Breaking News
Home / 2019 (page 153)

Yearly Archives: 2019

ਕੈਸਲਮੋਰ ਸੀਨੀਅਰਜ਼ ਕਲੱਬ ਬਰੈਂਪਟਨ ਨੇ ਮਾਊਂਟਸਬਰਗ ਦਾ ਲਗਾਇਆ ਟੂਰ

ਬਰੈਂਪਟਨ : ਲੰਘੀ ਇਕ ਸਤੰਬਰ ਦਿਨ ਐਤਵਾਰ ਨੂੰ ਕੈਸਲਮੋਰ ਸੀਨੀਅਰਜ਼ ਕਲੱਬ ਬਰੈਂਪਟਨ ਨੇ ਪ੍ਰਧਾਨ ਗੁਰਮੇਲ ਸਿੰਘ ਸੱਗੂ ਤੇ ਸਕੱਤਰ ਕਸ਼ਮੀਰਾ ਸਿੰਘ ਦੀ ਅਗਵਾਈ ਵਿਚ ਮਾਊਂਟਸਬਰਗ ਦਾ ਟੂਰ ਲਗਾਇਆ, ਜਿਸ ਵਿਚ ਵੱਡੀ ਗਿਣਤੀ ਵਿਚ ਪੁਰਸ਼ ਅਤੇ ਬੀਬੀਆਂ ਸ਼ਾਮਲ ਸਨ। 472 ਏਕੜ ਵਿਚ ਫੈਲੇ ਇਸ ਸਪਾਟ ਵਿਚ ਪੰਛੀ, ਜਾਨਵਰ, ਪਾਰਕਾਂ ਤੇ ਲੇਕ …

Read More »

ਸੱਥਰ ਵਿਛਾਉਂਦੇ ਸੜਕ ਹਾਦਸੇ

ਅਮਰਜੀਤ ਸਿੰਘ ਵੜੈਚ ਸੁਪਰੀਮ ਕੋਰਟ ਦੇ ਇਕ ਬੈਂਚ ਨੇ ਦੇਸ਼ ਵਿਚ ਮਾੜੀਆਂ ਸੜਕਾਂ ਕਾਰਨ ਹੁੰਦੇ ਹਾਦਸਿਆਂ ਵਿਚ ਮਾਰੇ ਜਾਂਦੇ ਲੋਕਾਂ ਦੀ ਵਧ ਰਹੀ ਗਿਣਤੀ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਸੀ ਕਿ ਭਾਰਤ ਵਿਚ ਅੱਤਵਾਦੀ ਹਮਲਿਆਂ ਵਿਚ ਮਰਨ ਵਾਲੇ ਬੇਕਸੂਰ ਲੋਕਾਂ ਤੋਂ ਕਿਤੇ ਵੱਧ ਲੋਕ ਸੜਕਾਂ ਦੀ ਮਾੜੀ ਹਾਲਤ ਕਾਰਨ ਹੋਣ …

Read More »

ਬਜ਼ੁਰਗਾਂ ਦੀ ਖੁਦਕੁਸ਼ੀ ਦਾ ਕਾਰਨ ਬਣਦੇ ਹਨ ਮਜਬੂਰੀ ਤੇ ਇਕੱਲਤਾ

ਅਜੋਕੇ ਯੁਗ ‘ਚ ਬਜ਼ੁਰਗਾਂ ਨੂੰ ਜ਼ਿੰਦਗੀ ਦੇ ਅਖੀਰਲੇ ਪੜਾਅ ਵਿੱਚ ਜ਼ਿੰਦਗੀ ਲੱਗਣ ਲੱਗਦੀ ਹੈ ਬੋਝ ਚੰਡੀਗੜ੍ਹ : ਜ਼ਿੰਦਗੀ ਵਿਚਲੀਆਂ ਦੁਸ਼ਵਾਰੀਆਂ ਬੰਦੇ ਤੋਂ ਕੀ-ਕੀ ਨਹੀਂ ਕਰਵਾ ਦਿੰਦੀਆਂ। ਇਸ ਦੀ ਮਿਸਾਲ ਚੰਡੀਗੜ੍ਹ ਦੇ ਸੈਕਟਰ-40 ਦਾ ਵਸਨੀਕ 77 ਸਾਲਾ ਲਖਮੀ ਦਾਸ ਹੈ, ਜਿਸ ਨੇ ਆਪਣੀ ਪਤਨੀ ਸ਼ਸ਼ੀ ਬਾਲਾ ਨੂੰ ਬਿਮਾਰੀ ਤੋਂ ਮੁਕਤੀ ਦਿਵਾਉਣ …

Read More »

ਇੰਟਰਨੈਸ਼ਨਲ ਸਿੱਖ ਕਨਵੈਨਸ਼ਨ ਵਿੱਚ ਇਮਰਾਨ ਖਾਨ ਨੇ ਸਿੱਖ ਨੁਮਾਇੰਦਿਆਂ ਨੂੰ ਕੀਤਾ ਸੰਬੋਧਨ

ਆਰ.ਐਸ.ਐਸ. ਤੋਂ ਸੁਚੇਤ ਰਹੇ ਸਿੱਖ ਭਾਈਚਾਰਾ : ਇਮਰਾਨ ਕਿਹਾ – ਜੇਕਰ ਜੰਗ ਹੋਈ ਤਾਂ ਦੋਵਾਂ ਦੇਸ਼ਾਂ ਨੂੰ ਹੋਵੇਗਾ ਨੁਕਸਾਨ ਅੰਮ੍ਰਿਤਸਰ/ਬਿਊਰੋ ਨਿਊਜ਼ : ਲਾਹੌਰ ਵਿਚ ਇੰਟਰਨੈਸ਼ਨਲ ਸਿੱਖ ਕਨਵੈਨਸ਼ਨ ਦੀ ਸਮਾਪਤੀ ਮੌਕੇ ਵੱਖ ਵੱਖ ਮੁਲਕਾਂ ਤੋਂ ਆਏ ਸਿੱਖ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸਿੱਖਾਂ ਕੋਲ ਕਸ਼ਮੀਰ …

Read More »

ਅਮਰੀਕਾ ਦੇ ਟੈਕਸਾਸ ‘ਚ ਗੋਲੀਬਾਰੀ ਦੌਰਾਨ 5 ਵਿਅਕਤੀਆਂ ਦੀ ਮੌਤ, 21 ਜ਼ਖਮੀ

ਬੰਦੂਕਧਾਰੀ ਨੇ ਟਰੱਕ ਨੂੰ ਕਬਜ਼ੇ ‘ਚ ਲੈਣ ਤੋਂ ਬਾਅਦ ਚਲਾਈਆਂ ਗੋਲੀਆਂ, ਹਮਲਾਵਰ ਮਾਰਿਆ ਗਿਆ ਹਿਊਸਟਨ : ਅਮਰੀਕਾ ਦੇ ਟੈਕਸਾਸ ‘ਚ ਇਕ ਵਿਅਕਤੀ ਨੇ ਉੇਥੇ ਮੌਜੂਦ ਵਿਅਕਤੀਆਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਗੋਲੀਬਾਰੀ ਦੌਰਾਨ ਘੱਟੋ-ਘੱਟ 5 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 21 ਵਿਅਕਤੀ ਜ਼ਖਮੀ ਹੋ ਗਏ। ਪਿਛਲੇ …

Read More »

ਲੋਨ ਸਟਾਰ ਸਟੇਟ ਨੂੰ ਨਫ਼ਰਤ ਅਤੇ ਹਿੰਸਾ ਦਾ ਸ਼ਿਕਾਰ ਨਹੀਂ ਹੋਣ ਦਿਆਂਗੇ : ਟਰੰਪ

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟਵੀਟ ਕੀਤਾ, ‘ਐਫਬੀਆਈ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਪੂਰੀ ਤਰ੍ਹਾਂ ਲੱਗੀਆਂ ਹੋਈਆਂ ਹਨ।’ ਟਰੰਪ ਨੇ ਕਿਹਾ ਕਿ ਮੈਂ ਪਹਿਲਾਂ ਕਾਰਵਾਈ ਕਰਨ ਵਾਲਿਆਂ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਦਬਾਅ ‘ਚ ਵੀ ਤੇਜੀ ਅਤੇ ਸ਼ਲਾਘਾਯੋਗ ਕਾਰਵਾਈ ਕੀਤੀ ਅਤੇ ਮੈਂ ਟੈਕਸਾਸ ਦੇ ਸਾਰੇ ਨਿਵਾਸੀਆਂ ਨੂੰ ਯਾਦ ਦਿਵਾਉਣਾ …

Read More »

ਕੈਲੀਫੋਰਨੀਆ ਵਿਚ ਸਿੱਖ ਬਜ਼ੁਰਗ ਦੇ ਕਤਲ ਮਾਮਲੇ ‘ਚ ਦੋਸ਼ੀ ਗ੍ਰਿਫ਼ਤਾਰ

ਵਾਸ਼ਿੰਗਟਨ : ਕੈਲੀਫੋਰਨੀਆ ‘ਚ ਸਿੱਖ ਬਜ਼ੁਰਗ ‘ਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ ‘ਚ 21 ਸਾਲ ਦੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਲੰਘੀ 25 ਅਗਸਤ ਦੀ ਰਾਤ ਕਰੀਬ 9 ਵਜੇ ਪਰਮਜੀਤ ਸਿੰਘ ਨਾਮ ਦੇ ਬਜ਼ੁਰਗ ਵਿਅਕਤੀ ‘ਤੇ ਉਸ ਸਮੇਂ ਹਮਲਾ ਕੀਤਾ ਗਿਆ ਸੀ ਜਦੋਂ ਉਹ ਟਰੇਸੀ ਦੇ …

Read More »

ਕੇਂਦਰ ਸਰਕਾਰ ਨੇ ਹਾਫਿਜ਼ ਸਈਦ, ਮਸੂਦ ਅਜ਼ਹਰ ਤੇ ਦਾਊਦ ਇਬਰਾਹੀਮ ਨੂੰ ਐਲਾਨਿਆ ਅੱਤਵਾਦੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਨੇ ਅੱਜ ਗ਼ੈਰ-ਕਾਨੂੰਨੀ ਸਰਗਰਮੀਆਂ (ਰੋਕੂ) ਐਕਟ ਦੇ ਤਹਿਤ ਮੁੰਬਈ ਹਮਲੇ ਦੇ ਮਾਸਟਰ ਮਾਈਂਡ ਹਾਫ਼ਿਜ਼ ਸਈਦ, ਮਸੂਦ ਅਜ਼ਹਰ, ਦਾਊਦ ਇਬਰਾਹੀਮ ਅਤੇ ਜ਼ਕੀ-ਉਰ-ਰਹਿਮਾਨ ਲਖਵੀ ਨੂੰ ਅੱਤਵਾਦੀ ਐਲਾਨਿਆ ਹੈ। ਇਨ੍ਹਾਂ ਸਾਰਿਆਂ ਦੇ ਵਿਰੁੱਧ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਜੈਸ਼-ਏ-ਮੁਹੰਮਦ ਦੇ ਸਰਗਨਾ …

Read More »

ਪਾਕਿ ‘ਚ ਪਹਿਲੀ ਹਿੰਦੂ ਕੁੜੀ ਬਣੀ ਪੁਲਿਸ ਅਧਿਕਾਰੀ

ਇਸਲਾਮਾਬਾਦ : ਪਾਕਿਸਤਾਨ ਵਿਚ ਪਹਿਲੀ ਵਾਰ ਇਕ ਵਾਰ ਹਿੰਦੂ ਕੁੜੀ ਪੁਲਿਸ ਅਧਿਕਾਰੀ ਬਣੀ ਹੈ। ਮੀਡੀਆ ਵਿਚ ਆਈਆਂ ਖਬਰਾਂ ਮੁਤਾਬਕ ਪੁਸ਼ਪਾ ਕੋਹਲੀ ਨਾਮੀ ਉਕਤ ਹਿੰਦੂ ਕੁੜੀ ਨੂੰ ਸਿੰਧ ਪੁਲਿਸ ਵਿਚ ਏਐਸਆਈ ਵਜੋਂ ਸ਼ਾਮਲ ਕੀਤਾ ਗਿਆ ਹੈ। ਇਸ ਸਬੰਧੀ ਖਬਰ ਨੂੰ ਸਭ ਤੋਂ ਪਹਿਲਾਂ ਮਨੁੱਖੀ ਅਧਿਕਾਰ ਵਰਕਰ ਕਪਿਲ ਦੇਵ ਨੇ ਆਪਣੇ ਟਵਿੱਟਰ …

Read More »

ਕੁਲਭੂਸ਼ਣ ਜਾਧਵ ਦੀ ਹਾਲਤ ਠੀਕ ਨਹੀਂ

ਪਾਕਿਸਤਾਨ ‘ਚ ਭਾਰਤ ਦੇ ਡਿਪਟੀ ਹਾਈ ਕਮਿਸ਼ਨਰ ਨੇ ਕੀਤੀ ਮੁਲਾਕਾਤ ਇਸਲਾਮਾਬਾਦ: ਪਾਕਿਸਤਾਨੀ ਜੇਲ੍ਹ ਵਿਚ ਬੰਦ ਕੁਲਭੂਸ਼ਣ ਜਾਦਵ (49) ਤੋਂ ਭਾਰਤੀ ਡਿਪਲੋਮੇਟ ਦੀ ਮੁਲਾਕਾਤ ਤਾਂ ਸੋਮਵਾਰ ਨੂੰ ਹੋ ਗਈ, ਪਰ ਜਾਧਵ ਦੀ ਜਿਹੜੀ ਸਥਿਤੀ ਸਾਹਮਣੇ ਆਏ ਹੈ, ਉਹ ਉਤਸ਼ਾਹਜਨਕ ਨਹੀਂ ਹੈ। ਇਸਲਾਮਾਬਾਦ ਸਥਿਤ ਭਾਰਤ ਦੇ ਡਿਪਟੀ ਹਾਈ ਕਮਿਸ਼ਨਰ ਗੌਰਵ ਆਹਲੂਵਾਲੀਆ ਨਾਲ …

Read More »