ਭਾਜਪਾ ਨੂੰ ਦਿੱਲੀ ਦੀ ਗੱਦੀ ਤੋਂ ਹਟਾ ਕੇ ਹੀ ਦਮ ਲਵਾਂਗੇ ਡਾ. ਮਨਮੋਹਨ ਸਿੰਘ ਨੇ ਭਾਜਪਾ ਦੇ ਰਾਜ ‘ਚ ਦੇਸ਼ ਦੀ ਅਜ਼ਾਦੀ ਨੂੰ ਖਤਰਾ ਹੋਣ ਦੀ ਗੱਲ ਕਹੀ ਮੁਹਾਲੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅੱਜ ਇਕ ਸਮਾਗਮ ਵਿਚ ਸ਼ਾਮਲ ਹੋਣ ਲਈ ਮੁਹਾਲੀ ਪਹੁੰਚੇ। …
Read More »Monthly Archives: December 2018
ਕੈਪਟਨ ਅਮਰਿੰਦਰ ਦੀ ਸਿਹਤ ਦਾ ਹਾਲ ਜਾਨਣ ਲਈ ਰਾਹੁਲ ਅਤੇ ਡਾ. ਮਨਮੋਹਨ ਸਿੰਘ ਪਹੁੰਚੇ
ਪਿਛਲੇ ਦਿਨ ਕੈਪਟਨ ਨੇ ਕਰਤਾਰਪੁਰ ਲਾਂਘੇ ਨੂੰ ਦੱਸਿਆ ਸੀ ਪਾਕਿ ਦੀ ਸਾਜਿਸ਼ ਮੁਹਾਲੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਦਾ ਹਾਲ ਜਾਣਨ ਲਈ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵਿਚ ਪਹੁੰਚੇ। ਧਿਆਨ ਰਹੇ ਕਿ …
Read More »ਨਵਜੋਤ ਸਿੱਧੂ ਦੀ ਸਿਹਤ ‘ਚ ਕਾਫੀ ਸੁਧਾਰ
ਪਰ ਡਾਕਟਰਾਂ ਨੇ ਫਿਰ ਵੀ ਸੁਚੇਤ ਰਹਿਣ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਸਥਾਨਕ ਸਰਕਾਰ ਅਤੇ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਦਿੱਲੀ ਦੇ ਅਪੋਲੋ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਜ਼ਿਕਰਯੋਗ ਹੈ ਕਿ ਸਟਾਰ ਪ੍ਰਚਾਰਕ ਦੇ ਤੌਰ ‘ਤੇ 80 ਤੋਂ ਵੱਧ ਚੋਣ ਰੈਲੀਆਂ ਨੂੰ ਸੰਬੋਧਨ ਕਰਨ …
Read More »ਦੁਸ਼ਯੰਤ ਚੌਟਾਲਾ ਨੇ ਬਣਾਈ ਨਵੀਂ ਪਾਰਟੀ ‘ਜਨਨਾਇਕ ਜਨਤਾ’
ਜੀਂਦ/ਬਿਊਰੋ ਨਿਊਜ਼ ਸੰਸਦ ਮੈਂਬਰ ਦੁਸ਼ਯੰਤ ਚੌਟਾਲਾ ਨੇ ਜੀਂਦ ਵਿਚ ਵੱਡੀ ਰੈਲੀ ਕਰਕੇ ‘ਜਨਨਾਇਕ ਜਨਤਾ’ ਪਾਰਟੀ ਦਾ ਐਲਾਨ ਕਰਕੇ ਆਪਣੇ ਸਿਆਸੀ ਜੀਵਨ ਦੀ ਨਵੀਂ ਪਾਰੀ ਸ਼ੁਰੂ ਕਰ ਦਿੱਤੀ ਹੈ। ਇਸ ਪਾਰਟੀ ਦੇ ਬੈਨਰ ਹੇਠ ਹੀ ਅਜੈ ਸਿੰਘ ਚੌਟਾਲਾ, ਦਿਗਵਿਜੈ ਚੌਟਾਲਾ ਅਤੇ ਉਨ੍ਹਾਂ ਦੇ ਹਮਾਇਤੀ ਆਪਣੀ ਅਗਲੀ ਸਿਆਸੀ ਪਾਰੀ ਖੇਡਣਗੇ। ਪਾਰਟੀ ਨੇ …
Read More »ਉਪੇਂਦਰ ਕੁਸ਼ਵਾਹਾ ਨੇ ਮੋਦੀ ਕੈਬਨਿਟ ਤੋਂ ਦਿੱਤਾ ਅਸਤੀਫਾ
ਐਨ.ਡੀ.ਏ. ਵੀ ਛੱਡੀ, ਕਿਹਾ- ਮਹਾਂਗਠਜੋੜ ਦਾ ਬਦਲ ਖੁੱਲ੍ਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਉਪੇਂਦਰ ਕੁਸ਼ਵਾਹਾ ਨੇ ਅੱਜ ਮੋਦੀ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਹੈ। ਉਪੇਂਦਰ ਕੁਸ਼ਵਾਹਾ ਮੋਦੀ ਕੈਬਨਿਟ ਵਿਚ ਭਾਈਵਾਲ ‘ਰਾਸ਼ਟਰੀ ਲੋਕ ਸਮਤਾ ਪਾਰਟੀ’ ਦੇ ਮੁਖੀ ਹਨ। ਕੁਸ਼ਵਾਹਾ ਮਨੁੱਖੀ ਵਸੀਲਿਆਂ ਬਾਰੇ ਵਿਭਾਗ ਵਿਚ ਰਾਜ ਮੰਤਰੀ ਹਨ। ਉਨ੍ਹਾਂ ਆਪਣਾ ਅਸਤੀਫਾ ਪ੍ਰਧਾਨ ਮੰਤਰੀ ਦਫਤਰ …
Read More »ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਉਰਜਿਤ ਪਟੇਲ ਨੇ ਦਿੱਤਾ ਅਸਤੀਫਾ
ਸਤੰਬਰ 2019 ਤੱਕ ਸੀ ਪਟੇਲ ਦਾ ਕਾਰਜਕਾਲ ਮੁੰਬਈ/ਬਿਊਰੋ ਨਿਊਜ਼ ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਉਰਜਿਤ ਪਟੇਲ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਅਸਤੀਫੇ ਦਾ ਕੋਈ ਨਿੱਜੀ ਕਾਰਨ ਹੀ ਦੱਸਿਆ ਹੈ। ਧਿਆਨ ਰਹੇ ਲੰਘੇ ਕੁਝ ਮਹੀਨਿਆਂ ਤੋਂ ਸਰਕਾਰ ਅਤੇ ਆਰ.ਬੀ.ਆਈ. ਵਿਚਕਾਰ ਕਈ ਮੁੱਦਿਆਂ ‘ਤੇ ਵਿਵਾਦ ਚੱਲ ਰਿਹਾ ਸੀ। ਸਰਕਾਰ ਨੇ ਆਰ.ਬੀ.ਆਈ. …
Read More »ਯੂ.ਕੇ ਅਦਾਲਤ ਵਲੋਂ ਵਿਜੇ ਮਾਲਿਆ ਦੀ ਭਾਰਤ ਨੂੰ ਹਵਾਲਗੀ ਦੇ ਹੁਕਮ
ਮੁੰਬਈ ਦੀ ਆਰਥਰ ਰੋਡ ਜੇਲ੍ਹ ‘ਚ ਰੱਖਿਆ ਜਾਵੇਗਾ ਮਾਲਿਆ ਨੂੰ ਲੰਡਨ/ਬਿਊਰੋ ਨਿਊਜ਼ ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ‘ਤੇ ਅੱਜ ਫੈਸਲਾ ਦਿੰਦੇ ਹੋਏ ਲੰਡਨ ਅਦਾਲਤ ਵਲੋਂ ਉਸ ਦੀ ਭਾਰਤ ਨੂੰ ਹਵਾਲਗੀ ਦੇ ਨਿਰਦੇਸ਼ ਦਿੱਤੇ ਹਨ। ਮਾਲਿਆ ਕੋਲ ਇਸ ਫੈਸਲੇ ਖਿਲਾਫ ਅਪੀਲ ਕਰਨ ਲਈ 14 ਦਿਨ ਹਨ। ਉਥੇ ਹੀ ਸੀ.ਬੀ.ਆਈ. ਨੇ ਇਸ …
Read More »ਪਾਕਿਸਤਾਨ ਨੂੰ ਇਕ ਡਾਲਰ ਵੀ ਨਾ ਦਿੱਤਾ ਜਾਵੇ : ਨਿੱਕੀ ਹੈਲੀ
ਕਿਹਾ – ਪਾਕਿ ਅੱਤਵਾਦੀਆਂ ਨੂੰ ਦਿੰਦਾ ਹੈ ਪਨਾਹ ਨਿਊਯਾਰਕ/ਬਿਊਰੋ ਨਿਊਜ਼ ਸੰਯੁਕਤ ਰਾਸ਼ਟਰ ਵਿਚ ਅਮਰੀਕੀ ਰਾਜਦੂਤ ਨਿੱਕੀ ਹੈਲੀ ਨੇ ਕਿਹਾ ਹੈ ਕਿ ਪਾਕਿਸਤਾਨ ਅੱਤਵਾਦੀਆਂ ਨੂੰ ਪਨਾਹ ਦਿੰਦਾ ਹੈ। ਜਦੋਂ ਤੱਕ ਪਾਕਿਸਤਾਨ ਅੱਤਵਾਦੀਆਂ ਨੂੰ ਪਨਾਹ ਦੇਣਾ ਖਤਮ ਨਹੀਂ ਕਰ ਦਿੰਦਾ, ਉਦੋ ਤੱਕ ਉਸ ਨੂੰ ਇਕ ਡਾਲਰ ਵੀ ਨਾ ਦਿੱਤਾ ਜਾਵੇ। ਹੈਲੀ ਨੇ …
Read More »ਰਾਜਸਥਾਨ ਅਤੇ ਤੇਲੰਗਾਨਾ ‘ਚ ਅਮਨ ਅਮਾਨ ਨਾਲ ਪਈਆਂ ਵੋਟਾਂ
ਨਤੀਜੇ 11 ਦਸੰਬਰ ਮੰਗਲਵਾਰ ਨੂੰ ਆਉਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜਸਥਾਨ ਅਤੇ ਤੇਲੰਗਾਨਾ ਵਿਚ ਅੱਜ ਵੋਟਾਂ ਪੈਣ ਦਾ ਕੰਮ ਸਮਾਪਤ ਹੋ ਗਿਆ ਹੈ। ਰਾਜਸਥਾਨ ਦੀਆਂ 200 ਵਿਚੋਂ 199 ਅਤੇ ਤੇਲੰਗਾਨਾ ਵਿਚ 119 ਸੀਟਾਂ ‘ਤੇ ਵੋਟਿੰਗ ਹੋਈ ਹੈ। ਰਾਜਸਥਾਨ ਦੇ ਅਲਵਰ ਜ਼ਿਲ੍ਹੇ ਦੀ ਰਾਮਗੜ੍ਹ ਸੀਟ ‘ਤੇ ਬਸਪਾ ਉਮੀਦਵਾਰ ਲਛਮਣ ਸਿੰਘ ਦਾ ਦੇਹਾਂਤ …
Read More »ਸਿੱਧੂ ਨੇ ਟਵੀਟ ਕਰਕੇ ਕਿਹਾ, ਮੈਂ ਹਾਂ ਬਿਲਕੁਲ ਤੰਦਰੁਸਤ
ਡਾਕਟਰਾਂ ਨੇ ਪੰਜ ਦਿਨ ਲਈ ਮੁਕੰਮਲ ਅਰਾਮ ਕਰਨ ਦੀ ਦਿੱਤੀ ਸੀ ਸਲਾਹ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਵਲੋਂ ਲਗਾਤਾਰ 80 ਤੋਂ ਵੱਧ ਚੋਣ ਰੈਲੀਆਂ ਕਰਨ ਕਰਕੇ ਉਨ੍ਹਾਂ ਦੀ ਆਵਾਜ਼ ਵਿਚ ਸਮੱਸਿਆ ਆ ਗਈ ਸੀ ਅਤੇ ਡਾਕਟਰਾਂ ਨੇ ਉਨ੍ਹਾਂ ਨੂੰ ਪੰਜ ਦਿਨ ਲਈ ਮੁਕੰਮਲ ਅਰਾਮ ਕਰਨ ਲਈ ਕਿਹਾ ਸੀ। ਸਿੱਧੂ ਨੇ …
Read More »