ਮੌਤ ਦੇ ਮੂੰਹ ਤੋਂ ਖਿੱਚ ਲਿਆਇਆ ਸੰਗੀਤ ਕੋਲਕਾਤਾ/ਬਿਊਰੋ ਨਿਊਜ਼ : ਸੰਗੀਤ ਕਿਸੇ ਦੀ ਬਿਮਾਰੀ ਨੂੰ ਸਹੀ ਕਰ ਦੇਵੇ ਅਜਿਹਾ ਸ਼ਾਇਦ ਹੀ ਕਦੇ ਸੁਣਿਆ ਹੋਵੇਗਾ ਪ੍ਰੰਤੂ ਕੋਲਕਾਤਾ ‘ਚ ਇਹ ਕ੍ਰਿਸ਼ਮਾ ਹੋਇਆ ਹੈ। ਕੋਲਕਾਤਾ ਦੇ ਮਸ਼ਹੂਰ ਸੇਠ ਸੁਖਲਾਲ ਕਰਨਾਨੀ ਮੈਮੋਰੀਅਲ ਮੈਡੀਕਲ ਕਾਲਜ ਐਂਡ ਹਸਪਤਾਲ (ਐਸ ਐਸ ਕੇ ਐਮ) ‘ਚ ਭਰਤੀ ਇਕ ਮਹਿਲਾ …
Read More »Monthly Archives: December 2018
ਸੱਜਣ ਕੁਮਾਰ ਨੇ ਕਾਂਗਰਸ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ
ਨਵੀਂ ਦਿੱਲੀ : ਲੰਘੇ ਕੱਲ੍ਹ ਦਿੱਲੀ ਹਾਈਕੋਰਟ ਨੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ ਅਤੇ ਉਸ ਨੂੰ 31 ਦਸੰਬਰ ਤੱਕ ਆਤਮ ਸਮਰਪਣ ਕਰਨਾ ਪਵੇਗਾ। ਇਸ ਦੇ ਚੱਲਦਿਆਂ ਸੱਜਣ ਕੁਮਾਰ ਨੇ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਪੱਤਰ ਲਿਖ ਕੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ …
Read More »ਤਿੰਨ ਰਾਜਾਂ ‘ਚ ਬਣੀ ਕਾਂਗਰਸ ਪਾਰਟੀ ਦੀ ਸਰਕਾਰ
ਗਹਿਲੋਤ ਨੇ ਰਾਜਸਥਾਨ, ਕਮਲ ਨਾਥ ਨੇ ਮੱਧ ਪ੍ਰਦੇਸ਼ ਤੇ ਬਘੇਲ ਨੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੀਨੀਅਰ ਕਾਂਗਰਸੀ ਆਗੂ ਅਸ਼ੋਕ ਗਹਿਲੋਤ ਨੇ ਸੋਮਵਾਰ ਨੂੰ ਰਾਜਸਥਾਨ ਦੇ ਮੁੱਖ ਮਤਰੀ ਵਜੋਂ ਜਦਕਿ ਰਾਜਸਥਾਨ ਕਾਂਗਰਸ ਦੇ ਪ੍ਰਧਾਨ ਸਚਿਨ ਪਾਇਲਟ ਨੇ ਸੂਬੇ ਦੇ ਉੱਪ ਮੁੱਖ ਮੰਤਰੀ ਵਜੋਂ ਹਲਫ਼ ਲੈ …
Read More »ਪੰਜਾਬ ਸਰਕਾਰ ਵਲੋਂ ਸਿੱਖ ਭਾਈਚਾਰੇ ਨੂੰ ਮੁਆਵਜ਼ੇ ਦੇ ਪ੍ਰਸਤਾਵ ਤੋਂ ਮੇਘਲਿਆ ਸਰਕਾਰ ਨਾਖੁਸ਼
ਕੋਨਾਰਡ ਸੰਗਮਾ ਛੇਤੀ ਹੀ ਕੈਪਟਨ ਅਮਰਿੰਦਰ ਨਾਲ ਕਰਨਗੇ ਗੱਲਬਾਤ ਸ਼ਿਲਾਂਗ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਸ਼ਿਲਾਂਗ ਵਿਚ ਰਹਿੰਦੇ ਸਿੱਖ ਭਾਈਚਾਰੇ ਨੂੰ 60 ਲੱਖ ਰੁਪਏ ਮੁਆਵਜ਼ਾ ਦੇਣ ਦੇ ਫ਼ੈਸਲੇ ‘ਤੇ ਮੇਘਾਲਿਆ ਸਰਕਾਰ ਨੇ ‘ਨਾਖ਼ੁਸ਼ੀ’ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਜੂਨ ਮਹੀਨੇ ਇੱਥੇ ਹੋਏ ਫ਼ਸਾਦ ਦੌਰਾਨ ਭਾਈਚਾਰੇ ਦਾ ਮਾਲੀ ਨੁਕਸਾਨ …
Read More »ਹਰਿਆਣਾ ਦੇ ਪੰਜ ਜ਼ਿਲ੍ਹਿਆਂ ਦੀਆਂ ਨਗਰ ਨਿਗਮ ਚੋਣਾਂ ‘ਚ ਭਾਜਪਾ ਦੀ ਵੱਡੀ ਜਿੱਤ
ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਵਿਚ ਤਿੰਨ ਸੂਬਿਆਂ ਵਿਚ ਮਿਲੀ ਹਾਰ ਤੋਂ ਬਾਅਦ ਹਰਿਆਣਾ ਵਿਚੋਂ ਭਾਜਪਾ ਲਈ ਰਾਹਤ ਵਾਲੀ ਖ਼ਬਰ ਹੈ। ਹਰਿਆਣਾ ਵਿਚ ਪੰਜ ਜ਼ਿਲ੍ਹਿਆਂ ਦੀਆਂ ਨਗਰ ਨਿਗਮ ਚੋਣਾਂ ਵਿਚ ਭਾਜਪਾ ਦੇ ਮੇਅਰ ਲਈ ਪੰਜੇ ਉਮੀਦਵਾਰ ਜਿੱਤ ਗਏ ਹਨ। ਪੰਜ ਸੂਬਿਆਂ ਵਿਚ ਕਮਲ ਖਿੜਨ ਨਾਲ ਭਾਜਪਾ ਦੇ ਮੁੱਖ ਮੰਤਰੀ ਮਨੋਹਰ …
Read More »ਜੰਮੂ-ਕਸ਼ਮੀਰ ਵਿਚ ਰਾਸ਼ਟਰਪਤੀ ਰਾਜ ਲਾਗੂ
ਨਵੀਂ ਦਿੱਲੀ : ਜੰਮੂ ਕਸ਼ਮੀਰ ਵਿਚ ਛੇ ਮਹੀਨਿਆਂ ਦੇ ਗਵਰਨਰੀ ਰਾਜ ਪੂਰਾ ਹੋਣ ਤੋਂ ਬਾਅਦ ਬੁੱਧਵਾਰ ਅੱਧੀ ਰਾਤ ਤੋਂ ਰਾਸ਼ਟਰਪਤੀ ਰਾਜ ਸ਼ੁਰੂ ਹੋ ਗਿਆ ਹੈ ਜਿਸ ਨਾਲ ਪਿਛਲੇ ਕਰੀਬ ਤਿੰਨ ਦਹਾਕਿਆਂ ਤੋਂ ਅੱਤਵਾਦ ਅਤੇ ਹਿੰਸਾ ਦੀ ਲਪੇਟ ਵਿਚ ਆਏ ਸੂਬੇ ਦੇ ਸਾਰੇ ਨੀਤੀਗਤ ਫ਼ੈਸਲੇ ਕੇਂਦਰੀ ਕੈਬਨਿਟ ਵਲੋਂ ਲਏ ਜਾਣ ਦਾ …
Read More »ਨੋਟਬੰਦੀ ਕਾਰਨ ਭਾਰਤ ਦੀ ਆਰਥਿਕਤਾ ਨੂੰ ਹੋਇਆ ਵੱਡਾ ਨੁਕਸਾਨ : ਰਾਜਨ
ਕਿਹਾ – ਜੀਐਸਟੀ ਲਾਗੂ ਹੋਣ ਨਾਲ ਸਾਡੇ ਆਰਥਿਕ ਵਿਕਾਸ ਨੂੰ ਵੀ ਪਈ ਮਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਰਿਜ਼ਰਵ ਬੈਂਕ ਦੇ ਸਾਬਕਾ ਗਵਰਨਰ ਰਘੂਰਾਮ ਰਾਜਨ ਨੇ ਕਿਹਾ ਕਿ ਜਿਸ ਸਮੇਂ ਦੁਨੀਆ ਭਰ ਦੀ ਆਰਥਿਕਤਾ ਵਿਕਾਸ ਕਰ ਰਹੀ ਸੀ, ਉਸ ਸਮੇਂ ਹੋਈ ਨੋਟਬੰਦੀ ਕਾਰਨ ਭਾਰਤ ਦੀ ਆਰਥਿਕਤਾ ਨੂੰ ਨੁਕਸਾਨ ਪਹੁੰਚਿਆ ਤੇ …
Read More »ਛੇ ਸਾਲ ਬਾਅਦ ਪਾਕਿ ਨੇ ਭਾਰਤੀ ਨਾਗਰਿਕ ਹਾਮਿਦ ਨਿਹਾਲ ਅੰਸਾਰੀ ਦੀ ਕੀਤੀ ਰਿਹਾਈ
ਫੇਸਬੁੱਕ ‘ਤੇ ਹੋਏ ਪਿਆਰ ਸਦਕਾ ਪਹੁੰਚ ਗਿਆ ਸੀ ਪਾਕਿਸਤਾਨ ਮੁੰਬਈ/ਬਿਊਰੋ ਨਿਊਜ਼ : ਭਾਰਤੀ ਨਾਗਰਿਕ ਹਾਮਿਦ ਨਿਹਾਲ ਅੰਸਾਰੀ ਛੇ ਸਾਲ ਬਾਅਦ ਪਾਕਿਸਤਾਨ ਤੋਂ ਭਾਰਤ ਵਾਪਸ ਪਰਤ ਆਇਆ ਹੈ। ਹਾਮਿਦ ਪਾਕਿਸਤਾਨੀ ਲੜਕੀ ਨਾਲ ਫੇਸਬੁੱਕ ਦੇ ਜ਼ਰੀਏ ਹੋਏ ਪਿਆਰ ਤੋਂ ਬਾਅਦ ਗੈਰਕਾਨੂੰਨੀ ਢੰਗ ਨਾਲ ਸਰਹੱਦ ਪਾਰ ਕਰਕੇ ਪਾਕਿਸਤਾਨ ਪਹੁੰਚ ਗਿਆ ਸੀ। ਉਸ ਨੂੰ …
Read More »ਆਨੰਦਪੁਰ ਸਾਹਿਬ ਤੋਂ ਮੁਕਤਸਰ ਸਾਹਿਬ ਤੱਕ ਸ਼ਹੀਦੀਆਂ ਦਾ ਸਫ਼ਰ
ਡਾ. ਰਣਜੀਤ ਸਿੰਘ ਜਦੋਂ ਵੀ ਜਬਰ ਜ਼ੁਲਮ ਵਿਰੁੱਧ ਆਵਾਜ਼ ਉਠਦੀ ਹੈ, ਸਥਾਪਤੀ ਇਸ ਨੂੰ ਆਪਣਾ ਵਿਰੋਧ ਸਮਝਦੀ ਹੈ ਅਤੇ ਉਸ ਵਲੋਂ ਇਸ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਇਸੇ ਕਰਕੇ ਜਦੋਂ ਵੀ ਕੋਈ ਨਵੀਂ ਲਹਿਰ ਹੋਂਦ ਵਿਚ ਆਉਂਦੀ ਹੈ, ਤਾਂ ਉਸ ਵਿਚ ਕੁਰਬਾਨੀਆਂ ਅਤੇ ਸ਼ਹਾਦਤਾਂ ਦੇਣੀਆਂ ਪੈਂਦੀਆਂ ਹਨ …
Read More »ਵਿਧਾਨ ਸਭਾ ਇਜਲਾਸ : ਕੰਮ ਹੀ ਕੋਈ ਨਹੀਂ, ਜ਼ਿਆਦਾ ਦਿਨ ਕੀ ਕਰਨਾ
ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਦਾ ਇਜਲਾਸ ਖਤਮ ਹੋ ਗਿਆ ਹੈ। ਪਹਿਲਾਂ ਇਸ ਇਜਲਾਸ ਲਈ ਤਿੰਨ ਦਿਨਾਂ ਦੌਰਾਨ ਚਾਰ ਬੈਠਕਾਂ ਮਿਥੀਆਂ ਗਈਆਂ ਸਨ ਪਰ ਤਿੰਨ ਦਿਨਾਂ ਦਾ ਇਹ ਇਜਲਾਸ ਵੀ ਦੋ ਦਿਨਾਂ ਵਿਚ ਸਿਮਟ ਗਿਆ ਅਤੇ ਕੁੱਲ ਚਾਰ ਦੀ ਥਾਂ ਤਿੰਨ ਬੈਠਕਾਂ ਹੀ ਹੋਈਆਂ। ਇਜਲਾਸ ਦੇ ਐਨਾ ਛੋਟਾ ਹੋਣ …
Read More »