Breaking News
Home / 2019 (page 167)

Yearly Archives: 2019

ਥਾਈਲੈਂਡ ਦੇ ਹੋਟਲ ‘ਚ ਪੰਜਾਬੀ ਮੂਲ ਦੇ ਬ੍ਰਿਟਿਸ਼ ਨਾਗਰਿਕ ਦੀ ਹੱਤਿਆ

ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਥਾਈਲੈਂਡ ਦੇ ਪ੍ਰਸਿੱਧ ਸੈਰ ਸਪਾਟਾ ਟਾਪੂ ਫੂਕਟ ਦੇ ਇਕ ਹੋਟਲ ਵਿਚ ਨਾਰਵੇ ਦੇ ਇਕ ਵਿਅਕਤੀ ਵੱਲੋਂ ਬ੍ਰਿਟਿਸ਼ ਨਾਗਰਿਕ ਦੀ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਮੂਲ ਦਾ ਬ੍ਰਿਟਿਸ਼ ਨਾਗਰਿਕ ਅੰਮ੍ਰਿਤਪਾਲ ਸਿੰਘ ਬਜਾਜ (34) ਛੁੱਟੀਆਂ ਮਨਾਉਣ ਲਈ ਆਪਣੀ ਪਤਨੀ ਤੇ ਇਕ …

Read More »

ਕੈਲੀਫੋਰਨੀਆ ‘ਚ ਸਿੱਖ ਬਜ਼ੁਰਗ ਦੀ ਚਾਕੂ ਮਾਰ ਕੇ ਹੱਤਿਆ

ਕੈਲੀਫੋਰਨੀਆ : ਅਮਰੀਕਾ ਦੇ ਕੈਲੀਫੋਰਨੀਆ ਸੂਬੇ ‘ਚ ਸ਼ਾਮ ਨੂੰ ਸੈਰ ਕਰ ਰਹੇ 64 ਸਾਲਾ ਸਿੱਖ ਵਿਅਕਤੀ ਪ੍ਰੀਤਮ ਸਿੰਘ ਦੀ ਅਣਪਛਾਤੇ ਵਿਅਕਤੀ ਨੇ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਸਬੰਧੀ ਦੱਸਿਆ ਗਿਆ ਕਿ ਐਤਵਾਰ ਸ਼ਾਮੀਂ 9 ਵਜੇ ਟਰੇਸੀ ਦੇ ਗਰੈਚਨ ਟੈਲੀ ਪਾਰਕ ‘ਚ ਪ੍ਰੀਤਮ ਸਿੰਘ ‘ਤੇ ਹਮਲਾ ਕੀਤਾ ਗਿਆ, ਜਿਸ …

Read More »

ਬੇਅਦਬੀ ਮਾਮਲੇ ਦੀ ਜਾਂਚ ਸੀਬੀਆਈ ਨੇ ਦਬਾਅ ਤੋਂ ਬਾਅਦ ਲਿਆ ਯੂ-ਟਰਨ

ਚੰਡੀਗੜ੍ਹ/ਬਿਊਰੋ ਨਿਊਜ਼ : ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਚੱਲ ਰਹੇ ਕੇਸ ਵਿਚ ਉਸ ਸਮੇਂ ਫਿਰ ਤੋਂ ਇਕ ਨਵਾਂ ਮੋੜ ਆ ਗਿਆ, ਜਦੋਂ ਸੀਬੀਆਈ ਨੇ ਚਾਰੇ ਪਾਸਿਓਂ ਦਬਾਅ ਵਿਚ ਆਪਣੀ ਹੀ ਕਲੋਜ਼ਰ ਰਿਪੋਰਟ ‘ਤੇ ਆਰਜ਼ੀ ਰੋਕ ਲਗਾਉਣ ਦੀ ਸੀਬੀਆਈ ਅਦਾਲਤ ਵਿਚ ਮੰਗ ਕੀਤੀ। ਇਸ ਵਿਚ ਉਨ੍ਹਾਂ ਦਲੀਲ …

Read More »

ਵਿਗਿਆਨਕ ਅਤੇ ਵਾਤਾਵਰਣੀ ਸਾਹਿਤ ਦੇ ਰਚੇਤਾ ਡਾ.ਡੀ. ਪੀ. ਸਿੰਘ ਨਾਲ ਇਕ ਖਾਸ ਮੁਲਾਕਾਤ

(ਆਖਰੀ ਕਿਸ਼ਤ) ਜੇ ਕੁਝ ਹੱਥ ਵਾਤਾਵਰਣ ਉਜਾੜ ਰਹੇ ਹਨ ਤਾਂ ਸੈਂਕੜੇ ਹੱਥ ਸੰਵਾਰਨ ਵਿਚ ਵੀ ਜੁਟੇ ਹਨ : ਡਾ. ਡੀ.ਪੀ. ਸਿੰਘ ਮੁਲਾਕਾਤ ਕਰਤਾ ਸ਼੍ਰੀਮਤੀ ਮੀਨਾ ਸ਼ਰਮਾ ਪੰਜਾਬ ਯੂਨੀਵਰਸਿਟੀ ਐਸ. ਐਸ.ਜੀ. ਰਿਜ਼ਨਲ ਸੈਂਟਰ, ਹੁਸ਼ਿਆਰਪੁਰ ਮੀਨਾ ਸ਼ਰਮਾ:ਪਾਠਕਾਂ ਦਾ ਇਸ਼ਕ ਕਿਤਾਬਾਂ ਨਾਲੋਂ ਘੱਟ ਕੇ ઠਸ਼ੋਸ਼ਲ ਮੀਡੀਆ ਨਾਲ ਵੱਧ ਰਿਹਾ ਹੈ। ਪਾਠਕਾਂ ਨੂੰ ਕਿਤਾਬਾਂ …

Read More »

ਪ੍ਰਿੰਸੈੱਸ ਮਾਰਗ੍ਰੇਟ ਕੈਂਸਰ ਫਾਊਂਡੇਸ਼ਨ ਵੱਲੋਂ ਦਾਨੀ ਲੋਕਾਂ ਦਾ ਦੰਨਵਾਦ

ਪਰਵਾਸੀ ਮੀਡੀਆ ਗਰੁੱਪ ਦੇ ਮੁਖੀ ਰਜਿੰਦਰ ਸੈਣੀ ਅਤੇ ਉਨ੍ਹਾਂ ਦੀ ਪਤਨੀ ਮੀਨਾਕਸ਼ੀ ਸੈਣੀ ਨੇ ਬੀਤੇ ਹਫਤੇ ਪ੍ਰਿੰਸੈੱਸ ਮਾਰਗ੍ਰੇਟ ਕੈਂਸਰ ਫਾਊਂਡੇਸ਼ਨ ਵੱਲੋਂ ਦਾਨੀ ਲੋਕਾਂ ਦਾ ਦੰਨਵਾਦ ਕਰਨ ਲਈ ਆਯੋਜਤ ਸਾਲਾਨਾ ਸਮਾਗਮ ਵਿੱਚ ਹਿੱਸਾ ਲਿਆ। ਇਸ ਮੌਕੇ ਊਨ੍ਹਾਂ ਨਾਲ ਖੜ੍ਹੇ ਹਨ ਖਬਿੱਓਂ ਫਰੈਂਕੋ ਇੰਗ, ਕਮਿਉਨਿਟੀ ਅੰਗੇਜਮੈਂਟ, ਮਾਈਕਲ ਬਰਨਸ, ਪ੍ਰੈਜ਼ੀਡੈਂਟ ਅਤੇ ਸੀਈਓ। ਇਕ …

Read More »

ਕੀ ਤੁਸੀਂ ਕੈਨੇਡਾ ਵਿੱਚ ਪੜ੍ਹ ਰਹੇ ਹੋ? ਵਿਦਿਆਰਥੀ ਜੀਵਨ ਨੂੰ ਪਾਰ ਕਰਨ ਲਈ ਸੁਝਾਅ

ਕਾਲਜ ਜਾਂ ਯੂਨੀਵਰਸਿਟੀ ਦੇ ਵਿਦਿਆਰਥੀ ਹੋਣ ਦੇ ਨਾਤੇ, ਜਦੋਂ ਤੁਸੀਂ ਘਰ ਤੋਂ ਦੂਰ ਜਾਣ ਦਾ ਸਫ਼ਰ ਤੈਅ ਕੀਤਾ ਸੀ ਤਾਂ ਬਹੁਤ ਸਾਰੀਆਂ ਗੱਲਾਂ ਦਾ ਦਬਾਅ ਮਹਿਸੂਸ ਕਰਨਾ ਕਾਫੀ ਸੁਭਾਵਿਕ ਹੈ। ਹੋ ਸਕਦਾ ਹੈ ਇਹ ਸੈਕੰਡਰੀ ਤੋਂ ਬਾਅਦ ਦਾ ਤੁਹਾਡਾ ਪਹਿਲਾ ਸਾਲ ਹੋਵੇ ਅਤੇ ਤੁਸੀਂ ਇੱਕ ਨਵੇਂ, ਅਣਜਾਣ ਸਥਾਨ ‘ਤੇ ਜਾ …

Read More »

ਹੜ੍ਹਾਂ ਕਾਰਨ ਪੰਜਾਬ ‘ਚ ਹੋਇਆ 1700 ਕਰੋੜ ਰੁਪਏ ਦਾ ਨੁਕਸਾਨ

ਕੈਪਟਨ ਅਮਰਿੰਦਰ ਨੇ ਨੁਕਸਾਨ ਦੇ ਵੇਰਵੇ ਕੀਤੇ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪਿਛਲੇ ਦਿਨੀਂ ਆਏ ਹੜ੍ਹਾਂ ਕਾਰਨ ਸਰਕਾਰੀ ਅੰਕੜਿਆਂ ਮੁਤਾਬਕ 1700 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਵੇਰਵੇ ਵੀ ਜਾਰੀ ਕੀਤੇ ਹਨ, ਜਿਸ ਵਿਚ ਦੱਸਿਆ ਗਿਆ ਕਿ ਪੰਜਾਬ ਵਿਚ …

Read More »

ਪੰਜਾਬ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਲਈ ਸਾਢੇ ਚਾਰ ਕਰੋੜ ਰੁਪਏ ਜਾਰੀ

ਅਜੇ ਵੀ ਕਈ ਪਿੰਡਾਂ ‘ਚ ਛੇ-ਛੇ ਫੁੱਟ ਪਾਣੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਸੂਬਾ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਲਈ ਸਾਢੇ ਚਾਰ ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਸੰਬੰਧੀ ਜਾਣਕਾਰੀ ਮਾਲ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ …

Read More »