Breaking News
Home / 2018 / December / 28

Daily Archives: December 28, 2018

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਫਤਹਿਗੜ੍ਹ ਸਾਹਿਬ ‘ਚ ਸਜਿਆ ਅਲੌਕਿਕ ਨਗਰ ਕੀਰਤਨ

ਤਿੰਨੇ ਦਿਨ ਦੇਸ਼ ਵਿਦੇਸ਼ਾਂ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਪਹੁੰਚ ਕੇ ਸ਼ਹੀਦਾਂ ਨੂੰ ਕੀਤਾ ਯਾਦ ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੇ ਅੱਜ ਤੀਜੇ ਦਿਨ ਫਤਹਿਗੜ੍ਹ ਸਾਹਿਬ ‘ਚ ਵਿਸ਼ਾਲ ਨਗਰ ਕੀਰਤਨ ਸਜਾਇਆ …

Read More »

ਚੋਣ ਕਮਿਸ਼ਨ ਵੱਲੋਂ ਪੰਚਾਇਤੀ ਚੋਣਾਂ ਦੌਰਾਨ ਬੂਥਾਂ ਦੇ ਬਾਹਰ ਵੀਡੀਓਗ੍ਰਾਫ਼ੀ ਕਰਨ ਦੀ ਮਨਜ਼ੂਰੀ

30 ਦਸੰਬਰ ਨੂੰ ਪੰਜਾਬ ‘ਚ ਹੋ ਰਹੀਆਂ ਹਨ ਪੰਚਾਇਤੀ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਚੋਣ ਕਮਿਸ਼ਨ ਨੇ ਪੰਚਾਇਤ ਚੋਣਾਂ ਵਿੱਚ ਉਮੀਦਵਾਰਾਂ ਜਾਂ ਹੋਰ ਕਿਸੇ ਵੀ ਵਿਅਕਤੀ ਨੂੰ ਆਪਣੇ ਖ਼ਰਚ ਉਤੇ ਚੋਣ ਬੂਥ ਦੇ ਬਾਹਰ ਵੀਡੀਓਗ੍ਰਾਫ਼ੀ ਦਾ ਪ੍ਰਬੰਧ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਕਮਿਸ਼ਨ ਦੇ ਬੁਲਾਰੇ ਨੇ ਸਪੱਸ਼ਟ ਕੀਤਾ ਕਿ …

Read More »

‘ਆਪ’ ਨੇ ਮਹਿੰਗਾਈ ਦੀ ਮਾਰ ਝੱਲ ਰਹੇ ਪੰਜਾਬ ਦੇ ਲੋਕਾਂ ਲਈ ਚੁੱਕੀ ਆਵਾਜ਼

ਕਿਹਾ – ਬੱਸਾਂ ਦੇ ਕਿਰਾਇਆਂ ਵਿਚ ਕਟੌਤੀ ਕਰੇ ਕੈਪਟਨ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਮਹਿੰਗਾਈ ਦੀ ਮਾਰ ਝੱਲ ਰਹੇ ਪੰਜਾਬ ਦੇ ਲੋਕਾਂ ਲਈ ਆਵਾਜ਼ ਚੁੱਕੀ ਹੈ। ‘ਆਪ’ ਦੀ ਪੰਜਾਬ ਇਕਾਈ ਨੇ ਕੈਪਟਨ ਅਮਰਿੰਦਰ ਸਰਕਾਰ ਤੋਂ ਮੰਗ ਕੀਤੀ ਉਹ ਛੇਤੀ ਤੋਂ ਛੇਤੀ ਪੰਜਾਬ ‘ਚ ਬੱਸਾਂ ਦੇ ਕਿਰਾਏ ਵਿਚ ਕਟੌਤੀ …

Read More »

ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਮੁਆਫੀ ਦੇ ਮਾਮਲੇ ਵਿਚ ਘਿਰੇ ਡਾ. ਦਲਜੀਤ ਸਿੰਘ ਚੀਮਾ

ਐਸ ਆਈ ਟੀ ਭਲਕੇ ਕਰੇਗੀ ਪੁੱਛਗਿੱਛ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮੁਆਫੀ ਦਿੱਤੇ ਜਾਣ ਦੇ ਮਾਮਲੇ ਵਿਚ ਡਾ. ਦਲਜੀਤ ਸਿੰਘ ਚੀਮਾ ਵੀ ਘਿਰਦੇ ਨਜ਼ਰ ਜਾ ਰਹੇ ਹਨ। ਪੰਜਾਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਹੋਈਆਂ ਘਟਨਾਵਾਂ ਅਤੇ ਗੋਲੀ ਕਾਂਡ ਦੀ ਜਾਂਚ ਕਰ ਰਹੀ …

Read More »

ਕਾਂਗਰਸ ਪਾਰਟੀ ਵਲੋਂ ਅੰਮ੍ਰਿਤਸਰ ਲੋਕ ਸਭਾ ਸੀਟ ਨਵਜੋਤ ਕੌਰ ਸਿੱਧੂ ਨੂੰ ਦੇਣ ਦੇ ਚਰਚੇ

ਅੰਮ੍ਰਿਤਸਰ/ਬਿਊਰੋ ਨਿਊਜ਼ ਜਿਉਂ ਜਿਉਂ 2019 ਦੀਆਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਟਿਕਟਾਂ ਦੀ ਵੰਡ ਨੂੰ ਲੈ ਕੇ ਕਿਆਸ ਅਰਾਈਆਂ ਵੀ ਲੱਗਣ ਲੱਗ ਪਈਆਂ ਹਨ। ਹੁਣ ਚਰਚਾ ਛਿੜੀ ਹੈ ਕਿ ਕਾਂਗਰਸ ਹਾਈਕਮਾਨ ਅੰਮ੍ਰਿਤਸਰ ਤੋਂ ਡਾ. ਨਵਜੋਤ ਕੌਰ ਸਿੱਧੂ ਨੂੰ ਟਿਕਟ ਦੇ ਸਕਦੀ ਹੈ। ਇਸਦਾ ਕਾਰਨ ਇਹ ਹੈ ਕਿ …

Read More »

ਮਹਾਰਾਸ਼ਟਰ ‘ਚ ਇਕ ਹਜ਼ਾਰ ਕਰੋੜ ਰੁਪਏ ਦੀ ਫੈਂਟਾਨਿਲ ਡਰੱਗ ਸਮੇਤ ਚਾਰ ਵਿਅਕਤੀ ਗ੍ਰਿਫਤਾਰ

ਫੈਂਟਾਨਿਲ ਦੀ 2 ਮਿਲੀਗਰਾਮ ਮਾਤਰਾ ਹੀ ਲੈ ਸਕਦੀ ਹੈ ਵਿਅਕਤੀ ਦੀ ਜਾਨ ਮੁੰਬਈ/ਬਿਊਰੋ ਨਿਊਜ਼ ਮਹਾਰਾਸ਼ਟਰ ਪੁਲਿਸ ਦੇ ਐਂਟੀ ਨਾਰਕੋਟਿਕਸ ਸੈਲ ਨੇ ਬਕੋਲਾ ਇਲਾਕੇ ਵਿਚ ਫੈਂਟਾਨਿਲ ਨਾਮ ਦੀ ਪਾਬੰਦੀਸ਼ੁਦਾ ਡਰੱਗ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੀ ਗਈ ਡਰੱਗ ਦੀ ਅੰਤਰਰਾਸ਼ਟਰੀ ਬਜ਼ਾਰ ਵਿਚ ਕੀਮਤ ਇਕ ਹਜ਼ਾਰ ਕਰੋੜ ਰੁਪਏ ਦੱਸੀ ਜਾ …

Read More »

ਡਾ. ਮਨਮੋਹਨ ਸਿੰਘ ‘ਤੇ ਬਣਾਈ ਫਿਲਮ ‘ਦ ਐਕਸੀਡੈਂਟਲ ਪ੍ਰਾਈਮ ਮਨਿਸਰ’ ਵਿਵਾਦਾਂ ‘ਚ ਘਿਰੀ

ਕਾਂਗਰਸ ਨੇ ਕਿਹਾ ਕਿ ਭਾਜਪਾ ਨੇ ਫਿਲਮ ਨੂੰ ਰਾਜਨੀਤਕ ਹਥਿਆਰ ਬਣਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਜੀਵਨ ‘ਤੇ ਅਧਾਰਿਤ ਫਿਲਮ ‘ਦ ਐਕਸੀਡੈਂਟਲ ਪ੍ਰਾਈਮ ਮਨਿਸਟਰ’ ਰਿਲੀਜ਼ ਹੋਣ ਤੋਂ ਪਹਿਲਾਂ ਹੀ ਵਿਵਾਦਾਂ ਵਿਚ ਘਿਰ ਗਈ ਹੈ। ਫਿਲਮ ਦਾ ਟਰੇਲਰ ਰਿਲੀਜ਼ ਹੋਣ ਤੋਂ ਬਾਅਦ ਹੀ ਫਿਲਮ ਨੂੰ ਲੈ …

Read More »

ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਕਿਹਾ

ਕਰਤਾਰਪੁਰ ਲਾਂਘਾ ਭਾਰਤ ਨਾਲ ਗੱਲਬਾਤ ਦਾ ਸਭ ਤੋਂ ਵੱਡਾ ਜ਼ਰੀਆ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਕਿਹਾ ਕਿ ਇਮਰਾਨ ਸਰਕਾਰ ਲਈ ‘ਕਰਤਾਰਪੁਰ ਲਾਂਘਾ’ ਭਾਰਤ ਨਾਲ ਗੱਲਬਾਤ ਦਾ ਸਭ ਤੋਂ ਵੱਡਾ ਜ਼ਰੀਆ ਹੈ, ਪਰ ਹਾਲੇ ਤੱਕ ਇਹ ਲਾਹੇਵੰਦ ਸਾਬਿਤ ਨਹੀਂ ਹੋ ਸਕਿਆ। ਫੈਜ਼ਲ ਨੇ ਕਿਹਾ ਕਿ ਕਰਤਾਰਪੁਰ …

Read More »

ਜਸਟਿਸ ਜ਼ੋਰਾ ਸਿੰਘ ਆਮ ਆਦਮੀ ਪਾਰਟੀ ‘ਚ ਸ਼ਾਮਲ

ਅਕਾਲੀ ਸਰਕਾਰ ਸਮੇਂ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਜ਼ੋਰਾ ਸਿੰਘ ਕਮਿਸ਼ਨ ਨੇ ਕੀਤੀ ਸੀ ਜਾਂਚ ਨਵੀਂ ਦਿੱਲੀ : ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰਨ ਲਈ ਪਿਛਲੀ ਬਾਦਲ ਸਰਕਾਰ ਵੱਲੋਂ ਬਣਾਏ ਗਏ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੇ ਮੁਖੀ ਰਹੇ ਜਸਟਿਸ (ਸੇਵਾਮੁਕਤ) ਜ਼ੋਰਾ ਸਿੰਘ ਆਮ …

Read More »

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਨਵੇਂ ਅਹੁਦੇਦਾਰ ਐਲਾਨੇ

ਰਤਨ ਸਿੰਘ ਅਜਨਾਲਾ ਨੂੰ ਮੀਤ ਪ੍ਰਧਾਨ ਅਤੇ ਸੇਵਾ ਸਿੰਘ ਸੇਖਵਾਂ ਨੂੰ ਸਕੱਤਰ ਜਨਰਲ ਬਣਾਇਆ ਬਾਦਲ ਨੇ ਪੁੱਤਰ ਮੋਹ ‘ਚ ਫਸ ਕੇ ਪਾਰਟੀ ਹਿੱਤਾਂ ਨੂੰ ਤਿਆਗਿਆ : ਬ੍ਰਹਮਪੁਰਾ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਐਤਵਾਰ ਨੂੰ ਨਵੇਂ ਅਹੁਦੇਦਾਰਾਂ ਦਾ ਐਲਾਨ ਕਰਦਿਆਂ ਦਾਅਵਾ ਕੀਤਾ ਕਿ ਬਾਦਲ ਦਲ ਨਾਲ ਸਬੰਧਤ ਕਈ …

Read More »