Breaking News
Home / 2019 (page 101)

Yearly Archives: 2019

ਲੋਹੀਆਂ ਖਾਸ ਵਿਖੇ ਨਸ਼ੇੜੀ ਵਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਲੋਹੀਆਂ ਖ਼ਾਸ/ਬਿਊਰੋ ਨਿਊਜ਼ ਸੁਲਤਾਨਪੁਰ ਲੋਧੀ ਨੇੜੇ ਪੈਂਦੇ ਕਸਬਾ ਲੋਹੀਆਂ ਖਾਸ ਦੇ ਵਾਰਡ ਨੰਬਰ 2 ਡੁਮਾਣਾ ਵਿਖੇ ਇੱਕ ਨਸ਼ੇੜੀ ਮਨਜੀਤ ਸਿੰਘ ਵਲੋਂ ਤੇਜ਼ਧਾਰ ਹਥਿਆਰ ਨਾਲ ਆਪਣੀ ਪਤਨੀ ਕਮਲਜੀਤ ਕੌਰ ਦਾ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾ ਸਮਝੌਤੇ …

Read More »

ਅਯੁੱਧਿਆ ਮਾਮਲੇ ‘ਤੇ ਬਹਿਸ ਪੂਰੀ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ

17 ਨਵੰਬਰ ਤੋਂ ਪਹਿਲਾਂ ਫੈਸਲਾ ਆਉਣ ਦੀ ਉਮੀਦ ਨਵੀਂ ਦਿੱਲੀ/ਬਿਊਰੋ ਨਿਊਜ਼ ਅਯੁੱਧਿਆ ਮਾਮਲੇ ‘ਚ 6 ਅਗਸਤ ਤੋਂ ਚੱਲ ਰਹੀ ਸੁਣਵਾਈ ਸਾਰੇ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅੱਜ ਪੂਰੀ ਹੋ ਗਈ ਹੈ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ। ਹੁਣ ਕਿਹਾ ਜਾ ਰਿਹਾ ਹੈ ਕਿ ਆਉਂਦੀ 17 …

Read More »

ਈ.ਡੀ. ਨੇ ਜੇਲ੍ਹ ਵਿਚ ਪੁੱਛਗਿੱਛ ਤੋਂ ਬਾਅਦ ਚਿਦੰਬਰਮ ਨੂੰ ਕੀਤਾ ਗ੍ਰਿਫਤਾਰ

ਸੀ.ਬੀ.ਆਈ. ਚਾਰਜਸ਼ੀਟ ਦਾਇਰ ਕਰਨ ਦੀ ਤਿਆਰੀ ‘ਚ ਨਵੀਂ ਦਿੱਲੀ/ਬਿਊਰੋ ਨਿਊਜ਼ ਆਈ.ਐਨ.ਐਕਸ. ਮੀਡੀਆ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਈ.ਡੀ. ਨੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਕੋਲੋਂ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ। ਵਿਸ਼ੇਸ਼ ਅਦਾਲਤ ਕੋਲੋਂ ਇਜਾਜ਼ਤ ਮਿਲਣ ‘ਤੇ ਈ.ਡੀ. ਦੀ ਟੀਮ ਅੱਜ ਸਵੇਰੇ ਤਿਹਾੜ ਜੇਲ੍ਹ ਦਿੱਲੀ ਪਹੁੰਚੀ ਸੀ ਅਤੇ ਪੁੱਛਗਿੱਛ ਤੋਂ …

Read More »

ਜੰਮੂ ਕਸ਼ਮੀਰ ਦੇ ਅਨੰਤਨਾਗ ਵਿਚ ਹਿਜਬੁਲ ਕਮਾਂਡਰ ਸਮੇਤ 3 ਅੱਤਵਾਦੀ ਮਾਰੇ

ਸੁਰੱਖਿਆ ਬਲਾਂ ਨੇ ਬੰਬਾਂ ਨਾਲ ਘਰ ਨੂੰ ਉਡਾਇਆ ਸ੍ਰੀਨਗਰ/ਬਿਊਰੋ ਨਿਊਜ਼ ਦੱਖਣੀ ਕਸ਼ਮੀਰ ਦੇ ਅਨੰਤਨਾਗ ਵਿਚ ਅੱਜ ਤੜਕੇ ਸੁਰੱਖਿਆ ਬਲਾਂ ਨੇ ਇਕ ਮੁਕਾਬਲੇ ਦੌਰਾਨ ਹਿਜ਼ਬੁਲ ਮੁਜਾਹਦੀਨ ਦੇ ਕਮਾਂਡਰ ਸਮੇਤ 3 ਅੱਤਵਾਦੀਆਂ ਨੂੰ ਮਾਰ ਮੁਕਾਇਆ। ਸੁਰੱਖਿਆ ਬਲਾਂ ਨੂੰ ਬਿਜਬੇਹਰਾ ਦੇ ਪਲਾਜਪੋਰਾ ਇਲਾਕੇ ਵਿਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ …

Read More »

ਕਲਾਈਮੇਟ ਐਕਸ਼ਨ ਦੇ ਮੁੱਦੇ ਤੇ ਸਭ ਨੂੰ ਇਕਜੁੱਟ ਹੋਣ ਦੀ ਲੋੜ

Catherine-Abreu-Portrait-

ਮੈਂ ਇਕ ਅਜਿਹੇ ਪਰਿਵਾਰ ਵਿੱਚ ਵੱਡੀ ਹੋਈ, ਜਿੱਥੇ ਜ਼ਿਆਦਾ ਪੈਸਾ ਨਹੀਂ ਸੀ। ਮੇਰੀ ਨਿਰਭਰਤਾ ਮੇਰੇ ਪਰਿਵਾਰ ਦੇ ਪਿਆਰ ਤੇ ਸੀ, ਜਾਂ ਉਨ੍ਹਾਂ ਸਰੋਕਾਰਾਂ ਤੇ ਜੋ ਉਨ੍ਹਾਂ ਮੈਨੂੰ ਮੇਰੇ ਬਾਰੇ, ਦੂਜਿਆਂ ਨਾਲ ਮੇਰੇ ਸੰਬੰਧਾਂ ਬਾਰੇ ਅਤੇ ਕੁਦਰਤੀ ਸੰਸਾਰ ਨਾਲ ਸਾਡੇ ਸੰਬੰਧਾਂ ਬਾਰੇ ਦਿੱਤੇ। ਇਹੀ ਇਕ ਵੱਡੀ ਵਜ੍ਹਾ ਸੀ ਕਿ ਮੈਂ ਕਲਾਈਮੇਟ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰਿਆਣਾ ‘ਚ ਚੋਣ ਪ੍ਰਚਾਰ ਦੌਰਾਨ ਕਿਹਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਲਈ ਕੇਂਦਰ ਸਰਕਾਰ ਕਰ ਰਹੀ ਹੈ ਪੂਰੇ ਇੰਤਜ਼ਾਮ ਕੁਰੂਸ਼ੇਤਰ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁਰੂਕਸ਼ੇਤਰ ਵਿਚ ਇਕ ਚੋਣ ਰੈਲੀ ਨੂੰ ਸੰਬੋਧਨ ਦੌਰਾਨ ਕਿਹਾ ਕਿ ਉਹ ਖੁਸ਼ ਹਨ ਕਿ ਕਰਤਾਰਪੁਰ ਕੌਰੀਡੋਰ ਮੁਕੰਮਲ ਹੋਣ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ …

Read More »

ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਚੰਨੀ ਤੇ ਰੰਧਾਵਾ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸੌਂਪੀ ਕੈਪਟਨ ਅਮਰਿੰਦਰ ਦੀ ਚਿੱਠੀ

ਇਕੋ ਸਟੇਜ ‘ਤੇ ਪ੍ਰਕਾਸ਼ ਪੁਰਬ ਮਨਾਉਣ ਸਬੰਧੀ 21 ਅਕਤੂਬਰ ਨੂੰ ਹੋਵੇਗਾ ਵਿਚਾਰ ਅੰਮ੍ਰਿਤਸਰ/ਬਿਊਰੋ ਨਿਊਜ਼ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਤੇ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲਿਖੀ ਚਿੱਠੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ …

Read More »

ਸੁਲਤਾਨਪੁਰ ਲੋਧੀ ਵਿਚ ‘ਪ੍ਰਕਾਸ਼ ਉਤਸਵ 550’ ਮੋਬਾਇਲ ਐਪ ਜਾਰੀ

ਵਿਸ਼ਵ ਭਰ ‘ਚੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਜਾਰੀ ਕੀਤਾ ਗਿਆ ਐਪ ਸੁਲਤਾਨਪੁਰ ਲੋਧੀ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸੁਲਤਾਨਪੁਰ ਲੋਧੀ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਵਿਸ਼ੇਸ਼ਤਾਵਾਂ ਭਰਪੂਰ ‘ਪ੍ਰਕਾਸ਼ ਉਤਸਵ 550’ ਮੋਬਾਇਲ ਐਪ ਜਾਰੀ ਕੀਤੀ ਗਈ। …

Read More »

ਦਾਖਾ ‘ਚ ਰੋਡ ਸ਼ੋਅ ਦੌਰਾਨ ਝੰਡੀ ਵਿਚ ਫਸ ਕੇ ਕੈਪਟਨ ਅਮਰਿੰਦਰ ਦੀ ਲੱਥੀ ਦਸਤਾਰ

ਲੋਕ ਇਨਸਾਫ ਪਾਰਟੀ ਦੇ ਵਰਕਰਾਂ ਨੇ ਕੈਪਟਨ ਦੇ ਕਾਫਲੇ ਦਾ ਡਟ ਕੇ ਕੀਤਾ ਵਿਰੋਧ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਵਿਧਾਨ ਸਭਾ ਦੀ ਜ਼ਿਮਨੀ ਚੋਣ ਲਈ ਹਲਕਾ ਦਾਖਾ ਤੋਂ ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ ਸਿੰਘ ਸੰਧੂ ਲਈ ਚੋਣ ਪ੍ਰਚਾਰ ਕਰਨ ਲਈ ਪਹੁੰਚੇ। ਰੋਡ ਸ਼ੋਅ ਦੇ ਦੌਰਾਨ ਇਕ …

Read More »

ਗਿਆਨੀ ਹਰਪ੍ਰੀਤ ਸਿੰਘ ਨੇ ਆਰ.ਐਸ.ਐਸ. ‘ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ

ਕਿਹਾ – ਦੇਸ਼ ਨੂੰ ਵੰਡਣ ਦਾ ਕੰਮ ਕਰ ਰਹੀ ਹੈ ਆਰ.ਐਸ.ਐਸ. ਅੰਮ੍ਰਿਤਸਰ/ਬਿਊਰੋ ਨਿਊਜ਼ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਰ.ਐਸ.ਐਸ. ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਆਰ.ਐਸ.ਐਸ. ਕੰਮ ਕਰ ਰਹੀ ਹੈ, ਉਸ ਨਾਲ ਇੰਨਾ ਤਾਂ ਸਾਫ ਹੈ ਕਿ ਇਹ ਦੇਸ਼ …

Read More »