ਦਿਨ ਵਾਅਦਿਆਂ ਦੇ ਆਏ ਲਿਬਰਲ, ਕੰਸਰਵੇਟਿਵ, ਐਨਡੀਪੀ ਤੇ ਗਰੀਨ ਪਾਰਟੀ ਵੋਟਰਾਂ ਨੂੰ ਲੁਭਾਉਣ ਲਈ ਕਰਨ ਲੱਗੀ ਚੋਣ ਵਾਅਦੇ ਬਜ਼ੁਰਗਾਂ ਦੀ ਪੈਨਸ਼ਨ ‘ਚ ਕਰਾਂਗੇ 10 ਫੀਸਦੀ ਦਾ ਵਾਧਾ : ਜਸਟਿਨ ਟਰੂਡੋ ਇਸ ਚੋਣ ਹਫ਼ਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਚੋਣ ਪ੍ਰਚਾਰ ਦੌਰਾਨ ਕੈਨੇਡੀਅਨਾਂ ਨਾਲ ਵਾਅਦੇ ਕਰਦਿਆਂ ਕਿਹਾ ਕਿ ਜੇਕਰ ਸਾਡੀ …
Read More »Yearly Archives: 2019
ਭਾਰਤ ਸਰਕਾਰ ਨੇ 312 ਨਾਮ ਕਾਲੀ ਸੂਚੀ ‘ਚੋਂ ਹਟਾਏ
ਵਿਛੜਿਆਂ ਨੂੰ ਜੜਾਂ ਨਾਲ ਜੋੜਨ ਦੀ ਕੋਸ਼ਿਸ਼, ਬਲੈਕ ਲਿਸਟ ‘ਚ ਬਸ ਰਹਿ ਗਏ ਦੋ ਨਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਸਰਕਾਰ ਨੇ 312 ਵਿਦੇਸ਼ੀ ਸਿੱਖ ਨਾਗਰਿਕਾਂ ਦੇ ਨਾਮ ਕਾਲੀ ਸੂਚੀ ਵਿਚੋਂ ਹਟਾ ਦਿੱਤੇ ਹਨ। ਹੁਣ ਇਸ ਸੂਚੀ ਵਿੱਚ ਸਿਰਫ ਦੋ ਨਾਮ ਬਚੇ ਹਨ। ਵੱਖ-ਵੱਖ ਸੁਰੱਖਿਆ ਏਜੰਸੀਆਂ ਵਲੋਂ ਵਿਦੇਸ਼ੀ ਸਿੱਖ ਨਾਗਰਿਕਾਂ …
Read More »1984 ਸਿੱਖ ਕਤਲੇਆਮ :ਐਸਆਈਟੀ ਨੂੰ ਨਹੀਂ ਮਿਲੀਆਂ ਸਰਕਾਰੀ ਰਿਕਾਰਡ ‘ਚ ਫਾਈਲਾਂ
ਕਾਨਪੁਰ ‘ਚ 125 ਸਿੱਖਾਂ ਦੀ ਹੱਤਿਆ ਨਾਲ ਜੁੜੀਆਂ ਫਾਈਲਾਂ ਰਿਕਾਰਡ ‘ਚੋਂ ਗਾਇਬ 1250 ਮਾਮਲਿਆਂ ‘ਚੋਂ ਗਾਇਬ ਹੋਈਆਂ ਹੱਤਿਆ ਤੇ ਡਕੈਤੀ ਨਾਲ ਸਬੰਧਤ 15 ਫਾਈਲਾਂ ਕਾਨਪੁਰ : 1984 ‘ਚ ਸਿੱਖ ਕਤਲੇਆਮ ਦੌਰਾਨ ਹੋਈਆਂ ਹੱਤਿਆਵਾਂ, ਡਕੈਤੀ ਜਿਹੇ ਗੰਭੀਰ ਮਾਮਲਿਆਂ ਨਾਲ ਸਬੰਧਤ ਮਹੱਤਵਪੂਰਨ ਫਾਈਲਾਂ ਕਾਨਪੁਰ ‘ਚ ਸਰਕਾਰੀ ਰਿਕਾਰਡ ‘ਚੋਂ ਗਾਇਬ ਹੋ ਗਈਆਂ ਹਨ। …
Read More »9 ਨਵੰਬਰ ਤੋਂ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ
ਲਾਹੌਰ/ਬਿਊਰੋ ਨਿਊਜ਼ ਪਾਕਿਸਤਾਨ ਭਾਰਤੀ ਸਿੱਖ ਸ਼ਰਧਾਲੂਆਂ ਲਈ 9 ਨਵੰਬਰ ਨੂੰ ਕਰਤਾਰਪੁਰ ਲਾਂਘਾ ਖੋਲ੍ਹੇਗਾ। ਇਸ ਦੀ ਜਾਣਕਾਰੀ ਸੋਮਵਾਰ ਨੂੰ ਪਾਕਿਸਤਾਨ ਦੇ ਇਕ ਅਧਿਕਾਰੀ ਨੇ ਦਿੱਤੀ। ਕਰਤਾਰਪੁਰ ਲਾਂਘੇ ਦੇ ਪ੍ਰਾਜੈਕਟ ਡਾਇਰੈਕਟਰ ਆਤਿਫ਼ ਮਾਜਿਦ ਨੇ ਇਹ ਐਲਾਨ ਪਾਕਿਸਤਾਨੀ ਤੇ ਵਿਦੇਸ਼ੀ ਪੱਤਰਕਾਰਾਂ ਦੀ ਲਾਂਘੇ ਵਾਲੀ ਥਾਂ ਦੀ ਪਹਿਲੀ ਯਾਤਰਾ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ …
Read More »ਯੂਐਸ ਓਪਨ ਦਾ ਖਿਤਾਬ ਜਿੱਤਣ ਵਾਲੀ ਟੈਨਿਸ ਖਿਡਾਰਨ ਬਿਆਂਕਾ ਦਾ ਨਿੱਘਾ ਸਵਾਗਤ
ਮਿਸੀਸਾਗਾ : ਯੂਐਸ ਓਪਨ ਖਿਤਾਬ ਆਪਣੇ ਨਾਮ ਕਰਨ ਵਾਲੀ ਪਹਿਲੀ ਕੈਨੇਡੀਅਨ ਟੈਨਿਸ ਖਿਡਾਰਨ ਬਿਆਂਕਾ ਐਂਡ੍ਰਰੇਸਕ ਦਾ ਉਸਦੇ ਹੋਮ ਟਾਊਨ ਮਿਸੀਸਾਗਾ ਵਿਚ ਖਾਸ ਸਨਮਾਨ ਕੀਤਾ ਗਿਆ। ਜਿਸ ਵਿਚ ਜਸਟਿਨ ਟਰੂਡੋ ਵੀ ਸ਼ਾਮਲ ਹੋਏ। ਇਸ ਮੌਕੇ ਟਰੂਡੋ ਨੇ ਆਖਿਆ ਕਿ ਬਿਆਂਕਾ ਸਾਰੇ ਕੈਨੇਡੀਅਨਾਂ ਲਈ ਪ੍ਰੇਰਨਾ ਸਰੋਤ ਹੈ, ਭਾਵੇਂ ਉਹ ਬਜ਼ੁਰਗ ਹੋਣ ਜਾਂ …
Read More »ਪੰਜਾਬ ‘ਚ ਆਵਾਰਾ ਪਸ਼ੂਆਂ ਨੇ ਮਚਾਈ ਦਹਿਸ਼ਤ
ਹਿੰਸਕ ਹੋ ਰਹੇ ਢੱਠਿਆਂ ਨੇ ਕਈ ਸ਼ਹਿਰਾਂ ਵਿੱਚ ਲੋਕਾਂ ਨੂੰ ਅੰਦੋਲਨ ਕਰਨ ਲਈ ਕੀਤਾ ਮਜਬੂਰ ਹਮੀਰ ਸਿੰਘ ਚੰਡੀਗੜ੍ਹ : ਪੰਜਾਬ ਵਿੱਚ ਆਵਾਰਾ ਪਸ਼ੂਆਂ ਖ਼ਾਸ ਤੌਰ ‘ਤੇ ਢੱਠਿਆਂ ਤੇ ਗਊਆਂ ਦੀ ਦਹਿਸ਼ਤ ਸਿਰ ਚੜ੍ਹ ਕੇ ਬੋਲ ਰਹੀ ਹੈ। ਕਿਸਾਨਾਂ ਦੀਆਂ ਫ਼ਸਲਾਂ ਦਾ ਉਜਾੜਾ, ਸੜਕਾਂ ‘ਤੇ ਹਾਦਸਿਆਂ ਵਿੱਚ ਜਾ ਰਹੀਆਂ ਜਾਨਾਂ, ਖ਼ਾਸ …
Read More »ਭਾਰਤ ਦੇ ਮੱਥੇ ‘ਤੇ ਗ੍ਰਹਿਣ ਬਣਿਆ ਭੁੱਖਮਰੀ ਦਾ ਮੁੱਦਾ
ਸਵਾ ਅਰਬ ਆਬਾਦੀ ਵਾਲੇ ਖੇਤੀ ਪ੍ਰਧਾਨ ਦੇਸ਼ ਭਾਰਤ ਵਿਚ ਇਕ ਪਾਸੇ ਤਾਂ ਲੱਖਾਂ ਟਨ ਅਨਾਜ ਭੰਡਾਰ ਕਰਨ ਦੀ ਜਗ੍ਹਾ ਦੀ ਥੁੜ ਕਾਰਨ ਨੀਲੇ ਅਸਮਾਨ ਹੇਠਾਂ ਗਲ-ਸੜ ਰਿਹਾ ਹੈ ਤੇ ਦੂਜੇ ਪਾਸੇ ਕਰੋੜਾਂ ਲੋਕ ਦੋ ਵੇਲੇ ਦੀ ਰੋਟੀ ਲਈ ਵੀ ਤਰਸਦੇ ਭੁੱਖੇ ਢਿੱਡ ਸੌਣ ਲਈ ਮਜ਼ਬੂਰ ਹਨ। ਭਾਰਤ ਵਿਚ ਅਨਾਜ ਦੀ …
Read More »ਭਾਰਤੀ ਮੂਲ ਦੇ ਬਰਤਾਨਵੀ ਕ੍ਰਿਕਟਰ ਪਨੇਸਰ ਸਿਆਸਤ ‘ਚ ਆਉਣ ਲਈ ਤਿਆਰ
ਲੰਡਨ ਦਾ ਮੇਅਰ ਬਣਨ ਦੀ ਇੱਛਾ ਪ੍ਰਗਟਾਈ ਲੰਡਨ/ਬਿਊਰੋ ਨਿਊਜ਼ : ਇੰਗਲੈਂਡ ਕ੍ਰਿਕਟ ਟੀਮ ਦੇ ਸਾਬਕਾ ਖਿਡਾਰੀ ਮੌਂਟੀ ਪਨੇਸਰ ਨੇ ਸਿਆਸਤ ‘ਚ ਆਉਣ ਅਤੇ ਲੰਡਨ ਦਾ ਮੇਅਰ ਬਣਨ ਦੀ ਇੱਛਾ ਪ੍ਰਗਟਾਈ ਹੈ। ਭਾਰਤੀ ਮੂਲ ਦੇ 37 ਸਾਲਾ ਸਿੱਖ ਖਿਡਾਰੀ ਮੌਂਟੀ ਪਨੇਸਰ ਨੇ ਆਪਣੀ ਕਿਤਾਬ ‘ਦ ਫੁਲ ਮੌਂਟੀ’ ਲਿਖ ਕੇ ਲਿਖਾਰੀ ਵਜੋਂ …
Read More »ਉਚਿਤ ਨਹੀਂ ਹੈ ਪ੍ਰਕਾਸ਼ ਪੁਰਬ ‘ਤੇ ਸੁਆਰਥੀ ਰਾਜਨੀਤੀ
ਸਤਨਾਮ ਸਿੰਘ ਮਾਣਕ ਦੱਖਣੀ ਏਸ਼ੀਆ ਦੇ ਖਿੱਤੇ ਵਿਚ ਅਮਨ ਅਤੇ ਸਦਭਾਵਨਾ ਦਾ ਵਾਤਾਵਰਨ ਪੈਦਾ ਕਰਨ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਇਕ ਬਹੁਤ ਹੀ ਵੱਡਾ ਅਵਸਰ ਹੈ ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਪੂਰੀ ਹਯਾਤੀ ਵਿਚ ਉਪਰੋਕਤ ਕਦਰਾਂ-ਕੀਮਤਾਂ ਦਾ ਪ੍ਰਚਾਰ-ਪ੍ਰਸਾਰ ਕੀਤਾ ਹੈ। ਜ਼ੁਲਮ ਤੇ …
Read More »ਲਗਾਤਾਰ ਵਧ ਰਿਹਾ ਜਲ ਸੰਕਟ ਤੇ ਇਸ ਦਾ ਹੱਲ
ਸੰਦੀਪ ਕੌਰ ਢੋਟ ਕਿਸੇ ਸਮੇਂ ਪੰਜ ਦਰਿਆਵਾਂ ਦੀ ਧਰਤੀ ਅਖਵਾਉਣ ਵਾਲਾ ਪੰਜਾਬ ਵਰਤਮਾਨ ਸਮੇਂ ਗੰਭੀਰ ਜਲ ਸੰਕਟ ਨਾਲ ਜੂਝ ਰਿਹਾ ਹੈ। ਆਜ਼ਾਦੀ ਤੋਂ ਬਾਅਦ 1955 ਵਿਚ ਕੇਂਦਰ ਸਰਕਾਰ ਦੇ ਇਕ ਫੈਸਲੇ ਦੁਆਰਾ ਸੂਬੇ ਕੋਲ ਉਪਲਬਧ ਪਾਣੀ ਵਿਚੋਂ 80 ਲੱਖ ਏਕੜ ਫੁੱਟ ਪਾਣੀ ਰਾਜਸਥਾਨ ਨੂੰ ਦੇ ਦਿੱਤਾ ਗਿਆ ਸੀ। ਫਿਰ 1966 …
Read More »