ਭਾਰਤ ਵਾਲੇ ਪਾਸਿਓ ਵੀ ਉਸਾਰੀ ਕਾਰਜ ਸ਼ੁਰੂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਸਾਹਿਬ ਲਾਂਘੇ ਲਈ ਚਾਰ ਕਿਲੋਮੀਟਰ ਲੰਬੇ ਮਾਰਗ ਨੂੰ ਵਿਕਸਤ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਲੋਕ ਸਭਾ ਵਿਚ ਲਿਖਤੀ ਜਵਾਬ ਦੌਰਾਨ ਰਾਜ ਮਾਰਗਾਂ ਬਾਰੇ ਰਾਜ ਮੰਤਰੀ ਐਲ ਮਾਂਡਵੀਆਂ ਨੇ ਦਿੱਤੀ। ਇਹ …
Read More »Daily Archives: December 14, 2018
ਪੰਜਾਬ ਦੀ ਸੁਰੱਖਿਆ ਲਈ ਸਰਕਾਰ ਅਤੇ ਵਿਰੋਧੀ ਧਿਰ ਨੂੰ ਆਉਣਾ ਚਾਹੀਦੈ ਅੱਗੇ : ਕੈਪਟਨ ਅਮਰਿੰਦਰ
ਔਰਤਾਂ ਦੇ ਰਾਖਵਾਂਕਰਨ ਬਿੱਲ ‘ਤੇ ਸਹਿਮਤੀ ਲਈ ਸਾਰੇ ਮੈਂਬਰਾਂ ਦਾ ਕੀਤਾ ਧੰਨਵਾਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਫ਼ੌਜ ਨੂੰੰ ਸਾਡੇ ਨਾਲ ਕੋਈ ਪਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਧਰਮ ਹੈ ਤੇ ਦੂਜੇ ਪਾਸੇ ਪਾਕਿਸਤਾਨੀ ਫ਼ੌਜ ਹੈ। ਇਸਦੇ ਨਾਲ ਹੀ ਕੈਪਟਨ …
Read More »ਕਮਲ ਨਾਥ ਖਿਲਾਫ ਅਕਾਲੀਆਂ ਨੇ ਸਦਨ ‘ਚ ਕੀਤਾ ਹੰਗਾਮਾ
ਬ੍ਰਹਮ ਮਹਿੰਦਰਾ ਨੇ ਵੀ ਅਕਾਲੀਆਂ ਨਾਲ ਕਮਲ ਨਾਥ ਦੀ ਫੋਟੋ ਸਾਹਮਣੇ ਲਿਆਂਦੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਮੱਧ ਪ੍ਰਦੇਸ਼ ਦੇ ਨਵੇਂ ਬਣ ਰਹੇ ਕਾਂਗਰਸੀ ਮੁੱਖ ਮੰਤਰੀ ਕਮਲ ਨਾਥ ਦਾ ਮੁੱਦਾ ਉੱਠਿਆ। ਜਿਸ ‘ਤੇ ਅਕਾਲੀ ਦਲ ਨੇ ਤਿੱਖਾ ਵਿਰੋਧ ਕੀਤਾ। ਸੁਖਬੀਰ ਬਾਦਲ ਨੇ ਕਮਲ ਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ …
Read More »ਕਮਲਨਾਥ ਸੋਮਵਾਰ ਨੂੰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਅਹੁਦੇ ਦੀ ਚੁੱਕਣਗੇ ਸਹੁੰ
ਕਿਹਾ – 10 ਦਿਨਾਂ ਵਿਚ ਕਿਸਾਨਾਂ ਦਾ ਕਰਜ਼ਾ ਮੁਆਫੀ ਦਾ ਵਾਅਦਾ ਕਰਾਂਗੇ ਪੂਰਾ ਨਵੀਂ ਦਿੱਲੀ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਵਿਚ ਕਾਂਗਰਸੀ ਆਗੂ ਕਮਲਨਾਥ ਨੇ ਅੱਜ ਰਾਜਪਾਲ ਦੇ ਸਾਹਮਣੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਕਾਂਗਰਸ ਪਾਰਟੀ ਨੇ ਦੇਰ ਰਾਤ ਵਿਧਾਇਕ ਦਲ ਦੀ ਮੀਟਿੰਗ ਤੋਂ ਬਾਅਦ ਮੱਧ ਪ੍ਰਦੇਸ਼ ਤੋਂ ਮੁੱਖ ਮੰਤਰੀ ਲਈ …
Read More »‘ਆਪ’ ਵਿਧਾਇਕਾਂ ਨੇ ਸਪੀਕਰ ਵੱਲ ਸੁੱਟੇ ਕਾਗਜ਼ ਅਤੇ ਦਿਖਾਇਆ ਤਾਲਾ
ਕੁਲਤਾਰ ਸੰਧਵਾਂ ਨੇ ਸਿੱਧੂ ਦਾ ਧੰਨਵਾਦ ਕਰਨ ਦੀ ਮੰਗ ਉਠਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦਾ ਸਮਾਂ ਘਟਾਏ ਜਾਣ ‘ਤੇ ਆਮ ਆਦਮੀ ਪਾਰਟੀ ਨੇ ਇਸ ਦਾ ਤਿੱਖਾ ਵਿਰੋਧ ਕੀਤਾ। ‘ਆਪ’ ਵਿਧਾਇਕਾਂ ਨੇ ਸਪੀਕਰ ਵੱਲ ਕਾਗਜ਼ ਸੁੱਟੇ ਅਤੇ ਅਮਨ ਅਰੋੜਾ ਨੇ ਸਪੀਕਰ ਨੂੰ ਤਾਲਾ ਦਿਖਾਉਂਦਿਆਂ ਕਿਹਾ ਕਿ …
Read More »ਕਾਨੂੰਨੀ ਪਿੰਜਰੇ ਵਿਚ ਫਸਿਆ ‘ਸਿੱਧੂ ਦਾ ਤਿੱਤਰ’
ਜੰਗਲੀ ਜੀਵ ਸੁਰੱਖਿਆ ਨਾਲ ਜੁੜੇ ਕਾਰਕੁੰਨ ਨੇ ਸਿੱਧੂ ਖਿਲਾਫ ਕੀਤੀ ਸ਼ਿਕਾਇਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਨਵੇਂ ਵਿਵਾਦ ਵਿਚ ਫਸਦੇ ਨਜ਼ਰ ਆ ਰਹੇ ਹਨ। ਇਹ ਵਿਵਾਦ ਸਿੱਧੂ ਵਲੋਂ ਪਾਕਿਸਤਾਨ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਈ ਲਿਆਂਦੇ ਤੋਹਫੇ ‘ਕਾਲੇ ਤਿੱਤਰ’ ਨੇ ਪਾਇਆ ਹੈ। ਜੰਗਲੀ ਜੀਵ …
Read More »ਰਾਫੇਲ ਡੀਲ ਮਾਮਲੇ ‘ਚ ਭਾਜਪਾ ਨੂੰ ਰਾਹਤ
ਸੁਪਰੀਮ ਕੋਰਟ ਨੇ ਰਾਫੇਲ ਡੀਲ ਨਾਲ ਜੁੜੀਆਂ ਪਟੀਸ਼ਨਾਂ ਕੀਤੀਆਂ ਰੱਦ ਨਵੀਂ ਦਿੱਲੀ/ਬਿਊਰੋ ਨਿਊਜ਼ ਫਰਾਂਸ ਤੋਂ 36 ਲੜਾਕੂ ਜਹਾਜ਼ਾਂ ਦੀ ਖਰੀਦ ਮਾਮਲੇ ਵਿਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਭਾਜਪਾ ਨੂੰ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਰਾਫੇਲ ਡੀਲ ਦੀ ਜਾਂਚ ਦੀ ਮੰਗ ਨਾਲ ਜੁੜੀਆਂ ਪਟੀਸ਼ਨਾਂ ਰੱਦ …
Read More »ਨੇਪਾਲ ‘ਚ ਅੱਜ ਤੋਂ ਭਾਰਤ ਦੀ ਨਵੀਂ ਕਰੰਸੀ ਹੋਵੇਗੀ ਗੈਰਕਾਨੂੰਨੀ
ਭਾਰਤੀ ਟੂਰਿਸਟਾਂ ਨੂੰ ਨੇਪਾਲ ‘ਚ ਆਵੇਗੀ ਮੁਸ਼ਕਲ ਕਾਠਮੰਡੂ/ਬਿਊਰੋ ਨਿਊਜ਼ ਭਾਰਤ ਦੀ ਨਵੀਂ ਕਰੰਸੀ ਨੇਪਾਲ ਵਿਚ ਗੈਰਕਾਨੂੰਨੀ ਐਲਾਨ ਦਿੱਤੀ ਹੈ। ਅੱਜ ਤੋਂ ਨੇਪਾਲ ਵਿਚ ਦੋ ਹਜ਼ਾਰ, ਪੰਜ ਸੌ ਅਤੇ ਦੋ ਸੌ ਰੁਪਏ ਦੇ ਨਵੇਂ ਨੋਟਾਂ ‘ਤੇ ਪਾਬੰਦੀ ਲਗਾ ਦਿੱਤੀ ਗਈ। ਇਨ੍ਹਾਂ ਨੋਟਾਂ ਨੂੰ ਲੈ ਕੇ ਨੇਪਾਲ ਜਾਣਾ, ਆਪਣੇ ਕੋਲ ਰੱਖਣਾ ਅਤੇ …
Read More »ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ/ਬਿਊਰੋ ਨਿਊਜ਼ : ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਸਜਾਇਆ ਗਿਆ। ਇਹ ਨਗਰ ਕੀਰਤਨ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਸਜਾਇਆ ਗਿਆ। ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਇਸ …
Read More »ਕਪਿਲ ਸ਼ਰਮਾ ਤੇ ਗਿੰਨੀ ਚਤਰਥ ਵਿਆਹ ਦੇ ਬੰਧਨ ਵਿਚ ਬੱਝੇ
ਜਲੰਧਰ/ਬਿਊਰੋ ਨਿਊਜ਼ ‘ਕਾਮੇਡੀ ਕਿੰਗ’ ਵਜੋਂ ਜਾਣੇ ਜਾਂਦੇ ਕਪਿਲ ਸ਼ਰਮਾ ਬੁੱਧਵਾਰ ਨੂੰ ਗਿੰਨੀ ਚਤਰਥ ਨਾਲ ਵਿਆਹ ਦੇ ਬੰਧਨ ਵਿਚ ਬੱਝ ਗਏ। ਕੌਮੀ ਮਾਰਗ ‘ਤੇ ਸਥਿਤ ਕਲੱਬ ਕਬਾਨਾ ਵਿਚ ਹੋਏ ਵਿਆਹ ਸਮਾਗਮ ਮੌਕੇ ਕਪਿਲ ਤੇ ਗਿੰਨੀ ਹਿੰਦੂ ਰੀਤੀ-ਰਿਵਾਜ਼ਾਂ ਮੁਤਾਬਕ ਵਿਆਹ ਬੰਧਨ ਵਿਚ ਬੱਝੇ। ਕਪਿਲ ਦੀ ਪਹਿਲੀ ਬਾਲੀਵੁੱਡ ਫ਼ਿਲਮ ‘ਕਿਸ ਕਿਸ ਕੋ ਪਿਆਰ …
Read More »