ਮੱਧ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਨਾ ਬਣਾਇਆ ਤਾਂ ਛੱਡ ਦਿਆਂਗਾ ਪਾਰਟੀ ਨਵੀਂ ਦਿੱਲੀ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਦੇ ਰਾਜਨੀਤਕ ਹਲਕਿਆਂ ਵਿਚ ਅੱਜ ਖਬਰ ਤੇਜ਼ੀ ਨਾਲ ਚੱਲ ਰਹੀ ਹੈ ਕਿ ਜਯੋਤਿਰਾ ਦਿੱਤਿਆ ਸਿੰਧੀਆ ਕਾਂਗਰਸ ਪਾਰਟੀ ਨੂੰ ਛੱਡ ਸਕਦੇ ਹਨ। ਜਾਣਕਾਰੀ ਮਿਲੀ ਹੈ ਕਿ ਸਿੰਧੀਆ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਅਲਟੀਮੇਟਮ ਦਿੱਤਾ …
Read More »Yearly Archives: 2019
ਰਿਜ਼ਰਵ ਬੈਂਕ 100 ਰੁਪਏ ਦਾ ਨਵਾਂ ਵਾਰਨਿਸ਼ ਨੋਟ ਕਰੇਗੀ ਜਾਰੀ
ਵਾਰਨਿਸ਼ ਨੋਟ ਨਾ ਗੰਦਾ ਹੋਵੇਗਾ ਅਤੇ ਨਾ ਹੀ ਜਲਦੀ ਪਾਟੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਰਿਜ਼ਰਵ ਬੈਂਕ ਹੁਣ ਛੇਤੀ ਹੀ 100 ਰੁਪਏ ਦਾ ਨਵਾਂ ਵਾਰਨਿਸ਼ ਨੋਟ ਜਾਰੀ ਕਰਨ ਜਾ ਰਹੀ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਨੋਟਾਂ ਦੀ ਖ਼ਾਸੀਅਤ ਇਹ ਹੋਵੇਗੀ ਕਿ ਇਹ ਛੇਤੀ ਗੰਦੇ ਨਹੀਂ ਹੋਣਗੇ ਤੇ ਨਾ ਹੀ ਜਲਦੀ ਪਾਟ ਸਕਣਗੇ। …
Read More »ਇਮਰਾਨ ਨੇ ਫਿਰ ਦਿੱਤੀ ਯੁੱਧ ਦੀ ਗਿੱਦੜ ਧਮਕੀ
ਕਿਹਾ – ਜੇਕਰ ਭਾਰਤ ਨੇ ਕੁਝ ਕੀਤਾ ਤਾਂ ਪਾਕਿਸਤਾਨ ਵੀ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ ਅੰਤਰਰਾਸ਼ਟਰੀ ਪੱਧਰ ‘ਤੇ ਆਪਣੀ ਬੇਇੱਜ਼ਤੀ ਕਰਾਉਣ ਤੋਂ ਬਾਅਦ ਵੀ ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇਕ ਵਾਰ ਫਿਰ ਭਾਰਤ ਨੂੰ ਯੁੱਧ ਦੀ ਗਿੱਦੜ ਧਮਕੀ ਦਿੱਤੀ …
Read More »ਨਵਜੋਤ ਸਿੰਘ ਸਿੱਧੂ ਨੇ ਆਪਣੇ ਹਲਕੇ ਦਾ ਕੀਤਾ ਦੌਰਾ, ਮੀਡੀਆ ਤੋਂ ਬਣਾਈ ਰੱਖੀ ਦੂਰੀ
ਅੰਮ੍ਰਿਤਸਰ/ਬਿਊਰੋ ਨਿਊਜ਼ : ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਅੰਮ੍ਰਿਤਸਰ ‘ਚ ਆਪਣੇ ਹਲਕੇ ਦਾ ਦੌਰਾ ਕੀਤਾ। ਲੋਕ ਸਭਾ ਚੋਣਾਂ ਮਗਰੋਂ ਨਵਾਂ ਵਿਭਾਗ ਠੁਕਰਾਉਣ ਵਾਲੇ ਸਿੱਧੂ ਦਾ ਆਪਣੇ ਹਲਕੇ ‘ਚ ਇਹ ਦੂਜਾ ਦੌਰਾ ਹੈ। ਆਪਣੇ ਹਲਕੇ ‘ਚ ਪਹੁੰਚੇ ਸਿੱਧੂ ਨੇ ਸਭ ਤੋਂ ਪਹਿਲਾਂ ਗੰਦੇ ਨਾਲੇ ਨੂੰ ਬੰਦ ਕਰਵਾਉਣ ਦਾ …
Read More »ਸਵਾਮੀ ਦੇ ਕਰਤਾਰਪੁਰ ਲਾਂਘੇ ਬਾਰੇ ਬਿਆਨ ਦੀ ਤਿੱਖੀ ਆਲੋਚਨਾ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਜਪਾ ਆਗੂ ਤੇ ਸੰਸਦ ਮੈਂਬਰ ਸੁਬਰਾਮਨੀਅਮ ਸਵਾਮੀ ਵੱਲੋਂ ਕਰਤਾਰਪੁਰ ਲਾਂਘਾ ਨਾ ਖੋਲ੍ਹਣ ਦੀ ਵਕਾਲਤ ਕੀਤੇ ਜਾਣ ਮਗਰੋਂ ਸੂਬੇ ਦੀ ਸਿਆਸਤ ਵਿਚ ਜ਼ੋਰਦਾਰ ਹਲਚਲ ਹੋਈ ਹੈ। ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਇਸ ਬਿਆਨ ਦੀ ਕਰੜੀ ਆਲੋਚਨਾ ਕਰਦਿਆਂ ਇਸ ਨੂੰ ਬੇਲੋੜਾ ਅਤੇ ਸਿੱਖ ਵਿਰੋਧੀ ਦੱਸਿਆ ਹੈ। ਕਾਂਗਰਸ ਦੇ 10 …
Read More »ਸੰਗਰੂਰ ‘ਚ ਪਾਲਕੀ ਸਾਹਿਬ ਤੋੜੇ ਜਾਣ ਕਾਰਨ ਸਿੱਖ ਸੰਗਤਾਂ ‘ਚ ਭਾਰੀ ਰੋਸ
ਸੰਗਰੂਰ : ਸਥਾਨਕ ਅਨਾਜ ਮੰਡੀ ਸਥਿਤ ਭਗਵਾਨ ਵਿਸ਼ਵਕਰਮਾ ਜੀ ਮੰਦਿਰ ‘ਚ ਕਥਿਤ ਤੌਰ ‘ਤੇ ਪਾਲਕੀ ਸਾਹਿਬ ਨੂੰ ਤੋੜ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਨੂੰ ਉਪਰ ਵਾਲੇ ਕਮਰੇ ‘ਚ ਸ਼ਿਫਟ ਕੀਤੇ ਜਾਣ ਨਾਲ ਮਾਹੌਲ ਤਣਾਅ ਪੂਰਨ ਹੋ ਗਿਆ ਹੈ। ਮਾਮਲੇ ਦਾ ਪਤਾ ਚਲਦੇ ਹੀ ਸਿੱਖ ਸੰਗਠਨਾਂ ਦੇ ਪ੍ਰਤੀਨਿਧੀ …
Read More »ਅਵਾਜ਼ ਅਤੇ ਰੌਸ਼ਨੀ ‘ਤੇ ਅਧਾਰਿਤ ਨਵਾਂ ਸ਼ੋਅ ਵੀ ਸ਼ੁਰੂ ਹੋਵੇਗਾ
ਜੱਲ੍ਹਿਆਂਵਾਲਾ ਬਾਗ਼ ਦੀ ਬਦਲੇਗੀ ਦਿੱਖ ਅੰਮ੍ਰਿਤਸਰ : ਜੱਲ੍ਹਿਆਂਵਾਲਾ ਬਾਗ਼ ਦੇ ਸਾਕੇ ਦੀ ਸ਼ਤਾਬਦੀ ਤਹਿਤ ਕੇਂਦਰ ਸਰਕਾਰ ਵੱਲੋਂ ਇਸ ਦੇ ਵਿਕਾਸ ਲਈ ਬਣਾਈ ਗਈ ਯੋਜਨਾ ਤਹਿਤ ਲਗਪਗ 18 ਕਰੋੜ ਰੁਪਏ ਦੀ ਲਾਗਤ ਨਾਲ ਇਸ ਕੌਮੀ ਯਾਦਗਾਰ ਦੀ ਦਿੱਖ ਨੂੰ ਸਵਾਰਿਆ ਜਾ ਰਿਹਾ ਹੈ। ਇਸ ਤਹਿਤ ਇੱਥੇ ਰੌਸ਼ਨੀ ਅਤੇ ਆਵਾਜ਼ ‘ਤੇ ਆਧਾਰਿਤ …
Read More »ਕਾਂਗਰਸੀ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦਾ ਦਿਹਾਂਤ
ਮੁਕੇਰੀਆਂ/ਬਿਊਰੋ ਨਿਊਜ਼ : ਵਿਧਾਨ ਸਭਾ ਹਲਕਾ ਮੁਕੇਰੀਆਂ ਤੋਂ ਕਾਂਗਰਸੀ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦਾ ਮੰਗਲਵਾਰ ਨੂੰ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ। ਉਹ 59 ਵਰ੍ਹਿਆਂ ਦੇ ਸਨ। ਵਿਧਾਇਕ ਬੱਬੀ ਦਾ ਅੰਤਿਮ ਸਸਕਾਰ ਮੁਕੇਰੀਆਂ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਉਨ੍ਹਾਂ ਨੂੰ ਸਲਾਮੀ …
Read More »ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਕੌਮਾਂਤਰੀ ਪੱਧਰ ‘ਤੇ ਮਨਾਉਣ ਦੀਆਂ ਤਿਆਰੀਆਂ
ਵਿਸ਼ੇਸ਼ ਸਮਾਗਮ ਨਿਊਯਾਰਕ ਸ਼ਹਿਰ ਦੇ ਟਾਈਮਜ਼ ਸਕੁਏਅਰ ਵਿਖੇ ਕਰਵਾਉਣ ਬਾਰੇ ਵਿਚਾਰਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕੌਮਾਂਤਰੀ ਪੱਧਰ ‘ਤੇ ਮਨਾਏ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਉਨ੍ਹਾਂ …
Read More »ਭਾਖੜਾ ਡੈਮ ਦੀ ਝੀਲ ‘ਚ 1690 ਫੁੱਟ ਤੱਕ ਸਾਂਭਿਆ ਜਾ ਸਕਦਾ ਹੈ ਪਾਣੀ
ਨਿਰਧਾਰਿਤ ਦਰ ਅਨੁਸਾਰ ਪੰਜਾਬ ਵੱਲੋਂ ਭਾਖੜਾ ਬਿਆਸ ਪ੍ਰਬੰਧਕ ਬੋਰਡ ਕੋਲ ਨਹੀਂ ਭੇਜੇ ਜਾ ਰਹੇ ਅਧਿਕਾਰੀ 7 ਅਜਿਹੇ ਮੌਕੇ ਵੀ ਆਏ ਹਨ ਜਦੋਂ ਇਸ ਡੈਮ ਦੀ ਝੀਲ ਨੇ 1680 ਫੁੱਟ ਦੇ ਅੰਕੜੇ ਨੂੰ ਪਾਰ ਕੀਤਾ ਹੈ। ਅੰਕੜਿਆਂ ਮੁਤਾਬਿਕ ਸਾਲ 1995-96 ਦੌਰਾਨ 1683.49 ਫੁੱਟ, ਸਾਲ 1998-99 ‘ਚ 1682.67, 1994-95 ‘ਚ 1682.55 ਫੁੱਟ, …
Read More »