Breaking News
Home / 2019 (page 126)

Yearly Archives: 2019

ਜ਼ਿਮਨੀ ਚੋਣ ਲਈ ਹਲਕਾ ਦਾਖਾ ਤੋਂ ਕਾਮੇਡੀਅਨ ਟੀਟੂ ਨੇ ਭਰੇ ਨਾਮਜ਼ਦਗੀ ਕਾਗਜ਼

ਕੈਪਟਨ ਸਰਕਾਰ ਨੂੰ ਦੱਸਿਆ ਹਰ ਖੇਤਰ ‘ਚ ਫੇਲ੍ਹ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਵਿਚ ਪੈਂਦੇ ਵਿਧਾਨ ਸਭਾ ਹਲਕਾ ਦਾਖਾ ਤੋਂ ਜ਼ਿਮਨੀ ਚੋਣ ਲਈ ਅੱਜ ਕਾਮੇਡੀਅਨ ਟੀਟੂ ਨੇ ਨਾਮਜ਼ਦਗੀ ਕਾਗਜ਼ ਭਰ ਦਿੱਤੇ ਹਨ। ਟੀਟੂ ਦਾ ਅਸਲ ਨਾਂ ਜੈ ਪ੍ਰਕਾਸ਼ ਜੈਨ ਹੈ ਅਤੇ ਉਹ ਆਪਣੇ ਗਲ਼ੇ ‘ਚ ਬਿਜਲੀ ਦਾ ਮੀਟਰ ਲਟਕਾ ਕੇ ਪੰਜਾਬ ਵਿਚ …

Read More »

ਕੈਪਟਨ ਅਮਰਿੰਦਰ ਸਿੰਘ ਦਾ ਕੁਰਸੀ ਨਾਲ ਮੋਹ ਵਧਿਆ

2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਦੇ ਦਿੱਤੇ ਸੰਕੇਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕੁਰਸੀ ਨਾਲ ਮੋਹ ਹੋਰ ਜ਼ਿਆਦਾ ਵਧ ਗਿਆ। ਇਸ ਗੱਲ ਦਾ ਖੁਲਾਸਾ ਉਦੋਂ ਹੋਇਆ ਜਦੋਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਓਨਾ ਚਿਰ ਸਿਆਸਤ ਨੂੰ ਛੱਡਣ ਬਾਰੇ ਸੋਚ ਨਹੀਂ ਸਕਦੇ, ਜਿੰਨਾ ਚਿਰ …

Read More »

ਕਾਂਗਰਸ ਵਲੋਂ ਜ਼ਿਮਨੀ ਚੋਣ ਲਈ ਐਲਾਨੇ ਉਮੀਦਵਾਰਾਂ ਦਾ ਵਿਰੋਧ ਹੋਇਆ ਸ਼ੁਰੂ

ਆਲ ਇੰਡੀਆ ਯੂਥ ਕਾਂਗਰਸ ਪਾਰਟੀ ਦੇ ਸਕੱਤਰ ਜਗਦੀਪ ਕੰਬੋਜ ਗੋਲਡੀ ਨੇ ਦਿੱਤਾ ਅਸਤੀਫਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਉਂਦੀ 21 ਅਕਤੂਬਰ ਨੂੰ ਚਾਰ ਵਿਧਾਨ ਸਭਾ ਹਲਕਿਆਂ ਜਲਾਲਾਬਾਦ, ਫਗਵਾੜਾ, ਦਾਖਾ ਅਤੇ ਮੁਕੇਰੀਆਂ ਵਿਚ ਜ਼ਿਮਨੀ ਚੋਣ ਹੋਣੀ ਹੈ। ਇਸ ਨੂੰ ਲੈ ਕੇ ਲੰਘੇ ਕੱਲ੍ਹ ਕਾਂਗਰਸ ਪਾਰਟੀ ਨੇ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ …

Read More »

ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਲਈ ਸੁਖਜਿੰਦਰ ਰੰਧਾਵਾ ਸਮੇਤ ਕਈਆਂ ਨੇ ਕੀਤੀ ਅਰਦਾਸ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਹੀ ਕਰਤਾਰਪੁਰ ਲਾਂਘਾ ਖੁੱਲ੍ਹ ਜਾਣ ਦੀ ਉਮੀਦ ਗੁਰਦਾਸਪੁਰ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਵਸ ਨੂੰ ਸਮਰਪਿਤ ਡੇਰਾ ਬਾਬਾ ਨਾਨਕ ਵਿਖੇ ਹੋਏ ਅਰਦਾਸ ਸਮਾਗਮ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਸ਼ਾਮਲ ਹੋਏ। ਇਸ ਸਬੰਧੀ …

Read More »

ਤਰਨਤਾਰਨ ਪੁਲਿਸ ਦੇ ਹੱਥ ਲੱਗੀ ਵੱਡੀ ਸਫਲਤਾ

ਜੱਗੂ ਭਗਵਾਨਪੁਰੀਆ ਗੈਂਗ ਦੇ ਪੰਜ ਗੈਂਗਸਟਰ ਗ੍ਰਿਫਤਾਰ ਤਰਨਤਾਰਨ/ਬਿਊਰੋ ਨਿਊਜ਼ ਤਰਨਤਾਰਨ ਪੁਲਿਸ ਨੇ ਅੱਜ ਵੱਡੀ ਸਫ਼ਲਤਾ ਹਾਸਲ ਕਰਦਿਆਂ ਜੱਗੂ ਭਗਵਾਨਪੁਰੀਆ ਗੈਂਗ ਦਾ ਸੱਜਾ ਹੱਥ ਕਹੇ ਜਾਣ ਵਾਲੇ ਗੈਂਗਸਟਰ ਰੋਸ਼ਨ ਹੁੰਦਲ ਨੂੰ ਉਸ ਦੇ ਚਾਰ ਸਾਥੀਆਂ ਸਣੇ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਤਰਨਤਾਰਨ ਦੇ ਐੱਸ. ਪੀ. ਧਰੁਵ ਦਹੀਆ ਨੇ ਦੱਸਿਆ …

Read More »

ਐਸ.ਜੀ.ਪੀ.ਸੀ. ਨੇ ਅੰਡੇਮਾਨਨਿਕੋਬਾਰ ਦੇ ਰਾਜਪਾਲ ਨੂੰ ਲਿਖੀ ਚਿੱਠੀ

ਡਾ. ਦੀਵਾਨ ਸਿੰਘ ਕਾਲੇਪਾਣੀ ਦੇ ਨਾਂ ‘ਤੇ ਕਿਸੇ ਇਕ ਦੀਪ ਦਾ ਨਾਮ ਰੱਖਣ ਦੀ ਕੀਤੀ ਮੰਗ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਅੰਡੇਮਾਨ ਨਿਕੋਬਾਰ ਦੇ ਰਾਜਪਾਲ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਅੰਡੇਮਾਨ ਨਿਕੋਬਾਰ ਦੀਪ ਸਮੂਹ ਦੇ ਕਿਸੇ ਇੱਕ ਦੀਪ ਦਾ ਨਾਂ ਡਾ. ਦੀਵਾਨ ਸਿੰਘ ਕਾਲੇਪਾਣੀ …

Read More »

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ‘ਚ ਭੂਚਾਲ ਨੇ ਕੀਤਾ ਵੱਡਾ ਨੁਕਸਾਨ

ਚੰਡੀਗੜ੍ਹ ਅਤੇ ਪੰਜਾਬ ਸਮੇਤ ਪੂਰੇ ਉਤਰੀ ਭਾਰਤ ਵਿਚ ਭੂਚਾਲ ਦੇ ਝਟਕੇ ਚੰਡੀਗੜ੍ਹ/ਬਿਊਰੋ ਨਿਊਜ਼ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ ਅੱਜ ਭੂਚਾਲ ਨੇ ਭਾਰੀ ਤਬਾਹੀ ਮਚਾਈ। ਦੱਸਿਆ ਜਾ ਰਿਹਾ ਹੈ ਕਿ ਭੂਚਾਲ ਦੇ ਚੱਲਦਿਆਂ ਸੜਕਾਂ ਜ਼ਮੀਨ ‘ਚ ਗਰਕ ਗਈਆਂ ਅਤੇ ਕਈ ਇਮਾਰਤਾਂ ਢਹਿ ਢੇਰੀ ਹੋਈਆਂ ਹਨ। ਇਸੇ ਦੌਰਾਨ ਪੰਜਾਬ ਅਤੇ ਜੰਮੂ …

Read More »

ਸੋਸ਼ਲ ਮੀਡੀਆ ਦੀ ਦੁਰਵਰਤੋਂ ਬਹੁਤ ਖ਼ਤਰਨਾਕ

ਸੁਪਰੀਮ ਕੋਰਟ ਨੇ ਸਰਕਾਰ ਨੂੰ ਦਿਸ਼ਾ ਨਿਰਦੇਸ਼ ਬਣਾਉਣ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਸੋਸ਼ਲ ਮੀਡੀਆ ਦੀ ਦੁਰਵਰਤੋਂ ‘ਤੇ ਚਿੰਤਾ ਜਤਾਉਂਦਿਆਂ ਕਿਹਾ ਹੈ ਕਿ ਦੇਸ਼ ‘ਚ ਸੋਸ਼ਲ ਮੀਡੀਆ ਦੀ ਦੁਰਵਰਤੋਂ ਹੋ ਰਹੀ ਹੈ, ਜਿਹੜੀ ਕਿ ਬਹੁਤ ਖ਼ਤਰਨਾਕ ਹੈ। ਅਦਾਲਤ ਨੇ ਇਸ ਖ਼ਤਰੇ ਨਾਲ ਨਜਿੱਠਣ ਸੰਬੰਧੀ ਦਿਸ਼ਾ-ਨਿਰਦੇਸ਼ ਬਣਾਉਣ …

Read More »

ਦਿੱਲੀ ਵਿਚ ਪਿਆਜ਼ ਖਰੀਦਣ ਲਈ ਲੱਗੀਆਂ ਲੰਮੀਆਂ ਲਾਈਨਾਂ

ਖੇਤੀ ਮੰਤਰੀ ਨੇ ਕਿਹਾ – ਅਗਲੇ ਕੁਝ ਦਿਨਾਂ ਵਿਚ ਘਟਣਗੀਆਂ ਕੀਮਤਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਕੁਝ ਇਲਾਕਿਆਂ ਵਿਚ ਪਿਆਜ਼ ਦੀ ਕੀਮਤ 70 ਤੋਂ 80 ਰੁਪਏ ਪ੍ਰਤੀ ਕਿੱਲੋ ਹੋ ਗਈ ਹੈ। ਪਿਆਜ਼ ਦੀਆਂ ਲਗਾਤਾਰ ਵਧੀਆਂ ਕੀਮਤਾਂ ਨੂੰ ਲੈ ਕੇ ਅੱਜ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਅਗਲੇ ਕੁਝ …

Read More »

ਪੰਜਾਬ ਵਿਚ ਜ਼ਿਮਨੀ ਚੋਣਾਂ 21 ਅਕਤੂਬਰ ਨੂੰ

ਦਾਖ਼ਾ, ਜਲਾਲਾਬਾਦ, ਫ਼ਗਵਾੜਾ ਤੇ ਮੁਕੇਰੀਆਂ ‘ਚ ਹੋਵੇਗੀ ਜ਼ਿਮਨੀ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ ਲਈ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਚਾਰ ਵਿਧਾਨ ਸਭਾ ਹਲਕਿਆਂ ਦਾਖ਼ਾ, ਜਲਾਲਾਬਾਦ, ਫ਼ਗਵਾੜਾ ਤੇ ਮੁਕੇਰੀਆਂ ਲਈ 21 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ ਇਨ੍ਹਾਂ ਦੇ ਨਤੀਜੇ 24 …

Read More »