ਨਵੀਂ ਦਿੱਲੀ/ਬਿਊਰੋ ਨਿਊਜ਼ : ਐੱਨਡੀਟੀਵੀ ਦੇ ਪ੍ਰਬੰਧਕੀ ਸੰਪਾਦਕ ਰਵੀਸ਼ ਕੁਮਾਰ ਨੂੰ ਪਲੇਠੇ ਗੌਰੀ ਲੰਕੇਸ਼ ਐਵਾਰਡ ਨਾਲ ਸਨਮਾਨਿਆ ਗਿਆ ਹੈ। ਗੌਰੀ ਲੰਕੇਸ਼ ਟਰੱਸਟ ਨੇ ਪੱਤਰਕਾਰ ਤੇ ਸਮਾਜਿਕ ਕਾਰਕੁਨ ਗੌਰੀ ਲੰਕੇਸ਼ ਦੀ 5 ਸਤੰਬਰ ਨੂੰ ਦੂਜੀ ਬਰਸੀ ਮੌਕੇ ਕੁਮਾਰ ਨੂੰ ਇਹ ਐਵਾਰਡ ਦੇਣ ਦਾ ਐਲਾਨ ਕੀਤਾ ਸੀ। ਲੰਕੇਸ਼ ਦੀ ਦੋ ਸਾਲ ਪਹਿਲਾਂ …
Read More »Yearly Archives: 2019
2021 ਦੀ ਜਨਗਣਨਾ ਮੋਬਾਇਲ ਐਪ ਨਾਲ ਹੋਵੇਗੀ : ਅਮਿਤ ਸ਼ਾਹ
ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਦੀ ਜਨਗਣਨਾ ਦੇ 140 ਸਾਲ ਦੇ ਇਤਿਹਾਸ ਵਿਚ ਪਹਿਲੀ ਵਾਰ ਮੋਬਾਇਲ ਐਪ ਨਾਲ ਅੰਕੜੇ ਇਕੱਠੇ ਕੀਤੇ ਜਾਣਗੇ। ਕਰੀਬ 33 ਲੱਖ ਜਨਗਣਨਾ ਕਰਮਚਾਰੀ ਘਰ-ਘਰ ਜਾ ਕੇ ਜਾਣਕਾਰੀ ਲੈਣਗੇ। ਨਵੀਂ ਦਿੱਲੀ ਵਿਚ ਅੱਜ ਜਨਗਣਨਾ ਭਵਨ ਦੇ ਉਦਘਾਟਨੀ ਸਮਾਰੋਹ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ …
Read More »ਆਸਾ ਰਾਮ ਦੀ ਜ਼ਮਾਨਤ ਅਰਜ਼ੀ ਖਾਰਜ
ਜੋਧਪੁਰ : ਨਾਬਾਲਗ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਜੋਧਪੁਰ ਦੀ ਕੇਂਦਰੀ ਜੇਲ੍ਹ ਵਿਚ ਬੰਦ ਆਸਾ ਰਾਮ ਨੂੰ ਇਕ ਵਾਰ ਫਿਰ ਅਦਾਲਤ ਵਲੋਂ ਝਟਕਾ ਦਿੱਤਾ ਗਿਆ। ਰਾਜਸਥਾਨ ਹਾਈਕੋਰਟ ਨੇ ਆਸਾ ਰਾਮ ਦੀ ਉਮਰ ਕੈਦ ਦੀ ਸਜ਼ਾ ‘ਤੇ ਰੋਕ ਲਗਾਉਣ ਵਾਲੀ ਪਟੀਸ਼ਨ ਨੂੰ ਖਾਰਜ ਦਿੱਤਾ। ਆਸਾ ਰਾਮ ਵਲੋਂ ਸਜ਼ਾ ‘ਤੇ ਰੋਕ …
Read More »ਕਰਤਾਰਪੁਰ ਲਾਂਘਾ ਅਤੇ ਭਾਰਤ-ਪਾਕਿ ਰਿਸ਼ਤੇ
ਜਸਵੀਰ ਸਿੰਘ ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਵਾਪਸ ਲਏ ਜਾਣ ਤੋਂ ਬਾਅਦ ਇਸ ਮੁੱਦੇ ‘ਤੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਚੱਲ ਰਹੇ ਫੌਜੀ ਤਣਾਅ, ਇੱਥੋਂ ਤੱਕ ਕਿ ਪਰਮਾਣੂ ਜੰਗ ਦੀਆਂ ਧਮਕੀਆਂ ਅਤੇ ਪ੍ਰਤੀ-ਧਮਕੀਆਂ ਦੇ ਬਾਵਜੂਦ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੁੱਲਣ ਵਾਲੇ ਲਾਂਘੇ ਲਈ ਹਾਲ ਦੀ ਘੜੀ …
Read More »ਕੇਂਦਰ ਦੇ ਅਮੀਰਾਂ ਨੂੰ ਗੱਫ਼ੇ, ਗਰੀਬਾਂ ਨੂੰ ਧੱਕੇ
ਡਾ. ਗਿਆਨ ਸਿੰਘ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਮੱਠੀ ਪੈ ਰਹੀ ਅਰਥਵਿਵਸਥਾ ਨੂੰ ਹੁਲਾਰਾ ਦੇਣ ਲਈ ਕੀਤੇ ਜਾ ਰਹੇ ਸਰਕਾਰੀ ਐਲਾਨਾਂ ਦੀ ਚੌਥੀ ਕੜੀ ਵਿਚ ਘਰੇਲੂ ਕੰਪਨੀਆਂ ਲਈ ਕਾਰਪੋਰੇਟ ਕਰਾਂ ਵਿਚ ਤਬਦੀਲੀਆਂ ਕਰਕੇ ਕਾਰਪੋਰੇਟ ਜਗਤ ਲਈ ਤੋਹਫ਼ਿਆਂ ਦੀ ਝੜੀ ਲਾ ਦਿੱਤੀ ਹੈ। ਇਸ ਐਲਾਨ ਬਾਰੇ ਹੁਕਮਰਾਨ ਅਤੇ ਵਿਰੋਧੀ ਰਾਜਸੀ …
Read More »ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਹਿਲੇ ਜਥੇ ਨੂੰ ਰਵਾਨਾ ਕਰਨਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਖੁੱਲ੍ਹੇ ਦਰਸ਼ਨ ਦੀਦਾਰ 9 ਨਵੰਬਰ ਨੂੰ… ਸ਼ਰਧਾਲੂਆਂ ਦੇ ਪਹਿਲੇ ਜਥੇ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਜਾਣਗੇ 117 ਵਿਧਾਇਕ, 13 ਲੋਕ ਸਭਾ ਮੈਂਬਰ ਤੇ ਸ਼੍ਰੋਮਣੀ ਕਮੇਟੀ ਮੈਂਬਰ ਚੰਡੀਗੜ੍ਹ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਂਦੀ 9 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨਾਲ …
Read More »ਸ਼ਰਧਾ ਜਾਂ ਸਿਆਸਤ
ਸਿੱਖ ਭਾਈਚਾਰੇ ਨੂੰ ਖੁਸ਼ ਕਰਨ ਲਈ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੋਦੀ ਸਰਕਾਰ ਦਿੱਲੀ ਦੇ ਇੰਦਰਾ ਗਾਂਧੀ ਏਅਰਪੋਰਟ ਦਾ ਨਾਂ ਬਦਲ ਕੇ ਕਰ ਸਕਦੀ ਹੈ ‘ਸ੍ਰੀ ਗੁਰੂ ਨਾਨਕ ਦੇਵ ਇੰਟਰਨੈਸ਼ਨਲ ਏਅਰਪੋਰਟ’ ਚੰਡੀਗੜ੍ਹ : ਆਪਣੀ ਅਮਰੀਕਾ ਫੇਰੀ ਦੌਰਾਨ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁਝ ਸਿੱਖ ਨੁਮਾਇੰਦਿਆਂ ਨਾਲ ਨਿੱਜੀ ਮੁਲਾਕਾਤ ਦੌਰਾਨ …
Read More »ਕੈਨੇਡਾ ਦੀ ਸੰਸਦ ਵਿਚ ਦਾਖਲ ਹੋਣ ਲਈ 50 ਪੰਜਾਬੀ ਉਮੀਦਵਾਰ ਚੋਣ ਪਿੜ ਵਿਚ ਨਿੱਤਰੇ
ਪੰਜਾਬੀ ਮੂਲ ਦੀਆਂ 18 ਬੀਬੀਆਂ ਵੀ ਲੜ ਰਹੀਆਂ ਫੈਡਰਲ ਚੋਣ ਐਬਟਸਫੋਰਡ/ਗੁਰਦੀਪ ਸਿੰਘ ਗਰੇਵਾਲ : ਕੈਨੇਡਾ ਦੀ 43ਵੀਂ ਸੰਸਦ ਲਈ 21 ਅਕਤੂਬਰ ਨੂੰ ਹੋ ਰਹੀਆਂ ਸੰਸਦੀ ਚੋਣਾਂ ‘ਚ ਭਾਵੇਂ ਅਜੇ ਇਕ ਮਹੀਨਾ ਬਾਕੀ ਰਹਿੰਦਾ ਹੈ ਪਰ ਮੌਸਮ ਠੰਢਾ ਹੋਣ ਦੇ ਬਾਵਜੂਦ ਵੀ ਚੋਣ ਮੈਦਾਨ ਪੂਰੀ ਤਰ੍ਹਾਂ ਭਖ ਗਿਆ ਹੈ। ਉਮੀਦਵਾਰਾਂ ਵਲੋਂ …
Read More »ਸਟੱਡੀ ਵੀਜ਼ੇ ਦਾ ਇੰਤਜ਼ਾਰ ਕਰ ਰਹੇ ਪੰਜਾਬ ਦੇ ਨੌਜਵਾਨ ਟਰੂਡੋ ਦੀ ਜਿੱਤ ਲਈ ਕਰਨ ਲੱਗੇ ਅਰਦਾਸਾਂ
ਜਲੰਧਰ : ਪੰਜਾਬ ਦੇ ਨੌਜਵਾਨ ਅਤੇ ਖਾਸ ਕਰਕੇ ਵਿਦਿਆਰਥੀ ਕੈਨੇਡਾ ‘ਚ 21 ਅਕਤੂਬਰ ਨੂੰ ਹੋ ਰਹੀਆਂ 43ਵੀਆਂ ਆਮ ਚੋਣਾਂ ‘ਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਮੁੜ ਸੱਤਾ ਵਿਚ ਦੇਖਣ ਲਈ ਅਰਦਾਸਾਂ ਕਰ ਰਹੇ ਹਨ। ਆਈਲੈਟਸ ਸੈਂਟਰਾਂ ਵਿਚ ਪੜ੍ਹਨ ਆਏ ਵਿਦਿਆਰਥੀ ਜਿਹੜੇ ਕੈਨੇਡਾ ਨੂੰ ਉਡਾਰੀਆਂ ਮਾਰਨ ਲਈ ਪਰ ਤੋਲ ਰਹੇ ਹਨ, …
Read More »ਗੁਰਦਾਸ ਮਾਨ ਨੇ ਗੁਆਇਆ ਮਾਣ
ਮਾਂ ਬੋਲੀ ਪੰਜਾਬੀ ਨੂੰ ਵਿਸਾਰ ਮਾਸੀ ਨੂੰ ਗਲ਼ ਲਾਉਣ ਦਾ ਵਿਸ਼ਵ ਭਰ ‘ਚ ਹੋ ਰਿਹਾ ਹੈ ਵਿਰੋਧ ਟੋਰਾਂਟੋ/ਚੰਡੀਗੜ੍ਹ : ‘ਇਕ ਦੇਸ਼ ਇਕ ਭਾਸ਼ਾ’ ਦੇ ਏਜੰਡੇ ‘ਤੇ ਕੰਮ ਕਰ ਰਹੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਹਾਂ ਵਿਚ ਹਾਂ ਮਿਲਾ ਕੇ ਗੁਰਦਾਸ ਮਾਨ ਨੇ ਮਾਂ ਬੋਲੀ ਪੰਜਾਬੀ ਸਦਕਾ ਜ਼ਿੰਦਗੀ …
Read More »