ਅਮਰਿੰਦਰ ਵਲੋਂ ਬਾਦਲਾਂ ਨੂੰ ਕਲੀਨ ਚਿੱਟ ਦੇਣ ਨਾਲ ਸਿਆਸੀ ਭੂਚਾਲ ਕੈਪਟਨ ਦਾ ਸਪੱਸ਼ਟੀਕਰਨ – ਬਾਦਲਾਂ ਨੂੰ ਕਲੀਨ ਚਿੱਟ ਨਹੀਂ ਦਿੱਤੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੇਅਦਬੀ ਮਾਮਲਿਆਂ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸ਼ਮੂਲੀਅਤ ਨਾ ਹੋਣ ਦੇ ਬਿਆਨ ਨੇ ਪੰਜਾਬ ਦੀ ਸਿਆਸਤ …
Read More »Yearly Archives: 2019
ਇਕ ਰਾਸ਼ਟਰ-ਇਕ ਭਾਸ਼ਾ ਦਾ ਸਮਰਥਨ ਕਰਕੇ ਘਿਰੇ ਗੁਰਦਾਸ ਮਾਨ
ਪੰਜਾਬੀ ਗਾਇਕ ਨੇ ਕੈਨੇਡਾ ‘ਚ ਇਕ ਸ਼ੋਅ ਦੌਰਾਨ ਦਿੱਤਾ ਬਿਆਨ, ਪੰਜਾਬ ਤੋਂ ਲੈ ਕੇ ਦੇਸ਼ ਵਿਦੇਸ਼ਾਂ ‘ਚ ਗੁਰਦਾਸ ਮਾਨ ਦਾ ਵਿਰੋਧ ਐਬਟਸਫੋਰਡ : ਕੈਨੇਡਾ ਦੇ ਐਬਟਸਫੋਰਡ ‘ਚ ਆਪਣਾ ਸ਼ੋਅ ਕਰਨ ਤੋਂ ਪਹਿਲਾਂ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਇਕ ਰਾਸ਼ਟਰ ਇਕ ਭਾਸ਼ਾ ਦਾ ਸਮਰਥਨ ਕਰ ਦਿੱਤਾ ਅਤੇ ਉਹ ਵਿਵਾਦਾਂ ‘ਚ …
Read More »ਭਗਵੰਤ ਮਾਨ ਨੇ ਪੰਜਾਬੀ ਨੂੰ ਦੱਸਿਆ ‘ਅਮੀਰ’ ਭਾਸ਼ਾ
ਕਿਹਾ – ਪੰਜਾਬੀ ‘ਤੇ ਨਹੀਂ ਥੋਪੀ ਜਾ ਸਕਦੀ ਕੋਈ ਹੋਰ ਭਾਸ਼ਾ ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬੀ ਨੂੰ ‘ਅਮੀਰ’ ਅਤੇ ਪੁਰਾਣੀ ਭਾਸ਼ਾ ਦੱਸਿਆ। ਉਨ੍ਹਾਂ ਕਿਹਾ ਕਿ ਭਾਰਤ ਇਕ ਬਹੁ ਭਾਸ਼ਾਈ ਦੇਸ਼ ਹੈ ਅਤੇ ਇੱਥੇ ਕੋਈ ਇਕ ਭਾਸ਼ਾ ਨਹੀਂ ਥੋਪੀ …
Read More »‘ਜੱਟੀ ਜਿਊਣੇ ਮੌੜ ਦੀ ਬੰਦੂਕ ਵਰਗੀ’ ਵਿਚ ਮਾਈ ਭਾਗੋ ਦੇ ਨਾਂ ਦੀ ਦੁਰਵਰਤੋਂ ਕਰਨ ਦਾ ਮਾਮਲਾ
ਸਿੱਧੂ ਮੂਸੇਵਾਲਾ ਖਿਲਾਫ ਵਿਵਾਦ ਵਧਿਆ ਤਾਂ ਮੰਗ ਲਈ ਮਾਫੀ ਮੂਸੇਵਾਲਾ ਖਿਲਾਫ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਨੇ ਕੀਤਾ ਰੋਸ ਵਿਖਾਵਾ ਮਾਨਸਾ : ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਨੇ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ‘ਜੱਟੀ ਜਿਊਣੇ ਮੌੜ ਦੀ ਬੰਦੂਕ ਵਰਗੀ’ ਵਿਚ ਮਾਈ ਭਾਗੋ ਦੇ ਨਾਂ ਦੀ ਦੁਰਵਰਤੋਂ ਕਰਨ ਦੇ ਵਿਰੋਧ ਮੂਸੇਵਾਲਾ ਦੇ …
Read More »9 ਨਵੰਬਰ ਨੂੰ ਲਾਂਘਾ ਖੁੱਲ੍ਹਣ ਮੌਕੇ ਸਰਬ ਪਾਰਟੀ ਵਫਦ ਦੀ ਅਗਵਾਈ ਕਰਨਗੇ ਕੈਪਟਨ ਅਮਰਿੰਦਰ ਸਿੰਘ
ਵਫਦ ਵਿਚ ਪੰਜਾਬ ਦੇ ਸਾਰੇ ਵਿਧਾਇਕ, ਲੋਕ ਸਭਾ ਤੇ ਰਾਜ ਸਭਾ ਮੈਂਬਰ ਹੋਣਗੇ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ : ਕੌਮਾਂਤਰੀ ਸਰਹੱਦ ਪਾਰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ 9 ਨਵੰਬਰ ਨੂੰ ਲਾਂਘਾ ਖੁੱਲ੍ਹਣ ਵਾਲੇ ਦਿਨ ਸਰਬ ਪਾਰਟੀ ਵਫ਼ਦ ਦੀ ਅਗਵਾਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ। ਇਸ ਬਾਰੇ ਜਾਣਕਾਰੀ ਇੱਥੇ ਮੁੱਖ ਮੰਤਰੀ …
Read More »ਕਾਂਗਰਸ ਨੇ ਦਾਖਾ ਤੋਂ ਸੰਦੀਪ ਸੰਧੂ, ਫਗਵਾੜਾ ਤੋਂ ਬਲਵਿੰਦਰ ਸਿੰਘ ਧਾਲੀਵਾਲ, ਜਲਾਲਾਬਾਦ ਤੋਂ ਰਮਿੰਦਰ ਸਿੰਘ ਆਵਲਾ ਤੇ ਮੁਕੇਰੀਆਂ ਤੋਂ ਇੰਦੂ ਬਾਲਾ ਨੂੰ ਉਮੀਦਵਾਰ ਐਲਾਨਿਆ
ਚੰਡੀਗੜ੍ਹ : ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦਾਖਾ, ਫ਼ਗਵਾੜਾ, ਜਲਾਲਾਬਾਦ ਤੇ ਮੁਕੇਰੀਆਂ ਵਿੱਚ ਜ਼ਿਮਨੀ ਚੋਣਾਂ ਲਈ ਆਉਂਦੀ 21 ਅਕਤੂਬਰ ਨੂੰ ਪੈਣ ਵਾਲੀਆਂ ਵੋਟਾਂ ਲਈ ਕਾਂਗਰਸ ਪਾਰਟੀ ਨੇ ਉਮੀਦਵਾਰਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਕੱਤਰ ਸੰਦੀਪ ਸੰਧੂ ਦਾਖਾ ਹਲਕੇ ਤੋਂ ਕਾਂਗਰਸ ਦੇ …
Read More »ਅਕਾਲੀ ਦਲ ਨੇ ਦਾਖਾ ਤੋਂ ਇਯਾਲੀ ਨੂੰ ਉਮੀਦਵਾਰ ਐਲਾਨਿਆ
ਚੰਡੀਗੜ੍ਹ : ਪੰਜਾਬ ਵਿੱਚ 21 ਅਕਤੂਬਰ ਨੂੰ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਦਾਖਾ ਵਿਧਾਨ ਸਭਾ ਹਲਕੇ ਤੋਂ ਮਨਪ੍ਰੀਤ ਸਿੰਘ ਇਯਾਲੀ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਯਾਲੀ ਸਾਲ 2012 ਤੋਂ 2017 ਤੱਕ ਇਸ ਹਲਕੇ ਤੋਂ ਅਕਾਲੀ ਦਲ ਦੇ ਵਿਧਾਇਕ ਵਜੋਂ ਨੁਮਾਇੰਦਗੀ ਕਰ ਚੁੱਕੇ ਹਨ। 2017 ਦੀਆਂ …
Read More »ਹਰਿਆਣਾ ਤੇ ਮਹਾਰਾਸ਼ਟਰ ‘ਚ ਵਿਧਾਨ ਸਭਾ ਲਈ 21 ਅਕਤੂਬਰ ਨੂੰ ਪੈਣਗੀਆਂ ਵੋਟਾਂ
ਨਵੀਂ ਦਿੱਲੀ : ਭਾਰਤੀ ਚੋਣ ਕਮਿਸ਼ਨ ਵੱਲੋਂ ਹਰਿਆਣਾ ਤੇ ਮਹਾਰਾਸ਼ਟਰ ਵਿਧਾਨ ਸਭਾ ਦੀਆਂ ਚੋਣਾਂ ਦਾ ਐਲਾਨ ਦਿੱਲੀ ਸਥਿਤ ਕਮਿਸ਼ਨ ਦੇ ਦਫ਼ਤਰ ‘ਚ ਕੀਤਾ ਗਿਆ। ਦੋਵਾਂ ਰਾਜਾਂ ਦੀਆਂ ਵਿਧਾਨ ਸਭਾਵਾਂ ਲਈ ਵੋਟਾਂ 21 ਅਕਤੂਬਰ ਨੂੰ ਪੈਣਗੀਆਂ ਤੇ ਚੋਣ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ। ਚੋਣਾਂ ਦਾ ਐਲਾਨ ਹੁੰਦੇ ਹੀ ਹਰਿਆਣਾ ਤੇ …
Read More »ਹਲਕਾ ਦਾਖਾ ਤੋਂ ਕਾਮੇਡੀਅਨ ਟੀਟੂ ਨੇ ਭਰੇ ਨਾਮਜ਼ਦਗੀ ਕਾਗਜ਼
ਕੈਪਟਨ ਸਰਕਾਰ ਨੂੰ ਦੱਸਿਆ ਹਰ ਖੇਤਰ ‘ਚ ਫੇਲ੍ਹ ਲੁਧਿਆਣਾ : ਲੁਧਿਆਣਾ ਵਿਚ ਪੈਂਦੇ ਵਿਧਾਨ ਸਭਾ ਹਲਕਾ ਦਾਖਾ ਤੋਂ ਜ਼ਿਮਨੀ ਚੋਣ ਲਈ ਅੱਜ ਕਾਮੇਡੀਅਨ ਟੀਟੂ ਨੇ ਨਾਮਜ਼ਦਗੀ ਕਾਗਜ਼ ਭਰ ਦਿੱਤੇ ਹਨ। ਟੀਟੂ ਦਾ ਅਸਲ ਨਾਂ ਜੈ ਪ੍ਰਕਾਸ਼ ਜੈਨ ਹੈ ਅਤੇ ਉਹ ਆਪਣੇ ਗਲ਼ੇ ‘ਚ ਬਿਜਲੀ ਦਾ ਮੀਟਰ ਲਟਕਾ ਕੇ ਪੰਜਾਬ ਵਿਚ …
Read More »ਜ਼ਿਮਨੀ ਚੋਣਾਂ ਲਈ ‘ਆਪ’ ਨੇ ਚਾਰ ਨਵੇਂ ਚਿਹਰੇ ਚੋਣ ਮੈਦਾਨ ‘ਚ ਉਤਾਰੇ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦੀਆਂ 21 ਅਕਤੂਬਰ ਨੂੰ ਹੋ ਰਹੀਆਂ ਜ਼ਿਮਨੀ ਚੋਣਾਂ ਲਈ ਆਪਣੇ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਨਵੇਂ ਚਿਹਰੇ ਚੋਣ ਪਿੜ ਵਿਚ ਉਤਾਰੇ ਹਨ ਤੇ ਇਹ ਦਰਸਾਉਣ ਦਾ ਯਤਨ ਕੀਤਾ ਹੈ ਕਿ ਹੁਣ ਪਾਰਟੀ …
Read More »