ਭਾਜਪਾ ਪੰਜਾਂ ਸੂਬਿਆਂ ਵਿਚ ਪਛੜੀ, ਕਾਂਗਰਸ ਪਾਰਟੀ ਨੂੰ ਰਾਜਸਥਾਨ ਅਤੇ ਛੱਤੀਸ਼ਗੜ੍ਹ ਵਿਚ ਪੂਰਨ ਬਹੁਮਤ, ਮੱਧ ਪ੍ਰਦੇਸ਼ ਵਿਚ ਵੀ ਕਾਂਗਰਸ ਦੀ ਬੜ੍ਹਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜ ਰਾਜਾਂ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸ਼ਗੜ੍ਹ, ਤੇਲੰਗਾਨਾ ਤੇ ਮਿਜ਼ੋਰਮ ਵਿਚ ਪਈਆਂ ਵੋਟਾਂ ਦੇ ਨਤੀਜੇ ਆ ਗਏ ਹਨ ਅਤੇ ਭਾਜਪਾ ਪੰਜਾਂ ਹੀ ਸੂਬਿਆਂ ਵਿਚ ਪਛੜ ਗਈ ਹੈ। ਰਾਜਸਥਾਨ …
Read More »Daily Archives: December 11, 2018
ਕਾਂਗਰਸ ਦੀ ਜਿੱਤ ਤੋਂ ਬਾਅਦ ਨਵਜੋਤ ਸਿੱਧੂ ਦੀ ਹੋਈ ਬੱਲੇ ਬੱਲੇ
ਸਿੱਧੂ ਨੇ ਰਾਹੁਲ ਗਾਂਧੀ ਦੇ ਗਾਏ ਸੋਹਲੇ ਅਤੇ ਵਿਰੋਧੀਆਂ ਨੂੰ ਲਾਏ ਰਗੜੇ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਦੀਆਂ ਚੋਣ ਰੈਲੀਆਂ ਵਿਚ ਗਰਜਣ ਤੋਂ ਬਾਅਦ ਬੋਲਣ ਤੋਂ ਅਸਮਰਥ ਹੋਏ ਨਵਜੋਤ ਸਿੱਧੂ ਦੀ ਬੱਲੇ ਬੱਲੇ ਹੋ ਗਈ ਹੈ ਅਤੇ ਸਿੱਧੂ ਦੀ ਸਿਹਤ ਵਿਚ ਵੀ ਹੁਣ ਬਹੁਤ ਸੁਧਾਰ ਹੋਇਆ ਹੈ। ਪੰਜ ਸੂਬਿਆਂ ਦੀਆਂ ਵਿਧਾਨ ਸਭਾ …
Read More »ਆਮ ਆਦਮੀ ਪਾਰਟੀ ਨੇ ਭਾਜਪਾ ‘ਤੇ ਕਸਿਆ ਤਨਜ਼
ਕਿਹਾ- 2019 ਵਿਚ ‘ਭਾਜਪਾ ਮੁਕਤ’ ਹੋ ਜਾਵੇਗਾ ਭਾਰਤ ਨਵੀਂ ਦਿੱਲੀ/ਬਿਊਰੋ ਨਿਊਜ ਪੰਜ ਸੂਬਿਆਂ ਵਿਚ ਪਈਆਂ ਵੋਟਾਂ ਦੇ ਆਏ ਨਤੀਜਿਆਂ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਵੀ ਭਾਜਪਾ ‘ਤੇ ਤਨਜ਼ ਕਸਿਆ ਹੈ। ‘ਆਪ’ ਦਾ ਦਾਅਵਾ ਹੈ ਕਿ 2019 ਵਿਚ ਭਾਰਤ ‘ਭਾਜਪਾ ਮੁਕਤ’ ਹੋ ਜਾਵੇਗਾ। ਇਨ੍ਹਾਂ ਵਿਧਾਨ ਸਭਾ ਚੋਣਾਂ ਨੂੰ ਸੈਮੀਫਾਈਨਲ ਮੁਕਾਬਲਾ …
Read More »ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਹੋਏ ਕਈ ਅਹਿਮ ਫੈਸਲੇ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਪੂਰਾ ਸਾਲ ਮਨਾਇਆ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਹੋਈ। ਕੈਬਨਿਟ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ, ਸਿੱਖ ਬੰਦੀਆਂ ਤੇ ਸ਼ਿਲੌਂਗ ਦੇ ਸਿੱਖਾਂ ਦੇ ਮਸਲਿਆਂ ਬਾਰੇ …
Read More »ਬਾਦਲ ਵੱਲੋਂ ਕੈਪਟਨ ਨੂੰ ਕਰਤਾਰਪੁਰ ਲਾਂਘੇ ‘ਚ ਅੜਿੱਕੇ ਨਾ ਪਾਉਣ ਦੀ ਨਸੀਹਤ
ਕਿਹਾ – ਅਜਿਹਾ ਕੁਝ ਨਾ ਕਹੋ ਜਿਸ ਨਾਲ ਮੁਸ਼ਕਲ ਖੜ੍ਹੀ ਹੋਵੇ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਉਹ ਅਜਿਹਾ ਕੁੱਝ ਕਹਿਣ ਜਾਂ ਕਰਨ ਤੋਂ ਗੁਰੇਜ਼ ਕਰਨ, ਜਿਸ ਨਾਲ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ ਵਿਚ ਰੁਕਾਵਟ ਪੈ ਸਕਦੀ ਹੋਵੇ। ਉਨ੍ਹਾਂ …
Read More »ਫੂਲਕਾ ਆਪਣੇ ਸਟੈਂਡ ‘ਤੇ ਕਾਇਮ
ਸਪੀਕਰ ਨੂੰ ਮਿਲ ਕੇ ਫਿਰ ਸੌਂਪਿਆ ਆਪਣਾ ਅਸਤੀਫਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਵਿਧਾਇਕ ਐਚ ਐਸ ਫੂਲਕਾ ਨੇ ਅੱਜ ਫਿਰ ਆਪਣੇ ਅਸਤੀਫੇ ‘ਤੇ ਕਾਇਮ ਰਹਿਣ ਦੀ ਗੱਲ ਕਹੀ ਹੈ। ਫੂਲਕਾ ਨੇ ਕਿਹਾ ਕਿ ਉਨ੍ਹਾਂ ਵਿਅਕਤੀਗਤ ਰੂਪ ਵਿਚ ਵਿਧਾਨ ਸਭਾ ਦੇ ਸਪੀਕਰ ਨੂੰ ਇਕ ਵਾਰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। …
Read More »ਬਰਗਾੜੀ ਮੋਰਚੇ ਦੇ ਆਗੂ ਅਰਦਾਸ ਕਰਨ ਪਹੁੰਚੇ ਸ੍ਰੀ ਅਕਾਲ ਤਖਤ ਸਾਹਿਬ
20 ਦਸੰਬਰ ਨੂੰ ਅਗਲੀ ਰਣਨੀਤੀ ਬਾਰੇ ਕਰਨਗੇ ਵਿਚਾਰ ਅੰਮ੍ਰਿਤਸਰ/ਬਿਊਰੋ ਨਿਊਜ਼ ਬਰਗਾੜੀ ਮੋਰਚੇ ਦੀ ਸਮਾਪਤੀ ਤੋਂ ਬਾਅਦ ਅੱਜ ਮੋਰਚੇ ਨਾਲ ਸਬੰਧਤ ਆਗੂ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਸੰਗਠਨਾਂ ਨਾਲ ਅਰਦਾਸ ਕਰਨ ਪਹੁੰਚੇ । ਇਸ ਮੌਕੇ ਧਿਆਨ ਸਿੰਘ ਮੰਡ ਨੇ ਕਿਹਾ ਕਿ ਬਰਗਾੜੀ ਮੋਰਚੇ ਨੇ ਪੰਜਾਬ ਹੀ ਨਹੀਂ ਪੁਰੀ ਦੁਨੀਆ ਵਿਚ …
Read More »ਸ਼ਕਤੀਕਾਂਤ ਦਾਸ ਆਰ.ਬੀ.ਆਈ ਦੇ ਨਵੇਂ ਗਵਰਨਰ ਨਿਯੁਕਤ
ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਵਿੱਤ ਸਕੱਤਰ ਅਤੇ ਵਿੱਤ ਕਮਿਸ਼ਨ ਦੇ ਮੈਂਬਰ ਸ਼ਕਤੀਕਾਂਤ ਦਾਸ ਨੂੰ ਆਰ.ਬੀ.ਆਈ ਦਾ ਨਵਾਂ ਗਵਰਨਰ ਨਿਯੁਕਤ ਕੀਤਾ ਗਿਆ ਹੈ। ਸ਼ਕਤੀਕਾਂਤ ਦਾਸ ਆਰਥਿਕ ਮਾਮਲਿਆਂ ਦੇ ਸਾਬਕਾ ਸਕੱਤਰ ਹਨ। ਜ਼ਿਕਰਯੋਗ ਹੈ ਕਿ ਪਿਛਲੇ ਦਿਨ ਆਰਬੀਆਈ ਗਵਰਨਰ ਉਰਜਿਤ ਪਟੇਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਬਾਅਦ …
Read More »ਜੰਮੂ ਕਸ਼ਮੀਰ ਦੇ ਸ਼ੋਪੀਆ ‘ਚ ਅੱਤਵਾਦੀ ਹਮਲਾ
ਪੁਲਿਸ ਦੇ ਚਾਰ ਜਵਾਨ ਸ਼ਹੀਦ, ਅੱਤਵਾਦੀ ਭੱਜਣ ‘ਚ ਹੋਏ ਸਫਲ ਸ੍ਰੀਨਗਰ/ਬਿਊਰੋ ਨਿਊਜ਼ ਇਕ ਪਾਸੇ ਪਾਕਿਸਤਾਨ ਭਾਰਤ ਨਾਲ ਦੋਸਤੀ ਦੀਆਂ ਗੱਲਾਂ ਕਰ ਰਿਹਾ ਹੈ ਅਤੇ ਦੂਜੇ ਪਾਸੇ ਆਪਣੀਆਂ ਘਿਨੌਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਜੰਮੂ ਕਸ਼ਮੀਰ ਦੇ ਸ਼ੋਪੀਆ ਸਥਿਤ ਜੈਨਪੋਰਾ ਵਿਚ ਅੱਤਵਾਦੀਆਂ ਵਲੋਂ ਪੁਲਿਸ ਪੋਸਟ ‘ਤੇ ਹਮਲਾ ਕੀਤਾ ਗਿਆ, ਜਿਸ …
Read More »