ਹਨੀਪ੍ਰੀਤ ਨੇ ਜੇਲ੍ਹ ਬਦਲਣ ਲਈ ਦਿੱਤੀ ਅਰਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਗੋਦ ਲਈ ਬੇਟੀ ਹਨੀਪ੍ਰੀਤ ਨੇ ਅੰਬਾਲਾ ਸੈਂਟਰਲ ਜੇਲ੍ਹ ਤੋਂ ਬਦਲਣ ਦੀ ਅਰਜ਼ੀ ਦਿੱਤੀ ਹੈ ਅਤੇ ਹਨੀਪੀ੍ਰਤ ਰੋਹਤਕ ਦੀ ਸੁਨਾਰੀਆ ਜੇਲ੍ਹ ਜਾਣਾ ਚਾਹੁੰਦੀ ਹੈ।ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇਨ੍ਹਾਂ ਦਿਨਾਂ ਵਿਚ ਰੋਹਤਕ ਦੀ …
Read More »Daily Archives: November 16, 2018
ਪਰਵਾਸੀ ਲਾੜਿਆਂ ਕੋਲੋਂ ਧੋਖਾ ਖਾਣ ਵਾਲੀਆਂ ਕੁੜੀਆਂ ਨੇ ਸੁਪਰੀਮ ਕੋਰਟ ਤੱਕ ਕੀਤੀ ਪਹੁੰਚ
ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਵਲੋਂ 6 ਹਫਤਿਆਂ ‘ਚ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਆਪਣੀਆਂ ਪਤਨੀਆਂ ਨੂੰ ਛੱਡ ਕੇ ਜਾਣ ਵਾਲੇ ਤੇ ਉਨ੍ਹਾਂ ਨੂੰ ਦਾਜ ਲਈ ਪ੍ਰੇਸ਼ਾਨ ਕਰਨ ਵਾਲੇ ਪਰਵਾਸੀ ਲਾੜਿਆਂ ਦੀ ਲਾਜ਼ਮੀ ਗ੍ਰਿਫ਼ਤਾਰੀ ਦੀ ਮੰਗ ਸਬੰਧੀ ਦਾਇਰ ਇਕ ਅਰਜ਼ੀ ‘ਤੇ ਕੇਂਦਰ ਤੋਂ ਜਵਾਬ ਮੰਗਿਆ ਹੈ। ਚੀਫ਼ …
Read More »ਇਕ ਦਹਾਕੇ ‘ਚ ਭਾਰਤੀ ਫ਼ੌਜ ਵਿਸ਼ਵ ਵਿਚ ਨੰਬਰ ਵਨ ਹੋਵੇਗੀ : ਰਾਵਤ
ਫ਼ੌਜ ਮੁਖੀ ਵੱਲੋਂ ਨੌਜਵਾਨਾਂ ਨੂੰ ਫ਼ੌਜ ਦਾ ਅੰਗ ਬਣਨ ਦਾ ਸੱਦਾ ਲੁਧਿਆਣਾ/ਬਿਊਰੋ ਨਿਊਜ਼ : ਥਲ ਸੈਨਾ ਮੁਖੀ ਜਨਰਲ ਬਿਪਿਨ ਰਾਵਤ ਨੇ ਕਿਹਾ ਹੈ ਕਿ ਫ਼ੌਜ ਦੇ ਆਧੁਨਿਕੀਕਰਨ ਨਾਲ ਅਗਲੇ ਇਕ ਦਹਾਕੇ ਦੌਰਾਨ ਭਾਰਤੀ ਫ਼ੌਜ ਵਿਸ਼ਵ ਵਿਚ ਨੰਬਰ ਵਨ ਫ਼ੌਜ ਬਣ ਜਾਵੇਗੀ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਫ਼ੌਜ ਦਾ …
Read More »ਹਵਾਈ ਸੈਨਾ ਕੌਮੀ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਤਿਆਰ : ਧਨੋਆ
ਨਵੀਂ ਦਿੱਲੀ : ਏਅਰ ਚੀਫ ਮਾਰਸ਼ਲ ਬੀਐਸ ਧਨੋਆ ਨੇ ਆਖਿਆ ਕਿ ਭਾਰਤੀ ਹਵਾਈ ਸੈਨਾ ਹਿੰਦ ਮਹਾਸਾਗਰ ਖਿੱਤੇ ਵਿਚ ਪੈਦਾ ਹੋਣ ਵਾਲੇ ਸੰਭਾਵੀ ਖਤਰਿਆਂ ਪ੍ਰਤੀ ਮੁਸਤੈਦ ਹੈ ਤੇ ਦੇਸ਼ ਦੇ ਕੌਮੀ ਹਿੱਤਾਂ ਦੀ ਰਾਖੀ ਲਈ ਹਰ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਹੈ। ਉਨ੍ਹਾਂ ਆਖਿਆ ਕਿ ਭਾਰਤ ਦੇ ਗੁਆਂਢ ਵਿਚ ਹੋ …
Read More »ਅੰਧਾ ਆਗੂ ਜੇ ਥੀਐ
ਫਾਜ਼ਿਲਕਾ ਤੋਂ ਨੌਜਵਾਨ ਕਾਂਗਰਸੀ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਵਲੋਂ ਇਕ ਔਰਤ ਪੁਲਿਸ ਅਧਿਕਾਰੀ ਨਾਲ ਮੋਬਾਇਲ ਫ਼ੋਨ ‘ਤੇ ਗ਼ੈਰ-ਇਖ਼ਲਾਕੀ ਵਿਹਾਰ ਦਾ ਮਾਮਲਾ ਇਸ ਵੇਲੇ ਪੰਜਾਬ ‘ਚ ਭਖਿਆ ਹੋਇਆ ਹੈ। ਇਹੀ ਨਹੀਂ, ਸੋਸ਼ਲ ਮੀਡੀਆ ‘ਤੇ ਸੰਸਾਰ ਭਰ ‘ਚ ਵੱਸਦੇ ਪੰਜਾਬੀ ਭਾਈਚਾਰੇ ਵਿਚ ਇਹ ਮਸਲਾ ਚਰਚਾ ‘ਚ ਹੈ। ਫ਼ਾਜ਼ਿਲਕਾ ਤੋਂ ਨੌਜਵਾਨ ਕਾਂਗਰਸੀ ਵਿਧਾਇਕ …
Read More »ਪੱਕੇ ਹੋਣ ਲਈ ਭਾਰਤੀਆਂ ਵੱਲੋਂ ਕੀਤੇ ਜਾਂਦੇ ਦਾਅਵਿਆਂ ‘ਚ 246 ਫੀਸਦੀ ਤੱਕ ਵਾਧਾ
ਹਰ ਹੀਲੇ ਕੈਨੇਡਾ ‘ਚ ਵਸ ਜਾਣਾ ਚਾਹੁੰਦੇ ਹਨ ਪੰਜਾਬੀ ਚਰਚਾ : ਟੈਂਪਰੇਰੀ ਰੈਜੀਡੈਂਟ ਵੀਜ਼ਾ ਮੰਗਣ ਵਾਲਿਆਂ ਨੂੰ 10 ਸਾਲਾਂ ਦਾ ਮਲਟੀ ਐਂਟਰੀ ਵੀਜ਼ਾ ਦੇਣ ਦੇ ਦਿੱਤੇ ਗਏ ਹਨ ਹੁਕਮ ਓਟਵਾ/ਬਿਊਰੋ ਨਿਊਜ਼ : ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਦੇ ਇੰਟੈਲੀਜੈਂਸ ਐਂਡ ਐਨਾਲਸਿਸ ਸੈਕਸ਼ਨ ਦੀ ਇਸ ਸਾਲ ਦੇ ਪਹਿਲੇ ਛੇ ਮਹੀਨੇ ਦੀ ਅੰਕੜਿਆਂ …
Read More »ਭਾਈ ਲੌਂਗੋਵਾਲ ਦੂਜੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
ਅੰਮ੍ਰਿਤਸਰ/ਬਿਊਰੋ ਨਿਊਜ਼ : ਸਿੱਖਾਂ ਦੀ ਮਿੰਨੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਜਨਰਲ ਇਜਲਾਸ ਦੌਰਾਨ ਮੈਂਬਰਾਂ ਨੇ ਸਰਬਸੰਮਤੀ ਨਾਲ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਦੂਜੀ ਵਾਰ ਪ੍ਰਧਾਨ ਚੁਣ ਲਿਆ। ਇਜਲਾਸ ਵਿਚ ਸ਼੍ਰੋਮਣੀ ਕਮੇਟੀ ਦੇ 153 ਮੈਂਬਰਾਂ ਨੇ ਹਿੱਸਾ ਲਿਆ। ਮੰਗਲਵਾਰ ਨੂੰ ਦੁਪਹਿਰ ਇਕ ਵਜੇ ਸ਼ੁਰੂ ਹੋਏ ਜਨਰਲ ਇਜਲਾਸ ਦੀ …
Read More »ਅਕਾਲੀ ਦਲ ਸ਼ਿਕੰਜੇ ‘ਚ
ਬਾਦਲ ਪਿਤਾ-ਪੁੱਤਰ ਤੇ ਅਕਸ਼ੈ ਕੁਮਾਰ ਐਸ ਆਈ ਟੀ ਵੱਲੋਂ ਤਲਬ ੲ ਹੁਣ ਤੱਕ 50 ਵਿਅਕਤੀਆਂ ਅਤੇ 30 ਪੁਲਿਸ ਮੁਲਾਜ਼ਮਾਂ ਕੋਲੋਂ ਹੋ ਚੁੱਕੀ ਹੈ ਪੁੱਛਗਿੱਛ ੲ ਕਈ ਆਲ੍ਹਾ ਪੁਲਿਸ ਅਫ਼ਸਰ ਅਤੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਵੀ ਹੋ ਚੁੱਕੇ ਨੇ ਜਾਂਚ ‘ਚ ਸ਼ਾਮਲ ਚੰਡੀਗੜ੍ਹ : ਬਰਗਾੜੀ ਕਾਂਡ ਦੀ ਜਾਂਚ ਦੇ ਲਈ …
Read More »ਬ੍ਰਹਮਪੁਰਾ ਤੇ ਅਜਨਾਲਾ ਪੁੱਤਰਾਂ ਸਣੇ 6 ਸਾਲਾਂ ਲਈ ਅਕਾਲੀ ਦਲ ‘ਚੋਂ ਬਾਹਰ
ਚੰਡੀਗੜ੍ਹ/ਬਿਊਰੋ ਨਿਊਜ਼ : ਬੇਅਦਬੀ ਮਾਮਲਿਆਂ ਦੇ ਨਾਲ-ਨਾਲ ਅੰਦਰੂਲੀ ਕਲੇਸ਼ ‘ਚ ਉਲਝੀ ਅਕਾਲੀ ਦਲ ਵੀ ਖਿੱਲਰਦੀ ਨਜ਼ਰ ਆ ਰਹੀ ਹੈ। ਪਾਰਟੀ ਤੋਂ ਸੁਖਬੀਰ ਬਾਦਲ ਦੀ ਪਕੜ ਇਕ ਪਾਸੇ ਜਿੱਥੇ ਢਿੱਲੀ ਪੈਂਦੀ ਨਜ਼ਰ ਆ ਰਹੀ ਹੈ, ਉਥੇ ਉਹ ਖੁਦ ਵੀ ਸ਼ਾਇਦ ਪਾਰਟੀ ਦੇ ਟਕਸਾਲੀ ਆਗੂਆਂ ਦਾ ਸਾਥ ਨਹੀਂ ਲੋਚਦੇ। ਇਸੇ ਲਈ ਨਾ …
Read More »84 ਕਤਲੇਆਮ ਦੇ ਇਕ ਮਾਮਲੇ ‘ਚ ਦੋ ਵਿਅਕਤੀ ਦੋਸ਼ੀ ਕਰਾਰ
20 ਨਵੰਬਰ ਨੂੰ ਸੁਣਾਈ ਜਾਵੇਗੀ ਸਜ਼ਾ, ਮਨਜਿੰਦਰ ਸਿਰਸਾ ਨੇ ਦੋਸ਼ੀ ਦੇ ਜੜਿਆ ਥੱਪੜ ਨਵੀਂ ਦਿੱਲੀ/ਬਿਊਰੋ ਨਿਊਜ਼ : 1984 ਦੇ ਸਿੱਖ ਵਿਰੋਧੀ ਕਤਲੇਆਮ ਦੇ 34 ਸਾਲ ਬਾਅਦ ਇਸ ਨਾਲ ਜੁੜੇ ਇਕ ਮਾਮਲੇ ਵਿਚ ਅਦਾਲਤ ਨੇ ਦੋ ਦੋਸ਼ੀਆਂ ਨਰੇਸ਼ ਸਹਿਰਾਵਤ ਅਤੇ ਯਸ਼ਪਾਲ ਦੀ ਸਜ਼ਾ ‘ਤੇ ਫੈਸਲਾ ਰਾਖਵਾਂ ਰੱਖ ਲਿਆ ਹੈ। ਹੁਣ ਇਨ੍ਹਾਂ …
Read More »