Breaking News
Home / 2018 / November / 26

Daily Archives: November 26, 2018

ਕਰਤਾਰਪੁਰ ਸਾਹਿਬ ਲਾਂਘੇ ਲਈ ਉਪ ਰਾਸ਼ਟਰਪਤੀ ਨੇ ਰੱਖਿਆ ਨੀਂਹ ਪੱਥਰ

ਪਾਕਿਸਤਾਨ ਵਲੋਂ ਆਪਣੇ ਹਿੱਸੇ ਵਾਲੇ ਲਾਂਘੇ ਦਾ ਨੀਂਹ ਪੱਥਰ 28 ਨਵੰਬਰ ਨੂੰ ਰੱਖਿਆ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਭਾਰਤ ਵਾਲੇ ਪਾਸੇ ਨੀਂਹ ਪੱਥਰ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਪਿੰਡ ਮਾਨ ਵਿਚ ਰੱਖਿਆ। ਇਸ ਲਾਂਘੇ ਦੇ ਬਣਨ ਨਾਲ ਭਾਰਤ ਤੇ ਪਾਕਿਸਤਾਨ ਦੇ ਸਬੰਧਾਂ ਦੀ ਨਵੀਂ …

Read More »

ਚਾਰ ਮਹੀਨਿਆਂ ‘ਚ ਤਿਆਰ ਹੋ ਜਾਵੇਗਾ ਕਰਤਾਰਪੁਰ ਸਾਹਿਬ ਦਾ ਲਾਂਘਾ

ਨਿਤਿਨ ਗਡਕਰੀ ਨੇ ਕਿਹਾ – ਸੰਗਤਾਂ ਹੁਣ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਕਰ ਸਕਣਗੀਆਂ ਖੁੱਲ੍ਹੇ ਦਰਸ਼ਨ ਬਟਾਲਾ/ਬਿਊਰੋ ਨਿਊਜ਼ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਨੀਂਹ ਪੱਥਰ ਉਪ-ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਵਲੋਂ ਰੱਖ ਦਿੱਤਾ ਗਿਆ ਹੈ। ਇਸ ਮੌਕੇ ‘ਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਰਤਾਰਪੁਰ …

Read More »

ਕੈਪਟਨ ਅਮਰਿੰਦਰ ਨੇ ਪਾਕਿ ਫੌਜ ਮੁਖੀ ਨੂੰ ਸੁਣਾਈਆਂ ਖਰੀਆਂ ਖਰੀਆਂ

ਕਿਹਾ -ਜੋ ਵੀ ਪੰਜਾਬ ‘ਚ ਗੜਬੜੀ ਫੈਲਾਉਣ ਦੀ ਕੋਸ਼ਿਸ਼ ਕਰੇਗਾ ਉਸ ਨੂੰ ਸਬਕ ਸਿਖਾਵਾਂਗੇ ਬਟਾਲਾ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਫੌਜ ਮੁਖੀ ਬਾਜਵਾ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਕੈਪਟਨ ਨੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ ‘ਤੇ ਸਹਿਮਤੀ ਜਤਾਉਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ …

Read More »

ਹਰਸਿਮਰਤ ਨੇ ਨਰਿੰਦਰ ਮੋਦੀ ਦਾ ਕੀਤਾ ਗੁਣਗਾਨ

ਪੰਡਾਲ ‘ਚ ਪਿਆ ਰੌਲਾ ਤੇ ਬੀਬੀ ਖਿਲਾਫ ਹੋਈ ਨਾਅਰੇਬਾਜ਼ੀ ਬਟਾਲਾ/ਬਿਊਰੋ ਨਿਊਜ਼ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਰੱਖਣ ਸੰਬੰਧੀ ਹੋਏ ਸਮਾਗਮ ਵਿਚ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅੱਜ ਦੇਸ਼ ਵਿਚ ਅਜਿਹੀ ਸਰਕਾਰ ਹੈ ਜਿਸ ਦੀ ਬਣਾਈ ਹੋਈ ਵਿਸ਼ੇਸ਼ ਜਾਂਚ ਟੀਮ ਦੇ ਕਾਰਨ ਹੀ 1984 ਦੇ …

Read More »

ਜਿਵੇਂ ਹੀ ਜਾਖੜ ਨੇ ਕਿਹਾ ਨਸ਼ੇ ਦੇ ਮਗਰਮੱਛਾਂ ਨੂੰ ਫੜਾਂਗੇ, ਕੁਝ ਇੱਥੇ ਵੀ ਮੌਜੂਦ ਨੇ

ਤਾਂ ਨਾਲ ਹੀ ਮਜੀਠੀਆ ਨੇ ਜਾਖੜ ਖਿਲਾਫ ਸ਼ੁਰੂ ਕਰ ਦਿੱਤੀ ਨਾਅਰੇਬਾਜ਼ੀ ਤੇ ਪੰਡਾਲ ਛੱਡ ਕੇ ਤੁਰ ਗਏ ਗੁਰਦਾਸਪੁਰ/ਬਿਊਰੋ ਨਿਊਜ਼ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਰੱਖੇ ਸਮਾਗਮ ਤੋਂ ਪਹਿਲਾਂ ਸਿਆਸਤ ਵੀ ਭਾਰੂ ਰਹੀ। ਸਮਾਗਮ ਦੌਰਾਨ ਹੰਗਾਮਾ ਵੀ ਹੁੰਦਾ ਰਿਹਾ। ਸੁਨੀਲ ਜਾਖੜ ਦੇ ਸੰਬੋਧਨ ਦੌਰਾਨ ਵਿਰੋਧ ਵਿੱਚ ਅਕਾਲੀਆਂ ਨੇ ਨਾਅਰੇਬਾਜ਼ੀ ਸ਼ੁਰੂ ਕਰ …

Read More »

ਸੁਬਰਾਮਨੀਅਮ ਸਵਾਮੀ ਨੇ ਕਰਤਾਰਪੁਰ ਲਾਂਘੇ ਨੂੰ ਦੱਸਿਆ ਖ਼ਤਰਨਾਕ

ਕਿਹਾ – ਸਹੀ ਤਰੀਕੇ ਨਾਲ ਚੈਕਿੰਗ ਨਾ ਹੋਈ ਤਾਂ ਹੋਵੇਗੀ ਗਲਤ ਵਰਤੋਂ ਨਵੀਂ ਦਿੱਲੀ/ਬਿਊਰੋ ਨਿਊਜ਼ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਜਪਾ ਦੇ ਰਾਜ ਸਭਾ ਮੈਂਬਰ ਸੁਬਰਾਮਨੀਅਮ ਸਵਾਮੀ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਇੱਕ ਖ਼ਤਰਨਾਕ ਕਦਮ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਹੀ ਤਰੀਕੇ ਨਾਲ ਚੈਕਿੰਗ ਨਾ ਕੀਤੇ ਜਾਣ …

Read More »

ਅਫ਼ਗਾਨਿਸਤਾਨ ‘ਚ ਤਾਲਿਬਾਨ ਦਾ ਪੁਲਿਸ ਕਾਫ਼ਲੇ ‘ਤੇ ਹਮਲਾ

22 ਅਧਿਕਾਰੀਆਂ ਦੀ ਹੋਈ ਮੌਤ ਕਾਬੁਲ/ਬਿਊਰੋ ਨਿਊਜ਼ ਅਫ਼ਗਾਨਿਸਤਾਨ ਦੇ ਪੱਛਮੀ ਇਲਾਕੇ ਵਿਚ ਅੱਤਵਾਦੀ ਸੰਗਠਨ ਤਾਲਿਬਾਨ ਨੇ ਸੁਰੱਖਿਆ ਕਾਫ਼ਲੇ ‘ਤੇ ਅੱਜ ਹਮਲਾ ਕਰ ਦਿੱਤਾ, ਜਿਸ ਵਿਚ 22 ਪੁਲਿਸ ਅਧਿਕਾਰੀਆਂ ਦੀ ਮੌਤ ਹੋ ਗਈ। ਜਾਣਕਾਰੀ ਮਿਲੀ ਹੈ ਇਹ ਹਮਲਾ ਤਾਲਿਬਾਨੀ ਅੱਤਵਾਦੀਆਂ ਵਲੋਂ ਘਾਤ ਲਗਾ ਕੇ ਕੀਤਾ ਗਿਆ ਸੀ। ਹਮਲੇ ਵਿਚ ਜ਼ਖ਼ਮੀ ਹੋਏ …

Read More »

26/11 ਮੁੰਬਈ ਹਮਲੇ ਨੂੰ ਹੋਏ 10 ਸਾਲ

ਭਾਰਤ ਨੇ ਕਿਹਾ – ਪਾਕਿ ‘ਚ ਖੁੱਲ੍ਹੇਆਮ ਘੁੰਮ ਰਹੇ ਹਨ ਗੁਨਾਹਗਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਮੁੰਬਈ ਹਮਲੇ ਦੇ 10 ਸਾਲ ਬਾਅਦ ਵੀ ਅੱਤਵਾਦੀਆਂ ਨੂੰ ਸਜ਼ਾ ਨਾ ਦੇਣ ‘ਤੇ ਭਾਰਤ ਨੇ ਪਾਕਿਸਤਾਨ ਨੂੰ ਫਿਟਕਾਰ ਲਗਾਈ ਹੈ। ਵਿਦੇਸ਼ ਮੰਤਰਾਲੇ ਨੇ ਅੱਜ ਕਿਹਾ ਕਿ ਇਹ ਦੁਖਦਾਈ ਗੱਲ ਹੈ ਕਿ ਹਮਲੇ ਦੇ 10 ਸਾਲ ਬਾਅਦ …

Read More »