Breaking News
Home / 2018 / December (page 8)

Monthly Archives: December 2018

ਭਾਰਤ ਨੇ ਦੋ ਕੈਦੀ ਪਾਕਿਸਤਾਨ ਦੇ ਹਵਾਲੇ ਕੀਤੇ

ਇਕ ਕੈਦੀ ਸ਼ੇਖ ਅਬਦੁੱਲਾ ਨੇ ‘ਆਈ ਲਵ ਇੰਡੀਆ’ ਦੇ ਨਾਅਰੇ ਵੀ ਲਗਾਏ ਅਟਾਰੀ/ਬਿਊਰੋ ਨਿਊਜ਼ ਭਾਰਤ ਵਲੋਂ ਅੱਜ ਦੋ ਕੈਦੀਆਂ ਨੂੰ ਅਟਾਰੀ-ਵਾਹਗਾ ਸਰਹੱਦ ਰਸਤੇ ਪਾਕਿਸਤਾਨ ਦੇ ਹਵਾਲੇ ਕੀਤਾ ਗਿਆ। ਭੋਪਾਲ ਜੇਲ੍ਹ ਤੋਂ ਲਿਆਂਦੇ ਇਮਰਾਨ ਕੁਰੈਸ਼ੀ ਅਤੇ ਅੰਮ੍ਰਿਤਸਰ ਜੇਲ੍ਹ ਤੋਂ ਲਿਆਂਦੇ ਸ਼ੇਖ਼ ਅਬਦੁੱਲਾ ਨਾਮੀ ਇਨ੍ਹਾਂ ਦੋਵਾਂ ਕੈਦੀਆਂ ਨੂੰ ਬੀ. ਐਸ. ਐਫ. ਨੇ …

Read More »

ਲੁਧਿਆਣਾ ‘ਚ ਰਾਜੀਵ ਗਾਂਧੀ ਦੇ ਬੁੱਤ ‘ਤੇ ਅਕਾਲੀ ਵਰਕਰਾਂ ਨੇ ਮਲੀ ਕਾਲਖ

ਯੂਥ ਅਕਾਲੀ ਆਗੂ ਗੁਰਦੀਪ ਸਿੰਘ ਗੋਸ਼ਾ ਗ੍ਰਿਫਤਾਰ ਕੈਪਟਨ ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੇ ਦਿੱਤੇ ਹੁਕਮ ਲੁਧਿਆਣਾ/ਬਿਊਰੋ ਨਿਊਜ਼ 1984 ਸਿੱਖ ਵਿਰੋਧੀ ਕਤਲੇਆਮ ਦੇ ਵਿਰੋਧ ਵਿਚ ਯੂਥ ਅਕਾਲੀ ਦਲ ਦੇ ਦੋ ਵਰਕਰਾਂ ਨੇ ਲੁਧਿਆਣਾ ਵਿਚ ਸਲੇਮ ਟਾਬਰੀ ਇਲਾਕੇ ‘ਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ‘ਤੇ ਕਾਲਾ ਰੰਗ ਅਤੇ ਹੱਥਾਂ …

Read More »

ਕਾਂਗਰਸੀਆਂ ਨੇ ਦੁੱਧ ਨਾਲ ਧੋਤਾ ਰਾਜੀਵ ਗਾਂਧੀ ਦਾ ਬੁੱਤ

ਦਸਤਾਰ ਨਾਲ ਬੁੱਤ ਨੂੰ ਸਾਫ ਕਰਕੇ ਕੀਤੀ ਦਸਤਾਰ ਦੀ ਬੇਅਦਬੀ ਚੰਡੀਗੜ੍ਹ/ਬਿਊਰੋ ਨਿਊਜ਼ ਰਾਜੀਵ ਗਾਂਧੀ ਤੋਂ ‘ਭਾਰਤ ਰਤਨ’ ਵਾਪਸ ਲੈਣ ਦੀ ਉਠੀ ਮੰਗ ਤੋਂ ਬਾਅਦ ਪੰਜਾਬ ਵਿਚ ਸਿਆਸਤ ਭਖਦੀ ਜਾ ਰਹੀ ਹੈ। ਇਸੇ ਦੌਰਾਨ ਜਿੱਥੇ ਅਕਾਲੀਆਂ ਨੇ ਲੁਧਿਆਣਾ ਸ਼ਹਿਰ ਵਿੱਚ ਲੱਗੇ ਹੋਏ ਰਾਜੀਵ ਦੇ ਬੁੱਤ ‘ਤੇ ਕਾਲਖ਼ ਮਲ਼ ਦਿੱਤੀ, ਉੱਥੇ ਹੀ …

Read More »

‘ਆਪ’ ਵਿਚ ਸ਼ਾਮਲ ਹੋਏ ਜ਼ੋਰਾ ਸਿੰਘ ਨੂੰ ਖਹਿਰਾ ਨੇ ਦੱਸਿਆ ਕੌਮ ਦਾ ਗੱਦਾਰ

ਕਿਹਾ – ਕੇਜਰੀਵਾਲ ਨੇ ਵਿਸ਼ਵਾਸਘਾਤੀ ਨੂੰ ਪਾਰਟੀ ‘ਚ ਕੀਤਾ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਰਿਟਾਇਰਡ ਜਸਟਿਸ ਜ਼ੋਰਾ ਸਿੰਘ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਨੇ ਉਨ੍ਹਾਂ ਖਿਲਾਫ ਜੰਮ ਕੇ ਭੜਾਸ ਕੱਢੀ ਹੈ। ਖਹਿਰਾ ਨੇ ਜ਼ੋਰਾ ਸਿੰਘ ਨੂੰ ਕੌਮ ਦਾ ਗੱਦਾਰ ਤੱਕ ਆਖ ਦਿੱਤਾ ਹੈ। ਖਹਿਰਾ ਨੇ …

Read More »

ਪੀ.ਜੀ.ਆਈ. ‘ਚ ਮੁੱਖ ਮੰਤਰੀ ਦਾ ਇਲਾਜ ਕਰਨ ਵਾਲੇ ਡਾਕਟਰਾਂ ਨੂੰ ਕੈਪਟਨ ਨੇ ਘਰ ਬੁਲਾ ਕੇ ਦਿੱਤੀ ਪਾਰਟੀ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਗੁਰਦੇ ਦੀ ਪਥਰੀ ਦਾ ਸਫਲ ਆਪਰੇਸ਼ਨ ਕਰਨ ਵਾਲੇ ਪੀਜੀਆਈ ਦੇ ਡਾਕਟਰਾਂ ਨੂੰ ਆਪਣੇ ਘਰ ਬੁਲਾ ਕੇ ਟੀ-ਪਾਰਟੀ ਕੀਤੀ। ਕੈਪਟਨ ਅਮਰਿੰਦਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਪੋਸਟ ਪਾਈ ਤੇ ਨਾਲ ਫੋਟੋ ਸਾਂਝੀ ਕੀਤੀ ਤੇ ਲਿਖਿਆ ਕਿ ਉਨ੍ਹਾਂ ਲਈ ਬਹੁਤ ਮਾਣ …

Read More »

ਵਿਜੀਲੈਂਸ ਨੇ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਰਨਾਲਾ ਜ਼ਿਲ੍ਹੇ ਵਿਚ ਪੈਂਦੇ ਸੰਘੇੜਾ ਵਿਖੇ ਤਾਇਨਾਤ ਕਾਨੂੰਗੋ ਰਾਜ ਸਿੰਘ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਕਾਨੂੰਗੋ ਰਾਜ ਸਿੰਘ ਨੂੰ ਸ਼ਿਕਾਇਤ ਕਰਤਾ ਗੁਰਜੰਟ ਸਿੰਘ ਵਾਸੀ ਭੱਠਲਾਂ ਦੀ ਸ਼ਿਕਾਇਤ ‘ਤੇ …

Read More »

ਮਨਪ੍ਰੀਤ ਬਾਦਲ ਨੇ ਕੀਤਾ ਦਾਅਵਾ

2019 ‘ਚ ਯੂ.ਪੀ.ਏ. ਦੀ ਸਰਕਾਰ ਬਣੀ ਤਾਂ ਨਵਾਂ ਜੀ ਐਸ ਟੀ ਲਿਆਵਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮੋਦੀ ਸਰਕਾਰ ਵੱਲੋਂ ਲਾਏ ਗਏ ਵਸਤੂ ਤੇ ਸੇਵਾ ਕਰ ਨੂੰ ਰੱਦ ਕਰਦਿਆਂ ਕਾਂਗਰਸ ਵਲੋਂ ਆਪਣਾ ਨਵਾਂ ਜੀਐਸਟੀ ਕਰ ਲਿਆਉਣ ਦਾ ਐਲਾਨ ਕੀਤਾ ਹੈ। ਮਨਪ੍ਰੀਤ ਬਾਦਲ ਨੇ ਦਿੱਲੀ …

Read More »

ਮੱਧ ਪ੍ਰਦੇਸ਼ ‘ਚ 28 ਵਿਧਾਇਕਾਂ ਨੇ ਮੰਤਰੀ ਅਹੁਦੇ ਦੀ ਚੁੱਕੀ ਸਹੁੰ

ਛੱਤੀਸ਼ਗੜ੍ਹ ਵਿਚ ਵੀ 9 ਵਿਧਾਇਕ ਬਣੇ ਮੰਤਰੀ ਭੋਪਾਲ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਵਿਚ ਕਾਂਗਰਸ ਪਾਰਟੀ ਦੀ ਕਮਲ ਨਾਥ ਸਰਕਾਰ ਦੇ ਮੰਤਰੀ ਮੰਡਲ ਦਾ ਅੱਜ ਸਹੁੰ ਚੁੱਕ ਸਮਾਗਮ ਹੋਇਆ। ਰਾਜਪਾਲ ਅਨੰਦੀਬੇਨ ਪਟੇਲ ਨੇ 28 ਵਿਧਾਇਕਾਂ ਨੂੰ ਮੰਤਰੀ ਦੇ ਅਹੁਦੇ ਦੀ ਸਹੁੰ ਚੁਕਾਈ। ਇਨ੍ਹਾਂ ਵਿਚ ਕਾਂਗਰਸ ਨੂੰ ਹਮਾਇਤ ਦੇਣ ਵਾਲੇ ਇਕ ਅਜ਼ਾਦ ਵਿਧਾਇਕ …

Read More »

ਆਰ.ਬੀ.ਆਈ. ਵੱਲੋਂ ਜਲਦ ਹੀ 20 ਰੁਪਏ ਦਾ ਨਵਾਂ ਨੋਟ ਜਾਰੀ ਕੀਤਾ ਜਾਵੇਗਾ

20 ਰੁਪਏ ਦੇ ਪੁਰਾਣੇ ਨੋਟ ਵੀ ਚੱਲਦੇ ਰਹਿਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਰਿਜ਼ਰਵ ਬੈਂਕ ਜਲਦ ਹੀ 20 ਰੁਪਏ ਦਾ ਨੋਟ ਜਾਰੀ ਕਰਨ ਜਾ ਰਿਹਾ ਹੈ। ਇਸ ਤੋਂ ਪਹਿਲਾਂ ਆਰ.ਬੀ.ਆਈ 10, 50, 100 ਅਤੇ 200 ਰੁਪਏ ਦੇ ਨਵੇਂ ਨੋਟ ਜਾਰੀ ਕਰ ਚੁੱਕਾ ਹੈ। ਧਿਆਨ ਰਹੇ ਕਿ ਨਵੰਬਰ 2016 ਵਿਚ ਪ੍ਰਧਾਨ ਮੰਤਰੀ …

Read More »

ਸੁਖਪਾਲ ਖਹਿਰਾ ਧੜੇ ਨੂੰ ਵੱਡਾ ਝਟਕਾ

ਐਮ ਐਲ ਏ ਜੈਕਿਸ਼ਨ ਰੋੜੀ ਨੇ ਮੁੜ ਮਿਲਾਇਆ ਕੇਜਰੀਵਾਲ ਨਾਲ ਹੱਥ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਬਾਗੀ ਧੜੇ ਨੂੰ ਅੱਜ ਉਸ ਵੇਲੇ ਝਟਕਾ ਲੱਗਾ ਜਦੋਂ ਗੜ੍ਹਸ਼ੰਕਰ ਤੋਂ ਵਿਧਾਇਕ ਜੈਕਿਸ਼ਨ ਰੋੜੀ ਨੇ ਸੁਖਪਾਲ ਖਹਿਰਾ ਦਾ ਸਾਥ ਛੱਡ ਕੇ ਮੁੜ ਕੇਜਰੀਵਾਲ ਨਾਲ ਹੱਥ ਮਿਲਾ ਲਿਆ। ਜ਼ਿਕਰਯੋਗ ਹੈ ਕਿ ਵਿਧਾਇਕ ਰੋੜੀ ਨੇ …

Read More »