Breaking News
Home / 2018 / November / 21

Daily Archives: November 21, 2018

ਕੈਪਟਨ ਅਮਰਿੰਦਰ ਨੇ ਪ੍ਰੈਸ ਕਾਨਫਰੰਸ ਕਰਕੇ ਕੀਤਾ ਦਾਅਵਾ

ਅੰਮ੍ਰਿਤਸਰ ਵਿਚ ਨਿਰੰਕਾਰੀ ਭਵਨ ‘ਚ ਹੋਏ ਬੰਬ ਧਮਾਕੇ ਪਿੱਛੇ ਖਾਲਿਸਤਾਨ ਲਿਬਰੇਸ਼ਨ ਫੋਰਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਕੇ ਦਾਅਵਾ ਕੀਤਾ ਕਿ ਅੰਮ੍ਰਿਤਸਰ ਵਿਚ ਨਿਰੰਕਾਰੀ ਭਵਨ ‘ਚ ਹੋਏ ਬੰਬ ਧਮਾਕੇ ਪਿੱਛੇ ਖਾਲਿਸਤਾਨ ਲਿਬਰੇਸ਼ਨ ਫੋਰਸ ਦਾ ਹੱਥ ਹੈ। ਕੈਪਟਨ ਨੇ ਕਿਹਾ ਕਿ ਆਈ.ਐਸ.ਆਈ …

Read More »

ਬੇਅਦਬੀ ਮਾਮਲਿਆਂ ‘ਚ ਅਕਸ਼ੈ ਕੁਮਾਰ ਕੋਲੋਂ ਜਾਂਚ ਟੀਮ ਨੇ ਦੋ ਘੰਟੇ ਕੀਤੀ ਪੁੱਛਗਿੱਛ

ਕਿਹਾ – ਮੇਰੇ ‘ਤੇ ਲੱਗੇ ਆਰੋਪ ਫਿਲਮੀ ਕਹਾਣੀ ਵਾਂਗ ਮਨਘੜਤ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਫਿਲਮ ਅਦਾਕਾਰ ਅਕਸ਼ੈ ਕੁਮਾਰ ਕੋਲੋਂ ਐਸਆਈਟੀ ਨੇ ਅੱਜ ਦੋ ਘੰਟੇ ਤੱਕ ਪੁੱਛਗਿੱਛ ਕੀਤੀ। ਇਸ ਤੋਂ ਬਾਅਦ ਅਕਸ਼ੈ ਨੇ ਕਿਹਾ ਕਿ ਮੇਰੇ ‘ਤੇ ਲੱਗੇ …

Read More »

ਓਪੀ ਸੋਨੀ ਕੋਲੋਂ ਵਾਤਾਵਰਣ ਵਿਭਾਗ ਵਾਪਸ ਲੈ ਕੇ ਫੂਡ ਪ੍ਰੋਸੈਸਿੰਗ ਵਿਭਾਗ ਦਿੱਤਾ

ਸਿੱਖਿਆ ਮੰਤਰੀ ਵੀ ਬਣੇ ਰਹਿਣਗੇ ਸੋਨੀ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖਿਆ ਅਤੇ ਵਾਤਾਵਰਨ ਮੰਤਰੀ ਓ ਪੀ ਸੋਨੀ ਕੋਲੋਂ ਵਾਤਾਵਰਨ ਵਿਭਾਗ ਵਾਪਿਸ ਲੈ ਲਿਆ ਹੈ ਤੇ ਇਸ ਦੀ ਥਾਂ ਉਨ੍ਹਾਂ ਨੂੰ ਫੂਡ ਪ੍ਰੋਸੈਸਿੰਗ ਵਿਭਾਗ ਦੇ ਦਿੱਤਾ ਹੈ। ਹੁਣ ਸੋਨੀ ਕੋਲ ਸਿੱਖਿਆ ਮੰਤਰੀ ਦਾ ਵਿਭਾਗ ਵੀ ਰਹੇਗਾ ਅਤੇ …

Read More »

ਨਿਰੰਕਾਰੀ ਭਵਨ ਅਤੇ ਮੌੜ ਬੰਬ ਧਮਾਕਿਆਂ ਬਾਰੇ ਪੰਜਾਬ ਸਰਕਾਰ ਵਾਈਟ ਪੇਪਰ ਜਾਰੀ ਕਰੇ : ਸੁਖਪਾਲ ਖਹਿਰਾ

ਕਿਹਾ – ਕੈਪਟਨ ਨੇ ਪੰਜਾਬ ਨੂੰ ਅਪਰਾਧੀਆਂ ਹਵਾਲੇ ਕੀਤਾ ਅੰਮ੍ਰਿਤਸਰ/ਬਿਊਰੋ ਨਿਊਜ਼ ਸੁਖਪਾਲ ਸਿੰਘ ਖਹਿਰਾ ਅੱਜ ਅੰਮ੍ਰਿਤਸਰ ‘ਚ ਆਪਣੇ ਹਮਾਇਤੀ ਸੁਰੇਸ਼ ਕੁਮਾਰ ਸ਼ਰਮਾ ਦਾ ਹਾਲ ਜਾਣਨ ਲਈ ਹਸਪਤਾਲ ਪਹੁੰਚੇ। ਸੁਰੇਸ਼ ਕੁਮਾਰ ਸ਼ਰਮਾ ਨੂੰ ਲੰਘੀ ਦੇਰ ਸ਼ਾਮ ਅਣਪਛਾਤੇ ਵਿਅਕਤੀਆਂ ਨੇ ਅੰਮ੍ਰਿਤਸਰ ‘ਚ ਗੋਲੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ ਸੀ। ਖਹਿਰਾ ਨੇ ਕਿਹਾ …

Read More »

ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਦਾ ਦੋਸ਼

ਕਾਂਗਰਸ ਨੇ ਹੁਣ ਤੱਕ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਨਵੀਂ ਦਿੱਲੀ/ਬਿਊਰੋ ਨਿਊਜ਼ 1984 ਵਿਚ ਹੋਏ ਸਿੱਖ ਕਤਲੇਆਮ ਬਾਰੇ ਅਦਾਲਤ ਵਲੋਂ ਫੈਸਲਾ ਸੁਣਾਉਣ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਕਤਲੇਆਮ ਮਾਮਲੇ ਵਿਚ ਇਕ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਮਿਲਣ ‘ਤੇ ਭਾਰਤੀ ਜਨਤਾ ਪਾਰਟੀ ਨੇ ਤਸੱਲੀ ਜ਼ਾਹਰ ਕੀਤੀ …

Read More »

ਮੋਦੀ ਦਾ ਦੋ ਕਰੋੜ ਨੌਕਰੀਆਂ ਦੇਣ ਦਾ ਵਾਅਦਾ ਸਿਰਫ ਜੁਮਲਾ : ਡਾ. ਮਨਮੋਹਨ ਸਿੰਘ

ਕਿਹਾ, ਨੋਟਬੰਦੀ ਦਾ ਕੋਈ ਵੀ ਮਕਸਦ ਪੂਰਾ ਨਹੀਂ ਹੋਇਆ ਭੋਪਾਲ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਦੇ ਇੰਦੌਰ ਵਿਚ ਮੀਡੀਆ ਨਾਲ ਗੱਲਬਾਤ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਮੋਦੀ ਸਰਕਾਰ ‘ਤੇ ਜੰਮ ਕੇ ਨਿਸ਼ਾਨਾ ਸਾਧਿਆ। ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਮੋਦੀ ਦਾ ਦੋ ਕਰੋੜ ਨੌਕਰੀਆਂ ਦੇਣ ਦਾ ਵਾਅਦਾ ਸਿਰਫ ਜੁਮਲਾ …

Read More »

ਖੇਤੀਬਾੜੀ ਮੰਤਰਾਲੇ ਨੇ ਮੰਨਿਆ

ਨਕਦੀ ‘ਤੇ ਨਿਰਭਰ ਰਹਿਣ ਵਾਲੇ 26 ਕਰੋੜ ਕਿਸਾਨਾਂ ‘ਤੇ ਪਿਆ ਨੋਟਬੰਦੀ ਦਾ ਬੁਰਾ ਅਸਰ ਨਵੀਂ ਦਿੱਲੀ/ਬਿਊਰੋ ਨਿਊਜ਼ ਨੋਟਬੰਦੀ ਕਰਕੇ ਕਿਸਾਨਾਂ ਨੂੰ ਬਹੁਤ ਜ਼ਿਆਦਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਜਾਣਕਾਰੀ ਮੁਤਾਬਕ ਖੇਤੀਬਾੜੀ ਮੰਤਰਾਲੇ ਨੇ ਨੋਟਬੰਦੀ ਦੇ ਪ੍ਰਭਾਵ ਸਬੰਧੀ ਸੰਸਦੀ ਕਮੇਟੀ ਨੂੰ ਸੌਂਪੀ ਰਿਪੋਰਟ ਵਿਚ ਇਹ ਗੱਲ ਮੰਨੀ ਹੈ। ਮੰਤਰਾਲੇ ਨੇ ਮੰਨਿਆ …

Read More »

ਡੋਨਾਲਡ ਟਰੰਪ ਨੇ ਪਾਕਿਸਤਾਨ ‘ਤੇ ਕੀਤੀ ਸਖਤੀ

ਪਾਕਿ ਨੂੰ ਦਿੱਤੀ ਜਾਣ ਵਾਲੀ 12 ਹਜ਼ਾਰ ਕਰੋੜ ਰੁਪਏ ਦੀ ਅਮਰੀਕੀ ਮੱਦਦ ਰੋਕੀ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰੱਖਿਆ ਵਿਭਾਗ ਪੈਂਟਾਗਨ ਨੇ ਅੱਜ ਕਿਹਾ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹੁਕਮਾਂ ‘ਤੇ ਪਾਕਿਸਤਾਨ ਨੂੰ ਦਿੱਤੀ ਜਾਣ ਵਾਲੀ 12 ਹਜ਼ਾਰ ਕਰੋੜ ਰੁਪਏ ਦੀ ਮੱਦਦ ਰੱਦ ਕਰ ਦਿੱਤੀ ਗਈ ਹੈ। ਧਿਆਨ ਰਹੇ ਕਿ ਲੰਘੇ ਕੱਲ੍ਹ …

Read More »