Breaking News
Home / 2018 / December / 03

Daily Archives: December 3, 2018

ਨਵਜੋਤ ਸਿੱਧੂ ਖਿਲਾਫ ਮੰਤਰੀਆਂ ਦਾ ਗੁੱਸਾ ਵਧਿਆ

ਸਿੱਧੂ ਨੇ ਕਿਹਾ ਸੀ- ਅਮਰਿੰਦਰ ਤਾਂ ਫੌਜ ਦਾ ਕੈਪਟਨ, ਮੇਰਾ ਕੈਪਟਨ ਤਾਂ ਰਾਹੁਲ ਗਾਂਧੀ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਬਿਆਨ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਵਿਰੋਧ ਵਧਦਾ ਜਾ ਰਿਹਾ ਹੈ। ਪੰਜਾਬ ਕੈਬਨਿਟ ਦੇ ਜ਼ਿਆਦਾਤਰ ਮੰਤਰੀ ਸਿੱਧੂ ਦੇ ਖਿਲਾਫ ਹੋ ਗਏ …

Read More »

ਕੈਬਨਿਟ ਮੀਟਿੰਗ ‘ਚ ਸਿੱਧੂ ਮਾਮਲੇ ‘ਚ ਕੈਪਟਨ ਅਮਰਿੰਦਰ ਦਾ ਸਟੈਂਡ

ਕਿਹਾ-ਨਵਜੋਤ ਸਿੱਧੂ ਦੇ ਖਿਲਾਫ ਨੈਗੇਟਿਵ ਬਿਆਨ ਨਾ ਦਿਓ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੱਧੂ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਕੀਤੀ ਗਈ ਟਿੱਪਣੀ ਦਾ ਮਾਮਲਾ ਕੈਬਨਿਟ ਮੀਟਿੰਗ ਵਿਚ ਵੀ ਉਠਿਆ। ਕੈਪਟਨ ਦੀ ਸਰਕਾਰੀ ਰਿਹਾਇਸ਼ ‘ਤੇ ਹੋਈ ਕੈਬਨਿਟ ਮੀਟਿੰਗ ਵਿਚ ਕਈ ਮੰਤਰੀਆਂ ਨੇ ਸਿੱਧੂ ਦੇ ਬਿਆਨ ਦਾ ਮੁੱਦਾ ਉਠਾਇਆ। ਇਸ ‘ਤੇ ਕੈਪਟਨ …

Read More »

ਕੈਪਟਨ ਅਮਰਿੰਦਰ ਬਾਰੇ ਦਿੱਤੇ ਬਿਆਨ ‘ਤੇ ਸਿੱਧੂ ਨੇ ਦਿੱਤੀ ਸਫਾਈ

ਕਿਹਾ – ਕੈਪਟਨ ਮੇਰੇ ਪਿਤਾ ਸਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਕੈਪਟਨ ਨਾ ਮੰਨਣ ਦੇ ਦਿੱਤੇ ਬਿਆਨ ‘ਤੇ ਨਵਜੋਤ ਸਿੱਧੂ ਨੇ ਸਫਾਈ ਦਿੱਤੀ ਹੈ। ਇਸ ਮਾਮਲੇ ਸਬੰਧੀ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੇਰੇ ਪਿਤਾ ਸਮਾਨ ਹਨ ਅਤੇ ਉਹ ਉਨ੍ਹਾਂ ਦਾ ਸਤਿਕਾਰ ਕਰਦੇ ਹਨ। ਸਿੱਧੂ …

Read More »

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਕਰਤਾਰਪੁਰ ਲਾਂਘੇ ਸਬੰਧੀ ਵਿਸ਼ੇਸ਼ ਮਤਾ ਪਾਸ

ਡੇਰਾ ਬਾਬਾ ਨਾਨਕ ਵਿਕਾਸ ਅਥਾਰਿਟੀ ਸਥਾਪਿਤ ਕਰਨ ਦਾ ਲਿਆ ਫ਼ੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਦੀ ਹੋਈ ਮੀਟਿੰਗ ਵਿਚ ਕਰਤਾਰਪੁਰ ਲਾਂਘੇ ਲਈ ਵਿਸ਼ੇਸ਼ ਮਤਾ ਪਾਸ ਕੀਤਾ ਗਿਆ। ਇਸ ਵਿਚ ਇਹ ਵੀ ਫ਼ੈਸਲਾ ਲਿਆ ਗਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ …

Read More »

ਸ਼੍ਰੋਮਣੀ ਅਕਾਲੀ ਦਲ ਇਕ ਵਾਰ ਫਿਰ ਦੋਫਾੜ ਹੋਣ ਦੇ ਰਾਹ

ਟਕਸਾਲੀ ਆਗੂ ਬਣਾਉਣਗੇ ਨਵਾਂ ਅਕਾਲੀ ਦਲ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਟਕਸਾਲੀ ਤੇ ਸੀਨੀਅਰ ਅਕਾਲੀ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ ਅਤੇ ਸੇਵਾ ਸਿੰਘ ਸੇਖਵਾਂ ਨੇ ਨਵਾਂ ਸ਼੍ਰੋਮਣੀ ਅਕਾਲੀ ਦਲ ਬਣਾਉਣ ਦਾ ਐਲਾਨ ਕੀਤਾ ਹੈ। ਇਨ੍ਹਾਂ ਆਗੂਆਂ ਨੂੰ ਪਾਰਟੀ ਦਾ ਵਿਰੋਧ ਕਰਨ ਦੇ ਦੋਸ਼ ਹੇਠ …

Read More »

ਡਾ. ਮਨਮੋਹਨ ਸਿੰਘ ਦੀ ਰਿਹਾਇਸ਼ ‘ਤੇ ਧਰਨਾ ਦੇਣ ਦੇ ਮਾਮਲੇ ‘ਚੋਂ ਕੇਜਰੀਵਾਲ ਬਰੀ

ਕੋਲਾ ਘਪਲੇ ਨੂੰ ਲੈ ਕੇ ਕੇਜਰੀਵਾਲ ਨੇ ਕੀਤਾ ਸੀ ਵਿਰੋਧ ਪ੍ਰਦਰਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਦਿਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਹੋਰ ਵਰਕਰਾਂ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਰਿਹਾਇਸ਼ ‘ਤੇ ਧਰਨਾ ਦੇਣ ਦੇ ਮਾਮਲੇ ਵਿਚੋਂ ਬਰੀ ਕਰ ਦਿੱਤਾ …

Read More »

ਪ੍ਰਦੂਸ਼ਣ ਰੋਕਣ ‘ਚ ਅਸਫਲ ਰਹੀ ਦਿੱਲੀ ਸਰਕਾਰ ਨੂੰ ਲਗਿਆ 25 ਕਰੋੜ ਰੁਪਏ ਦਾ ਜੁਰਮਾਨਾ ਅਦਾਇਗੀ ਨਾ ਕਰਨ ‘ਤੇ 10 ਕਰੋੜ ਰੁਪਏ ਪ੍ਰਤੀ ਮਹੀਨਾ ਜੁਰਮਾਨਾ ਹੋਰ ਲੱਗੇਗਾ

ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਦੂਸ਼ਣ ਰੋਕਣ ਵਿਚ ਅਸਫਲ ਰਹੀ ਦਿੱਲੀ ਸਰਕਾਰ ਨੂੰ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ 25 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਇਹ 25 ਕਰੋੜ ਰੁਪਏ ਦੀ ਰਕਮ ਸਰਕਾਰੀ ਖਜਾਨਿਆਂ ਵਿਚੋਂ ਨਹੀਂ ਬਲਕਿ ਦਿੱਲੀ ਸਰਕਾਰ ਦੇ ਅਧਿਕਾਰੀਆਂ ਦੀ ਤਨਖ਼ਾਹ ਅਤੇ …

Read More »