ਹੁਣ ਜੈਡ ਪਲੱਸ ਸੁਰੱਖਿਆ ਕਵਰ ‘ਚ ਰਹਿਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਐਸ.ਪੀ.ਜੀ. ਸੁਰੱਖਿਆ ਹਟਾਉਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਉਨ੍ਹਾਂ ਦਾ ਜੈਡ ਪਲੱਸ ਸੁਰੱਖਿਆ ਕਵਰ ਜਾਰੀ ਰਹੇਗਾ। ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ। ਡਾ. ਮਨਮੋਹਨ ਸਿੰਘ ਯੂ.ਪੀ.ਏ. ਦੇ …
Read More »Yearly Archives: 2019
ਹਨੀਪ੍ਰੀਤ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਤੋਂ ਜੱਜ ਨੇ ਕੀਤਾ ਇਨਕਾਰ
ਰਾਮ ਰਹੀਮ ਨੂੰ ਵੀ ਜੇਲ੍ਹ ‘ਚ ਗਏ ਨੂੰ ਹੋ ਗਏ ਦੋ ਸਾਲ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਜ਼ਮਾਨਤ ਲਈ ਅਰਜ਼ੀ ਲਾਈ ਪਰ ਜਸਟਿਸ ਸੁਰਿੰਦਰ ਗੁਪਤਾ ਨੇ ਉਸ ਦੀ ਜ਼ਮਾਨਤ ਅਰਜ਼ੀ ਸੁਣਨ ਤੋਂ ਇਨਕਾਰ ਕਰ ਦਿੱਤਾ। ਹਨੀਪ੍ਰੀਤ …
Read More »ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ
ਪਾਰਟੀ ਸਫਾਂ ਤੋਂ ਉਪਰ ਉਠ ਕੇ ਆਗੂਆਂ ਨੇ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਲੰਘੇ ਕੱਲ੍ਹ ਸਰਕਾਰੀ ਸਨਮਾਨਾਂ ਨਾਲ ਨਵੀਂ ਦਿੱਲੀ ਵਿਚ ਸਸਕਾਰ ਕਰ ਦਿੱਤਾ ਗਿਆ। ਸਸਕਾਰ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਤੇ ਪਾਰਟੀ ਵਰਕਰ ਵੱਡੀ ਗਿਣਤੀ ਵਿੱਚ ਪਹੁੰਚੇ ਹੋਏ ਸਨ। ਮੋਦੀ …
Read More »ਨਰਿੰਦਰ ਮੋਦੀ ਨੇ ਟਰੰਪ ਨਾਲ ਕੀਤੀ ਮੁਲਾਕਾਤ
ਕਿਹਾ- ਭਾਰਤ ਅਤੇ ਪਾਕਿਸਤਾਨ ਵਿਚਾਲੇ ਸਾਰੇ ਮੁੱਦੇ ਦੋ-ਪੱਖੀ ਬਿਐਰਿਟਜ਼/ਬਿਊਰੋ ਨਿਊਜ਼ ਜੀ 7 ਸੰਮੇਲਨ ਤੋਂ ਵੱਖਰੇ ਤੌਰ ‘ਤੇ ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਰਮਿਆਨ ਮੁਲਾਕਾਤ ਹੋਈ ਅਤੇ ਦੋਹਾਂ ਨੇਤਾਵਾਂ ਵਿਚਾਲੇ ਕਸ਼ਮੀਰ ਤੇ ਹੋਰ ਮੁੱਦਿਆਂ ‘ਤੇ ਗੱਲਬਾਤ ਹੋਈ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ …
Read More »550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਪੰਜਾਬ ਸਰਕਾਰ ਨੇ ਵੱਖ-ਵੱਖ ਧਰਮਾਂ ਦੀਆਂ ਸ਼ਖ਼ਸੀਅਤਾਂ ਨੂੰ ਭੇਜੇ ਸੱਦੇ
ਦਲਾਈਲਾਮਾ, ਸ਼ੰਕਰਾਚਾਰੀਆ ਅਤੇ ਪੋਪ ਨੂੰ ਵੀ ਭੇਜਿਆ ਸੁਨੇਹਾ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਧਰਮਾਂ ਨਾਲ ਸਬੰਧਤ ਸ਼ਖ਼ਸੀਅਤਾਂ ਨੂੰ ਸੱਦਾ ਦਿੱਤਾ ਗਿਆ ਹੈ। ਇਸ ਦੇ ਤਹਿਤ ਬੁੱਧ ਧਰਮ ਦੇ ਦਲਾਈ ਲਾਮਾ, ਹਿੰਦੂ ਧਰਮ ਦੇ ਸ਼ੰਕਰਾਚਾਰੀਆ ਤੇ ਇਸਾਈ …
Read More »ਭਗਵੰਤ ਮਾਨ ਖਿਲਾਫ ਵੀ ਉਠਣ ਲੱਗੀਆਂ ਵਿਰੋਧੀ ਸੁਰਾਂ
ਪ੍ਰਧਾਨਗੀ ਦੇ ਅਹੁਦੇ ਤੋਂ ਹਟਾਉਣ ਦੀ ਹੋਣ ਲੱਗੀ ਮੰਗ ਸੰਗਰੂਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵਾਨ ਮਾਨ ਖਿਲਾਫ ਵੀ ਵਿਰੋਧੀ ਸੁਰਾਂ ਉਠਣੀਆਂ ਸ਼ੁਰੂ ਹੋ ਗਈਆਂ ਹਨ। ਸੰਗਰੂਰ ਤੋਂ ਪਾਰਟੀ ਆਗੂ ਦਿਨੇਸ਼ ਬਾਂਸਲ ਨੇ ਅਰਵਿੰਦ ਕੇਜਰੀਵਾਲ ਨੂੰ ਟਵੀਟ ਕਰਕੇ ਮੰਗ ਕੀਤੀ ਕਿ ਭਗਵੰਤ ਮਾਨ …
Read More »ਫਿਲੌਰ ਵਿਖੇ ਪੁਲਿਸ ਨੇ 4 ਗੈਂਗਸਟਰਾਂਨੂੰ ਕੀਤਾ ਕਾਬੂ
ਫਿਲੌਰ/ਬਿਊਰੋ ਨਿਊਜ਼ ਫਿਲੌਰ ਪੁਲਿਸ ਦੇ ਹੱਥ ਅੱਜ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਫਿਲੌਰ ਦੇ ਅਕਲਪੁਰ ਰੋਡ ‘ਤੇ ਇਕ ਘਰ ਵਿਚ ਲੁਕੇ ਗੈਂਗਸਟਰਾਂ ਨੂੰ ਫੜਨ ਲਈ ਛਾਪਾ ਮਾਰਿਆ। ਇਸ ਦੌਰਾਨ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਇੱਟਾਂ ਪੱਥਰ ਚੱਲੇ। ਜਿਸ ਤੋਂ ਬਾਅਦ ਥਾਣਾ ਫਿਲੌਰ, ਥਾਣਾ ਗੁਰਾਇਆ ਅਤੇ ਅਪੱਰਾ ਦੀ ਪੁਲਿਸ ਮੌਕੇ ‘ਤੇ …
Read More »ਜਨਮ ਅਸ਼ਟਮੀ ਮੌਕੇ ਕੈਪਟਨ ਅਮਰਿੰਦਰ ਦਾ ਸੁਨੇਹਾ
ਸ੍ਰੀ ਕ੍ਰਿਸ਼ਨ ਦੇ ਪਿਆਰ ਤੇ ਸਦਭਾਵਨਾ ਦੇ ਫਲਸਫੇ ਨੂੰ ਅਪਣਾਉਣ ਦਾ ਦਿੱਤਾ ਸੱਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਨਮ ਅਸ਼ਟਮੀ ਮੌਕੇ ਪੰਜਾਬ ਸਮੇਤ ਸਮੂਹ ਦੇਸ਼ ਵਾਸੀਆਂ ਨੂੰ ਸੁਨੇਹਾ ਦਿੱਤਾ ਹੈ। ਕੈਪਟਨ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਪਿਆਰ ਤੇ ਸਦਭਾਵਨਾ ਦੇ ਫਲਸਫੇ ਨੂੰ ਅਪਣਾਉਣ ਦਾ ਸੱਦਾ …
Read More »ਡਾ. ਮਨਮੋਹਨ ਸਿੰਘ ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ
ਕਾਂਗਰਸ ਤੇ ਭਾਜਪਾ ਦੇ ਕਈ ਸੀਨੀਅਰ ਆਗੂ ਰਹੇ ਹਾਜ਼ਰ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਰਾਜ ਸਭਾ ਮੈਂਬਰ ਵਜੋਂ ਚੁੱਕ ਲਈ। ਰਾਜ ਸਭਾ ਦੇ ਸਪੀਕਰ ਐਮ. ਵੈਂਕਈਆ ਨਾਇਡੂ ਨੇ ਡਾ. ਮਨਮੋਹਨ ਸਿੰਘ ਨੂੰ ਉਚ ਸਦਨ ਦੇ ਮੈਂਬਰ ਦੇ ਤੌਰ ‘ਤੇ ਸਹੁੰ ਚੁਕਾਈ। ਸਪੀਕਰ ਦੇ ਕਮਰੇ …
Read More »ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ
26 ਅਗਸਤ ਤੱਕ ਈ.ਡੀ. ਚਿਦੰਬਰਮ ਨੂੰ ਨਹੀਂ ਕਰ ਸਕੇਗੀ ਗ੍ਰਿਫਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਆਈ.ਐਨ.ਐਕਸ. ਮੀਡੀਆ ਮਾਮਲੇ ਵਿਚ ਸੀਬੀਆਈ ਹਿਰਾਸਤ ‘ਚ ਭੇਜੇ ਗਏ ਕਾਂਗਰਸੀ ਆਗੂ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਥੋੜ੍ਹੀ ਜਿਹੀ ਰਾਹਤ ਮਿਲ ਗਈ ਹੈ। ਇਸਦੇ ਚੱਲਦਿਆਂ ਹੁਣ ਈ.ਡੀ. 26 ਅਗਸਤ ਤੱਕ ਚਿਦੰਬਰਮ ਨੂੰ ਗ੍ਰਿਫਤਾਰ …
Read More »