ਅੰਮ੍ਰਿਤਸਰ/ਬਿਊਰੋ ਨਿਊਜ਼ ਇੰਡੀਗੋ ਹਵਾਈ ਕੰਪਨੀ ਅੰਮ੍ਰਿਤਸਰ ਤੋਂ ਸ਼ਾਰਜਾਹ ਦਰਮਿਆਨ ਆਪਣੀ ਪਲੇਠੀ ਉਡਾਣ 1 ਅਕਤੂਬਰ ਤੋਂ ਸ਼ੁਰੂ ਕਰਨ ਜਾ ਰਹੀ ਹੈ। ਜਾਣਕਾਰੀ ਮਿਲੀ ਹੈ ਕਿ ਇਹ ਉਡਾਣ ਹਰ ਰੋਜ ਚੱਲਿਆ ਕਰੇਗੀ ਜਿਸਦੀ ਟਿਕਟ ਦੀ ਬੁਕਿੰਗ ਵੀ ਸ਼ੁਰੂ ਹੋ ਗਈ ਹੈ। ਧਿਆਨ ਰਹੇ ਕਿ ਬਹੁਤ ਚਿਰ ਪਹਿਲਾਂ ਏਅਰ ਇੰਡੀਆ ਦੀ ਉਡਾਣ ਸ਼ਾਰਜਾਹ …
Read More »Yearly Archives: 2019
ਉਰਮਿਲਾ ਮਾਤੋਂਡਕਰ ਨੇ ਕਾਂਗਰਸ ਪਾਰਟੀ ਨੂੰ ਕਿਹਾ ਅਲਵਿਦਾ
ਪਾਰਟੀ ਵਿਚ ਅੰਦਰੂਨੀ ਗੁੱਟਬਾਜ਼ੀ ਤੋਂ ਨਰਾਜ਼ ਸੀ ਉਰਮਲਾ ਮੁੰਬਈ/ਬਿਊਰੋ ਨਿਊਜ਼ ਫਿਲਮ ਅਦਾਕਾਰਾ ਉਰਮਿਲਾ ਮਾਤੋਂਡਕਰ ਨੇ ਪੰਜ ਮਹੀਨਿਆਂ ਬਾਅਦ ਹੀ ਕਾਂਗਰਸ ਪਾਰਟੀ ਵਿਚੋਂ ਅਸਤੀਫਾ ਦੇ ਦਿੱਤਾ। ਉਰਮਿਲਾ ਨੇ ਕਿਹਾ ਕਿ ਮੇਰੀ ਰਾਜਨੀਤਕ ਅਤੇ ਸਮਾਜਿਕ ਸਮਝ ਵੱਡੇ ਟੀਚੇ ਹਾਸਲ ਕਰਨ ਲਈ ਹੈ, ਪਰ ਮੁੰਬਈ ਕਾਂਗਰਸ ਦੀ ਅੰਦਰੂਨੀ ਗੁੱਟਬਾਜ਼ੀ ਦੇ ਕਾਰਨ ਮੈਂ ਅਜਿਹਾ …
Read More »32 ਸਾਲਾਂ ਦੇ ਨੌਜਵਾਨ ਨੇ 81 ਸਾਲਾਂ ਦਾ ਬੁੱਢਾ ਬਣ ਕੇ ਅਮਰੀਕਾ ਜਾਣ ਦੀ ਕੀਤੀ ਕੋਸ਼ਿਸ਼
ਦਿੱਲੀ ਹਵਾਈ ਅੱਡੇ ‘ਤੇ ਕੀਤਾ ਗਿਆ ਕਾਬੂ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ‘ਤੇ ਇੱਕ 32 ਸਾਲਾਂ ਦਾ ਨੌਜਵਾਨ ਪੁਲਿਸ ਦੇ ਹੱਥੇ ਚੜ੍ਹ ਗਿਆ, ਜੋ 81 ਸਾਲਾਂ ਦਾ ਬੁੱਢਾ ਬਣ ਕੇ ਅਮਰੀਕਾ ਜਾਣਾ ਚਾਹੁੰਦਾ ਸੀ। ਜੈਯੇਸ਼ ਪਟੇਲ ਨਾਮ ਦਾ ਇਹ ਨੌਜਵਾਨ ਅਹਿਮਦਾਬਾਦ ਦਾ ਨਿਵਾਸੀ ਹੈ …
Read More »ਇਮਰਾਨ ਦੀ ਪਾਰਟੀ ਦੇ ਸਾਬਕਾ ਵਿਧਾਇਕ ਨੇ ਕਿਹਾ
ਪਾਕਿਸਤਾਨ ਵਿਚ ਮੁਸਲਿਮ ਸੁਰੱਖਿਅਤ ਨਹੀਂ ਤਾਂ ਸਿੱਖ ਕਿਸ ਤਰ੍ਹਾਂ ਸੁਰੱਖਿਅਤ ਰਹਿ ਸਕਦੇ ਹਨ ਖੰਨਾ/ਬਿਊਰੋ ਨਿਊਜ਼ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਤਹਿਰੀਕਏਇਨਸਾਫ ਦੇ ਸਾਬਕਾ ਵਿਧਾਇਕ ਬਲਦੇਵ ਕੁਮਾਰ ਨੇ ਅੱਜ ਕਿਹਾ ਕਿ ਪਾਕਿਸਤਾਨ ਵਿਚ ਘੱਟ ਗਿਣਤੀਆਂ ਨਾਲ ਚੰਗਾ ਵਿਵਹਾਰ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਪਾਕਿ ਵਿਚ ਜਦ ਮੁਸਲਿਮ …
Read More »ਜੈਨੇਵਾ ਵਿਚ ਪਾਕਿ ਦੇ ਵਿਦੇਸ਼ ਮੰਤਰੀ ਨੇ ਮੰਨਿਆ
ਜੰਮੂ ਕਸ਼ਮੀਰ ਹੈ ਭਾਰਤ ਦਾ ਹਿੱਸਾ ਜੈਨੇਵਾ/ਬਿਊਰੋ ਨਿਊਜ਼ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਸੰਯੁਕਤ ਰਾਸ਼ਟਰ ‘ਚ ਆਪਣੇ ਸੰਬੋਧਨ ਦੌਰਾਨ ਮੰਨ ਲਿਆ ਹੈ ਕਿ ਕਸ਼ਮੀਰ ਭਾਰਤ ਦਾ ਅੰਦਰੂਨੀ ਹਿੱਸਾ ਹੈ। ਇਸ ਤਰ੍ਹਾਂ, ਕੁਰੈਸ਼ੀ ਨੇ ਉਸ ਗੱਲ ਨੂੰ ਮੰਨ ਲਿਆ ਹੈ ਜਿਸ ਨੂੰ ਦੁਨੀਆ ਲੰਬੇ ਸਮੇਂ ਤੋਂ ਮੰਨਦੀ ਆਈ …
Read More »ਸਿਮਰਜੀਤ ਬੈਂਸ ਖਿਲਾਫ ਇਕਜੁੱਟ ਹੋਏ ਡੀ.ਸੀ ਦਫ਼ਤਰਾਂ ਦੇ ਮੁਲਾਜ਼ਮ
ਬੈਂਸ ਖਿਲਾਫ ਕੇਸ ਦਰਜ, ਗ੍ਰਿਫਤਾਰੀ ਦੀ ਹੋਣ ਲੱਗੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਵੱਲੋਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨਾਲ ਬਦਸਲੂਕੀ ਕਰਨ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਹੁਣ ਲੁਧਿਆਣਾ ਦੇ ਡੀ.ਸੀ. ਦਫ਼ਤਰ ਵਿਚ ਵੀ ਬੈਂਸ ਦਾ ਵਿਰੋਧ ਕੀਤਾ ਗਿਆ। ਡੀਸੀ …
Read More »ਸਿਮਰਜੀਤ ਬੈਂਸ ਖਿਲਾਫ ਮਾਮਲਾ ਭਖਿਆ
ਕੈਪਟਨ ਅਮਰਿੰਦਰ ਨੇ ਕਿਹਾ – ਅਫਸਰਾਂ ਨਾਲ ਬਦਸਲੂਕੀ ਬਰਦਾਸ਼ਤ ਨਹੀਂ ਕਰਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਬੈਂਸ ਖਿਲਾਫ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨਾਲ ਦੁਰਵਿਹਾਰ ਦਾ ਮਾਮਲਾ ਦਰਜ ਕਰਨ ਕਰਕੇ ਪੰਜਾਬ ਦੀ ਸਿਆਸਤ ਭਖੀ ਹੋਈ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ …
Read More »ਨਵਜੋਤ ਸਿੱਧੂ ਵੱਲੋਂ ਵਿਕਾਸ ਕਾਰਜਾਂ ਦੇ ਉਦਘਾਟਨ
ਸਿੱਧੂ ਨੇ ਮੀਡੀਆ ਕੋਲੋਂ ਫਿਰ ਬਣਾਈ ਰੱਖੀ ਦੂਰੀ ਅੰਮ੍ਰਿਤਸਰ/ਬਿਊਰੋ ਨਿਊਜ਼ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੇ ਹਲਕੇ ਅੰਮ੍ਰਿਤਸਰ ਪੂਰਬੀ ਵਿਚ ਵੱਖਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਜਿਸ ਤਹਿਤ ਉਨ੍ਹਾਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ ਵਿਖੇ ਕਰੀਬ 34 ਲੱਖ ਦੀ ਗਰਾਂਟ ਨਾਲ ਤਿਆਰ ਕੀਤੇ ਗਏ ਕਲਾਸ …
Read More »ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਤਖਤ ਸ੍ਰੀ ਪਟਨਾ ਸਾਹਿਬ ਦੇ ਨਵੇਂ ਜੱਥੇਦਾਰ ਨਿਯੁਕਤ
ਲੁਧਿਆਣਾ/ਬਿਊਰੋ ਨਿਊਜ਼ ਤਖਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੀ ਇਕ ਜ਼ਰੂਰੀ ਬੈਠਕ ਅੱਜ ਤਖਤ ਸਾਹਿਬ ਵਿਖੇ ਹੋਈ। ਇਸ ਬੈਠਕ ‘ਚ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਤਖਤ ਸਾਹਿਬ ਦੇ ਨਵੇਂ ਜਥੇਦਾਰ ਨਿਯੁਕਤ ਕੀਤਾ ਗਿਆ। ਇਸ ਮੌਕੇ ਮੈਂਬਰਾਂ ਨੇ ਸਿਰਪਾਉ ਪਾ ਕੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ। ਜ਼ਿਕਰਯੋਗ ਹੈ ਕਿ ਰਣਜੀਤ ਸਿੰਘ ਗੌਹਰ …
Read More »ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਖਿਲਾਫ ਮਾਣਹਾਨੀ ਦਾ ਕੇਸ ਦਰਜ
ਐਸ.ਜੀ.ਪੀ.ਸੀ. ਮੈਂਬਰ ਨੇ ਹੀ ਕਰਵਾਇਆ ਮਾਮਲਾ ਦਰਜ ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਖਿਲਾਫ ਫਤਹਿਗੜ੍ਹ ਸਾਹਿਬ ਦੀ ਅਦਾਲਤ ਵਿਚ ਮਾਣਹਾਨੀ ਦਾ ਕੇਸ ਕੀਤਾ ਗਿਆ ਅਤੇ ਇਹ ਕੇਸ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਰੰਧਾਵਾ ਨੇ ਕੀਤਾ ਹੈ। ਮੀਡੀਆ ਨੂੰ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਰੰਧਾਵਾ ਨੇ ਦੱਸਿਆ ਕਿ …
Read More »