Breaking News
Home / 2018 / November / 20

Daily Archives: November 20, 2018

1984 ਸਿੱਖ ਕਤਲੇਆਮ ‘ਚ ਇਕ ਦੋਸ਼ੀ ਨੂੰ ਫਾਂਸੀ ਦੀ ਸਜ਼ਾ, ਦੂਜੇ ਨੂੰ ਸੁਣਾਈ ਉਮਰ ਕੈਦ

ਪੀੜਤਾਂ ਨੇ ਪ੍ਰਗਟਾਈ ਤਸੱਲੀ, ਕਿਹਾ- ਉਮੀਦ ਹੈ ਹੋਰ ਪਰਿਵਾਰਾਂ ਨੂੰ ਵੀ ਮਿਲੇਗਾ ਇਨਸਾਫ ਨਵੀਂ ਦਿੱਲੀ/ਬਿਊਰੋ ਨਿਊਜ਼ 1984 ਸਿੱਖ ਕਤਲੇਆਮ ਮਾਮਲਿਆਂ ਵਿਚ ਪਟਿਆਲਾ ਹਾਊਸ ਅਦਾਲਤ ਨੇ ਅਹਿਮ ਫੈਸਲਾ ਸੁਣਾਉਂਦੇ ਹੋਏ ਇਕ ਦੋਸ਼ੀ ਯਸ਼ਪਾਲ ਸਿੰਘ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਇਸੇ ਮਾਮਲੇ ਵਿਚ ਦੂਜੇ ਦੋਸ਼ੀ ਨਰੇਸ਼ ਸਹਿਰਾਵਤ ਨੂੰ ਉਮਰ ਕੈਦ ਦੀ …

Read More »

ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਵੱਡਾ ਫੈਸਲਾ

ਕਿਹਾ – ਹੁਣ ਨਹੀਂ ਲੜਾਂਗੀ ਲੋਕ ਸਭਾ ਚੋਣ ਇੰਦੌਰ/ਬਿਊਰੋ ਨਿਊਜ਼ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅਗਲੀ ਲੋਕ ਸਭਾ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ। ਸੁਸ਼ਮਾ ਨੇ ਅੱਜ ਇੰਦੌਰ ਵਿਚ ਇਸ ਸਬੰਧੀ ਐਲਾਨ ਕੀਤਾ। ਉਨ੍ਹਾਂ ਨੇ ਚੋਣ ਨਾ ਲੜਨ ਪਿੱਛੇ ਆਪਣੀ ਸਿਹਤ ਦਾ ਹਵਾਲਾ ਦਿੱਤਾ ਹੈ। ਸੁਸ਼ਮਾ ਨੇ ਕਿਹਾ ਕਿ …

Read More »

ਦਿੱਲੀ ‘ਚ ਕੇਜਰੀਵਾਲ ‘ਤੇ ਸੁੱਟਿਆ ਮਿਰਚ ਪਾਊਡਰ

ਆਰੋਪੀ ਅਨਿਲ ਕੁਮਾਰ ਗ੍ਰਿਫਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਇਕ ਵਿਅਕਤੀ ਨੇ ਸਕੱਤਰੇਤ ਵਿਚ ਹੀ ਮਿਰਚ ਪਾਊਡਰ ਸੁੱਟ ਦਿੱਤਾ। ਇਸ ਮੌਕੇ ਹੋਈ ਹੱਥੋਪਾਈ ਦੌਰਾਨ ਕੇਜਰੀਵਾਲ ਦੀ ਐਨਕ ਵੀ ਹੇਠਾਂ ਡਿੱਗ ਕੇ ਟੁੱਟ ਗਈ। ਪੁਲਿਸ ਨੇ ਹਮਲਾਵਰ ਨੂੰ ਗ੍ਰਿਫਤਾਰ ਕਰ ਲਿਆ ਹੈ। ਉਸ ਨੇ ਆਪਣੀ ਪਹਿਚਾਣ …

Read More »

ਹਿੰਸਕ ਘਟਨਾਵਾਂ ਨੂੰ ਲੈ ਕੇ ਖਹਿਰਾ ਨੇ ਵਾਈਟ ਪੇਪਰ ਜਾਰੀ ਕਰਨ ਦੀ ਕੀਤੀ ਮੰਗ

ਕਿਹਾ-ਵੋਟਾਂ ਤੋਂ ਪਹਿਲਾਂ ਹੀ ਬੰਬ ਧਮਾਕੇ ਵਰਗੀਆਂ ਘਟਨਾਵਾਂ ਕਿਉਂ ਹੁੰਦੀਆਂ ਹਨ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਬਾਗ਼ੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪਿਛਲੇ ਸਮੇਂ ਦੌਰਾਨ ਵਾਪਰੀਆਂ ਹਿੰਸਕ ਘਟਨਾਵਾਂ ਬਾਰੇ ਵਾਈਟ ਪੇਪਰ ਜਾਰੀ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਖਹਿਰਾ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਮੁਖੀ, ਮੁੱਖ ਮੰਤਰੀ …

Read More »

ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ

ਬਾਦਲਾਂ ਕੋਲੋਂ ਦੁਬਾਰਾ ਫਿਰ ਹੋਵੇ ਪੁੱਛਗਿੱਛ ਚੰਡੀਗੜ੍ਹ /ਬਿਊਰੋ ਨਿਊਜ਼ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਕੋਲੋਂ ਪੰਜਾਬ ਸਰਕਾਰ ਨੂੰ ਦੁਬਾਰਾ ਪੁੱਛਗਿੱਛ ਕਰਨੀ ਚਾਹੀਦੀ ਹੈ। ਇਹ ਕਹਿਣਾ ਹੈ ਕੈਪਟਨ ਅਮਰਿੰਦਰ ਸਰਕਾਰ ਵਿਚ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ। ਰੰਧਾਵਾ ਨੇ ਕਿਹਾ ਕਿ ਪੰਜਾਬ ਦੀ ਸੱਤਾ ਵਿਚੋਂ ਅਕਾਲੀ …

Read More »

ਪ੍ਰਕਾਸ਼ ਪੁਰਬ ਮੌਕੇ ਕੇਂਦਰ ਜਾਰੀ ਕਰੇਗਾ ਵਿਸ਼ੇਸ਼ ਸਿੱਕਾ ਤੇ ਡਾਕ ਟਿਕਟ

ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਵੱਡੀ ਟੈਲੀਸਕੋਪ ਲੱਗੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਕੇਂਦਰ ਸਰਕਾਰ ਵਿਸ਼ੇਸ਼ ਸਿੱਕਾ ਤੇ ਡਾਕ ਟਿਕਟ ਜਾਰੀ ਕਰੇਗੀ। ਇਹ ਫੈਸਲਾ ਕੇਂਦਰ ਸਰਕਾਰ ਵਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਬਣਾਈ ਗਈ ਕੌਮੀ ਅਮਲ ਕਮੇਟੀ ਦੀ ਬੈਠਕ ਤੋਂ ਬਾਅਦ ਕੀਤਾ …

Read More »

ਕਾਂਗਰਸੀ ਵਿਧਾਇਕਾਂ ਨੇ ਫੂਲਕਾ ਖਿਲਾਫ ਕੀਤੀ ਸ਼ਿਕਾਇਤ

ਦੇਸ਼ ਧ੍ਰੋਹ ਦਾ ਕੇਸ ਦਰਜ ਕਰਨ ਦੀ ਮੰਗ ਅੰਮ੍ਰਿਤਸਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਵਿਧਾਇਕ ਐਚ ਐਸ ਫੂਲਕਾ ਵਲੋਂ ਭਾਰਤੀ ਫੌਜ ਮੁਖੀ ਖਿਲਾਫ ਦਿੱਤੇ ਬਿਆਨ ਦਾ ਵਿਰੋਧ ਅਜੇ ਵੀ ਜਾਰੀ ਹੈ, ਪਰ ਫੂਲਕਾ ਨੇ ਇਸ ਸਬੰਧੀ ਮੁਆਫੀ ਵੀ ਮੰਗ ਲਈ ਹੈ। ਕਾਂਗਰਸੀ ਵਿਧਾਇਕਾਂ ਨੇ ਪੁਲਿਸ ਨੂੰ ਸ਼ਿਕਾਇਤ ਪੱਤਰ ਦੇ ਕੇ …

Read More »

ਅਮਰੀਕੀ ਰਾਸ਼ਟਰਪਤੀ ਟਰੰਪ ਨੇ ਪਾਕਿਸਤਾਨ ਨੂੰ ਦੱਸਿਆ ਮੂਰਖ

ਕਿਹਾ-ਪਾਕਿ ਨੇ ਸਾਡੇ ਪੈਸੇ ਦੀ ਕੀਤੀ ਦੁਰਵਰਤੋਂ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵਾਰ ਫਿਰ ਪਾਕਿਸਤਾਨ ‘ਤੇ ਨਿਸ਼ਾਨਾ ਲਾਇਆ ਹੈ। ਟਰੰਪ ਨੇ ਕਿਹਾ ਹੈ ਕਿ ਪਾਕਿਸਤਾਨ ਮੂਰਖ ਹੈ। ਅਮਰੀਕਾ ਨੇ ਉਸ ਨੂੰ ਅਰਬਾਂ ਡਾਲਰ ਦਿੱਤੇ ਪਰ ਪਾਕਿਸਤਾਨ ਨੇ ਕਦੇ ਵੀ ਨਹੀਂ ਦੱਸਿਆ ਕਿ ਓਸਾਮਾ ਬਿਨ ਲਾਦੇਨ ਉਨ੍ਹਾਂ …

Read More »