ਟੋਰਾਂਟੋ : ਭਾਰਤ ਦਾ 73ਵਾਂ ਅਜ਼ਾਦੀ ਦਿਵਸ ਜਿੱਥੇ ਭਾਰਤ ਸਮੇਤ ਭਾਰਤੀ ਮੂਲ ਦੇ ਲੋਕਾਂ ਵਲੋਂ ਪੂਰੇ ਵਿਸ਼ਵ ਵਿੱਚ ਮਨਾਇਆ ਜਾ ਰਿਹਾ ਹੈ ਉੱਥੇ ਹੀ ਕੈਨੇਡਾ ਵਿਚ ਵੀ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਟੋਰਾਂਟੋ ਡਾਊਨ ਟਾਊਨ ਦੇ ਨੈਥਨ ਸੂਕੇਅਰ ਵਿਚ ਪੈਨੋਰਮਾ ਇੰਡੀਆ ਵਲੋਂ ਇੰਡੀਆ ਡੇਅ ਪਰੇਡ ਦਾ ਆਯੋਜਨ ਕੀਤਾ ਗਿਆ …
Read More »Yearly Archives: 2019
ਬਾਬੇ ਨਾਨਕ ਦੀ ਕਰਮ ਭੂਮੀ ਕਰਤਾਰਪੁਰ ਨਗਰੀ ਵੱਲ ਨੂੰ ਬਰੈਂਪਟਨ ਤੋਂ ਪਾਏ ਚਾਲੇ
ਬਰੈਂਪਟਨ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਜਿੱਥੇ ਪੂਰੇ ਸੰਸਾਰ ਵਿਚ ਵੱਡੇ ਪੱਧਰ ‘ਤੇ ਕੀਤੀਆਂ ਜਾ ਰਹੀਆਂ ਹਨ, ਉਥੇ ਵਿਸ਼ਵ ਸ਼ਾਂਤੀ ਦਾ ਸੰਦੇਸ਼ ਦਿੰਦੀ journey to ਕਰਤਾਰਪੁਰ ਨਾਮੀ ਯਾਤਰਾ ਸਿਟੀ ਆਫ ਬਰੈਂਪਟਨ ਤੋਂ ਰਵਾਨਾ ਹੋਈ। ਇਹ ਕਾਫ਼ਲਾ ਕੈਨੇਡਾ ਦੇ ਵੈਨਕੂਵਰ ਸ਼ੁਰੂ ਹੋਇਆ ਤੇ ਬਰੈਂਪਟਨ …
Read More »ਅਸੀਸ ਮੰਚ ਟੋਰਾਂਟੋ’ ਵੱਲੋਂ ਮਾਤਾ ਨਿਰੰਜਨ ਕੌਰ ਐਵਾਰਡ ਇਸ ਵਾਰ ਕਹਾਣੀਕਾਰ ਕੁਲਜੀਤ ਮਾਨ ਨੂੰ ਦਿੱਤਾ ਜਾਏਗਾ
‘ਬਰੈਂਪਟਨ/ਡਾ.ਝੰਡ : ਜੀ.ਟੀ.ਏ. ਦੇ ਸਾਹਿਤਕ-ਹਲਕਿਆਂ ਵਿਚ ਇਹ ਖ਼ਬਰ ਬੜੀ ਖੁਸ਼ੀ ਨਾਲ ਪੜ੍ਹੀ ਸੁਣੀ ਜਾਏਗੀ ਕਿ ‘ਅਸੀਸ ਮੰਚ ਟੋਰਾਂਟੋ’ ਵੱਲੋਂ ਦੋ ਸਾਲ ਸ਼ੁਰੂ ਕੀਤਾ ਗਿਆ ‘ਮਾਤਾ ਨਿਰੰਜਨ ਕੌਰ ਐਵਾਰਡ’ ਇਸ ਵਾਰ ਬਰੈਂਪਟਨ ਦੇ ਉੱਘੇ ਕਹਾਣੀਕਾਰ ਕੁਲਜੀਤ ਮਾਨ ਨੂੰ ਦਿੱਤਾ ਜਾ ਰਿਹਾ ਹੈ। ਇੱਥੇ ਇਹ ਦੱਸਣਾ ਬਣਦਾ ਹੈ ਕਿ ਕੁਲਜੀਤ ਮਾਨ ਨਾਵਲ, …
Read More »ਸਪਰਿੰਗਡੇਲ ਸੰਨੀਮੈਡੋ ਸੀਨੀਅਰਜ਼ ਕਲੱਬ ਵੱਲੋਂ ‘ਚੌਥਾ ਫਨ ਫੇਅਰ ਮੇਲਾ’ 24 ਅਗਸਤ ਨੂੰ ਮਨਾਇਆ ਜਾਵੇਗਾ
ਬਰੈਂਪਟਨ/ਡਾ. ਝੰਡ :ਸਪਰਿੰਡਡੇਲ ਸੰਨੀਮੈਡੋ ਸੀਨੀਅਰਜ਼ ਕਲੱਬ ਦੇ ਮੈਂਬਰਾਂ ਦੀ ਮੀਟਿੰਗ ਇਸ ਦੇ ਪ੍ਰਧਾਨ ਦਰਸ਼ਨ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਲੱਬ ਵੱਲੋਂ ‘ਚੌਥਾ ਫ਼ਨ ਫੇਅਰ ਮੇਲਾ’ 24 ਅਗਸਤ ਦਿਨ ਐਤਵਾਰ ਨੂੰ ਮਨਾਇਆ ਜਾਏਗਾ। ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿਚ 6 ਸਾਲ ਤੋਂ 16 ਸਾਲ ਦੇ ਲੜਕਿਆਂ ਅਤੇ ਲੜਕੀਆਂ …
Read More »ਬਾਬਾ ਪਿਆਰਾ ਸਿੰਘ ਜੀ ਝਾੜ ਸਾਹਿਬ ਵਾਲਿਆਂ ਦੀ ਯਾਦ ਵਿੱਚ ਆਖੰਡ ਪਾਠ ਦੇ ਭੋਗ ਐਤਵਾਰ ਨੂੰ
ਬਰੈਂਪਟਨ : ਪਿੰਡ ਝਾੜ ਸਾਹਿਬ ਅਤੇ ਇਲਾਕਾ ਨਿਵਾਸੀ ਸੰਗਤਾਂ ਵੱਲੋਂ ਬਾਬਾ ਪਿਆਰਾ ਸਿੰਘ ਜੀ ਝਾੜ ਸਾਹਿਬ ਵਾਲਿਆਂ ਦੀ ਨਿੱਘੀ ਯਾਦ ਵਿੱਚ 23 ਤੋਂ 25 ਅਗਸਤ 2019 ਤੱਕ ਆਖੰਡ ਪਾਠ ਕਰਵਾਇਆ ਜਾ ਰਿਹਾ ਹੈ। ਪਾਠ ਦੇ ਭੋਗ ਐਤਵਾਰ 25 ਅਗਸਤ 2019 ਨੂੰ ਸ੍ਰੀ ਗੁਰੂ ਨਾਨਕ ਸਿੱਖ ਸੈਂਟਰ, 99 ਗਲਿਡਨ ਰੋਡ ਬਰੈਂਪਟਨ …
Read More »‘ਈਕੋਸਿੱਖ ਕੈਨੇਡਾ’ ਨੇ ਵਾਤਾਵਰਣ ਤਬਦੀਲੀ ਦੇ ਵਿਰੁੱਧ ਮੁਹਿੰਮ ਸ਼ੁਰੂ ਕੀਤੀ
ਬਰੈਂਪਟਨ : ਬਰੈਂਪਟਨ -ਈਕੋਸਿੱਖ ਗਲੋਬਲ ਆਰਗੇਨਾਈਜ਼ੇਸ਼ਨ ਦੀ ਸਥਾਪਨਾ 2009 ਵਿਚ ਹੋਈ ਅਤੇ ਇਹ ਸਿੱਖ ਕੌਮ ਦੀ ਅੰਤਰਰਾਸ਼ਟਰੀ ਪੱਧਰ ‘ਤੇ ਵਾਤਾਵਰਣ ਵਿਚ ਹੋ ਰਹੀਆਂ ਤਬਦੀਲੀਆਂ ਵਿਰੁੱਧ ਲੜਨ ਵਾਲੀ ਸੰਸਥਾ ਹੈ। ਇਹ ਸੰਸਥਾ ਪ੍ਰਿੰਸ ਫ਼ਿਲਿਪਸ ਦੇ ‘ਅਲਾਇੰਸ ਆਫ਼ ਰੀਜਨ ਐਂਡ ਕਨਜ਼ਰਵੇਸ਼ਨ’ (ਏ. ਆਰ.ਸੀ.) ਅਤੇ ‘ਯੂਨਾਈਟਿਡ ਨੇਸ਼ਨਜ਼ ਡਿਵੈੱਲਪਮੈਂਟ ਪ੍ਰੋਗਰਾਮ’ (ਯੂ.ਐੱਨ.ਡੀ.ਪੀ.) ਨਾਲ ਵਿਚਾਰ-ਵਟਾਂਦਰੇ ਤੋਂ …
Read More »ਗੜ੍ਹਸ਼ੰਕਰ ਇਲਾਕਾ ਨਿਵਾਸੀਆਂ ਵਲੋਂ ਭਾਈ ਤਿਲਕੂ ਜੀ ਦੀ ਯਾਦ ਵਿਚ ਅਖੰਡ ਪਾਠ ਸਾਹਿਬ ਦੇ ਭੋਗ 8 ਸਤੰਬਰ ਨੂੰ
ਬਰੈਂਪਟਨ : ਗੜ੍ਹਸ਼ੰਕਰ ਇਲਾਕਾ ਨਿਵਾਸੀਆਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਭਾਈ ਤਿਲਕੂ ਜੀ ਦੀ ਯਾਦ ਵਿਚ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾ ਰਹੇ ਹਨ। ઠ6 ਸਤੰਵਰ ઠਦਿਨ ਸ਼ੁੱਕਰਵਾਰ ਨੂੰ ਗੁਰਦਵਾਰਾ ઠਸ੍ਰੀ ਗੁਰੂ ਨਾਨਕ ਸਿਖ ਸੈਂਟਰ 99 ਗਲਿਡਨ ਰੋਡ ਬਰੈਂਪਟਨ ਵਿਖੇ ਸਥਿਤ ਹੈ, ਵਿਚ ਸ਼੍ਰੀ ਅਖੰਡ ਪਾਠ ਸਾਹਿਬ …
Read More »ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗਮ ਵਿਚ ਮਲੂਕ ਸਿੰਘ ਕਾਹਲੋਂ ਨਾਲ ਰੂਬਰੂ
ਪੰਜਾਬੀ ਭਾਸ਼ਾ ਦੀ ਅਜੋਕੀ ਸਥਿਤੀ ਬਾਰੇ ਵਿਚਾਰਾਂ ਹੋਈਆਂ ਅਤੇ ਕਵੀ ਦਰਬਾਰ ਵੀ ਹੋਇਆ ਬਰੈਂਪਟਨ/ਡਾ. ਝੰਡ ਲੰਘੇ ਐਤਵਾਰ 18 ਅਗਸਤ ਨੂੰ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਇਸ ਮਹੀਨੇ ਦੇ ਸਮਾਗ਼ਮ ਵਿਚ ਸਭਾ ਦੇ ਸੰਸਥਾਪਕ ਮੈਂਬਰਾਂ ਵਿੱਚੋਂ ਮਲੂਕ ਸਿੰਘ ਕਾਹਲੋਂ ਨਾਲ ਰੂ-ਬਰੂ ਕੀਤਾ ਗਿਆ ਅਤੇ ਪੰਜਾਬੀ ਭਾਸ਼ਾ ਦੀ ਅਜੋਕੀ ਸਥਿਤੀ ਬਾਰੇ …
Read More »ਕੈਨੇਡਾ ਦੇ ਖੋਜੀ ਵਿਦਵਾਨਾਂ ਨੂੰ ਦਿੱਤੀ ਜਾ ਰਹੀ ਹੈ ਬਿਹਤਰ ਵਿੱਤੀ ਮੱਦਦ
ਹੁਣ ਤੱਕ ਦੀ ਇਹ ਸਭ ਤੋਂ ਵਿਭਿੰਨ ਸਹਾਇਤਾ : ਸੋਨੀਆ ਸਿੱਧੂ ਬਰੈਂਪਟਨ/ਬਿਊਰੋ ਨਿਊਜ਼ : ਸੰਸਾਰ-ਭਰ ਵਿਚ ਵੱਖ-ਵੱਖ ਖ਼ੇਤਰਾਂ ਵਿਚ ਹੋ ਰਹੀਆਂ ਨਵੀਆਂ-ਨਵੀਆਂ ਈਜਾਦਾਂ ਜੋ ਕੈਨੇਡਾ-ਵਾਸੀਆਂ ਦੇ ਜੀਵਨ ਵਿਚ ਹੋਰ ਸੁਧਾਰ ਲਿਆਉਣ ਵਿਚ ਆਪਣਾ ਅਹਿਮ ਯੋਗਦਾਨ ਪਾ ਰਹੀਆਂ ਹਨ, ਦਾ ਵਿਗਿਆਨ ਅਤੇ ਖੋਜ ਅਨਿੱਖੜਵਾਂ ਅੰਗ ਹਨ। ਮੈਡੀਕਲ ਖ਼ੇਤਰ ਵਿਚ ਹੋ ਰਹੀ …
Read More »ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਅਗਸਤ ਮਹੀਨੇ ਦੀ ਮੀਟਿੰਗ ਗੁਰਸ਼ਰਨ ਭਾਜੀ ਨੂੰ ਸਮਰਪਿਤ ਰਹੀ
ਸੱਤ ਸਤੰਬਰ ਨੂੰ ਹੋਣ ਵਾਲੇ 20ਵੇਂ ਸਲਾਨਾ ਸਮਾਗਮ ਦਾ ਪੋਸਟਰ ਰਿਲੀਜ਼ ਕੈਲਗਰੀ : ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਅਗਸਤ ਮਹੀਨੇ ਦੀ ਮੀਟਿੰਗ ਦਾ ਆਗਾਜ਼ ਬਹੁਤ ਨਿਵੇਕਲੇ ਢੰਗ ਨਾਲ ਹੋਇਆ। ਸਾਹਿਤਕ ਪ੍ਰੇਮੀਆਂ ਦੀ ਭਰਪੂਰ ਹਾਜ਼ਰੀ ਵਿੱਚ ਗੁਰਸ਼ਰਨ ਭਾਜੀ ਦੀ ਅਨੀਤਾ ਸ਼ਬਦੀਸ਼ ਵਲੋਂ ਬਣਾਈ ਡਾਕੁਮੈਟਰੀ ‘ਸਿਰੜ ਨੂੰ ਸਲਾਮ’ ਅਤੇ ‘ਕ੍ਰਾਂਤੀ ਦਾ ਕਲਾਕਾਰ …
Read More »