ਅਦਾਲਤ ਨੇ ਸੱਜਣ ਕੁਮਾਰ ਨੂੰ ਭੇਜਿਆ ਜੇਲ੍ਹ ਨਵੀਂ ਦਿੱਲੀ/ਬਿਊਰੋ ਨਿਊਜ਼ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੇ ਅੱਜ ਕੜਕਡੂਮਾ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ। ਇਸ ਤੋਂ ਬਾਅਦ ਅਦਾਲਤ ਨੇ ਸੱਜਣ ਕੁਮਾਰ ਨੂੰ ਮੰਡੋਲੀ ਭੇਜ ਦਿੱਤਾ ਹੈ। ਅਦਾਲਤ ਨੇ ਸੁਰੱਖਿਆ ਕਾਰਨਾਂ ਕਰਕੇ ਉਸ ਨੂੰ ਵੱਖਰੀ ਵੈਨ ਵਿਚ …
Read More »Monthly Archives: December 2018
ਫੂਲਕਾ ਨੇ ਸਿੱਖ ਕਤਲੇਆਮ ਦੇ ਦੋਸ਼ੀ ਨੂੰ ਸਜ਼ਾ ਹੋਣ ‘ਤੇ ਗੁਰੂਘਰ ਦਾ ਕੀਤਾ ਸ਼ੁਕਰਾਨਾ
ਸੁਖਬੀਰ ਬਾਦਲ ਨੇ ਕਿਹਾ ਕਿ ਹੁਣ ਜਗਦੀਸ਼ ਟਾਈਟਲਰ ਦੀ ਵਾਰੀ ਅੰਮ੍ਰਿਤਸਰ/ਬਿਊਰੋ ਨਿਊਜ਼ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਅਦਾਲਤ ਵਲੋਂ ਉਮਰ ਕੈਦ ਦੀ ਸਜ਼ਾ ਦਿੱਤੇ ਜਾਣ ‘ਤੇ ਐਡਵੋਕੇਟ ਐੱਚ ਐੱਸ ਫੂਲਕਾ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਕਰਵਾ ਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ ਗਿਆ। ਫੂਲਕਾ …
Read More »ਪੰਜਾਬ ‘ਚ ਪੰਚਾਇਤੀ ਚੋਣਾਂ ਦੌਰਾਨ ਕਾਂਗਰਸ ਦੀ ਚੜ੍ਹਤ
ਕਈ ਪੋਲਿੰਗ ਬੂਥਾਂ ‘ਤੇ ਧੱਕੇਸ਼ਾਹੀ ਹੋਣ ਦੇ ਵਿਰੋਧੀਆਂ ਨੇ ਲਾਏ ਇਲਜ਼ਾਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਲੰਘੇ ਕੱਲ੍ਹ ਐਤਵਾਰ ਨੂੰ ਪੰਚਾਇਤੀ ਚੋਣਾਂ ਦਾ ਕੰਮ ਸੰਪਨ ਹੋ ਗਿਆ ਅਤੇ 80 ਫੀਸਦੀ ਦੇ ਕਰੀਬ ਪੋਲਿੰਗ ਹੋਈ। ਇਸ ਦੌਰਾਨ ਵੱਡੀ ਗਿਣਤੀ ਵਿਚ ਪੰਚਾਇਤਾਂ ‘ਤੇ ਸੱਤਾਧਾਰੀ ਧਿਰ ਕਾਂਗਰਸ ਦਾ ਹੀ ਕਬਜ਼ਾ ਹੋਇਆ ਅਤੇ ਵਿਰੋਧੀਆਂ ਨੇ …
Read More »ਬਾਦਲਾਂ ਹੱਥੋਂ ਪਿੰਡ ਦੀ ਸਰਪੰਚੀ ਵੀ ਗਈ
ਬਾਦਲ ਪਿੰਡ ਵਿਚ ਕਾਂਗਰਸੀ ਉਮੀਦਵਾਰ ਬਣਿਆ ਸਰਪੰਚ ਐਸ ਜੀ ਪੀ ਸੀ ਮੈਂਬਰ ਕਰਨੈਲ ਸਿੰਘ ਪੰਜੌਲੀ ਵੀ ਸਰਪੰਚੀ ਹਾਰਿਆ ਚੰਡੀਗੜ੍ਹ/ਬਿਊਰੋ ਨਿਊਜ਼ ਅਕਾਲੀ ਦਲ ਦੇ ਬਾਬਾ ਬੋਹੜ ਕਹੇ ਜਾਂਦੇ ਪ੍ਰਕਾਸ਼ ਸਿੰਘ ਬਾਦਲ ਦੇ ਆਪਣੇ ਪਿੰਡ ਵਿਚ ਉਹਨਾਂ ਦੀ ਪਾਰਟੀ ਵੱਲੋਂ ਖੜ੍ਹਾ ਕੀਤਾ ਸਰਪੰਚੀ ਲਈ ਅਕਾਲੀ ਉਮੀਦਵਾਰ ਕਾਂਗਰਸੀ ਉਮੀਦਵਾਰ ਹੱਥੋਂ ਹਾਰ ਗਿਆ। ਕਾਂਗਰਸੀ …
Read More »ਸੁਖਪਾਲ ਖਹਿਰਾ ਦੀ ਭਰਜਾਈ ਪੰਚਾਇਤੀ ਚੋਣ ਹਾਰੀ
ਖਹਿਰਾ ਬਣੇ ਪੋਲਿੰਗ ਏਜੰਟ, ਫਿਰ ਵੀ ਹਾਰੀ ਭਾਬੀ ਜਲੰਧਰ/ਬਿਊਰੋ ਨਿਊਜ਼ ਪੰਜਾਬ ਵਿਚ ਤੀਜਾ ਬਦਲ ਖੜ੍ਹਾ ਕਰਨ ਜਾ ਰਹੇ ਸੁਖਪਾਲ ਸਿੰਘ ਖਹਿਰਾ ਨੂੰ ਪੰਚਾਇਤੀ ਚੋਣਾਂ ਵਿਚ ਵੀ ਵੱਡਾ ਝਟਕਾ ਲੱਗਾ ਹੈ। ਖਹਿਰਾ ਦੇ ਚਚੇਰੇ ਭਰਾ ਕੁਲਬੀਰ ਸਿੰਘ ਦੀ ਪਤਨੀ ਕਿਰਨਬੀਰ ਕੌਰ ਨੂੰੰ ਪੰਚਾਇਤੀ ਚੋਣਾਂ ਵਿੱਚ 51 ਵੋਟਾਂ ਨਾਲ ਹਾਰ ਦਾ ਸਾਹਮਣਾ …
Read More »ਕਰਜ਼ੇ ਦੀ ਬਲੀ ਚੜ੍ਹਿਆ ਕਿਸਾਨ ਦਾ ਨੌਜਵਾਨ ਪੁੱਤ
2ਲੌਂਗੋਵਾਲ ਨੇੜਲੇ ਪਿੰਡ ਸਤੀਪੁਰ ਦੇ ਹਰਮਨਜੀਤ ਸਿੰਘ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ ਲੌਂਗੋਵਾਲ/ਬਿਊਰੋ ਨਿਊਜ਼ ਸਰਕਾਰ ਦੇ ਲੱਖ ਦਾਅਵਿਆਂ ਦੇ ਬਾਵਜੂਦ ਵੀ ਕਿਸਾਨ ਖੁਦਕੁਸ਼ੀਆਂ ਦਾ ਰੁਝਾਨ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਲੌਂਗਵਾਲ ਦੇ ਨੇੜਲੇ ਪਿੰਡ ਸਤੀਪੁਰ ਵਿਚ ਕਰਜ਼ਈ ਕਿਸਾਨ ਜਸਪਾਲ ਸਿੰਘ ਦੇ ਪੁੱਤਰ ਹਰਮਨਜੀਤ ਸਿੰਘ ਨੇ ਖੇਤਾਂ ਵਿਚ ਫਾਹਾ …
Read More »ਹੰਗਾਮੇ ਕਾਰਨ ਰਾਜ ਸਭਾ ‘ਚ ਪੇਸ਼ ਨਹੀਂ ਹੋ ਸਕਿਆ ਤਿੰਨ ਤਲਾਕ ਬਿੱਲ
ਲੋਕ ਸਭਾ ਵਿਚ ਪਾਸ ਹੋ ਚੁੱਕਿਆ ਹੈ ਇਹ ਬਿੱਲ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਰਾਜ ਸਭਾ ਵਿਚ ਅੱਜ ਤਿੰਨ ਤਲਾਕ ਬਿੱਲ ‘ਤੇ ਚਰਚਾ ਨਹੀਂ ਹੋ ਸਕੀ। ਕਾਂਗਰਸ ਦੀ ਅਗਵਾਈ ਵਿਚ ਪੂਰੀ ਵਿਰੋਧੀ ਧਿਰ ਇਸ ਨੂੰ ਜਾਂਚ ਲਈ ਸਿਲੈਕਟ ਕਮੇਟੀ ਕੋਲ ਭੇਜਣ ‘ਤੇ ਅੜੀ ਰਹੀ। ਸਦਨ ਵਿਚ ਹੰਗਾਮੇ …
Read More »ਸੁਰੱਖਿਆ ਬਲਾਂ ਨੇ ਪਾਕਿਸਤਾਨ ਦੀ ਬਾਰਡਰ ਐਕਸ਼ਨ ਟੀਮ ਦੇ ਦੋ ਘੁਸਪੈਠੀਆਂ ਨੂੰ ਮਾਰ ਮੁਕਾਇਆ
ਭਾਰਤ ‘ਚ ਕਿਸੇ ਵੱਡੇ ਹਮਲੇ ਦੀ ਤਾਕ ਵਿਚ ਸਨ ਘੁਸਪੈਠੀਏ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਰੱਖਿਆ ਬਲਾਂ ਨੇ ਜੰਮੂ ਕਸ਼ਮੀਰ ਦੇ ਨੌਗਾਮ ਸੈਕਟਰ ਵਿਚ ਕੰਟਰੋਲ ਰੇਖਾ ਨੇੜੇ ਪਾਕਿਸਤਾਨ ਦੀ ਬਾਰਡਰ ਐਕਸ਼ਨ ਟੀਮ ਦੀ ਘੁਸਪੈਠ ਨੂੰ ਨਕਾਮ ਕਰ ਦਿੱਤਾ। ਇਹ ਘਟਨਾ ਲੰਘੇ ਕੱਲ੍ਹ ਐਤਵਾਰ ਦੀ ਹੈ। ਕਈ ਘੁਸਪੈਠੀਏ ਸਰਹੱਦ ਨਾਲ ਲੱਗਦੇ ਸੰਘਣੇ ਜੰਗਲ …
Read More »ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਫਤਹਿਗੜ੍ਹ ਸਾਹਿਬ ‘ਚ ਸਜਿਆ ਅਲੌਕਿਕ ਨਗਰ ਕੀਰਤਨ
ਤਿੰਨੇ ਦਿਨ ਦੇਸ਼ ਵਿਦੇਸ਼ਾਂ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਪਹੁੰਚ ਕੇ ਸ਼ਹੀਦਾਂ ਨੂੰ ਕੀਤਾ ਯਾਦ ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੇ ਅੱਜ ਤੀਜੇ ਦਿਨ ਫਤਹਿਗੜ੍ਹ ਸਾਹਿਬ ‘ਚ ਵਿਸ਼ਾਲ ਨਗਰ ਕੀਰਤਨ ਸਜਾਇਆ …
Read More »ਚੋਣ ਕਮਿਸ਼ਨ ਵੱਲੋਂ ਪੰਚਾਇਤੀ ਚੋਣਾਂ ਦੌਰਾਨ ਬੂਥਾਂ ਦੇ ਬਾਹਰ ਵੀਡੀਓਗ੍ਰਾਫ਼ੀ ਕਰਨ ਦੀ ਮਨਜ਼ੂਰੀ
30 ਦਸੰਬਰ ਨੂੰ ਪੰਜਾਬ ‘ਚ ਹੋ ਰਹੀਆਂ ਹਨ ਪੰਚਾਇਤੀ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਚੋਣ ਕਮਿਸ਼ਨ ਨੇ ਪੰਚਾਇਤ ਚੋਣਾਂ ਵਿੱਚ ਉਮੀਦਵਾਰਾਂ ਜਾਂ ਹੋਰ ਕਿਸੇ ਵੀ ਵਿਅਕਤੀ ਨੂੰ ਆਪਣੇ ਖ਼ਰਚ ਉਤੇ ਚੋਣ ਬੂਥ ਦੇ ਬਾਹਰ ਵੀਡੀਓਗ੍ਰਾਫ਼ੀ ਦਾ ਪ੍ਰਬੰਧ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਕਮਿਸ਼ਨ ਦੇ ਬੁਲਾਰੇ ਨੇ ਸਪੱਸ਼ਟ ਕੀਤਾ ਕਿ …
Read More »