Breaking News
Home / 2018 / November / 19

Daily Archives: November 19, 2018

ਅੰਮ੍ਰਿਤਸਰ ‘ਚ ਅੱਤਵਾਦੀ ਹਮਲਾ

ਨਿਰੰਕਾਰੀ ਭਵਨ ਵਿਚ ਸਤਸੰਗ ਮੌਕੇ ਸੁੱਟਿਆ ਗ੍ਰਨੇਡ 3 ਵਿਅਕਤੀਆਂ ਦੀ ਮੌਤ, 22 ਜ਼ਖ਼ਮੀ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪੀੜਤਾਂ ਨਾਲ ਵੰਡਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰ ਲਈ ਨੌਕਰੀਆਂ ਦਾ ਐਲਾਨ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਦੇ ਰਾਜਾਸਾਂਸੀ ਕਸਬੇ ਨੇੜਲੇ ਪਿੰਡ ਅਦਲੀਵਾਲ ਵਿਚ ਲੰਘੇ ਕੱਲ੍ਹ ਐਤਵਾਰ ਨੂੰ ਨਿਰੰਕਾਰੀ ਭਵਨ ਵਿਚ ਚੱਲ ਰਹੇ ਸਤਿਸੰਗ ਦੌਰਾਨ …

Read More »

ਫੂਲਕਾ ਨੇ ਅੰਮ੍ਰਿਤਸਰ ‘ਚ ਹੋਏ ਧਮਾਕੇ ਨਾਲ ਜੋੜਿਆ ਸੀ ਫੌਜ ਮੁਖੀ ਦਾ ਨਾਮ

ਹੁਣ ਮੰਗੀ ਮੁਆਫੀ, ਕਿਹਾ-ਮੇਰੇ ਬਿਆਨ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਚੰਡੀਗੜ੍ਹ/ਬਿਊਰੋ ਨਿਊਜ਼ ਅੰਮ੍ਰਿਤਸਰ ‘ਚ ਹੋਏ ਧਮਾਕੇ ਸਬੰਧੀ ਐਚ ਐਸ ਫੂਲਕਾ ਨੇ ਆਪਣੇ ਵਿਵਾਦਤ ਬਿਆਨ ਲਈ ਮੁਆਫੀ ਮੰਗ ਲਈ ਹੈ। ਫੂਲਕਾ ਨੇ ਦਾਅਵਾ ਕੀਤਾ ਸੀ ਕਿ ਅੰਮ੍ਰਿਤਸਰ ਵਿਚ ਨਿਰੰਕਾਰੀ ਸਤਸੰਗ ਮੌਕੇ ਹੋਏ ਧਮਾਕੇ ਪਿੱਛੇ ਫੌਜ ਮੁਖੀ ਬਿਪਿਨ ਰਾਵਤ ਦਾ …

Read More »

ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਧਮਾਕੇ ‘ਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਲਈ ਇਕ-ਇਕ ਕਰੋੜ ਰੁਪਏ ਮੁਆਵਜ਼ੇ ਦੀ ਕੀਤੀ ਮੰਗ

ਹਮਲੇ ਨੂੰ ਦੱਸਿਆ ਪੰਜਾਬ ਸਰਕਾਰ ਦੀ ਅਣਗਹਿਲੀ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਨੇ ਅੰਮ੍ਰਿਤਸਰ ‘ਚ ਵਾਪਰੀ ਗਰਨੇਡ ਹਮਲੇ ਦੀ ਘਟਨਾ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਭਗਵੰਤ ਮਾਨ, ਪ੍ਰੋ. ਸਾਧੂ ਸਿੰਘ ਅਤੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਬਦਤਰ ਹੋ ਚੁੱਕੀ ਹੈ। …

Read More »

ਬੇਅਦਬੀ ਮਾਮਲਿਆਂ ਸਬੰਧੀ ਐਸਆਈਟੀ ਨੇ ਸੁਖਬੀਰ ਬਾਦਲ ਕੋਲੋਂ ਕੀਤੀ ਪੁੱਛਗਿੱਛ

ਸੁਖਬੀਰ ਨੇ ਵੀ ਪ੍ਰਕਾਸ਼ ਸਿੰਘ ਬਾਦਲ ਵਾਂਗ ਹੀ ਜਾਂਚ ਨੂੰ ਦੱਸਿਆ ਫਰਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਗੋਲੀ ਕਾਂਡ ਦੇ ਮਾਮਲਿਆਂ ਦੀ ਜਾਂਚ ਲਈ ਬਣਾਈ ਐਸਆਈਟੀ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲੋਂ ਵੀ ਚੰਡੀਗੜ੍ਹ ‘ਚ ਪੁੱਛਗਿੱਛ ਕੀਤੀ। ਐਸਆਈਟੀ ਨੇ ਸੁਖਬੀਰ …

Read More »

ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਪੂਰੇ ਫੌਜੀ ਸਨਮਾਨਾਂ ਨਾਲ ਹੋਇਆ ਸਸਕਾਰ

ਭਾਰਤੀ ਫੌਜ ‘ਚ ਸ਼ਾਨਦਾਰ ਸੇਵਾਵਾਂ ਲਈ ਚਾਂਦਪੁਰੀ ਨੂੰ ਮਿਲਿਆ ਸੀ ਮਹਾਂਵੀਰ ਚੱਕਰ ਚੰਡੀਗੜ੍ਹ/ਬਿਊਰੋ ਨਿਊਜ਼ 1971 ਦੀ ਭਾਰਤ-ਪਾਕਿ ਜੰਗ ਵਿਚ ਲੌਂਗੇਵਾਲਾ ਮੋਰਚੇ ਦੇ ਹੀਰੋ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ। ਭਾਰਤ ਦੇ ਇਸ ਮਹਾਨ ਯੋਧੇ ਦਾ ਅੱਜ ਪੂਰੇ ਫੌਜੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਕੁਲਦੀਪ …

Read More »

ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕਰਨਪਾਲ ਸਿੰਘ ਸੇਖੋਂ ਦਾ ਦਿਹਾਂਤ

ਕੈਪਟਨ ਅਮਰਿੰਦਰ ਨੇ ਕੀਤਾ ਦੁੱਖ ਪ੍ਰਗਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਕੱਤਰ ਕਰਨਪਾਲ ਸਿੰਘ ਸੇਖੋਂ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਕਰਨਪਾਲ ਸਿੰਘ ਸੇਖੋਂ ਨੇ ਮਿਸਰ ਵਿਚ ਆਸਵਾਂ ਮਿਲਟਰੀ ਹਸਪਤਾਲ ਵਿਚ ਆਖ਼ਰੀ ਸਾਹ ਲਏ। ਉਹ 62 ਵਰ੍ਹਿਆਂ ਦੇ ਸਨ ਅਤੇ …

Read More »

ਸਾਢੇ ਸੱਤ ਕਰੋੜ ਦੀ ਹੈਰੋਇਨ ਸਮੇਤ ਨਾਈਜੀਅਨ ਨੌਜਵਾਨ ਗ੍ਰਿਫਤਾਰ

ਜਲੰਧਰ ‘ਚ ਨਸ਼ੇ ਦੀ ਸਪਲਾਈ ਕਰਨ ਆਇਆ ਸੀ ਮੁਲਜ਼ਮ ਜਲੰਧਰ/ਬਿਊਰੋ ਨਿਊਜ਼ ਜਲੰਧਰ ਪੁਲਿਸ ਨੇ ਅੱਜ ਅਫਰੀਕੀ ਮੂਲ ਦੇ ਇਕ ਨੌਜਵਾਨ ਨੂੰ ਡੇਢ ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਜ਼ਾਰ ਵਿਚ ਕੀਮਤ ਸਾਢੇ ਸੱਤ ਕਰੋੜ ਦੱਸੀ ਜਾ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ ਨਾਈਜੀਰੀਅਨ …

Read More »

ਦੀਪਿਕਾ-ਰਣਵੀਰ ਦੇ ਵਿਆਹ ਮੌਕੇ ਮਰਿਆਦਾ ਦੀ ਉਲੰਘਣਾ ਤੋਂ ਸਿੱਖਾਂ ‘ਚ ਰੋਸ

ਅੰਮ੍ਰਿਤਸਰ/ਬਿਊਰੋ ਨਿਊਜ਼ ਬਾਲੀਵੁਡ ਅਦਾਕਾਰਾ ਦੀਪਿਕਾ ਪਾਦੂਕੋਣ ਅਤੇ ਅਦਾਕਾਰ ਰਣਵੀਰ ਸਿੰਘ ਦੇ ਇਟਲੀ ਵਿਚ ਹੋਏ ਵਿਆਹ ਸਮਾਗਮ ਵਾਸਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਇਕ ਹੋਟਲ ਵਿਚ ਲਿਜਾਣ ‘ਤੇ ਉੱਥੋਂ ਦੇ ਸਿੱਖ ਭਾਈਚਾਰੇ ਨੇ ਇਤਰਾਜ਼ ਉਠਾਇਆ ਹੈ। ਇਕ ਦਿਨ ਵਿਆਹ ਸਮਾਗਮ ਕੋਂਕਣੀ ਰੀਤੀ ਰਿਵਾਜ਼ ਮੁਤਾਬਕ ਅਤੇ ਦੂਜੇ ਦਿਨ ਸਿੰਧੀ ਰੀਤੀ …

Read More »