ਚੇਨਈ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਰਕਾਰੀ ਬੈਂਕਾਂ ਦੇ ਪ੍ਰਸਤਾਵਿਤ ਰਲੇਵੇਂ ਨਾਲ ਮੁਲਾਜ਼ਮਾਂ ਦੀਆਂ ਨੌਕਰੀਆਂ ਜਾਣ ਦੇ ਸੰਕਟ ਨੂੰ ਖ਼ਾਰਜ ਕਰਦਿਆਂ ਕਿਹਾ ਕਿ ਇਸ ਨਾਲ ਇਕ ਵੀ ਮੁਲਾਜ਼ਮ ਨੂੰ ਨਹੀਂ ਹਟਾਇਆ ਜਾਵੇਗਾ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਬਿਲਕੁਲ ਤੱਥਹੀਣ ਗੱਲ ਹੈ। ਸੀਤਾਰਮਨ ਨੇ ਕਿਹਾ ਕਿ …
Read More »Yearly Archives: 2019
ਭਾਰਤ ‘ਚ ਸ਼ਰਾਬ ਪੀਣ ਵਾਲਿਆਂ ਦੀ ਗਿਣਤੀ ‘ਚ ਮਹਿਲਾਵਾਂ ਨੇ ਕੀਤਾ ਵਾਧਾ
ਭਾਰਤੀ ਮਹਿਲਾਵਾਂ ਦੀ ਸ਼ਰਾਬ ਬਾਜ਼ਾਰ ਵਿਚ ਹਿੱਸੇਦਾਰੀ ਅਗਲੇ ਪੰਜ ਸਾਲਾਂ ਦੌਰਾਨ25 ਫ਼ੀਸਦ ਤੱਕ ਵਧਣ ਦੀ ਸੰਭਾਵਨਾ ਨਵੀਂ ਦਿੱਲੀ/ਬਿਊਰੋ ਨਿਊਜ਼ : ‘ਹੁਣ ਪਹਿਲਾਂ ਨਾਲੋਂ ਜ਼ਿਆਦਾ ਔਰਤਾਂ ਸ਼ਰਾਬ ਪੀ ਰਹੀਆਂ ਹਨ ਤੇ ਔਰਤਾਂ ਹੁਣ ਜ਼ਿਆਦਾ ਸ਼ਰਾਬ ਪੀ ਰਹੀਆਂ ਨੇ’ ਦਿੱਲੀ ਵਿਚਲੀਆਂ ਔਰਤਾਂ ਦੀ ਸ਼ਰਾਬ ਪੀਣ ਦੀ ਆਦਤ ਬਾਰੇ ਕੀਤਾ ਗਿਆ ਇਕ ਸਰਵੇਖਣ …
Read More »ਦਸ ਬੈਂਕ ਰਲੇਵੇਂ ਬਾਅਦ ਹੋਣਗੇ ਚਾਰ
ਨਵੀਂ ਦਿੱਲੀ/ਬਿਊਰੋ ਨਿਊਜ਼ ਪਿਛਲੇ ਸੱਤ ਸਾਲਾਂ ਵਿੱਚ ਸਭ ਤੋਂ ਹੇਠਲੇ ਪੱਧਰ ‘ਤੇ ਆਈ ਅਰਥਚਾਰੇ ਦੀ ਵਿਕਾਸ ਦਰ ਨੂੰ ਹੁਲਾਰਾ ਦੇਣ ਤੇ ਭਾਰਤੀ ਅਰਥਚਾਰੇ ਨੂੰ ਭਵਿੱਖ ਵਿੱਚ ਪੰਜ ਖਰਬ ਡਾਲਰ ਦੇ ਮੇਚ ਦਾ ਬਣਾਉਣ ਦੇ ਇਰਾਦੇ ਨਾਲ ਕੇਂਦਰ ਸਰਕਾਰ ਨੇ ਦਸ ਸਰਕਾਰੀ ਬੈਂਕਾਂ ਦਾ ਰਲੇਵਾਂ ਕਰਕੇ ਚਾਰ ਸਰਕਾਰੀ ਬੈਂਕ ਬਣਾਉਣ ਦਾ …
Read More »ਦਿੱਲੀ ‘ਚ ਪਾਕਿਸਤਾਨੀ ਹਾਈ ਕਮਿਸ਼ਨਰ ਦਾ ਘਿਰਾਓ, ਇਮਰਾਨ ਦਾ ਪੁਤਲਾ ਫੂਕਿਆ
ਪਾਕਿਸਤਾਨ ‘ਚ ਜ਼ਬਰਦਸਤੀ ਧਰਮ ਪਰਿਵਰਤਨ, ਨਿਕਾਹ ਖਿਲਾਫ ਦਿੱਲੀ ‘ਚ ਸਿੱਖਾਂ ਵਲੋਂ ਪ੍ਰਦਰਸ਼ਨ ਪ੍ਰਦਰਸ਼ਨਕਾਰੀਆਂ ਨੇ ਕਿਹਾ – ਪਾਕਿ ਹਿੰਦੂਆਂ ਅਤੇ ਸਿੱਖਾਂ ਨੂੰ ਦੇਵੇ ਸੁਰੱਖਿਆ ਨਵੀਂ ਦਿੱਲੀ : ਪਾਕਿਸਤਾਨ ਵਿਚ ਸਿੱਖ ਲੜਕੀ ਦੇ ਜ਼ਬਰਦਸਤੀ ਧਰਮ ਪਵਿਰਤਰਨ ਅਤੇ ਉਸਦੇ ਮੁਸਲਿਮ ਨੌਜਵਾਨ ਨਾਲ ਨਿਕਾਹ ਖਿਲਾਫ ਦਿੱਲੀ ‘ਚ ਸੋਮਵਾਰ ਨੂੰ ਪ੍ਰਦਰਸ਼ਨ ਕੀਤਾ ਗਿਆ। ਹਜ਼ਾਰਾਂ ਸਿੱਖਾਂ …
Read More »ਸੁਪਰੀਮ ਕੋਰਟ ਨੇ ਪੀ. ਚਿਦੰਬਰਮ ਨੂੰ ਭੇਜਿਆ ਜੇਲ੍ਹ
19 ਸਤੰਬਰ ਤੱਕ ਨਿਆਇਕ ਹਿਰਾਸਤ ‘ਚ ਪਵੇਗਾ ਰਹਿਣਾ ਨਵੀਂ ਦਿੱਲੀ/ਬਿਊਰੋ ਨਿਊਜ਼ : ਆਈ.ਐਨ.ਐਕਸ. ਮੀਡੀਆ ਮਾਮਲੇ ਵਿਚ ਗ੍ਰਿਫਤਾਰ ਕਾਂਗਰਸੀ ਆਗੂ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਕੋਲੋਂ ਰਾਹਤ ਨਹੀਂ ਮਿਲੀ ਅਤੇ ਹੁਣ ਚਿਦੰਬਰਮ ਨੂੰ 19 ਸਤੰਬਰ ਤੱਕ ਤਿਹਾੜ ਜੇਲ੍ਹ ਵਿਚ ਰਹਿਣਾ ਪਵੇਗਾ। ਇਸ ਤੋਂ ਪਹਿਲਾਂ ਚਿਦੰਬਰਮ ਨੇ ਈ.ਡੀ. ਨਾਲ ਜੁੜੇ ਮਾਮਲੇ ਵਿਚ …
Read More »ਪੰਜ ਰਾਜਾਂ ਦੇ ਨਵੇਂ ਰਾਜਪਾਲ ਨਿਯੁਕਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼ਾਹ ਬਾਨੋ ਮਾਮਲੇ ਵਿਚ ਰਾਜੀਵ ਗਾਂਧੀ ਸਰਕਾਰ ਤੋਂ ਅਸਤੀਫ਼ਾ ਦੇਣ ਵਾਲੇ ਉੱਘੇ ਮੁਸਲਿਮ ਚਿਹਰੇ ਆਰਿਫ਼ ਮੁਹੰਮਦ ਖ਼ਾਨ (68) ਨੂੰ ਤਿੰਨ ਹੋਰ ਭਾਜਪਾ ਆਗੂਆਂ ਦੇ ਨਾਲ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਆਰਿਫ਼ ਨੂੰ ਕੇਰਲ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਭਾਜਪਾ ਆਗੂ ਤੇ ਉਤਰਾਖੰਡ ਦੇ ਸਾਬਕਾ ਮੁੱਖ …
Read More »ਪਾਕਿਸਤਾਨ ‘ਚ ਅਸੁਰੱਖਿਅਤ ਹਨ ਘੱਟ-ਗਿਣਤੀਆਂ
ਸਤਨਾਮ ਸਿੰਘ ਮਾਣਕ ਇਸ ਸਮੇਂ ਜਦੋਂ ਕਿ ਦੇਸ਼-ਵਿਦੇਸ਼ ਦਾ ਸਿੱਖ ਭਾਈਚਾਰਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਦਿਵਸ ਮਨਾਉਣ ਦੀਆਂ ਤਿਆਰੀਆਂ ਵਿਚ ਰੁੱਝਾ ਹੋਇਆ ਹੈ ਤਾਂ ਉਸੇ ਸਮੇਂ ਨਨਕਾਣਾ ਸਾਹਿਬ ਤੋਂ ਇਹ ਖ਼ਬਰ ਆਈ ਹੈ ਕਿ ਉਥੇ ਗੁਰਦੁਆਰਾ ਤੰਬੂ ਸਾਹਿਬ ਦੇ ਹੈੱਡ ਗ੍ਰੰਥੀ ਦੀ 19 ਸਾਲਾ ਲੜਕੀ …
Read More »ਨਸ਼ਿਆਂ ਖ਼ਿਲਾਫ਼ ਕੋਸ਼ਿਸ਼ਾਂ ਕਿੰਨੀਆਂ ਕੁ ਸੰਜੀਦਾ?
ਡਾ. ਸ਼ਿਆਮ ਸੁੰਦਰ ਦੀਪਤੀ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨ ਦੇ ਅਨੇਕਾਂ ਕਾਰਨਾਂ ਵਿਚੋਂ ਇਕ ਅਹਿਮ ਮੁੱਦਾ ਸੂਬੇ ਅੰਦਰ ਵਿਕਰਾਲ ਰੂਪ ਧਾਰ ਰਹੀ ਨਸ਼ਿਆਂ ਦੀ ਸਮੱਸਿਆ ਸੀ। ਇਸ ਮਸਲੇ ਨੂੰ ਲੈ ਕੇ ਤਤਕਾਲੀ ਅਕਾਲੀ-ਭਾਜਪਾ ਸਰਕਾਰ ਨੂੰ ਰੱਜ ਕੇ ਭੰਡਿਆ ਗਿਆ ਅਤੇ ਆਪ ਇਸ ਸਮੱਸਿਆ ਨੂੰ ਸਿਰਫ਼ ਠੱਲ੍ਹ ਪਾਉਣ ਦੀ ਗੱਲ …
Read More »ਕਰਤਾਰਪੁਰ ਸਾਹਿਬ ਦਾ ਲਾਂਘਾ
ਬਿਨ ਵੀਜ਼ੇ ਤੋਂ ਜਾਣਗੇ ਸ਼ਰਧਾਲੂ ਸਹਿਮਤੀ : ਰੋਜ਼ਾਨਾ ਪੰਜ ਹਜ਼ਾਰ ਸ਼ਰਧਾਲੂ, ਛੇ ਦਿਨ ਪਹਿਲਾਂ ਦੇਣੀ ਹੋਵੇਗੀ ਅਰਜ਼ੀ, ਪਾਸਪੋਰਟ ਵੀ ਲਾਜ਼ਮੀ ਅਸਹਿਮਤੀ : ਪਾਕਿ ਹਰ ਸ਼ਰਧਾਲੂ ਤੋਂ 20 ਯੂਐਸ ਡਾਲਰ ਲੈਣ ‘ਤੇ ਅੜਿਆ, ਭਾਰਤ ਨੇ ਕਿਹਾ ਗੁਰੂਘਰ ਜਾਣ ਦੀ ਨਹੀਂ ਹੁੰਦੀ ਕੋਈ ਫੀਸ ਅਟਾਰੀ/ਬਿਊਰੋ ਨਿਊਜ਼ : ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ …
Read More »ਪਾਕਿਸਤਾਨ ‘ਚ ਸਿੱਖ ਲੜਕੀ ਦੀ ਹੋਈ ਘਰ ਵਾਪਸੀ
ਲਾਹੌਰ : ਪਾਕਿਸਤਾਨ ਵਿਚ ਅਗਵਾ ਕਰਕੇ ਜਬਰੀ ਮੁਸਲਮਾਨ ਬਣਾ ਕੇ ਨਿਕਾਹ ਕਰਨ ਕਰਕੇ ਮਾਨਸਿਕ ਤਸ਼ੱਦਦ ਦਾ ਸ਼ਿਕਾਰ ਹੋਈ ਸਿੱਖ ਲੜਕੀ ਦੀ ਘਰ ਵਾਪਸੀ ਦਾ ਰਾਹ ਸਾਫ਼ ਹੋ ਗਿਆ ਹੈ। ਉਸ ਨੂੰ ਸਰਕਾਰ ਦੇ ਉਚ ਪੱਧਰੀ ਵਫਦ ਅਤੇ ਸਿੱਖ ਭਾਈਚਾਰੇ ਦੀ 30 ਮੈਂਬਰੀ ਕਮੇਟੀ ਦਰਮਿਆਨ ਹੋਏ ਸਮਝੌਤੇ ਤੋਂ ਬਾਅਦ ਪਰਿਵਾਰ ਹਵਾਲੇ …
Read More »