ਟੋਰਾਂਟੋ : ਖਾਲਸਾ ਏਡ ਇੱਕ ਅਜਿਹੀ ਸੰਸਥਾ ਹੈ ਜੋ ਕਿ ਦੁਨੀਆ ਭਰ ਵਿੱਚ ਆਫਤਾਂ ਅਤੇ ਸੰਕਟ ਵਿੱਚ ਫਸੇ ਲੋਕਾਂ ਦੀ ਸਹਾਇਤਾ ਲਈ ਹਮੇਸ਼ਾ ਤਿਆਰ ਰਹਿੰਦੀ ਹੈ। ઠਸਕਾਰਬਰੋ ਗੁਰੂਘਰ ਦੀ ਸੰਗਤ ਵੱਲੋਂ ਖਾਲਸਾ ਏਡ ਕੈਨੇਡਾ ਦੇ ਵਲੰਟੀਅਰਾਂ ਦੀ ਹਾਜ਼ਰੀ ਵਿੱਚ 1 ਲੱਖ 1 ਹਜ਼ਾਰ ਡਾਲਰ ਦਾ ਚੈੱਕ ਭੇਂਟ ਕੀਤਾ ਗਿਆ। ਸਕਾਰਬਰੋ …
Read More »Yearly Archives: 2019
ਮਿਊਜ਼ਿਕ ਸਟਾਰ ਜਾਰਜ ਕੈਨੀਅਨ ਨੋਵਾ ਸਕੋਸ਼ੀਆ ਤੋਂ ਹੋਣਗੇ ਕੰਸਰਵੇਟਿਵ ਉਮੀਦਵਾਰ
ਓਟਵਾ/ਬਿਊਰੋ ਨਿਊਜ਼ : ਮਸ਼ਹੂਰ ਮਿਊਜ਼ਿਕ ਸਟਾਰ ਹੁਣ ਸਿਆਸਤ ਵਿੱਚ ਉਤਰਨ ਦੀ ਤਿਆਰੀ ਕਰ ਰਿਹਾ ਹੈ।ઠਜਾਰਜ ਕੈਨੀਅਨ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਉਹ ਆਉਣ ਵਾਲੀਆਂ ਫੈਡਰਲ ਚੋਣਾਂ ਵਿੱਚ ਸੈਂਟਰਲ ਨੋਵਾ ਹਲਕੇ ਤੋਂ ਕੰਜ਼ਰਵੇਟਿਵ ਉਮੀਦਵਾਰ ਵਜੋਂ ਚੋਣ ਪਿੜ ਵਿੱਚ ਨਿੱਤਰਣਗੇ। ਇਸ ਹਫਤੇ ਮੌਜੂਦਾ ਕੰਸਰਵੇਟਿਵ ਉਮੀਦਵਾਰ ਰੌਜਰ ਮੈਕੇਅ ਵੱਲੋਂ ਨਿਜੀ ਕਾਰਨਾਂ …
Read More »ਡਗ ਫੋਰਡ ਸਰਕਾਰ ਵੱਲੋਂ ਨਵਾਂ ਸੈਕਸ-ਐਜੂਕੇਸ਼ਨ ਪਾਠਕ੍ਰਮ ਜਾਰੀ
ਓਨਟਾਰੀਓ/ਬਿਊਰੋ ਨਿਊਜ਼ : ਡਗ ਫੋਰਡ ਦੀ ਓਨਟਾਰੀਓ ਸਰਕਾਰ ਵੱਲੋਂ ਸੈਕਸ-ਐਜੂਕੇਸ਼ਨ ਨਵਾਂ ਪਾਠਕ੍ਰਮ ਜਾਰੀ ਕੀਤਾ ਗਿਆ ਹੈ। ਪਿਛਲੇ ਸਾਲ ਪ੍ਰੋਗਰੈਸਿਵ ਕੰਜ਼ਰਵੇਟਿਵਾਂ ਵੱਲੋਂ ਸੱਤਾ ਵਿੱਚ ਆਉਣ ਤੋਂ ਬਾਅਦ ਸਾਬਕਾ ਲਿਬਰਲ ਸਰਕਾਰ ਦੇ ਸੈਕਸ ਐਜੂਕੇਸ਼ਨ ਪ੍ਰੋਗਰਾਮ ਨੂੰ ਬਦਲ ਦਿੱਤਾ ਗਿਆ ਸੀ। ਪ੍ਰੋਗਰੈਸਿਵ ਕੰਜ਼ਰਵੇਟਿਵਾ ਦੇ ਇਸ ਫੈਸਲੇ ਦੀ ਚੁਫੇਰਿਓਂ ਨਿੰਦਾ ਹੋਈ।ઠਪ੍ਰੋਵਿੰਸ ਦਾ ਕਹਿਣਾ ਹੈ …
Read More »ਕੈਨੇਡਾ ‘ਚ ਘਰਾਂ ਅੰਦਰ ਸ਼ਰਾਬ ਕੱਢਣ ਵਾਲੇ ਪੰਜਾਬੀਆਂ ਦੀ ਚਰਚਾ
ਟੋਰਾਂਟੋ/ਸਤਪਾਲ ਸਿੰਘ ਜੌਹਲ ਕੈਨੇਡਾ ਵਿਚ ਪੰਜਾਬੀਆਂ ਦੀ ਚਰਚਾ ਇਨੀਂ ਦਿਨੀਂ ਘਰਾਂ ਅੰਦਰ ਨਾਜਾਇਜ਼ ਸ਼ਰਾਬ ਕੱਢਣ ਕਰਕੇ ਹੋ ਰਹੀ ਹੈ। ਪਿਛਲੇ ਦਿਨੀਂ ਮੰਗਲਵਾਰ ਨੂੰ ਬਰੈਂਪਟਨ ਵਿਖੇ ਇਕ ਘਰ ਅੰਦਰ ਚਲਦੀ ਨਾਜਾਇਜ਼ ‘ਸ਼ਰਾਬ ਦੀ ਭੱਠੀ’ ਵਿਚ ਜਬਰਦਸਤ ਧਮਾਕਾ ਹੋਣ ਕਾਰਨ ਪੂਰਾ ਘਰ ਤਬਾਹ ਹੋ ਗਿਆ ਸੀ। ਇਸ ਘਟਨਾ ਵਿਚ ਸੇਕ ਅਤੇ ਧੂੰਏ …
Read More »ਜਸਟਿਨ ਟਰੂਡੋ ਨੇ ਅਮੀਰਾਂ ਦੇ ਹਿੱਤ ਪਾਲਣ ਲਈ ਨੈਤਿਕਤਾ ਦੇ ਕਾਨੂੰਨਾਂ ਦੀ ਉਲੰਘਣਾ ਕੀਤੀ : ਐਨ.ਡੀ.ਪੀ.
ਐਥਿਕਸ ਕਮਿਸ਼ਨਰ ਨੇ ਕਿਹਾ ਕਿ ਟਰੂਡੋ ਨੇ ਸਹੀ ਨਹੀਂ ਕੀਤਾ ਬਰੈਂਪਟਨ/ਬਿਊਰੋ ਨਿਊਜ਼ : ਐੱਨ.ਡੀ.ਪੀ. ਵੱਲੋਂ ਕੀਤੀ ਗਈ ਇਕ ਸ਼ਿਕਾਇਤ ਦੇ ਜੁਆਬ ਵਿਚ ਕਨਫ਼ਲਿਕਟ ਆਫ਼ ਇਨਟਰੱਸਟਸ ਐਂਡ ਐਥਿਕਸ ਕਮਿਸ਼ਨਰ ਮੈਰਿਓ ਡਿਓਨ ਨੇ ਆਪਣੀ ਰਿਪੋਰਟ ਵਿਚ ਕਿਹਾ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐੱਸਐੱਨਸੀ ਲੈਵਾਲਿਨ ਅਤੇ ਲਿਬਰਲ ਪਾਰਟੀ ਦਾ ਪੱਖ ਪੂਰ ਕੇ …
Read More »ਹਿਮਾਚਲ ਤੇ ਉਤਰਾਖੰਡ ‘ਚ ਭਾਰੀ ਮੀਂਹ ਕਾਰਨ 37 ਮੌਤਾਂ
ਨਵੀਂ ਦਿੱਲੀ/ਬਿਊਰੋ ਨਿਊਜ਼ : ਪਹਾੜੀ ਰਾਜਾਂ ਉਤਰਾਖੰਡ ਤੇ ਹਿਮਾਚਲ ਪ੍ਰਦੇਸ਼ ਵਿਚ ਪਏ ਭਾਰੀ ਮੀਂਹ ਨਾਲ ਹੁਣ ਤੱਕ ਕਾਫ਼ੀ ਨੁਕਸਾਨ ਹੋਇਆ ਹੈ। ਦੋਵਾਂ ਸੂਬਿਆਂ ਵਿਚ 37 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਤੇ ਸੈਂਕੜੇ ਵੱਖ-ਵੱਖ ਥਾਵਾਂ ‘ਤੇ ਫਸੇ ਹੋਏ ਹਨ। ਇਸ ਤੋਂ ਇਲਾਵਾ ਹਰਿਆਣਾ, ਜੰਮੂ ਤੇ ਦਿੱਲੀ ਵਿਚ ਵੀ ਹੜ੍ਹਾਂ ਵਾਲੀ …
Read More »ਭੁਪਿੰਦਰ ਸਿੰਘ ਹੁੱਡਾ ਨੇ ਕਾਂਗਰਸ ਪਾਰਟੀ ਖਿਲਾਫ ਚੁੱਕਿਆ ਝੰਡਾ
ਰੋਹਤਕ ‘ਚ ‘ਮਹਾ ਪਰਿਵਰਤਨ ਰੈਲੀ’ ਕਰਕੇ 25 ਮੈਂਬਰੀ ਕਮੇਟੀ ਬਣਾਉਣ ਦਾ ਕੀਤਾ ਐਲਾਨ ਰੋਹਤਕ/ਬਿਊਰੋ ਨਿਊਜ਼ : ਹਰਿਆਣਾ ਵਿਚ ਧੜੇਬੰਦੀ ਦਾ ਸ਼ਿਕਾਰ ਕਾਂਗਰਸ ਪਾਰਟੀ ਨੂੰ ਉਸ ਸਮੇਂ ਹੋਰ ਝਟਕਾ ਲੱਗਿਆ ਜਦੋਂ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਆਪਣੀ ਪਾਰਟੀ ਖ਼ਿਲਾਫ਼ ਬਗ਼ਾਵਤੀ ਤੇਵਰ ਹੋਰ ਤਿੱਖੇ ਕਰ ਲਏ। ਉਂਜ ਉਨ੍ਹਾਂ ਇਥੇ ਕੀਤੀ …
Read More »ਡਾ. ਮਨਮੋਹਨ ਸਿੰਘ ਬਿਨਾ ਮੁਕਾਬਲਾ ਰਾਜ ਸਭਾ ਲਈ ਚੁਣੇ ਗਏ
ਜੈਪੁਰ/ਬਿਊਰੋ ਨਿਊਜ਼ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਰਾਜਸਥਾਨ ਤੋਂ ਬਿਨਾ ਮੁਕਾਬਲਾ ਰਾਜ ਸਭਾ ਮੈਂਬਰ ਲਈ ਚੁਣ ਲਿਆ ਗਿਆ। ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਡਾ. ਮਨਮੋਹਨ ਸਿੰਘ ਨੂੰ ਵਧਾਈ ਵੀ ਦਿੱਤੀ। ਇਸਦੇ ਨਾਲ ਹੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ …
Read More »ਰਵਿਦਾਸ ਮੰਦਰ ਢਾਹੁਣ ਖਿਲਾਫ ਦਿੱਲੀ ‘ਚ ਵਿਰੋਧ ਪ੍ਰਦਰਸ਼ਨ
ਬੇਕਾਬੂ ਹੋਏ ਪ੍ਰਦਰਸ਼ਨਕਾਰੀਆਂ ‘ਤੇ ਪੁਲਿਸ ਨੇ ਕੀਤਾ ਲਾਠੀਚਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਤੁਗ਼ਲਕਾਬਾਦ ਵਿਚ ਰਵਿਦਾਸ ਮੰਦਰ ਢਾਹੇ ਜਾਣ ਖ਼ਿਲਾਫ਼ 21 ਅਗਸਤ ਬੁੱਧਵਾਰ ਨੂੰ ਪੂਰੇ ਭਾਰਤ ਵਿਚੋਂ ਕੌਮੀ ਰਾਜਧਾਨੀ ਪੁੱਜੇ ਦਲਿਤ ਭਾਈਚਾਰੇ ਨੇ ਰੋਸ ਮਾਰਚ ਕੀਤਾ। ਕੇਂਦਰੀ ਦਿੱਲੀ ਦੇ ਝੰਡੇਵਾਲਾ ਤੇ ਰਾਮ ਲੀਲਾ ਮੈਦਾਨ ਵਿਚਾਲੇ ਰਸਤਾ ਨੀਲੇ ਰੰਗ ਵਿਚ ਰੰਗਿਆ …
Read More »ਰਵੀਦਾਸ ਮੰਦਰ ਢਾਹੁਣ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਕਿਹਾ
ਸੁਪਰੀਮ ਕੋਰਟ ਦੇ ਫੈਸਲੇ ਨੂੰ ਸਿਆਸੀ ਰੰਗਤ ਨਹੀਂ ਦਿੱਤੀ ਜਾ ਸਕਦੀ ਨਵੀਂ ਦਿੱਲੀ : ਤੁਗ਼ਲਕਾਬਾਦ ਵਿੱਚ ਬਣੇ ਰਵੀਦਾਸ ਮੰਦਰ ਬਾਰੇ ਦਿੱਤੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਸਿਆਸੀ ਰੰਗਤ ਨਹੀਂ ਦਿੱਤੀ ਜਾ ਸਕਦੀ। ਅਜਿਹਾ ਕਹਿਣਾ ਹੈ ਸੁਪਰੀਮ ਕੋਰਟ ਦਾ। ਜਸਟਿਸ ਅਰੁਣ ਮਿਸ਼ਰਾ ਤੇ ਐਮ.ਆਰ. ਸ਼ਾਹ ਨੇ ਪੰਜਾਬ, ਹਰਿਆਣਾ ਤੇ ਦਿੱਲੀ ਦੀ …
Read More »