Breaking News
Home / 2018 / December / 17

Daily Archives: December 17, 2018

84 ਸਿੱਖ ਕਤਲੇਆਮ ਸਬੰਧੀ ਹਾਈਕੋਰਟ ਦਾ ਵੱਡਾ ਫੈਸਲਾ

ਸੱਜਣ ਕੁਮਾਰ ਨੂੰ ਹੋਈ ਉਮਰ ਕੈਦ ਦੀ ਸਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ 1984 ਸਿੱਖ ਕਤਲੇਆਮ ਨਾਲ ਸਬੰਧਿਤ ਇੱਕ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਧਿਆਨ ਰਹੇ ਕਿ 30 ਅਪ੍ਰੈਲ 2013 ਨੂੰ ਜੱਜ ਜੇ. ਆਰ. ਆਇਰਨ ਨੇ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਸੀ। …

Read More »

ਕੈਪਟਨ ਅਮਰਿੰਦਰ ਨੇ ਹਾਈਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ

ਕਿਹਾ-ਸਿੱਖ ਕਤਲੇਆਮ ‘ਚ ਗਾਂਧੀ ਪਰਿਵਾਰ ਦੀ ਕੋਈ ਭੂਮਿਕਾ ਨਹੀਂ ਸੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਸਿੱਖ ਕਤਲੇਆਮ ਮਾਮਲੇ ਵਿਚ ਕਾਂਗਰਸ ਆਗੂ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਵਲੋਂ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਮੁੱਖ ਮੰਤਰੀ ਦੇ ਦਫ਼ਤਰ ਤੋਂ …

Read More »

ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਤੋਂ ਬਾਅਦ ਜੇਤਲੀ, ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕਾਂਗਰਸ ਨੂੰ ਘੇਰਿਆ

ਚੰਡੀਗੜ੍ਹ/ਬਿਊਰੋ ਨਿਊਜ਼ 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਲਗਾਤਾਰ ਸਿਆਸੀ ਆਗੂਆਂ ਦੇ ਪ੍ਰਤੀਕਰਮ ਆ ਰਹੇ ਹਨ। ਵਿੱਤ ਮੰਤਰੀ ਅਰੁਣ ਜੇਟਲੀ ਨੇ ਕਿਹਾ ਕਿ ਕਾਂਗਰਸ ਹੁਣ 1984 ਵਿੱਚ ਕੀਤੇ ਗੁਨਾਹਾਂ ਦੀ ਸਜ਼ਾ ਭੋਗ ਰਹੀ ਹੈ। ਹਾਈਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ …

Read More »

ਬਾਗੀ ਅਕਾਲੀ ਆਗੂਆਂ ਨੇ ਬਣਾਇਆ ਸ਼੍ਰੋਮਣੀ ਅਕਾਲੀ ਦਲ (ਟਕਸਾਲੀ)

ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਬਣੇ ਪ੍ਰਧਾਨઠ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਤੋਂ ਨਾਰਾਜ਼ ਹੋ ਕੇ ਬਾਗੀ ਹੋਏ ਟਕਸਾਲੀ ਆਗੂਆਂ ਨੇ ਲੰਘੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੂਹਰੇ ਹੋਏ ਵੱਡੇ ਇਕੱਠ ਵਿੱਚ ਨਵੇਂ ਅਕਾਲੀ ਦਲ ‘ਸ਼੍ਰੋਮਣੀ ਅਕਾਲੀ ਦਲ (ਟਕਸਾਲੀ)’ ਦੀ ਸਥਾਪਨਾ ਦਾ ਐਲਾਨ ਕੀਤਾ। ਲੋਕ ਸਭਾ ਮੈਂਬਰ ਜਥੇਦਾਰ ਰਣਜੀਤ ਸਿੰਘ …

Read More »

ਖਹਿਰਾ, ਬਸਪਾ, ਗਾਂਧੀ ਅਤੇ ਬੈਂਸ ਭਰਾਵਾਂ ਨੇ ਬਣਾਇਆ ‘ਪੰਜਾਬ ਡੈਮੋਕ੍ਰੇਟਿਕ ਅਲਾਇੰਸ’

ਬਾਦਲ ਤੋਂ ਫ਼ਖ਼ਰ-ਏ-ਕੌਮ ਦਾ ਖ਼ਿਤਾਬ ਵਾਪਸ ਲੈਣ ਦੀ ਉਠੀ ਮੰਗ ਪਟਿਆਲਾ/ਬਿਊਰੋ ਨਿਊਜ਼ ਦਮਦਮਾ ਸਾਹਿਬ ਤੋਂ 8 ਦਸੰਬਰ ਨੂੰ ਚਲੇ ਇਨਸਾਫ਼ ਮਾਰਚ ਦੀ ਐਤਵਾਰ ਨੂੰ ਸਮਾਪਤੀ ਮੌਕੇ ਇਥੇ ਕੀਤੀ ਗਈ ਰੈਲੀ ਦੌਰਾਨ ਸੁਖਪਾਲ ਸਿੰਘ ਖਹਿਰਾ ਧੜੇ, ਲੋਕ ਇਨਸਾਫ਼ ਪਾਰਟੀ ਅਤੇ ਪੰਜਾਬ ਮੰਚ ਨੇ ‘ਪੰਜਾਬ ਡੈਮੋਕ੍ਰੈਟਿਕ ਅਲਾਇੰਸ’ (ਪੀਡੀਏ) ਬਣਾਉਣ ਦਾ ਐਲਾਨ ਕੀਤਾ। …

Read More »

ਕਾਂਗਰਸ ਨੇ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ‘ਚ ਬਣਾਈ ਸਰਕਾਰ

ਕਮਲ ਨਾਥ, ਅਸ਼ੋਕ ਗਹਿਲੋਤ ਅਤੇ ਭੂਪੇਸ਼ ਬਘੇਲ ਨੇ ਮੁੱਖ ਮੰਤਰੀ ਅਹੁਦੇ ਦੀ ਚੁੱਕੀ ਸਹੁੰ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਨੇ ਅੱਜ ਤਿੰਨ ਰਾਜਾਂ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਵਿਚ ਸਰਕਾਰ ਬਣਾਈ ਹੈ। ਇਸ ਦੇ ਚੱਲਦਿਆਂ ਮੱਧ ਪ੍ਰਦੇਸ਼ ਵਿਚ ਕਮਲ ਨਾਥ, ਰਾਜਸਥਾਨ ਵਿਚ ਅਸ਼ੋਕ ਗਹਿਲੋਤ ਅਤੇ ਛੱਤੀਸਗੜ੍ਹ ਵਿਚ ਭੂਪੇਸ਼ ਬਘੇਲ ਨੇ ਮੁੱਖ …

Read More »

ਕੈਪਟਨ ਅਮਰਿੰਦਰ ਦਾ ਪੀ.ਜੀ.ਆਈ. ਚੰਡੀਗੜ੍ਹ ‘ਚ ਹੋਇਆ ਪੱਥਰੀ ਦਾ ਸਫਲ ਅਪਰੇਸ਼ਨ

ਮੰਗਲਵਾਰ ਨੂੰ ਕੈਪਟਨ ਨੂੰ ਮਿਲੇਗੀ ਹਸਪਤਾਲ ਤੋਂ ਛੁੱਟੀ ਚੰਡੀਗੜ੍ਹ/ਬਿਊਰੋ ਨਿਊਜ਼ ਪੀ.ਜੀ.ਆਈ. ਦੇ ਡਾਕਟਰਾਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗੁਰਦੇ ਦੀ ਪੱਥਰੀ ਦਾ ਸਫਲ ਅਪਰੇਸ਼ਨ ਕੀਤਾ ਗਿਆ। ਡਾਕਟਰਾਂ ਦੀ ਟੀਮ ਨੇ 40 ਮਿੰਟ ਲੰਮੇ ਆਪ੍ਰੇਸ਼ਨ ਤੋਂ ਬਾਅਦ ਇਹ ਪੱਥਰੀ ਕੱਢ ਦਿੱਤੀ ਹੈ। ਕੈਪਟਨ ਨੂੰ ਲੰਘੇ ਕੱਲ੍ਹ ਐਤਵਾਰ …

Read More »

ਕੈਲੀਫੋਰਨੀਆ ਦੇ ਵਿਧਾਇਕਾਂ ਵੱਲੋਂ ਪੰਜਾਬ ਵਿਧਾਨ ਸਭਾ ਦਾ ਦੌਰਾ

ਖੇਤੀਬਾੜੀ ਅਤੇ ਸਪੋਰਟਸ ਯੂਨੀਵਰਸਿਟੀ ਦੀ ਸਥਾਪਨਾ ਲਈ ਆਪਸੀ ਸਹਿਯੋਗ ਕਰਨ ਬਾਰੇ ਵਿਚਾਰਾਂ ਚੰਡੀਗੜ੍ਹ/ਬਿਊਰੋ ਨਿਊਜ਼ ਅਮਰੀਕਾ ਦੀ ਕੈਲੀਫੋਰਨੀਆ ਵਿਧਾਨ ਸਭਾ ਦੇ ਇਕ ਵਫਦ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਵਫਦ ਦਾ ਸਵਾਗਤ ਕੀਤਾ ਅਤੇ ਦੋਹਾਂ ਸੂਬਿਆਂ ਦੇ ਸਮਾਜਿਕ-ਆਰਥਿਕ ਸਬੰਧ ਵਧਾਉਣ ‘ਤੇ …

Read More »