ਭਾਰਤ ‘ਚ ਵੀ ਅਜਿਹੇ 123 ਹੈਲੀਕਾਪਟਰ ਬਣਾਉਣ ਦੀ ਯੋਜਨਾ ਵਾਸ਼ਿੰਗਟਨ : ਹਿੰਦ ਮਹਾਸਾਗਰ ਵਿਚ ਚੀਨ ਦੇ ਹਮਲਾਵਰ ਰੁਖ਼ ਨੂੰ ਦੇਖਦੇ ਹੋਏ ਭਾਰਤ ਜਲਦ ਹੀ ਦੁਨੀਆ ਦੇ ਸਭ ਤੋਂ ਉੱਨਤ ਮੰਨੇ ਜਾਣ ਵਾਲੇ ਐਂਟੀ ਸਬਮਰੀਨ ਹੈਲੀਕਾਪਟਰ ਮਲਟੀ ਰੋਲ ਐਮ.ਐਚ.-60 ਰੋਮੀਓ ਸੀ-ਹਾਕ ਹੈਲੀਕਾਪਟਰ ਖ਼ਰੀਦਣ ਜਾ ਰਿਹਾ ਹੈ। ਭਾਰਤ ਨੇ ਅਮਰੀਕਾ ਤੋਂ ਅਜਿਹੇ …
Read More »Daily Archives: November 23, 2018
ਅਮਰੀਕਾ ਦੇ ਹੌਲੀਓਕ ਵਿਚ ’84 ਕਤਲੇਆਮ ਸਬੰਧੀ ਸਿੱਖ ਨਸਲਕੁਸ਼ੀ ਦਾ ਮਤਾ ਪਾਸ
ਕਨੈਕਟੀਕਟ ਤੇ ਪੈਨਸਲਵੇਨੀਆ ਸੂਬਿਆਂ ਵਿਚ ਵੀ ਪਾਸ ਹੋ ਚੁੱਕਾ ਹੈ ਮਤਾ ਹੌਲੀਓਕ : ਅਮਰੀਕਾ ਦੇ ਸੂਬੇ ਮੈਸਾਚੂਸਸ ਦੀ ਹੌਲੀਓਕ ਸ਼ਹਿਰ ਦੀ ਮੇਅਰ ਕੌਂਸਲ ਨੇ ਵੀ ਦਿੱਲੀ ‘ਚ 1984 ਦੌਰਾਨ ਹੋਏ ਸਿੱਖ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਹੋਣ ਦਾ ਮਤਾ ਪਾ ਦਿੱਤਾ ਹੈ। ਇਸ ਮਤੇ ਨੂੰ ਵਿਸ਼ੇਸ਼ ਕਰਕੇ ਮੇਅਰ ਅਲੈਕਸ ਬੀ ਮੋਰਸ …
Read More »ਅੰਡੇਮਾਨ ‘ਚ ਅਮਰੀਕੀ ਸੈਲਾਨੀ ਨੂੰ ਆਦਿਵਾਸੀਆਂ ਨੇ ਮਾਰ ਦਿੱਤਾ
ਪੋਰਟ ਬਲੇਅਰ : ਅੰਡੇਮਾਨ ਤੇ ਨਿਕੋਬਾਰ ਟਾਪੂ ਸਮੂਹ ਦੇ ਸੰਘਣੇ ਜੰਗਲਾਂ ‘ਚ ਇਕ ਅਮਰੀਕੀ ਸੈਲਾਨੀ ਜਾਨ ਏਲਨ ਚਾਊ (27) ਨੂੰ ਉਥੋਂ ਦੇ ਆਦਿਵਾਸੀਆਂ ਨੇ ਮਾਰ ਦਿੱਤਾ। ਉਤਰੀ ਸੈਂਟੀਨਲ ਟਾਪੂ ‘ਚ ਵੜਨ ਦੀ ਮਨਾਹੀ ਦੇ ਬਾਵਜੂਦ ਉਹ ਮਛੇਰਿਆਂ ਦੀ ਮਦਦ ਨਾਲ ਉਥੇ ਚਲਾ ਗਿਆ ਸੀ। ਪੁਲਿਸ ਨੇ ਇਸ ਸਿਲਸਿਲੇ ‘ਚ ਗੈਰ …
Read More »ਕੈਪਟਨ ਦੀ ਦੋਸਤ ਅਰੂਸਾ ਅੱਗੇ ਕੇਂਦਰੀ ਗ੍ਰਹਿ ਮੰਤਰਾਲਾ ਖਾਮੋਸ਼
ਪਾਕਿਸਤਾਨੀ ਪਰੀ ਅਰੂਸਾ ਆਲਮ ਦੀ ਠਹਿਰ ਦਾ ਪਹਿਲਾਂ ਹੀ ਬਣਿਆ ਹੈ ਗੁੱਝਾ ਭੇਦ ਬਠਿੰਡਾ : ਕੇਂਦਰੀ ਗ੍ਰਹਿ ਮੰਤਰਾਲੇ ਨੇ ਕੈਪਟਨ ਅਮਰਿੰਦਰ ਦੀ ਮਹਿਮਾਨ ਦੋਸਤ ਅਰੂਸਾ ਆਲਮ ਦਾ ਕੋਈ ਭੇਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਪਾਕਿਸਤਾਨੀ ਪਰੀ ਅਰੂਸਾ ਆਲਮ ਦੀ ਠਹਿਰ ਦਾ ਪਹਿਲਾਂ ਹੀ ਗੁੱਝਾ ਭੇਤ ਬਣਿਆ ਹੋਇਆ ਹੈ। ਉੱਪਰੋਂ …
Read More »ਭਾਰਤ ਵਲੋਂ ਕਰਤਾਰਪੁਰ ਦੇ ਲਾਂਘੇ ਲਈ ਹਾਮੀ, ਹਾਂ-ਪੱਖੀ ਫ਼ੈਸਲਾ
ਵੀਰਵਾਰ ਨੂੰ ਭਾਰਤ ਸਰਕਾਰ ਨੇ ਇਕ ਇਤਿਹਾਸਕ ਫ਼ੈਸਲਾ ਲੈਂਦਿਆਂ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਬਣਾਉਣ ਦਾ ਐਲਾਨ ਕੀਤਾ ਹੈ, ਤਾਂ ਜੋ ਭਾਰਤ ਸਥਿਤ ਸਿੱਖ ਸ਼ਰਧਾਲੂ ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਭਾਰਤੀ ਖੇਤਰ ਤੋਂ ਮਹਿਜ ਤਿੰਨ ਕਿਲੋਮੀਟਰ ਦੂਰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣ। ਇਹ ਫ਼ੈਸਲਾ ਪ੍ਰਧਾਨ ਮੰਤਰੀ ਨਰਿੰਦਰ …
Read More »ਬਰੈਂਪਟਨ ‘ਚ ਬਣਨ ਵਾਲੀ ਯੂਨੀਵਰਸਿਟੀ ਲਈ ਸਰਕਾਰ ਕੋਲ ਫੰਡ ਨਹੀਂ : ਫੋਰਡ
ਕਿਹਾ – ਪਿਛਲੀ ਕੈਥਲਿਨ ਵਿੰਨ ਦੀ ਸਰਕਾਰ ਨੇ ਪੈਸਾ ਅੰਨ੍ਹੇਵਾਹ ਖਰਚਿਆ ਉਨਟਾਰੀਓ/ਬਿਊਰੋ ਨਿਊਜ਼ : ਉਨਟਾਰੀਓ ਦੇ ਪ੍ਰੀਮੀਅਰ ਡਗ ਫੋਰਡ ਨੇ ਪਹਿਲੀ ਵਾਰ ਸਪਸ਼ਟ ਕੀਤਾ ਕਿ ਬਰੈਂਪਟਨ ਵਿੱਚ ਬਨਣ ਵਾਲੀ ਯੁਨੀਵਰਸਿਟੀ ਲਈ ਸਰਕਾਰ ਕੋਲ ਫੰਡ ਨਹੀਂ ਹਨ। ਬਰੈਂਪਟਨ ਵਿੱਚ ਪੈਟਰਿਕ ਬਰਾਊਨ ਦੇ ਮੇਅਰ ਚੁਣੇ ਜਾਣ ਤੋਂ ਬਾਅਦ ਅਗਲੇ ਹੀ ਦਿਨ ਪ੍ਰੀਮੀਅਰ …
Read More »ਓਨਟਾਰੀਓ ‘ਚ ਦਸਤਾਰਧਾਰੀ ਸਿੱਖਾਂ ਨੂੰ ਹੈਲਮਟ ਤੋਂ ਛੋਟ ਮਿਲਣ ‘ਤੇ ਸਿੱਖ ਮੋਟਰ ਸਾਈਕਲ ਕਲੱਬ ਵੱਲੋਂ
ਪ੍ਰੀਮੀਅਰ ਡੱਗ ਫੋਰਡ ਦਾ ਗੋਲਡ ਮੈਡਲ ਨਾਲ ਸਨਮਾਨ ਟੋਰਾਂਟੋ/ਹਰਜੀਤ ਸਿੰਘ ਬਾਜਵਾ ਸਿੱਖ ਮੋਟਰ ਸਾਈਕਲ ਕਲੱਬ ਆਫ ਉਨਟਾਰੀਓ ਵੱਲੋਂ ਕਲੱਬ ਦੇ ਪ੍ਰਧਾਨ ਇੰਦਰਜੀਤ ਸਿੰਘ ਜਗਰਾਉਂ, ਸੈਕਟਰੀ ਖੁਸ਼ਵੰਤ ਸਿੰਘ ਬਾਜਵਾ ਲਖਵਿੰਦਰ ਧਾਲੀਵਾਲ, ਬਲਕਰਨਜੀਤ ਸਿੰਘ ਗਿੱਲ ਅਤੇ ਪੂਰੀ ਟੀਮ ਵੱਲੋਂ ਯੂਨਾਈਟਿਡ ਸਿੱਖਸ ਸੰਸਥਾ ਦੇ ਸਹਿਯੋਗ ਨਾਲ ਆਪਣੀ ਸਲਾਨਾ ਨਾਈਟ ਬਰੈਂਪਟਨ ਦੇ ਚਾਂਦਨੀ ਬੈਕੁੰਟ …
Read More »ਕੈਨੇਡਾ ਪੋਸਟ ਦੇ ਮੁਲਾਜ਼ਮਾਂ ਦੀ ਹੜਤਾਲ, ਚਿੱਠੀਆਂ ਅਤੇ ਪਾਰਸਲਾਂ ਦੇ ਲੱਗੇ ਢੇਰ
ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਪੋਸਟ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਚਿੱਠੀਆਂ ਅਤੇ ਪਾਰਸਲ ਵੱਡੀ ਗਿਣਤੀ ਵਿਚ ਜਮ੍ਹਾਂ ਹੋ ਗਏ ਹਨ। ਹੁਣ ਇਨ੍ਹਾਂ ਚਿੱਠੀਆਂ ਅਤੇ ਪਾਰਸਲਾਂ ਨੂੰ ਡਲਿਵਰ ਕਰਨ ਵਿਚ ਇਕ ਮਹੀਨੇ ਤੋਂ ਜ਼ਿਆਦਾ ਦਾ ਸਮਾਂ ਲੱਗ ਸਕਦਾ ਹੈ ਅਤੇ ਕਈ ਪਾਰਸਲ ਜਨਵਰੀ 2019 ਤੱਕ ਵੀ ਡਲਿਵਰ ਹੋ ਸਕਦੇ ਹਨ। ਇਸ …
Read More »ਪਹਿਲੀ ਕੈਨੇਡੀਅਨ ਮਹਿਲਾ ਵਾਇਓਲਾ ਡੇਸਮੰਡ ਦੀ ਫੋਟੋ ਛਪੇਗੀ 10 ਡਾਲਰ ਦੇ ਨੋਟ ‘ਤੇ
ਨੋਵਾ ਸਕੋਸ਼ੀਆ/ਬਿਊਰੋ ਨਿਊਜ਼ ਆਉਣ ਵਾਲੇ 10 ਡਾਲਰ ਦੇ ਨਵੇਂ ਨੋਟਾਂ ‘ਤੇ ਪਹਿਲੀ ਕੈਨੇਡੀਅਨ ਮਹਿਲਾ ਦੀ ਫੋਟੋ ਛਪੇਗੀ। ਵਾਇਓਲਾ ਡੇਸਮੰਡ ਪਹਿਲੀ ਕੈਨੇਡੀਅਨ ਮਹਿਲਾ ਹੈ ਜਿਸ ਦੀ ਫੋਟੋ ਨਿਯਮਿਤ ਤੌਰ ‘ਤੇ ਛਪਣ ਵਾਲੇ ਬੈਂਕ ਨੋਟ ਉੱਤੇ ਹੋਵੇਗੀ। ਨੋਵਾ ਸਕੋਸ਼ੀਆ ਦੀ ਸਿਵਲ ਅਧਿਕਾਰਾਂ ਦੀ ਪੈਰਵੀ ਕਰਨ ਵਾਲੀ ਤੇ ਕਾਰੋਬਾਰੀ ਮਹਿਲਾ ਵਾਇਓਲਾ ਡੇਸਮੰਡ ਦੀ …
Read More »ਮਾਲਟਨ ‘ਚ ਦਿਨ ਦਿਹਾੜੇ ਅਸ਼ੋਕ ਜਿਊਲਰਜ਼ ਨੂੰ ਲੁੱਟਣ ਦੀ ਕੋਸ਼ਿਸ਼
ਪਹਿਲਾਂ ਵੀ ਹੋ ਚੁੱਕੀਆਂ ਹਨ ਅਜਿਹੀਆਂ ਵਾਰਦਾਤਾਂ ਮਾਲਟਨ/ਬਿਊਰੋ ਨਿਊਜ਼ ਮਾਲਟਨ ਵਿੱਚ ਲੰਘੇ ਬੁੱਧਵਾਰ ਨੂੰ ਅਸ਼ੋਕ ਜਿਊਲਰਜ਼ ਦੇ ਸ਼ੋਅਰੂਮ ‘ਤੇ ਦਿਨ-ਦਿਹਾੜੇ ਹਮਲਾ ਕਰਕੇ ਲੁੱਟਣ ਦੀ ਕੋਸ਼ਿਸ਼ ਕੀਤੀ ਗਈ। ਸਟੋਰ ਮਾਲਕਾਂ ਦੀ ਹੁਸ਼ਿਆਰੀ ਕਾਰਨ ਵੱਡੀ ਘਟਨਾ ਹੋਣ ਤੋਂ ਬਚਾ ਹੋ ਗਿਆ। ਸੀਸੀਟੀਵੀ ਕੈਮਰਿਆਂ ਦੀ ਫੁਟੇਜ ਤੋਂ ਪਤਾ ਲੱਗਾ ਕਿ ਚਾਰ ਵਿਅਕਤੀ, ਜਿਨ੍ਹਾਂ …
Read More »