Breaking News
Home / 2018 / November / 27

Daily Archives: November 27, 2018

ਪਾਕਿਸਤਾਨ ਵਲੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਨੀਂਹ ਪੱਥਰ ਭਲਕੇ

ਸਿੱਧੂ ਪਹੁੰਚੇ ਪਾਕਿਸਤਾਨ, ਕਿਹਾ- ਇਮਰਾਨ ਖਾਨ ਦਾ ਹਾਂ ਕਰਜ਼ਦਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਭਲਕੇ 28 ਨਵੰਬਰ ਨੂੰ ਪਾਕਿਸਤਾਨ ਵਲੋਂ ਨੀਂਹ ਪੱਥਰ ਰੱਖਿਆ ਜਾਣਾ ਹੈ। ਭਾਰਤ ਵਲੋਂ ਵੀ ਲੰਘੇ ਕੱਲ੍ਹ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਪਿੰਡ ਮਾਨ ਵਿਚ ਨੀਂਹ ਪੱਥਰ ਰੱਖਿਆ ਸੀ। …

Read More »

ਪਾਕਿਸਤਾਨ ਦਾ ਵੱਡਾ ਐਲਾਨ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਵੀਜ਼ੇ ਦੀ ਲੋੜ ਨਹੀਂ ਪਰ ਪਰਤਣਾ ਹੋਵੇਗਾ ਉਸੇ ਦਿਨ ਵਾਪਸ ਭਾਰਤ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਨੀਂਹ ਪੱਥਰ ਰੱਖਣ ਦੇ ਸਮਾਗਮ ਤੋਂ ਇਕ ਦਿਨ ਪਹਿਲਾਂ ਵੱਡਾ ਐਲਾਨ ਕੀਤਾ। ਪਾਕਿਸਤਾਨ ਨੇ ਦਰਿਆ ਦਿਲੀ ਦਿਖਾਉਂਦੇ ਹੋਏ ਸਾਫ …

Read More »

ਸਿਰਫ ਇਕ ਸੈਕਿੰਡ ਲਈ ਮਿਲਿਆ ਸੀ ਪਾਕਿ ਫੌਜੀ ਨੂੰ ਗਲੇ, ਇਹ ਕੋਈ ਰਾਫੇਲ ਡੀਲ ਨਹੀਂ ਸੀ : ਸਿੱਧੂ

ਕਿਹਾ- ਜਦ ਦੋ ਪੰਜਾਬੀ ਮਿਲਦੇ ਹਨ ਤਾਂ ਉਹ ਇਕ ਦੂਜੇ ਗਲੇ ਲਗਾਉਂਦੇ ਹੀ ਹਨ ਲਾਹੌਰ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਨੇ ਪਾਕਿ ਫੌਜ ਮੁਖੀ ਜਨਰਲ ਬਾਜਵਾ ਨੂੰ ਗਲੇ ਮਿਲਣ ਲਈ ਇਕ ਵਾਰ ਫਿਰ ਸਪੱਸ਼ਟੀਕਰਨ ਦਿੱਤਾ ਹੈ। ਸਿੱਧੂ ਨੇ ਕਿਹਾ ਕਿ ਉਹ ਪਾਕਿ ਫੌਜ ਮੁਖੀ ਨੂੰ ਸਿਰਫ ਇਕ ਸੈਕਿੰਡ ਲਈ ਗਲੇ ਮਿਲੇ …

Read More »

ਕੈਪਟਨ ਨੇ ਕਿਹਾ ਮੇਰਾ ਸੁਪਨਾ ਹੈ ਸ੍ਰੀ ਕਰਤਾਰਪੁਰ ਸਾਹਿਬ ਜਾਣ ਦਾ

ਪਰ ਅਮਨ ਸ਼ਾਂਤੀ ਪਰਤਣ ‘ਤੇ ਹੋ ਸਕੇਗਾ ਸੁਪਨਾ ਪੂਰਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਟਵੀਟ ਕੀਤਾ ਹੈ ਕਿ ਉਨ੍ਹਾਂ ਦਾ ਸੁਪਨਾ ਹੈ ਕਿ ਉਹ ਸ੍ਰੀ ਕਰਤਾਰਪੁਰ ਸਾਹਿਬ ਮੱਥਾ ਟੇਕਣ ਜਾਣ। ਉਨ੍ਹਾਂ ਨੇ ਲਿਖਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਨਾਲ …

Read More »

ਹਰਸਿਮਰਤ ਬਾਦਲ ਨੇ ਗੁਰਬਾਣੀ ਦੀ ਪੰਕਤੀ ਦੇ ਗਲਤ ਉਚਾਰਨ ‘ਤੇ ਸਿੱਖ ਸੰਗਤ ਤੋਂ ਮੰਗੀ ਮੁਆਫ਼ੀ

ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਸਮਾਗਮ ਮੌਕੇ ਵੀ ਹਰਸਿਮਰਤ ਦੀ ਹੋਈ ਸੀ ਵਿਰੋਧਤਾ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਲੰਘੇ ਕੱਲ੍ਹ ਕਰਤਾਰਪੁਰ ਸਾਹਿਬ ਲਾਂਘੇ ਦੇ ਸਮਾਗਮ ਮੌਕੇ ਪੜ੍ਹੀ ਗਈ ਗੁਰਬਾਣੀ ਦੀ ਗਲਤ ਪੰਕਤੀ ਬਾਰੇ ਗੁਰੂ ਸਾਹਿਬ ਅਤੇ ਸਿੱਖ ਸੰਗਤ ਤੋਂ ਮੁਆਫ਼ੀ ਮੰਗੀ ਹੈ। ਇਸ ਸਬੰਧੀ ਉਨ੍ਹਾਂ ਨੇ ਫੇਸਬੁੱਕ …

Read More »

ਭਗਵੰਤ ਮਾਨ ਨੇ ਸੁਖਪਾਲ ਖਹਿਰਾ ਕੋਲੋਂ ਪੁੱਛਿਆ

ਸੰਜੇ ਸਿੰਘ ਕੋਲੋਂ ਸਿਰੋਪਾ ਲੈਣ ਮੌਕੇ ਖੁਦਮੁਖਤਿਆਰੀ ਕਿਉਂ ਨਹੀਂ ਆਈ ਯਾਦ ਜਲੰਧਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸੁਖਪਾਲ ਖਹਿਰਾ ਨੂੰ ਲੰਬੇ ਹੱਥੀਂ ਲਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੰਜੇ ਸਿੰਘ ਅਤੇ ਦੁਰਗੇਸ਼ ਪਾਠਕ ਕੋਲੋਂ ਖਹਿਰਾ ਨੂੰ ਸਿਰੋਪਾ ਦਿਵਾਇਆ ਗਿਆ ਸੀ ਤਾਂ …

Read More »

ਲੁਧਿਆਣਾ ਤੋਂ 51 ਕਰੋੜ ਰੁਪਏ ਕੀਮਤ ਦੀ ਹੈਰੋਇਨ ਬਰਾਮਦ

ਮੁਲਜ਼ਮ ਪਤੀ-ਪਤਨੀ ਜੰਮੂ ਨਾਲ ਸਬੰਧਤ ਲੁਧਿਆਣਾ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਨਸ਼ਿਆਂ ਖਿਲਾਫ ਸਿਕੰਜਾ ਕਸਿਆ ਹੋਇਆ ਹੈ। ਇਸੇ ਤਹਿਤ ਅੱਜ ਸਪੈਸ਼ਲ ਟਾਸਕ ਫੋਰਸ ਨੇ ਲੁਧਿਆਣਾ ਵਿਚ ਪਤੀ-ਪਤਨੀ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦਾ ਕਬਜ਼ੇ ਵਿਚੋਂ 51 ਕਰੋੜ ਰੁਪਏ ਕੀਮਤ ਦੀ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮ ਜੰਮੂ ਦੇ ਰਹਿਣ ਵਾਲੇ …

Read More »

ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀ ਮਾਰ ਮੁਕਾਏ

ਇਕ ਜਵਾਨ ਵੀ ਹੋਇਆ ਸ਼ਹੀਦ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਤਰਾਲ ਅਤੇ ਕੁਲਗਾਮ ਵਿਚ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ। ਇਸ ਮੁਕਾਬਲੇ ਵਿਚ ਇਕ ਜਵਾਨ ਵੀ ਸ਼ਹੀਦ ਹੋ ਗਿਆ। ਅੱਜ ਤੜਕੇ ਤਰਾਲ ਅਤੇ ਕੁਲਗਾਮ ਵਿਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਤੋਂ ਬਾਅਦ ਤਲਾਸ਼ੀ ਅਭਿਆਨ ਚਲਾਇਆ …

Read More »

ਮੁੰਬਈ ਹਮਲੇ ਸਬੰਧੀ ਡੋਨਲਡ ਟਰੰਪ ਨੇ ਕਿਹਾ

ਅਸੀਂ ਭਾਰਤ ਦੇ ਨਾਲ, ਅੱਤਵਾਦ ਨੂੰ ਵੀ ਕਦੀ ਨਹੀਂ ਜਿੱਤਣ ਦਿਆਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੁੰਬਈ ਹਮਲੇ ਦੀ 10ਵੀਂ ਬਰਸੀ ਮੌਕੇ ਦੇਰ ਰਾਤ ਟਵੀਟ ਕੀਤਾ ਹੈ। ਉਨ੍ਹਾਂ ਲਿਖਿਆ ਕਿ ਮੁੰਬਈ ਅੱਤਵਾਦੀ ਹਮਲੇ ਦੀ 10ਵੀਂ ਬਰਸੀ ਮੌਕੇ ਨਿਆਂ ਲਈ ਅਮਰੀਕਾ ਭਾਰਤ ਦੇ ਨਾਲ ਖੜ੍ਹਾ ਹੈ। ਅਸੀਂ ਕਦੀ …

Read More »