Breaking News
Home / 2018 / December (page 30)

Monthly Archives: December 2018

ਸੰਤ ਬਲਬੀਰ ਸਿੰਘ ਸੀਚੇਵਾਲ ਮੁੜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਬਣਾਇਆ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਉੱਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਮੈਂਬਰੀ 24 ਘੰਟਿਆਂ ਵਿੱਚ ਬਹਾਲ ਕਰ ਦਿੱਤੀ ਹੈ। ਵਾਤਾਵਰਨ ਵਿਭਾਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਧੀਨ ਹੈ ਜਿਨ੍ਹਾਂ ਸੰਤ ਸੀਚੇਵਾਲ ਨੂੰ ਮੁੜ ਬੋਰਡ ਦਾ ਮੈਂਬਰ ਨਾਮਜ਼ਦ ਕਰਨ ਦਾ ਐਲਾਨ ਕੀਤਾ। ਸਰਕਾਰ ਵੱਲੋਂ …

Read More »

ਕੇਜਰੀਵਾਲ ਪੰਜਾਬ ਵਿਚ ਜਨਵਰੀ ‘ਚ ਵਜਾਉਣਗੇ ਚੋਣ ਬਿਗਲ

ਅਗਲੇ ਮਹੀਨੇ ਸੂਬੇ ਵਿਚ ਚਾਰ ਰੈਲੀਆਂ ਨੂੰ ਸੰਬੋਧਨ ਕਰਨਗੇ ‘ਆਪ’ ਸੁਪਰੀਮੋ ਕੇਜਰੀਵਾਲ ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਨਵਰੀ ਵਿਚ ਪੰਜਾਬ ਦੌਰਾ ਕਰ ਕੇ ਚੋਣ ਪ੍ਰਚਾਰ ਭਖ਼ਾਉਣਗੇ। ਸੂਤਰਾਂ ਅਨੁਸਾਰ ਕੇਜਰੀਵਾਲ ਲੋਕ ਸਭਾ ਚੋਣਾਂ ਲਈ ਪੰਜਾਬ ਨੂੰ ਬੜੀ ਗੰਭੀਰਤਾ ਨਾਲ ਲੈ …

Read More »

ਕਰਤਾਰਪੁਰ ਲਾਂਘੇ ਨੂੰ ਪਾਕਿਸਤਾਨੀ ਮੀਡੀਆ ਨੇ ਅਮਨ ਸ਼ਾਂਤੀ ਦੀ ਸ਼ੁਰੂਆਤ ਵਜੋਂ ਕੀਤਾ ਪੇਸ਼

ਚੰਡੀਗੜ੍ਹ : ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਸਬੰਧੀ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਵੱਲੋਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੇ ਫੈਸਲੇ ਨੇ ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਬਾਰੇ ਚਰਚਾ ਮੁੜ ਛੇੜ ਦਿੱਤੀ ਹੈ। ਭਾਰਤ ਵਾਲੇ ਪਾਸੇ ਲਾਂਘਾ ਖੁੱਲ੍ਹਵਾਉਣ ਲਈ ਸਿਆਸੀ ਸਿਹਰਾ ਲੈਣ ਦੀ ਹੋੜ ਵੀ ਲੱਗ ਰਹੀ ਹੈ …

Read More »

ਪੰਜਾਬ ‘ਚ ਤੀਜੇ ਬਦਲ ਦੀ ਲੋੜ : ਸੁਖਪਾਲ ਖਹਿਰਾ

ਕਿਹਾ – ਕਾਂਗਰਸ, ਭਾਜਪਾ ਤੇ ਅਕਾਲੀ ਦਲ ਖਿਲਾਫ ਲੋਕ ਹੋਣ ਇਕੱਠੇ ਸੰਗਰੂਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਦੇ ਬਾਗ਼ੀ ਧੜੇ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਕਾਂਗਰਸ, ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਵਿਰੋਧੀ ਸਿਆਸੀ ਪਾਰਟੀਆਂ ਨੂੰ ਇਕੋ ਝੰਡੇ ਹੇਠ ਇਕੱਠੇ ਹੋਣ ਦੀ ਲੋੜ …

Read More »

ਕੇਂਦਰ ਸਰਕਾਰ ਵਲੋਂ ਜਲ੍ਹਿਆਂਵਾਲਾ ਬਾਗ ਕਾਂਡ ਦੀ ਸ਼ਤਾਬਦੀ ਮਨਾਉਣ ਦੀ ਯੋਜਨਾ

ਜਲ੍ਹਿਆਂਵਾਲਾ ਬਾਗ਼ ਦੇ ਸ਼ਹੀਦੀ ਖੂਹ ਦੁਆਲੇ ਲੱਗੇਗਾ ਪਾਰਦਰਸ਼ੀ ਸ਼ੀਸ਼ਾ ਅੰਮ੍ਰਿਤਸਰ : ਕੇਂਦਰ ਸਰਕਾਰ ਵੱਲੋਂ ਜਲ੍ਹਿਆਂਵਾਲਾ ਬਾਗ਼ ਕਾਂਡ ਦੀ ਸ਼ਤਾਬਦੀ ਮਨਾਉਣ ਦੀ ਯੋਜਨਾ ਹੈ। ਇਸ ਤਹਿਤ ਜਲ੍ਹਿਆਂਵਾਲਾ ਬਾਗ਼ ਸਥਿਤ ਸ਼ਹੀਦੀ ਖੂਹ ਦੀ ਸੰਭਾਲ ਵਾਸਤੇ ਇਸ ਦੇ ਉੱਪਰ ਅਤੇ ਆਲੇ ਦੁਆਲੇ ਪਾਰਦਰਸ਼ੀ ਸ਼ੀਸ਼ਾ ਲਾਉਣ ਦੀ ਯੋਜਨਾ ਹੈ। 13 ਅਪਰੈਲ, 1919 ਨੂੰ ਵਾਪਰੇ …

Read More »

’84 ਮਾਮਲੇ ‘ਚ ਫਿਰ ਬੱਝੀ ਇਨਸਾਫ਼ ਦੀ ਆਸ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਆਪਣਾ ਪਿਛਲਾ ਹੁਕਮ ਬਦਲਦਿਆਂ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੇ 186 ਮਾਮਲਿਆਂ ਦੀ ਅਗਲੇਰੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵਿਚ ਦੋ ਮੈਂਬਰ ਹੀ ਹੋਣਗੇ ਕਿਉਂਕਿ ਪਹਿਲਾਂ ਨਿਯੁਕਤ ਕੀਤੇ ਇਕ ਮੈਂਬਰ ਨੇ ਇਸ ਵਿਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ …

Read More »

ਬਰੀ ਹੋਣ ‘ਤੇ ਬੀਬੀ ਜਗੀਰ ਕੌਰ ਪਰਤੇਗੀ ਸਿਆਸੀ ਪਿੜ ਵਿਚ

ਬੀਬੀ ਨੇ ਕਿਹਾ – 18 ਸਾਲ ਆਰਥਿਕ, ਮਾਨਸਿਕ ਅਤੇ ਸਮਾਜਿਕ ਤੌਰ ‘ਤੇ ਕਾਫੀ ਕੁਝ ਛੱਡਣਾ ਪਿਆ ਹੈ, ਦੇਰ ਨਾਲ ਹੀ ਸਹੀ ਪਰ ਤਾਂ ਨਿਆਂ ਤਾਂ ਮਿਲਿਆ ਹਾਈਕੋਰਟ ਦੇ ਫੈਸਲੇ ਤੋਂ ਬਾਅਦ ਬੀਬੀ ਜਗੀਰ ਕੌਰ ਦੋਆਬਾ ਵਿਚ ਹੋਰ ਹੋਵੇਗੀ ਮਜ਼ਬੂਤ ਕਪੂਰਥਲਾ : ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਐਸਜੀਪੀਸੀ ਦੀ …

Read More »

ਬਲਜੀਤ ਸਿੰਘ ਦਾਦੂਵਾਲ ਅਸਲੇ ਦੇ ਕੇਸ ‘ਚੋਂ ਬਰੀ

ਮਾਨਸਾ : ਸਰਬੱਤ ਖਾਲਸਾ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਮਾਨਸਾ ਦੀ ਅਦਾਲਤ ਨੇ ਅਸਲੇ ਦੇ ਕੇਸ ਵਿਚੋਂ ਬਰੀ ਕਰ ਦਿੱਤਾ ਹੈ। ਇਹ ਕੇਸ ਅਕਾਲੀ-ਭਾਜਪਾ ਸਰਕਾਰ ਵੇਲੇ ਥਾਣਾ ਸਦਰ ਮਾਨਸਾ ਵਿਚ 27 ਅਗਸਤ 2014 ਨੂੰ ਧਾਰਾ 420, 468, 471, 25, 54, 59 ਅਸਲਾ ਐਕਟ …

Read More »

ਨਿਰੰਕਾਰੀ ਭਵਨ ਧਮਾਕੇ ‘ਚ ਫ਼ੌਜ ਮੁਖੀ ਦਾ ਨਾਂ ਲੈਣ ‘ਤੇ ਫੂਲਕਾ ਨੂੰ ਨੋਟਿਸ

ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਦੇ ਨਿਰੰਕਾਰੀ ਭਵਨ ਵਿਚ ਪਿਛਲੇ ਦਿਨੀਂ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਫ਼ੌਜ ਮੁਖੀ ਬਿਪਿਨ ਰਾਵਤ ਦਾ ਨਾਂ ਲੈਣ ‘ਤੇ ਇਕ ਸੇਵਾ ਮੁਕਤ ਕਰਨਲ ਰਣ ਸਿੰਘ ਡੂਡੀ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐੱਚਐੱਸ ਫੂਲਕਾ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਨੋਟਿਸ …

Read More »

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿਚ ਅਹਿਮ ਫੈਸਲੇ

ਡੇਰਾ ਬਾਬਾ ਨਾਨਕ ਵਿਕਾਸ ਅਥਾਰਿਟੀ ਦੇ ਗਠਨ ਨੂੰ ਹਰੀ ਝੰਡੀ ਕਰਤਾਰਪੁਰ ਲਾਂਘਾ ਖੁੱਲ੍ਹਣ ਦਾ ਵਿਸ਼ੇਸ਼ ਮਤੇ ਰਾਹੀਂ ਸਵਾਗਤ ੲ ਮਤੇ ‘ਚੋਂ ਸਿੱਧੂ ਦੇ ਯਤਨਾਂ ਦਾ ਜ਼ਿਕਰ ਗਾਇਬ ਹਲਵਾਰਾ ‘ਚ ਕੌਮਾਂਤਰੀ ਹਵਾਈ ਅੱਡਾ ਸਥਾਪਤ ਕਰਨ ਨੂੰ ਪ੍ਰਵਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਜ਼ਾਰਤ ਨੇ ਅਹਿਮ ਫ਼ੈਸਲੇ ਕਰਦਿਆਂ ਕਰਤਾਰਪੁਰ ਸਾਹਿਬ ਦੇ ਗੁਰਦੁਆਰੇ ਦੇ …

Read More »