Breaking News
Home / 2018 / December / 24

Daily Archives: December 24, 2018

ਸੁਖਪਾਲ ਖਹਿਰਾ ਧੜੇ ਨੂੰ ਵੱਡਾ ਝਟਕਾ

ਐਮ ਐਲ ਏ ਜੈਕਿਸ਼ਨ ਰੋੜੀ ਨੇ ਮੁੜ ਮਿਲਾਇਆ ਕੇਜਰੀਵਾਲ ਨਾਲ ਹੱਥ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਬਾਗੀ ਧੜੇ ਨੂੰ ਅੱਜ ਉਸ ਵੇਲੇ ਝਟਕਾ ਲੱਗਾ ਜਦੋਂ ਗੜ੍ਹਸ਼ੰਕਰ ਤੋਂ ਵਿਧਾਇਕ ਜੈਕਿਸ਼ਨ ਰੋੜੀ ਨੇ ਸੁਖਪਾਲ ਖਹਿਰਾ ਦਾ ਸਾਥ ਛੱਡ ਕੇ ਮੁੜ ਕੇਜਰੀਵਾਲ ਨਾਲ ਹੱਥ ਮਿਲਾ ਲਿਆ। ਜ਼ਿਕਰਯੋਗ ਹੈ ਕਿ ਵਿਧਾਇਕ ਰੋੜੀ ਨੇ …

Read More »

ਰਿਟਾਇਰਡ ਜਸਟਿਸ ਜੋਰਾ ਸਿੰਘ ਆਮ ਆਦਮੀ ਪਾਰਟੀ ਵਿਚ ਸ਼ਾਮਿਲ

ਅਕਾਲੀ ਸਰਕਾਰ ਸਮੇਂ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਜੋਰਾ ਸਿੰਘ ਕਮਿਸ਼ਨ ਨੇ ਕੀਤੀ ਸੀ ਜਾਂਚ ਨਵੀਂ ਦਿੱਲੀ/ਬਿਊਰੋ ਨਿਊਜ਼ ਰਿਟਾਇਰਡ ਜਸਟਿਸ ਜੋਰਾ ਸਿੰਘ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਮੌਕੇ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਿਟਾਇਰਡ ਜਸਟਿਸ ਜੋਰਾ ਸਿੰਘ ਦਾ ਪਾਰਟੀ ਵਿਚ ਸ਼ਾਮਲ …

Read More »

ਸਿੱਧੂ ਵਲੋਂ ਲਿਆਂਦੇ ਤੋਹਫੇ ‘ਕਾਲੇ ਤਿੱਤਰ’ ਨੂੰ ਕੈਪਟਨ ਨਹੀਂ ਰੱਖ ਸਕਣਗੇ ਘਰ

ਜੰਗਲਾਤ ਵਿਭਾਗ ਨੇ ਕੈਪਟਨ ਨੂੰ ਚਿੱਠੀ ਲਿਖ ਕੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਪਾਕਿਸਤਾਨ ਤੋਂ ਲਿਆਂਦਾ ਕਾਲਾ ਤਿੱਤਰ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਨਹੀਂ ਰਹੇਗਾ। ਇਸ ਬਾਰੇ ਜੰਗਲਾਤ ਵਿਭਾਗ ਵਲੋਂ ਮੁੱਖ ਮੰਤਰੀ ਨੂੰ ਸੂਚਿਤ ਕਰਨ ਲਈ ਇਕ ਚਿੱਠੀ …

Read More »

ਪਤਨੀਆਂ ਨੂੰ ਛੱਡ ਕੇ ਵਿਦੇਸ਼ ਭੱਜੇ ਲਾੜਿਆਂ ਦੀ ਹੁਣ ਖੈਰ ਨਹੀਂ

ਦੋਸ਼ੀਆਂ ਨੂੰ ਵਿਦੇਸ਼ ਤੋਂ ਡੀਪੋਰਟ ਕਰਵਾਉਣ ਲਈ ਅੰਮ੍ਰਿਤਸਰ ‘ਚ ਵੱਖਰਾ ਯੂਨਿਟ ਕਾਇਮ ਜਲੰਧਰ/ਬਿਊਰੋ ਨਿਊਜ਼ ਭਾਰਤ ਵਿਚ ਵਿਆਹ ਕਰਵਾ ਕੇ ਅਤੇ ਆਪਣੀਆਂ ਪਤਨੀਆਂ ਨੂੰ ਛੱਡ ਕੇ ਵਿਦੇਸ਼ ਦੌੜ ਗਏ ਲਾੜੇ ਹੁਣ ਜੇਲ੍ਹਾਂ ਦੀਆਂ ਸਲਾਖ਼ਾਂ ਤੋਂ ਬਚ ਨਹੀਂ ਸਕਣਗੇ, ਚਾਹੇ ਉਹ ਵਿਦੇਸ਼ ਵਿਚ ਪੱਕੇ ਹੋਣ ਜਾਂ ਕੱਚੇ। ਅਜਿਹੇ ਕਥਿਤ ਦੋਸ਼ੀਆਂ ਨੂੰ ਵਿਦੇਸ਼ …

Read More »

ਅਟਲ ਬਿਹਾਰੀ ਵਾਜਪਾਈ ਦੀ ਯਾਦ ਵਿਚ 100 ਰੁਪਏ ਦਾ ਸਿੱਕਾ ਜਾਰੀ

ਮੋਦੀ ਨੇ ਕਿਹਾ- ਅਟੱਲ ਜੀ ਦਾ ਜੀਵਨ ਆਉਣ ਵਾਲੀਆਂ ਪੀੜੀਆਂ ਲਈ ਹਮੇਸ਼ਾ ਪ੍ਰੇਰਣਾਇਕ ਰਹੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਯਾਦ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 100 ਰੁਪਏ ਦਾ ਸਿੱਕਾ ਜਾਰੀ ਕੀਤਾ। ਇਹ ਸਿੱਕਾ ਵਾਜਪਾਈ ਦੇ ਜਨਮ ਦਿਨ ਤੋਂ ਇਕ ਦਿਨ ਪਹਿਲਾਂ ਜਾਰੀ ਕੀਤਾ …

Read More »

ਰਾਜਸਥਾਨ ‘ਚ 23 ਵਿਧਾਇਕਾਂ ਨੇ ਮੰਤਰੀ ਅਹੁਦੇ ਦੀ ਚੁੱਕੀ ਸਹੁੰ

18 ਵਿਧਾਇਕ ਪਹਿਲੀ ਵਾਰ ਬਣੇ ਮੰਤਰੀ ਜੈਪੁਰ/ਬਿਊਰੋ ਨਿਊਜ਼ ਰਾਜਸਥਾਨ ਵਿਚ ਅੱਜ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਰੋਹ ਹੋਇਆ। ਰਾਜਪਾਲ ਕਲਿਆਣ ਸਿੰਘ ਨੇ ਰਾਜ ਭਵਨ ਵਿਚ 13 ਕੈਬਨਿਟ ਅਤੇ 10 ਰਾਜ ਮੰਤਰੀਆਂ ਨੂੰ ਸਹੁੰ ਚੁਕਾਈ। ਰਾਜਸਥਾਨ ਮੰਤਰੀ ਮੰਡਲ ਵਿਚ 18 ਵਿਧਾਇਕ ਪਹਿਲੀ ਵਾਰ ਮੰਤਰੀ ਬਣੇ ਹਨ। …

Read More »

ਨਵਾਜ਼ ਸ਼ਰੀਫ ਨੂੰ ਭ੍ਰਿਸ਼ਟਾਚਾਰ ਦੇ ਇਕ ਹੋਰ ਮਾਮਲੇ ‘ਚ 7 ਸਾਲ ਦੀ ਸਜ਼ਾ

25 ਲੱਖ ਡਾਲਰ ਦਾ ਜੁਰਮਾਨਾ ਵੀ ਹੋਇਆ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਭ੍ਰਿਸ਼ਟਾਚਾਰ ਵਿਰੋਧੀ ਅਦਾਲਤ ਨੇ ਅਲ ਅਜੀਜੀਆ ਮਾਮਲੇ ਵਿਚ ਸ਼ਰੀਫ ਨੂੰ 7 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਹੈ, ਜਦਕਿ ਫਲੈਗਸ਼ਿਪ ਮਾਮਲੇ ਵਿਚ ਸਬੂਤਾਂ ਦੀ ਕਮੀ ਕਾਰਨ ਅਦਾਲਤ ਨੇ …

Read More »

ਐਮਜ਼ੋਨ ਨੇ ਸਿੱਖ ਜਗਤ ਤੇ ਸ਼੍ਰੋਮਣੀ ਕਮੇਟੀ ਤੋਂ ਮੰਗੀ ਮੁਆਫੀ

ਚੰਡੀਗੜ੍ਹ/ਬਿਊਰੋ ਨਿਊਜ਼ ਆਨਲਾਈਨ ਸ਼ਾਪਿੰਗ ਕੰਪਨੀ ਐਮਾਜ਼ੋਨ ਨੇ ਸ਼੍ਰੋਮਣੀ ਕਮੇਟੀ ਨੂੰ ਚਿੱਠੀ ਭੇਜ ਕੇ ਆਪਣੀ ਗਲਤੀ ਲਈ ਮੁਆਫੀ ਮੰਗ ਲਈ ਹੈ। ਕੰਪਨੀ ਨੇ ਦੱਸਿਆ ਕਿ ਵਿਵਾਦਤ ਉਤਪਾਦ ਬਜ਼ਾਰ ਵਿਚੋਂ ਹਟਾ ਦਿੱਤੇ ਗਏ ਹਨ। ਮੁਆਫੀ ਸਬੰਧੀ ਪੱਤਰ ਕੰਪਨੀ ਦੇ ਲੋਕ ਸੰਪਰਕ ਡਾਇਰੈਕਟਰ ਅਵਿਨਾਸ਼ ਵਲੋਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ …

Read More »