Breaking News
Home / 2018 / December / 07

Daily Archives: December 7, 2018

ਰਾਜਸਥਾਨ ਅਤੇ ਤੇਲੰਗਾਨਾ ‘ਚ ਅਮਨ ਅਮਾਨ ਨਾਲ ਪਈਆਂ ਵੋਟਾਂ

ਨਤੀਜੇ 11 ਦਸੰਬਰ ਮੰਗਲਵਾਰ ਨੂੰ ਆਉਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜਸਥਾਨ ਅਤੇ ਤੇਲੰਗਾਨਾ ਵਿਚ ਅੱਜ ਵੋਟਾਂ ਪੈਣ ਦਾ ਕੰਮ ਸਮਾਪਤ ਹੋ ਗਿਆ ਹੈ। ਰਾਜਸਥਾਨ ਦੀਆਂ 200 ਵਿਚੋਂ 199 ਅਤੇ ਤੇਲੰਗਾਨਾ ਵਿਚ 119 ਸੀਟਾਂ ‘ਤੇ ਵੋਟਿੰਗ ਹੋਈ ਹੈ। ਰਾਜਸਥਾਨ ਦੇ ਅਲਵਰ ਜ਼ਿਲ੍ਹੇ ਦੀ ਰਾਮਗੜ੍ਹ ਸੀਟ ‘ਤੇ ਬਸਪਾ ਉਮੀਦਵਾਰ ਲਛਮਣ ਸਿੰਘ ਦਾ ਦੇਹਾਂਤ …

Read More »

ਸਿੱਧੂ ਨੇ ਟਵੀਟ ਕਰਕੇ ਕਿਹਾ, ਮੈਂ ਹਾਂ ਬਿਲਕੁਲ ਤੰਦਰੁਸਤ

ਡਾਕਟਰਾਂ ਨੇ ਪੰਜ ਦਿਨ ਲਈ ਮੁਕੰਮਲ ਅਰਾਮ ਕਰਨ ਦੀ ਦਿੱਤੀ ਸੀ ਸਲਾਹ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਵਲੋਂ ਲਗਾਤਾਰ 80 ਤੋਂ ਵੱਧ ਚੋਣ ਰੈਲੀਆਂ ਕਰਨ ਕਰਕੇ ਉਨ੍ਹਾਂ ਦੀ ਆਵਾਜ਼ ਵਿਚ ਸਮੱਸਿਆ ਆ ਗਈ ਸੀ ਅਤੇ ਡਾਕਟਰਾਂ ਨੇ ਉਨ੍ਹਾਂ ਨੂੰ ਪੰਜ ਦਿਨ ਲਈ ਮੁਕੰਮਲ ਅਰਾਮ ਕਰਨ ਲਈ ਕਿਹਾ ਸੀ। ਸਿੱਧੂ ਨੇ …

Read More »

ਕੈਪਟਨ ਅਮਰਿੰਦਰ ਦੇ ਕਰਜ਼ਾ ਮੁਆਫੀ ਸਮਾਗਮ ‘ਚ ਡਿਊਟੀ ਦੇਣ ਜਾ ਰਹੇ ਦੋ ਪੁਲਿਸ ਮੁਲਾਜ਼ਮਾਂ ਦੀ ਸੜਕ ਹਾਦਸੇ ‘ਚ ਮੌਤ

ਸੰਘਣੀ ਧੁੰਦ ਕਾਰਨ ਹੰਡਿਆਇਆ ਨੇੜੇ ਕਾਰ ਹੋਈ ਹਾਦਸੇ ਦਾ ਸ਼ਿਕਾਰ ਬਰਨਾਲਾ/ਬਿਊਰੋ ਨਿਊਜ਼ ਬਰਨਾਲਾ ਦੇ ਕਸਬਾ ਹੰਡਿਆਇਆ ਨੇੜੇ ਸੰਘਣੀ ਧੁੰਦ ਕਾਰਨ ਅੱਜ ਸਵੇਰੇ ਪੁਲਿਸ ਮੁਲਾਜ਼ਮਾਂ ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿਚ ਦੋ ਪੁਲਿਸ ਮੁਲਾਜ਼ਮਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਦੋ ਗੰਭੀਰ ਜ਼ਖ਼ਮੀ ਹੋ …

Read More »

ਖਹਿਰਾ ਨੇ ਕੇਜਰੀਵਾਲ ਨੂੰ ਦੱਸਿਆ ਤਾਨਾਸ਼ਾਹ

ਕਿਹਾ- ਬਾਦਲ ਪਰਿਵਾਰ ਅਤੇ ਕੈਪਟਨ ਅਮਰਿੰਦਰ ਵੀ ਆਪਸ ਵਿਚ ਘਿਓ-ਸ਼ੱਕਰ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵਿਚੋਂ ਮੁਅੱਤਲ ਕੀਤੇ ਗਏ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅਰਵਿੰਦ ਕੇਜਰੀਵਾਲ ਨੂੰ ਤਾਨਾਸ਼ਾਹ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਕੇਜਰੀਵਾਲ ਦਿੱਲੀ ਲਈ ਖੁਦਮੁਖਤਿਆਰੀ ਮੰਗ ਰਿਹਾ ਹੈ, ਪਰ ਦੂਜੇ ਪਾਸੇ ਪੰਜਾਬ ਵਿਚ ਪੰਜਾਬੀਆਂ ਦੇ …

Read More »

ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋ ਕੇ ਭੁੱਲਾਂ ਬਖਸ਼ਾਏਗਾ ਸ਼੍ਰੋਮਣੀ ਅਕਾਲੀ ਦਲ

ਅਕਾਲੀ ਦਲ ਦੀ ਕੋਰ ਕਮੇਟੀ ਵਿਚ ਲਿਆ ਗਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਹੋਈਆਂ ਭੁੱਲਾਂ ਲਈ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋ ਕੇ ਮੁਆਫੀ ਮੰਗੇਗਾ। ਇਹ ਫੈਸਲਾ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ। ਇਸ ਲਈ ਅਕਾਲੀ ਦਲ ਦੀ …

Read More »

ਕੇਂਦਰੀ ਮੰਤਰੀ ਨਿਤਿਨ ਗਡਕਰੀ ਸਟੇਜ ‘ਤੇ ਗਸ਼ ਖਾ ਡਿੱਗੇ

ਨਵੀਂ ਦਿੱਲੀ/ਬਿਊਰੋ ਨਿਊਜ਼ ਮਹਾਰਾਸ਼ਟਰ ਵਿਚ ਇਕ ਸਮਾਗਮ ਦੌਰਾਨ ਕੇਂਦਰੀ ਮੰਤਰੀ ਨਿਤਿਨ ਗਡਕਰੀ ਸਟੇਜ ਉਤੇ ਬੇਹੋਸ਼ ਹੋ ਕੇ ਅਚਾਨਕ ਡਿੱਗ ਪਏ ਅਤੇ ਉਨ੍ਹਾਂ ਦੀ ਹਾਲਤ ਵਿਗੜ ਗਈ। ਸੁਰੱਖਿਆ ਕਰਮੀਆਂ ਅਤੇ ਨੇੜੇ ਖੜ੍ਹੇ ਹੋਰ ਆਗੂਆਂ ਨੇ ਗਡਕਰੀ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ ਪਰ ਉਹ ਡਿੱਗ ਹੀ ਗਏ। ਉਨ੍ਹਾਂ ਨੂੰ ਤੁਰਤ ਹਸਪਤਾਲ ਪਹੁੰਚਾਇਆ …

Read More »

ਭਾਰਤ ਦੇ ਫਾਰਮਾ ਸੈਕਟਰ ‘ਚ ਪਹਿਲੀ ਵਾਰ ਦੋ ਭਰਾਵਾਂ ਵਿਚਕਾਰ ਹੋਈ ਹੱਥੋਪਾਈ

ਫੋਰਟਿਸ ਦੇ ਸਾਬਕਾ ਪ੍ਰਮੋਟਰ ਮਲਵਿੰਦਰ ਨੇ ਛੋਟੇ ਭਰਾ ਸ਼ਿਵਿੰਦਰ ‘ਤੇ ਹਮਲਾ ਕਰਨ ਦਾ ਲਾਇਆ ਇਲਜ਼ਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰਮੋਟਰ ਭਰਾਵਾਂ ਮਲਵਿੰਦਰ ਮੋਹਨ ਸਿੰਘ ਅਤੇ ਸ਼ਿਵਿੰਦਰ ਮੋਹਨ ਸਿੰਘ ਵਿਚਕਾਰ ਝਗੜਾ ਤੇਜ਼ ਹੋ ਗਿਆ ਹੈ। ਵੱਡੇ ਭਰਾ ਮਲਵਿੰਦਰ ਨੇ ਇਲਜ਼ਾਮ ਲਗਾਇਆ ਹੈ ਕਿ ਸ਼ਿਵਿੰਦਰ ਨੇ ਪਿਛਲੇ ਦਿਨੀਂ ਉਸ …

Read More »

ਮੀਕਾ ਸਿੰਘ ਦੁਬਈ ਪੁਲਿਸ ਵਲੋਂ ਗ੍ਰਿਫਤਾਰ

ਬ੍ਰਾਜ਼ੀਲ ਦੀ ਲੜਕੀ ਨੇ ਲਗਾਏ ਸੈਕਸੂਅਲ ਹਰਾਸਮੈਂਟ ਦੇ ਇਲਜ਼ਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਬਾਲੀਵੁੱਡ ਦੇ ਮਸ਼ਹੂਰ ਗਾਇਕ ਮੀਕਾ ਸਿੰਘ ਨੂੰ ਦੁਬਈ ਪੁਲਿਸ ਵਲੋਂ ਹਿਰਾਸਤ ਵਿਚ ઠਲਿਆ ਗਿਆ ਹੈ। ਮੀਕਾ ਨੂੰ ਇਕ ਬ੍ਰਾਜ਼ੀਲ ਦੀ 17 ਸਾਲਾ ਟੀਨਏਜ਼ਰ ਲੜਕੀ ਦੀ ਸ਼ਿਕਾਇਤ ਤੋਂ ਬਾਅਦ ਹਿਰਾਸਤ ਵਿਚ ਲਿਆ ਗਿਆ। ਇਸ ਟੀਨਏਜ਼ਰ ਨੇ ਮੀਕਾ ‘ਤੇ ਸੈਕਸੂਅਲ …

Read More »

ਭਾਰਤ ਦੀ ਸੱਤਾਧਾਰੀ ਪਾਰਟੀ ਮੁਸਲਿਮ ਵਿਰੋਧੀ : ਇਮਰਾਨ ਖਾਨ

ਕਿਹਾ – ਉਸ ਨੇ ਸ਼ਾਂਤੀ ਦੀ ਹਰ ਕੋਸ਼ਿਸ਼ ਨਾਕਾਮ ਕੀਤੀ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਭਾਰਤ ਦੀ ਸੱਤਾਧਾਰੀ ਪਾਰਟੀ ਭਾਜਪਾ ਮੁਸਲਮਾਨ ਅਤੇ ਪਾਕਿ ਵਿਰੋਧੀ ਹੈ। ਇਮਰਾਨ ਨੇ ਕਿਹਾ ਕਿ ਉਸ ਨੇ ਮੇਰੇ ਵਲੋਂ ਕੀਤੀ ਗਈ ਸ਼ਾਂਤੀ ਦੀ ਹਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਇਮਰਾਨ …

Read More »

ਕਿਸਾਨਾਂ ਦੇ ਰੋਹ ਅੱਗੇ ਝੁਕੀ ਪੰਜਾਬ ਸਰਕਾਰ

ਕੈਪਟਨ ਸਰਕਾਰ ਤੇ ਨਿੱਜੀ ਖੰਡ ਮਿੱਲ ਮਾਲਕਾਂ ‘ਚ ਸਮਝੌਤਾ, 310 ਰੁਪਏ ਪ੍ਰਤੀ ਕੁਇੰਟਲ ਗੰਨੇ ਦੀ ਹੋਵੇਗੀ ਖਰੀਦ ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਿੱਜੀ ਖੰਡ ਮਿੱਲ ਮਾਲਕਾਂ ਨੂੰ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਮਿਥੇ ਭਾਅ ਵਿਚਲੇ 35 ਰੁਪਏ ਪ੍ਰਤੀ ਕੁਇੰਟਲ ਦੇ ਫ਼ਰਕ ਵਿਚੋਂ 25 ਰੁਪਏ ਪ੍ਰਤੀ ਕੁਇੰਟਲ ਦੇਣ …

Read More »