Breaking News
Home / 2018 / December / 12

Daily Archives: December 12, 2018

ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਾਲੇ ਤਿੱਤਰ ਦਾ ਦਿੱਤਾ ਤੋਹਫ਼ਾ

ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਭਲਕੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਅੱਜ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਕਾਲੇ ਤਿੱਤਰ ਦੀ ਮੂਰਤ ਦਾ ਤੋਹਫ਼ਾ ਭੇਟ ਕੀਤਾ। ਨਵਜੋਤ ਸਿੱਧੂ ਇਸ ਤੋਹਫ਼ੇ ਨੂੰ ਖ਼ਾਸ ਤੌਰ ‘ਤੇ ਪਾਕਿਸਤਾਨ ਤੋਂ ਉਨ੍ਹਾਂ …

Read More »

ਜਨਰਲ ਜੇ.ਜੇ. ਸਿੰਘ ਨੇ ਵੀ ਛੱਡਿਆ ਬਾਦਲਾਂ ਦਾ ਸਾਥ

ਅਸਤੀਫੇ ਨੂੰ ਦੱਸਿਆ ‘ਨਿੱਜੀ’ ਕਾਰਨ ਚੰਡੀਗੜ੍ਹ/ਬਿਊਰੋ ਨਿਊਜ਼ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਨੂੰ ਲੈ ਕੇ ਵਿਵਾਦਾਂ ਵਿਚ ਘਿਰੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਪਟਿਆਲਾ ਤੋਂ ਕੈਪਟਨ ਅਮਰਿੰਦਰ ਸਿੰਘ ਖਿਲਾਫ ਅਕਾਲੀ ਦਲ ਦੀ ਟਿਕਟ ‘ਤੇ ਚੋਣ ਲੜਨ ਵਾਲੇ ਜਨਰਲ ਜੇ.ਜੇ. ਸਿੰਘ ਨੇ ਅਸਤੀਫਾ ਦੇ …

Read More »

ਕੈਪਟਨ ਅਮਰਿੰਦਰ ਨੇ ਪ੍ਰਕਾਸ਼ ਸਿੰਘ ਬਾਦਲ ਦੀ ਕੀਤੀ ਤਿੱਖੀ ਆਲੋਚਨਾ

ਕਿਹਾ- ਪ੍ਰਕਾਸ਼ ਸਿੰਘ ਬਾਦਲ ਹਮੇਸ਼ਾ ਸਿੱਖ ਭਾਈਚਾਰੇ ਦੇ ਹਿੱਤਾਂ ਨਾਲ ਖਿਲਵਾੜ ਕਰਨ ਦੀ ਕੋਸ਼ਿਸ਼ ਕਰਦੇ ਰਹੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਕਾਸ਼ ਸਿੰਘ ਬਾਦਲ ਵੱਲੋਂ ਲਾਏ ਘਿਨਾਉਣੇ ਦੋਸ਼ਾਂ ਦੀ ਤਿੱਖੀ ਆਲੋਚਨਾ ਕੀਤੀ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹਮੇਸ਼ਾ …

Read More »

ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਦੇ ਪੁਲਿਸ ਮੁਖੀਆਂ ਦੇ ਸੇਵਾਕਾਲ ‘ਚ ਕੀਤਾ ਵਾਧਾ

ਹੁਣ ਸੁਰੇਸ਼ ਅਰੋੜਾ ਅਤੇ ਬੀ ਐਸ ਸੰਧੂ 31 ਜਨਵਰੀ 2019 ਨੂੰ ਹੋਣਗੇ ਸੇਵਾ ਮੁਕਤ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਵਿਚ ਪੁਲਿਸ ਦੇ ਡਾਇਰੈਕਟਰ ਜਨਰਲਾਂ ਨੂੰ ਅਗਲੇ ਸਾਲ 31 ਜਨਵਰੀ 2019 ਤੱਕ ਆਪਣੇ ਅਹੁਦੇ ‘ਤੇ ਬਣੇ ਰਹਿਣ ਦੀ ਆਗਿਆ ਦਿੱਤੀ ਹੈ। ਚੀਫ਼ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ …

Read More »

ਅੰਮ੍ਰਿਤਸਰ ਦੇ ਪਿੰਡ ਖਜਿਆਲਾ ‘ਚ ਦਿਨ ਦਿਹਾੜੇ ਨਿੱਜੀ ਬੈਂਕ ‘ਚੋਂ ਲੁੱਟੇ 11 ਲੱਖ ਰੁਪਏ

ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਦੇ ਥਾਣਾ ਤਰਸਿੱਕਾ ‘ਚ ਪੈਂਦੇ ਪਿੰਡ ਖਜਿਆਲਾ ਵਿਚ ਇਕ ਨਿੱਜੀ ਬੈਂਕ ਵਿਚੋਂ ਦਿਨ ਦਿਹਾੜੇ ਲੁਟੇਰੇ 11 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਜਾਣਕਾਰੀ ਮੁਤਾਬਕ ਲੁਟੇਰਿਆਂ ਨੇ ਬੈਂਕ ਦੇ ਗੰਨਮੈਨ ਅਤੇ ਸਾਰੇ ਬੈਂਕ ਮੁਲਾਜ਼ਮਾਂ ਨੂੰ ਬੰਧਕ ਬਣਾ ਕੇ ਡਰਾਇਆ-ਧਮਕਾਇਆ ਅਤੇ ਫਿਰ ਇਹ ਲੁੱਟ ਦੀ ਵਾਰਦਾਤ ਨੂੰ ਅੰਜਾਮ …

Read More »

ਰਾਜਸਥਾਨ, ਛੱਤੀਸ਼ਗੜ੍ਹ ਅਤੇ ਮੱਧ ਪ੍ਰਦੇਸ਼ ‘ਚ ਬਣੇਗੀ ਕਾਂਗਰਸ ਦੀ ਸਰਕਾਰ

ਮੱਧ ਪ੍ਰਦੇਸ਼ ‘ਚ ਸਮਾਜਵਾਦੀ ਪਾਰਟੀ ਅਤੇ ਬਸਪਾ ਨੇ ਕਾਂਗਰਸ ਨੂੰ ਦਿੱਤਾ ਸਮਰਥਨ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜ ਸੂਬਿਆਂ ਵਿਚ ਪਈਆਂ ਵੋਟਾਂ ਦੇ ਆਏ ਨਤੀਜਿਆਂ ਤੋਂ ਬਾਅਦ ਕਾਂਗਰਸ ਪਾਰਟੀ ਤਿੰਨ ਸੂਬਿਆਂ ਵਿਚ ਸਰਕਾਰ ਬਣਾਉਣ ਜਾ ਰਹੀ ਹੈ। ਹੁਣ ਕਾਂਗਰਸ ਪਾਰਟੀ ਰਾਜਸਥਾਨ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਵਿਚ ਸਰਕਾਰ ਬਣਾਏਗੀ। ਕਾਂਗਰਸ ਪਾਰਟੀ ਨੂੰ ਮੱਧ …

Read More »

ਸ਼ਕਤੀਕਾਂਤਾ ਦਾਸ ਨੇ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਸੰਭਾਲਿਆ ਅਹੁਦਾ

ਸੁਬਰਾਮਣੀਅਮ ਸਵਾਮੀ ਨੇ ਨਵੇਂ ਗਵਰਨਰ ਦਾ ਕੀਤਾ ਵਿਰੋਧ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਅਤੇ ਆਰਥਿਕ ਮਾਮਲਿਆਂ ਵਿਭਾਗ ਦੇ ਸਕੱਤਰ ਸ਼ਕਤੀਕਾਂਤਾ ਦਾਸ ਨੇ ਅੱਜ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਸ਼ਕਤੀਕਾਂਤਾ ਦਾਸ ਦੀ ਮੋਦੀ ਸਰਕਾਰ ਦੇ ਨੋਟਬੰਦੀ ਦੇ ਫ਼ੈਸਲੇ ਵਿਚ ਵੀ ਪ੍ਰਮੁੱਖ ਭੂਮਿਕਾ ਰਹੀ ਸੀ। ਜ਼ਿਕਰਯੋਗ …

Read More »

ਭਾਰਤ ਨੇ ਪਾਕਿਸਤਾਨ ਨੂੰ ਮਕਬੂਜ਼ਾ ਕਸ਼ਮੀਰ ਵਾਪਸ ਕਰਨ ਲਈ ਕਿਹਾ

ਪਾਕਿ ਨੇ ਜੰਮੂ ਕਸ਼ਮੀਰ ਦੇ 78 ਹਜ਼ਾਰ ਵਰਗ ਕਿਲੋਮੀਟਰ ਦੇ ਭਾਰਤੀ ਹਿੱਸੇ ‘ਤੇ ਕੀਤਾ ਹੋਇਆ ਹੈ ਗੈਰਕਾਨੂੰਨੀ ਕਬਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਪਾਕਿਸਤਾਨ ਨੂੰ ਮਕਬੂਜ਼ਾ ਕਸ਼ਮੀਰ ਵਾਪਸ ਕਰਨ ਲਈ ਕਿਹਾ ਹੈ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਚਿੱਠੀ ਦੇ ਲਿਖਤੀ ਉਤਰ ਵਿਚ ਅੱਜ ਲੋਕ ਸਭਾ ‘ਚ ਦੱਸਿਆ ਕਿ ਪਾਕਿਸਤਾਨ …

Read More »