ਕਮਲਨਾਥ ‘ਤੇ ਵੀ ਸਿੱਖ ਕਤਲੇਆਮ ‘ਚ ਸ਼ਾਮਲ ਹੋਣ ਦੇ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਲੰਘੇ ਕੱਲ੍ਹ ਦਿੱਲੀ ਹਾਈਕੋਰਟ ਨੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ ਅਤੇ ਉਸ ਨੂੰ 31 ਦਸੰਬਰ ਤੱਕ ਆਤਮ ਸਮਰਪਣ ਕਰਨਾ ਪਵੇਗਾ। ਇਸ ਦੇ ਚੱਲਦਿਆਂ ਸੱਜਣ ਕੁਮਾਰ ਨੇ ਅੱਜ ਕਾਂਗਰਸ ਪ੍ਰਧਾਨ …
Read More »Daily Archives: December 18, 2018
ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਫੂਲਕਾ
ਕਿਹਾ- ਸਮੇਂ ਦੀ ਸਰਕਾਰ ਅਤੇ ਸਿਸਟਮ ਨੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਬਚਾਉਣ ਲਈ ਪੂਰੀ ਵਾਹ ਲਗਾਈ ਅੰਮ੍ਰਿਤਸਰ/ਬਿਊਰੋ ਨਿਊਜ਼ ਸਿੱਖ ਕਤਲੇਆਮ ਦੇ ਮਾਮਲੇ ਵਿਚ ਸੱਜਣ ਕੁਮਾਰ ਨੂੰ ਸਜ਼ਾ ਮਿਲਣ ਤੋਂ ਬਾਅਦ ਐਚ ਐਸ ਫੂਲਕਾ ਸ੍ਰੀ ਦਰਬਾਰ ਸਾਹਿਬ ਵਿਚ ਨਤਮਸਤਕ ਹੋਏ ਅਤੇ ਗੁਰੂ ਦਾ ਸ਼ੁਕਰਾਨਾ ਕੀਤਾ। ਇਸੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ …
Read More »84 ਸਿੱਖ ਕਤਲੇਆਮ ਮਾਮਲੇ ‘ਤੇ ਲੋਕ ਸਭਾ ‘ਚ ਹੰਗਾਮਾ
ਰਾਹੁਲ ਗਾਂਧੀ ਖਿਲਾਫ ਹੋਈ ਨਾਅਰੇਬਾਜ਼ੀ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਵਿਚ ਅੱਜ ਅਕਾਲੀ-ਭਾਜਪਾ ਦੇ ਸੰਸਦ ਮੈਂਬਰਾਂ ਵੱਲੋਂ ਰਾਹੁਲ ਗਾਂਧੀ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਅਕਾਲੀ-ਭਾਜਪਾ ਦੇ ਸੰਸਦ ਮੈਂਬਰਾਂ ਨੇ ਹੱਥਾਂ ਵਿਚ ਕਾਂਗਰਸ ਦੇ ਵਿਰੋਧ ਵਾਲੀਆਂ ਤਖਤੀਆਂ ਫੜ ਕੇ ਮੁਜਾਹਰਾ ਵੀ ਕੀਤਾ। ਤਖਤੀਆਂ ‘ਤੇ ਲਿਖਿਆ ਗਿਆ ਸੀ ਕਿ ‘ਰਾਹੁਲ ਗਾਂਧੀ ਮਾਫੀ …
Read More »ਕਰਤਾਰਪੁਰ ਕਨਵੈਨਸ਼ਨ ਆਈ.ਐਸ.ਆਈ. ਦਾ ਗੇਮ ਪਲਾਨ : ਕੈਪਟਨ ਅਮਰਿੰਦਰ
ਕਿਹਾ – ਆਈ.ਐਸ.ਆਈ. ਅਤੇ ਸਿੱਖ ਫਾਰ ਜਸਟਿਸ ਪੰਜਾਬ ਖਿਲਾਫ ਮਿਲਕੇ ਕਰਦੇ ਹਨ ਕੰਮ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਫਾਰ ਜਸਟਿਸ ਅਤੇ ਆਈ.ਐਸ.ਆਈ. ਵਿਚਕਾਰ ਗੰਢਤੁੱਪ ਦੀ ਗੱਲ ਆਖੀ ਹੈ। ਮੁੱਖ ਮੰਤਰੀ ਨੇ ਟਵੀਟ ਕਰਦੇ ਹੋਏ ਕਿਹਾ ਕਿ ਪਾਕਿਸਤਾਨ ਸਥਿਤ ਕਰਤਾਰਪੁਰ ਵਿਚ 2019 ‘ਚ ਹੋਣ ਵਾਲੀ ਸਿੱਖ ਫਾਰ …
Read More »ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੂਹ ਪੰਜਾਬੀਆਂ ਨੂੰ ਕੀਤੀ ਅਪੀਲ
ਸਰਬਸੰਮਤੀ ਨਾਲ ਕਰੋ ਪੰਚਾਂ ਤੇ ਸਰਪੰਚਾਂ ਦੀ ਚੋਣ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਵਿਚ ਪੰਚਾਇਤੀ ਚੋਣਾਂ 30 ਦਸੰਬਰ ਨੂੰ ਹੋਣ ਜਾ ਰਹੀਆਂ ਹਨ। ਇਸ ਸਬੰਧੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਬਸੰਮਤੀ ਨਾਲ ਪੰਚਾਂ-ਸਰਪੰਚਾਂ ਦੀ ਚੋਣ ਕਰਨ। ਉਨ੍ਹਾਂ ਕਿਹਾ ਕਿ …
Read More »ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ
ਜਦ ਤੱਕ ਦੇਸ਼ ਦੇ ਹਰ ਕਿਸਾਨ ਦਾ ਕਰਜ਼ਾ ਮੁਆਫ ਨਹੀਂ ਹੁੰਦਾ, ਅਸੀਂ ਮੋਦੀ ਨੂੰ ਸੌਣ ਨਹੀਂ ਦਿਆਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤਿੰਨ ਸੂਬਿਆਂ ਵਿਚ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਖੁਸ਼ ਵੀ ਸਨ ਅਤੇ ਜਦੋਂ ਸੱਜਣ ਕੁਮਾਰ ਨੂੰ ਸਿੱਖ ਕਤਲੇਆਮ ਦੇ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ …
Read More »ਛੇ ਸਾਲ ਬਾਅਦ ਪਾਕਿ ਨੇ ਭਾਰਤੀ ਨਾਗਰਿਕ ਹਾਮਿਦ ਦੀ ਕੀਤੀ ਰਿਹਾਈ
ਫੇਸਬੁੱਕ ‘ਤੇ ਹੋਏ ਪਿਆਰ ਸਦਕਾ ਪਹੁੰਚ ਗਿਆ ਸੀ ਪਾਕਿਸਤਾਨ ਮੁੰਬਈ/ਬਿਊਰੋ ਨਿਊਜ਼ ਭਾਰਤੀ ਨਾਗਰਿਕ ਹਾਮਿਦ ਨਿਹਾਲ ਅੰਸਾਰੀ ਛੇ ਸਾਲ ਬਾਅਦ ਪਾਕਿਸਤਾਨ ਤੋਂ ਭਾਰਤ ਵਾਪਸ ਪਰਤ ਆਇਆ ਹੈ। ਹਾਮਿਦ ਪਾਕਿਸਤਾਨੀ ਲੜਕੀ ਨਾਲ ਫੇਸਬੁੱਕ ਦੇ ਜ਼ਰੀਏ ਹੋਏ ਪਿਆਰ ਤੋਂ ਬਾਅਦ ਗੈਰਕਾਨੂੰਨੀ ਢੰਗ ਨਾਲ ਸਰਹੱਦ ਪਾਰ ਕਰਕੇ ਪਾਕਿਸਤਾਨ ਪਹੁੰਚ ਗਿਆ ਸੀ। ਉਸ ਨੂੰ 2012 …
Read More »