ਗੈਰ ਨਿਵਾਸੀ ਅਚੱਲ ਸੰਪਤੀ (ਜ਼ਮੀਨ/ ਨਿਰਮਾਣ / ਜ਼ਮੀਨ ਜਾਂ ਇਮਾਰਤ ਦੋਵਾਂ) ਦੀ ਵਿਕਰੀ ‘ਤੇ, ਪੂੰਜੀ ਲਾਭ ‘ਤੇ ਇਨਕਮ ਟੈਕਸ ਦੇਣ ਲਈ ਜ਼ਿੰਮੇਵਾਰ ਹਨ। ਜੇ ਪੂੰਜੀ ਦੀ ਜਾਇਦਾਦ ਨੂੰ ਰੱਖਣ ਦੀ ਮਿਆਦ ਚੌਵੀ ਮਹੀਨੇ ਤੋਂ ਜ਼ਿਆਦਾ ਹੈ, ਤਾਂ ਇਹ ਲੰਬੇ ਸਮੇਂ ਦੀ ਪੂੰਜੀ ਗਤ ਲਾਭ ‘ਤੇ ਟੈਕਸ ਲਾਇਆ ਜਾਵੇਗਾ ਅਤੇ ਨਹੀਂ …
Read More »Yearly Archives: 2019
ਸਿੱਧੂ ਬਣੀ ਬੈਡਮਿੰਟਨ ‘ਚ ਵਿਸ਼ਵ ਚੈਂਪੀਅਨ
ਗੋਲਡ ਮੈਡਲ ਜਿੱਤਣ ਵਾਲੀ ਪਹਿਲੀ ਭਾਰਤੀ ਖਿਡਾਰਨ ਬਣੀ ਸਿੰਧੂ ਬਾਸੇਲ (ਸਵਿਟਜ਼ਰਲੈਂਡ)/ਬਿਊਰੋ ਨਿਊਜ਼ : ਭਾਰਤ ਦੀ ਸਟਾਰ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਐਤਵਾਰ ਨੂੰ ਇਤਿਹਾਸ ਰਚ ਦਿੱਤਾ ਹੈ। ਉਨ੍ਹਾਂ ਨੇ ਵਿਸ਼ਵ ਚੈਂਪੀਅਨਸ਼ਿਪ ਵਿਚ ਮਹਿਲਾਵਾਂ ਦੇ ਸਿੰਗਲ ਦੇ ਫਾਈਨਲ ਵਿਚ ਜਾਪਾਨੀ ਖਿਡਾਰੀ ਨੋਜੋਮੀ ਓਕੁਹਾਰਾ ਨੂੰ ਇਕਤਰਫ਼ਾ ਮੈਚ ਵਿਚ ਕਰਾਰੀ ਹਾਰ ਦਿੰਦੇ ਹੋਏ …
Read More »ਭਾਰਤੀ ਮਹਿਲਾ ਸ਼ਕਤੀ ਦੇ ਹਨ ਵੱਖ-ਵੱਖ ਰੂਪ
ਜਸਵੰਤ ਸਿੰਘ ‘ਅਜੀਤ’ ਭਾਰਤੀ ਸਮਾਜ ਦੀ ਆਮ ਧਾਰਣਾ ਇਹ ਹੈ ਕਿ ਜੇ ਆਪਣੇ ਪਰਿਵਾਰਕ ਵੰਸ਼ ਨੂੰ ਅੱਗੇ ਵਧਾਉਣਾ ਹੈ ਜਾਂ ਉਸਦੀ ਗੱਡੀ ਨੂੰ ਚਲਾਈ ਰੱਖਣਾ ਹੈ ਤਾਂ ਪਰਿਵਾਰ ਵਿੱਚ ਇੱਕ ਲੜਕੇ (ਮੁੰਡੇ) ਦਾ ਹੋਣਾ ਬਹੁਤ ਜ਼ਰੂਰੀ ਹੈ। ਪ੍ਰੰਤੂ ਬਿਹਾਰ ਦੇ ਚੰਪਾਰਣ ਜ਼ਿਲ੍ਹੇ ਦੇ ਸ਼ਹਿਰ, ਬਗਹਾ ਦੀਆਂ ਬੱਚੀਆਂ, ਰਾਣੀ (੧੫ ਵਰ੍ਹੇ) …
Read More »ਗੱਲ ਸਹੇ ਦੀ ਨਹੀਂ ਪਹੇ ਦੀ
ਪੰਜਾਬ ਯੂਨੀਅਨ ਟੈਰੇਟਰੀ ਬਣਨ ਲਈ ਤਿਆਰ ਰਹੇ ਪ੍ਰਿੰ. ਸਰਵਣ ਸਿੰਘ ਪੰਜਾਬ ਹੁਣ ਬੇਹੱਦ ਨਾਜ਼ਕ ਦੌਰ ਵਿਚੋਂ ਗੁਜ਼ਰ ਰਿਹੈ। ਐਤਕੀਂ ਭਾਖੜਾ ਡੈਮ ਮਈ ਤਕ ਹੀ ਭਰਪੂਰ ਹੋ ਗਿਆ ਸੀ। ਜੂਨ ਜੁਲਾਈ ਦੇ ਦਿਨੀਂ ਇਸ ਨੂੰ ਖ਼ਤਰੇ ਦੇ ਨਿਸ਼ਾਨ ਤਕ ਪੁੱਜਣ ਲਈ ਪੂਰਾ ਭਰੀ ਰੱਖਿਆ ਗਿਆ। ਨਹਿਰਾਂ ਤੇ ਦਰਿਆਵਾਂ ਵਿਚ ਹਿਸਾਬ ਕਿਤਾਬ …
Read More »ਗੁਰੂ ਗ੍ਰੰਥ ਸਾਹਿਬ ਦੇ ਸੰਪੂਰਨਤਾ ਦਿਵਸ ‘ਤੇ ਵਿਸ਼ੇਸ਼
ਅਜੋਕੇ ਯੁੱਗ ‘ਚ ਗੁਰੂ ਗ੍ਰੰਥ ਸਾਹਿਬ ਦੀ ਭੂਮਿਕਾ ਦਿਲਜੀਤ ਸਿੰਘ ਬੇਦੀ ਗੁਰੂ ਨਾਨਕ ਦੇਵ ਜੀ ਨੇ ਚਾਰਾਂ ਦਿਸ਼ਾਵਾਂ ਦੀ ਯਾਤਰਾ ਕਰਕੇ ਸਮੇਂ ਦੇ ਧਰਮੀ ਚਿੰਤਕਾਂ ਨਾਲ ਸੰਵਾਦ ਰਚਾਉਂਦੇ ਹੋਏ ਨਵੀਨਤਮ ਕ੍ਰਾਂਤੀਕਾਰੀ ਵਿਗਿਆਨਕ ਯੁੱਗ ਦੇ ‘ਧਰਮ ਗ੍ਰੰਥ’ ਦੇ ਸੰਕਲਨ ਦਾ ਬੀਜ ਬੀਜਿਆ, ਜਿਸ ਨੂੰ ਗੁਰੂ ਅਰਜਨ ਦੇਵ ਜੀ ਨੇ 1604 ਈ: …
Read More »ਕਮਿਊਨਿਸਟ ਪਾਰਟੀਆਂ ਇਨਕਲਾਬ ਤੋਂ ਉਰਾਂ ਕੋਈ ਟੀਚਾ ਨਹੀਂ ਮਿੱਥਦੀਆਂ
ਅਮਨਿੰਦਰ ਪਾਲ ਅਜੋਕੇ ਦੌਰ ਦਾ ਅਹਿਮ ਸਵਾਲ ਹੈ : ਕੀ ਦੇਸ਼ ਅੰਦਰ ਖੱਬੀਆਂ ਪਾਰਟੀਆਂ ਦੀ ਹੋਂਦ ਖਤਮ ਹੋਣ ਦੀ ਸ਼ੁਰੂਆਤ ਹੋ ਚੁੱਕੀ ਹੈ? ਖੱਬੀਆਂ ਪਾਰਟੀਆਂ ਦੇ ਕਮਜ਼ੋਰ ਹੋ ਜਾਣ ਤੋਂ ਬਾਅਦ ਧਾਰਮਿਕ ਬਹੁਗਿਣਤੀਵਾਦ ਦੀ ਰਾਜਨੀਤੀ ਨਾਲ ਟੱਕਰ ਕੌਣ ਲਵੇਗਾ?ਪਰ ਸਭ ਤੋਂ ਅਹਿਮ ਸਵਾਲ ਹੈ ਕਿ ਦੇਸ਼ ਅੰਦਰ ਅਗਾਂਹਵਧੂ ਰਾਜਨੀਤੀ ਦਾ …
Read More »ਹੱਥ ਲਿਖਤ ਪਾਸਪੋਰਟ ਨਾਲ ਹੁਣ ਨਹੀਂ ਹੋ ਸਕੇਗਾ ਸਫ਼ਰ
ਭਾਰਤੀ ਕੌਂਸਲੇਟ ਵੱਲੋਂ ਸਖ਼ਤ ਹਦਾਇਤ ਟੋਰਾਂਟੋ/ਬਿਊਰੋ ਨਿਊਜ਼ : ਟੋਰਾਂਟੋ ਸਥਿਤ ਭਾਰਤੀ ਕੌਂਸਲੇਟ ਵੱਲੋਂ ਭੇਜੀ ਗਈ ਇਕ ਪ੍ਰੈੱਸ ਰੀਲੀਜ਼ ਮੁਤਾਬਕ ਜਿਨ੍ਹਾਂ ਲੋਕਾਂ ਕੋਲ ਵੀ ਹੱਥ ਲਿਖ਼ਤ ਭਾਰਤੀ ਪਾਸਪੋਰਟ ਹੈ, ਉਨ੍ਹਾਂ ਨੂੰ ਅੰਤਰਾਰਾਸ਼ਟਰੀ ਏਅਰਲਾਈਨਜ਼ ਵੱਲੋਂ ਸਫ਼ਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਹ ਜਾਣਕਾਰੀ ਇੰਟਰਨੈਸ਼ਨਲ ਸਿਵਲ ਏਵੀਏਸ਼ਨ ਆਰਗੇਨਾਈਜੇਸ਼ਨ ਦੇ ਹਵਾਲੇ ਨਾਲ ਦਿੱਤੀ …
Read More »ਜੰਮੂ-ਕਸ਼ਮੀਰ ਤੋਂ ਬਾਅਦ ਮੋਦੀ ਦੇ ਨਿਸ਼ਾਨੇ ‘ਤੇ ਪੰਜਾਬ!
3 ਸਤੰਬਰ ਨੂੰ ਪੈ ਸਕਦੈ ਪੰਜਾਬ ਦੇ ਪਾਣੀਆਂ ‘ਤੇ ਡਾਕਾ-ਕਰਤਾਰਪੁਰ ਲਾਂਘਾ ਬੰਦ ਕਰਵਾਉਣ ਦੇ ਸੁਰ ਵੀ ਅਲਾਪਣ ਲੱਗੀ ਭਾਜਪਾ ਚੰਡੀਗੜ੍ਹ : ਪੰਜਾਬ ਦੇ ਸਿਆਸੀ ਅਤੇ ਮੀਡੀਆ ਗਲਿਆਰਿਆਂ ਵਿਚ ਇਹ ਚਰਚਾ ਜ਼ੋਰ ਫੜਨ ਲੱਗੀ ਹੈ ਕਿ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦਾ ਅਗਲਾ ਨਿਸ਼ਾਨਾ ਪੰਜਾਬ ‘ਤੇ ਕਬਜ਼ਾ ਕਰਨ ਦਾ ਹੋ ਸਕਦਾ …
Read More »ਭਾਜਪਾ ਆਗੂ ਦਾ ਚੰਡੀਗੜ੍ਹ ‘ਚ ਵਿਵਾਦਤ ਬਿਆਨ
ਕਰਤਾਰਪੁਰ ਲਾਂਘੇ ਦਾ ਕੰਮ ਬੰਦ ਹੋਵੇ : ਸੁਬਰਾਮਨੀਅਮ ਸਵਾਮੀ ਚੰਡੀਗੜ੍ਹ/ਬਿਊਰੋ ਨਿਊਜ਼ : ਰਾਜ ਸਭਾ ਮੈਂਬਰ ਅਤੇ ਭਾਜਪਾ ਆਗੂ ਸੁਬਰਾਮਨੀਅਮ ਸਵਾਮੀ ਨੇ ਚੰਡੀਗੜ੍ਹ ‘ਚ ਕਿਹਾ ਕਿ ਜੰਮੂ ਕਸ਼ਮੀਰ ਵਿੱਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਗੁਆਂਢੀ ਮੁਲਕ ਪਾਕਿਸਤਾਨ ਨਾਲ ਜਿਹੋ-ਜਿਹੇ ਹਾਲਾਤ ਬਣੇ ਹਨ, ਉਸ ਤੋਂ ਬਾਅਦ ਸਰਕਾਰ ਨੂੰ ਕਰਤਾਰਪੁਰ ਕੌਰੀਡੋਰ ਦਾ …
Read More »550ਵੇਂ ਪ੍ਰਕਾਸ਼ ਪੁਰਬ ਲਈ ਪਾਕਿਸਤਾਨ ਇਕ ਸਤੰਬਰ ਤੋਂ ਸ਼ੁਰੂ ਕਰੇਗਾ ਵੀਜ਼ਾ ਪ੍ਰਕਿਰਿਆ
ਨਵੰਬਰ ਵਿਚ ਕਰਤਾਰਪੁਰ ਕੌਰੀਡੋਰ ਦਾ ਕੰਮ ਮੁਕੰਮਲ ਕਰਨ ਦੀ ਗੱਲ ਕਹੀ ਲਾਹੌਰ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪਾਕਿਸਤਾਨ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਪ੍ਰਕਿਰਿਆ ਇਕ ਸਤੰਬਰ ਤੋਂ ਸ਼ੁਰੂ ਕਰ ਦੇਵੇਗਾ। ਇਹ ਪ੍ਰਕਿਰਿਆ 30 ਸਤੰਬਰ ਤੱਕ ਚੱਲੇਗੀ। ਪਾਕਿ ਵਲੋਂ ਕਿਹਾ ਗਿਆ ਹੈ ਕਿ …
Read More »