Breaking News
Home / 2018 / December (page 36)

Monthly Archives: December 2018

ਸਿੱਖਿਆ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ

ਐੱਸ.ਐੱਸ. ਸੋਢੀ ਆਪਣੀ ਪਸੰਦ ਵਾਲੇ ਸਕੂਲਾਂ ਵਿਚ, ਆਪਣੇ ਬੱਚਿਆਂ ਦਾ ਦਾਖਲਾ ਸੁਰੱਖਿਅਤ ਬਣਾ ਸਕਣ ਦੇ ਯੋਗ ਨਾ ਹੋਣ ਵਾਲੇ ਨਿਰਾਸ਼ ਹੋ ਚੁੱਕੇ ਮਾਪਿਆਂ ਦੀ ਗਿਣਤੀ ਲਗਾਤਾਰ ਵਧਣੀ ਦਰਸਾਉਂਦੀ ਹੈ ਕਿ ਸਾਡੀ ਸਿੱਖਿਆ ਪ੍ਰਣਾਲੀ ਵਿਚ ਕਿਤੇ ਨਾ ਕਿਤੇ ਨੁਕਸ ਹੈ। ਲੋਕ-ਕਲਿਆਣਕਾਰੀ ਸਰਕਾਰ ਹੋਣ ਨਾਤੇ, ਸਿੱਖਿਆ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ …

Read More »

ਗੈਰ-ਕਾਨੂੰਨੀ ਪਰਵਾਸ, ਦਲਾਲਾਂ ਦਾ ਜਾਲ ਅਤੇ ਬੇਰੁਜ਼ਗਾਰੀ

ਗੁਰਮੀਤ ਸਿੰਘ ਪਲਾਹੀ ਛੋਟੀ ਮੋਟੀ ਨੌਕਰੀ ਲਈ ਲੋਕਾਂ ਦਾ ਅਣਦਿਸਦੇ ਰਾਹਾਂ ਉਤੇ ਨਿਕਲ ਜਾਣਾ ਇਹ ਦਰਸਾਉਂਦਾ ਹੈ ਕਿ ਦੇਸ਼ ਭਾਰਤ ਵਿੱਚ ਅਸੰਗਿਠਤ ਖੇਤਰ ਵਿੱਚ ਰੁਜ਼ਗਾਰ ਦੇ ਹਾਲਤ ਕਿੰਨੇ ਭੈੜੇ ਹਨ। ਇਹੋ ਜਿਹੀਆਂ ਹਾਲਤਾਂ ਵਿੱਚ ਲੋਕਾਂ ਨੂੰ ਆਪਣੇ ਜਾਲ ਵਿੱਚ ਫਸਾਉਣ ਲਈ ਦੇਸ਼ ਦੇ ਕੋਨੇ-ਕੋਨੇ ਦਲਾਲਾਂ ਦਾ ਇਸ ਕਿਸਮ ਦਾ ਤੰਤਰ …

Read More »

ਸੁਲਝਿਆ ਹੋਇਆ ਲੇਖਕ-ਨਿਰਦੇਸ਼ਕ ਤੇ ਅਦਾਕਾਰ

ਅੰਬਰਦੀਪ ਸਿੰਘ ਹਰਜਿੰਦਰ ਸਿੰਘ ਪੰਜਾਬੀ ਫ਼ਿਲਮ ‘ਅੰਗਰੇਜ਼’ ਨਾਲ ਇੱਕ ਫ਼ਿਲਮੀ ਲੇਖਕ ਵਜੋਂ ਉਭਰਿਆ ਅੰਬਰਦੀਪ ਸਿੰਘ ਅੱਜ ਪਾਲੀਵੁੱਡ ਵਿੱਚ ਬਤੌਰ ਲੇਖਕ, ਨਿਰਦੇਸ਼ਕ ਅਤੇ ਅਦਾਕਾਰ ਇੱਕ ਵੱਡੀ ਪਛਾਣ ਰੱਖਦਾ ਹੈ। ਇਸ ਸਾਲ ਆਈ ਫ਼ਿਲਮ ‘ਲੌਂਗ ਲਾਚੀ’ ઠਸਦਕਾ ਨਿਰਦੇਸ਼ਨ ਦੇ ਨਾਲ-ਨਾਲ ਉਸਦਾ ਹੀਰੋ ਬਣਕੇ ਆਉਣ ਦਾ ਸੁਪਨਾ ਵੀ ਸਾਕਾਰ ਹੋ ਗਿਆ। ‘ਲੌਂਗ ਲਾਚੀ’ …

Read More »

ਹੈਵਾਨ ਅਤੇ ਫਰਿਸ਼ਤੇ

ਵਾਹਗੇ ਵਾਲੀ ਲਕੀਰ ਡਾ: ਸ. ਸ. ਛੀਨਾ ਸਰਦਾਰ ਅਮਰਜੀਤ ਸਿੰਘ ਪੰਜਾਬ ਪੁਲਿਸ ਵਿਚ ਐਸ.ਪੀ ਦੀ ਪਦਵੀ ਤੋਂ ਰਿਟਾਇਰ ਹੋ ਕੇ, ਮੁਹਾਲੀ ਦੇ ਖੂਬਸੂਰਤ ਘਰ ਵਿਚ ਹਰ ਤਰ੍ਹਾਂ ਨਾਲ ਸੁਖੀ ਜੀਵਨ ਬਿਤਾ ਰਹੇ ਹਨ ਅਤੇ ਉਹਨਾਂ ਦੇ ਬੱਚਿਆਂ ਦੇ ਉਚੇ ਅਹੁਦਿਆਂ ‘ਤੇ ਬਿਰਾਜਮਾਨ ਹੋਣ ਕਰਕੇ ਉਹ ਆਪਣੇ ਆਪ ਵਿਚ ਮਾਨਸਿਕ ਤੌਰ …

Read More »

ਕਦੋਂ ਢੱਠਣਗੀਆਂ ਸਿਆਸੀ ਭੱਠੀਆਂ!

ਬੋਲਬਾਵਾਬੋਲ ਡਾਇਰੀ ਦੇ ਪੰਨੇ ਨਿੰਦਰਘੁਗਿਆਣਵੀ 94174-21700 26 ਨਵੰਬਰ ਦੀ ਦੁਪਹਿਰ ਨੂੰ ਟੈਲੀਵਿਜ਼ਨਦੇਖਦਾਉਦਾਸ ਤੇ ਦੁਖੀ ਹੋ ਰਿਹਾ ਸਾਂ। ਹਾਏ ਓ ਰੱਬਾ ਮੇਰਿਆ! ਦੁੱਖਾਂ ਦੀ ਦੁਨੀਆਂ ਨੇ ਘੇਰਿਆ।ਏਡੇ ਪਵਿੱਤਰ ਤੇ ਮਹਾਨਕਾਰਜਸਮੇਂ ਵੀਸਾਡੇ ਨੇਤਾਲੜਰਹੇ ਸਨਡੇਰਾਬਾਬਾਨਾਨਕਵਿਖੇ।ਤਾਹਨੇ ਮਿਹਣਿਆਂ ਦਾ ਅੰਤ ਕੋਈ ਨਹੀਂ ਸੀ। ਜਿੰਦਾਬਾਦ ਤੇ ਮੁਰਦਾਬਾਦ ਦੇ ਨਾਅਰਿਆਂ ਦੀ ਥਾਂ ਵਾਹਿਗੁਰੂ-ਵਾਹਿਗੁਰੂ ਕਿਸੇ ਨਾਜਪਿਆ।ਹਰ ਇੱਕ ਦਾਹਿਰਦਾਤਪਿਆ।ਲਾਂਘੇ …

Read More »

ਖੰਡ ਮਿਲ ਮਾਲਕਾਂ ਤੇ ਮੁੱਖ ਮੰਤਰੀ ਵਿਚਕਾਰ ਹੋਇਆ ਸਮਝੌਤਾ

ਹੁਣ 310 ਰੁਪਏ ਪ੍ਰਤੀ ਕੁਇੰਟਲ ਖ਼ਰੀਦਿਆ ਜਾਵੇਗਾ ਗੰਨਾ ਪਰ ਨੈਸ਼ਨਲ ਹਾਈਵੇਅ ਤੋਂ ਗੰਨਾ ਕਿਸਾਨਾਂ ਨੇ ਨਹੀਂ ਚੁੱਕਿਆ ਧਰਨਾ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਖੰਡ ਮਿੱਲ ਮਾਲਕ ਐਸੋਸੀਏਸ਼ਨ ਦੀ ਚੰਡੀਗੜ੍ਹ ਵਿਖੇ ਹੋਈ ਅਹਿਮ ਮੀਟਿੰਗ ਵਿਚ ਨਿੱਜੀ ਖੰਡ ਮਿੱਲਾਂ ਵਲੋਂ ਤੁਰੰਤ ਗੰਨੇ ਦੀ ਖ਼ਰੀਦ ਸ਼ੁਰੂ ਕਰਨ ਦਾ …

Read More »

ਰੰਧਾਵਾ ਨੇ ਪ੍ਰਾਈਵੇਟ ਖੰਡ ਮਿੱਲਾਂ ਦੀ ਮਨੌਪਲੀ ਤੋੜਨ ਦਾ ਕੀਤਾ ਦਾਅਵਾ

ਰੰਧਾਵਾ ਨੇ ਸਰਕਾਰ ਨਾਲ ਪ੍ਰਗਟਾਈ ਨਰਾਜ਼ਗੀ ਅਤੇ ਕਿਸਾਨਾਂ ਦੀ ਕੀਤੀ ਹਮਾਇਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕਿਸਾਨ ਖੰਡ ਮਿੱਲਾਂ ਦੇ ਬਾਹਰ ਧਰਨੇ ਦੇ ਰਹੇ ਹਨ ਅਤੇ ਹਾਈਵੇਅ ਜਾਮ ਕੀਤੇ ਜਾ ਰਹੇ ਹਨ। ਇਸ ਦੇ ਚੱਲਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪ੍ਰਾਈਵੇਟ ਖੰਡ ਮਿੱਲਾਂ ਦੀ ਮਨੋਪਲੀ ਨੂੰ ਤੋੜਨ ਦਾ …

Read More »

ਐਸਜੀਪੀਸੀ ਪ੍ਰਧਾਨ ਨੇ ਪੰਚਾਇਤ ਚੋਣਾਂ ਅੱਗੇ ਪਾਉਣ ਲਈ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ

ਕਿਹਾ – ਦਸੰਬਰ ਮਹੀਨਾ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨਾਲ ਹੈ ਸਬੰਧਤ ਅੰਮ੍ਰਿਤਸਰ/ਬਿਊਰੋ ਨਿਊਜ਼ ਐਸਜੀਪੀਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਨੂੰ ਪੰਚਾਇਤੀ ਚੋਣਾਂ ਦਸੰਬਰ ਮਹੀਨੇ ਦੇ ਅਖ਼ੀਰ ਵਿੱਚ ਨਾ ਕਰਵਾਉਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਸਰਕਾਰ ਨੂੰ ਪੱਤਰ …

Read More »

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਫੜਿਆ

ਸੰਗਰੂਰ/ਬਿਊਰੋ ਨਿਊਜ਼ ਵਿਜੀਲੈਂਸ ਬਿਊਰੋ ਸੰਗਰੂਰ ਵਲੋਂ 28 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਇੱਕ ਸਹਾਇਕ ਥਾਣੇਦਾਰ ਨੂੰ ਰੰਗੇ ਹੱਥੀਂ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਡੀ. ਐਸ. ਪੀ. ਵਿਜੀਲੈਂਸ ਬਿਊਰੋ ਸੰਗਰੂਰ ਹੰਸ ਰਾਜ ਨੇ ਦੱਸਿਆ ਕਿ ਥਾਣਾ ਲਹਿਰਾ ਦੇ ਸਹਾਇਕ ਥਾਣੇਦਾਰ ਬਿੱਲੂ ਸਿੰਘ ਵਲੋਂ ਹਰਿਆਣਾ ਦੇ ਇੱਕ ਨੌਜਵਾਨ ਪਾਸੋਂ ਨਸ਼ੀਲੀਆਂ ਗੋਲੀਆਂ ਵੇਚਣ …

Read More »