ਕਿਹਾ – ਅੱਧਾ ਘੰਟਾ ਰਿਪੋਰਟ ਪੜ੍ਹੀ, ਪਰ ਸਮਝ ਹੀ ਨਹੀਂ ਆਈ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਵਿਚੋਂ ਧਾਰਾ 370 ਨੂੰ ਹਟਾਏ ਜਾਣ ਖਿਲਾਫ ਜਨਹਿਤ ਪਟੀਸ਼ਨ ਦਾਇਰ ਕਰਨ ‘ਤੇ ਵਕੀਲ ਐੱਮ. ਐੱਲ. ਸ਼ਰਮਾ ਨੂੰ ਸੁਪਰੀਮ ਕੋਰਟ ਨੇ ਝਾੜਾਂ ਪਾਈਆਂ। ਚੀਫ਼ ਜਸਟਿਸ ਰੰਜਨ ਗੋਗੋਈ ਨੇ ਉਨ੍ਹਾਂਕੋਲੋਂ ਪੁੱਛਿਆ ਹੈ ਕਿ ਇਹ ਕਿਸ ਤਰ੍ਹਾਂ ਦੀ …
Read More »Yearly Archives: 2019
ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਚੇਲਿਆਂ ਨੇ ਡਾਕਘਰ ਦਾ ਵਧਾਇਆ ਕੰਮ
ਹਜ਼ਾਰਾਂ ਦੀ ਗਿਣਤੀ ਵਿਚ ਜਨਮ ਦਿਨ ਦੇ ਕਾਰਡ ਅਤੇ ਰੱਖੜੀਆਂ ਭੇਜੀਆਂ ਰੋਹਤਕ/ਬਿਊਰੋ ਨਿਊਜ਼ ਬਲਾਤਕਾਰ ਦੇ ਮਾਮਲੇ ਵਿਚ ਰੋਹਤਕ ਦੀ ਸੋਨਾਰੀਆ ਜੇਲ੍ਹ ਵਿਚ ਬੰਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਪੈਰੋਕਾਰਾਂ ‘ਚ ਅਜੇ ਵੀ ਕਾਫੀ ਹੇਜ਼ ਹੈ। ਰਾਮ ਰਹੀਮ ਦੇ ਪੈਰੋਕਾਰਾਂ ਨੇ ਉਸ ਨੂੰ ਹਜ਼ਾਰਾਂ ਦੀ ਗਿਣਤੀ ਵਿਚ ਜਨਮ ਦਿਨ …
Read More »ਲੰਡਨ ‘ਚ ਅਜ਼ਾਦੀ ਦਿਹਾੜਾ ਮਨਾ ਰਹੇ ਭਾਰਤੀਆਂ ‘ਤੇ ਸੁੱਟੇ ਅੰਡੇ
ਪੁਲਿਸ ਨੇ ਚਾਰ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ ਲੰਡਨ/ਬਿਊਰੋ ਨਿਊਜ਼ ਲੰਡਨ ਵਿਖੇ ਭਾਰਤੀ ਮੂਲ ਦੇ ਵਿਅਕਤੀ 73ਵੇਂ ઠਅਜ਼ਾਦੀ ਦਿਵਸ ਨੂੰ ਮਨਾਉਣ ਲਈ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਇਕੱਠੇ ਹੋਏ ਸਨ। ਇਨ੍ਹਾਂ ਭਾਰਤੀਆਂ ਵਿਅਕਤੀਆਂ’ਤੇ ਕਸ਼ਮੀਰੀ ਅਤੇ ਹੋਰ ਪ੍ਰਦਰਸ਼ਨਕਾਰੀਆਂ ਨੇ ਅੰਡੇ ਅਤੇ ਪਾਣੀ ਦੀਆਂ ਬੋਤਲਾਂ ਸੁੱਟੀਆਂ। ਪ੍ਰਦਰਸ਼ਨਕਾਰੀਆਂ ਨੇ ਪਾਕਿਸਤਾਨੀ ਅਤੇ ਕਸ਼ਮੀਰੀ ਝੰਡੇ ਵੀ …
Read More »ਪਾਕਿਸਤਾਨ ਨੇ ਭਾਰਤੀ ਇਸ਼ਤਿਹਾਰਾਂ’ਤੇ ਵੀ ਲਗਾਈ ਪਾਬੰਦੀ
ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਮੀਡੀਆ ਮੁਤਾਬਕ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਵਿਸ਼ੇਸ਼ ਸਹਾਇਕ ਆਸ਼ਿਕ ਏਵਾਨ ਨੇ ਕਿਹਾ ਹੈ ਕਿ ਉਨ੍ਹਾਂ ਨੇ ਭਾਰਤੀ ਇਸ਼ਤਿਹਾਰਾਂ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਪਹਿਲਾਂ ਪਾਕਿ ਨੇ ਭਾਰਤੀ ਫਿਲਮਾਂ ‘ਤੇ ਵੀ ਪਾਬੰਦੀ ਲਗਾ ਦਿੱਤੀ ਸੀ ਅਤੇ ਇਸ ਸਬੰਧੀ ਸੀ. ਡੀਜ਼ ਦੀਆਂ ਦੁਕਾਨਾਂ’ਤੇ ਕਾਰਵਾਈ …
Read More »ਕੈਪਟਨ ਅਮਰਿੰਦਰ ਵਲੋਂ ਕਸ਼ਮੀਰੀ ਵਿਦਿਆਰਥੀਆਂ ਨੂੰ ਦਾਅਵਤ
ਚੰਡੀਗੜ੍ਹ : ਜੰਮੂ ਕਸ਼ਮੀਰ ਦੇ ਹਾਲਾਤ ਦੇ ਮੱਦੇਨਜ਼ਰ ਈਦ-ਉਲ-ਜ਼ੁਹਾ ਮੌਕੇ ਆਪਣੇ ਮਾਪਿਆਂ ਕੋਲ ਨਾ ਜਾ ਸਕੇ ਕਸ਼ਮੀਰੀ ਵਿਦਿਆਰਥੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਵਨ ਵਿੱਚ ਦੁਪਹਿਰ ਦੇ ਖਾਣੇ ‘ਤੇ ਸੱਦਿਆ। ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਤੋਂ ਲਗਭਗ 125 ਵਿਦਿਆਰਥੀਆਂ ਨੇ ਮੁੱਖ ਮੰਤਰੀ ਦੀ ਮੁਹੱਬਤ ਦਾ ਨਿੱਘ …
Read More »ਕਸ਼ਮੀਰੀ ਮਹਿਲਾਵਾਂ ਬਾਰੇ ਟਿੱਪਣੀ ਕਰਕੇ ਵਿਵਾਦਾਂ ‘ਚ ਘਿਰੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ
ਹਰਿਆਣੇ ਵਾਲੇ ਹੁਣ ਕਸ਼ਮੀਰ ਤੋਂ ਕੁੜੀਆਂ ਲਿਆ ਸਕਣਗੇ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਕਸ਼ਮੀਰੀ ਮਹਿਲਾਵਾਂ ਬਾਰੇ ਟਿੱਪਣੀ ਕਰ ਕੇ ਵਿਵਾਦਾਂ ਵਿੱਚ ਘਿਰ ਗਏ ਹਨ। ਉਨ੍ਹਾਂ ਪਿਛਲੇ ਦਿਨੀਂ ਫਤਿਹਾਬਾਦ ਵਿੱਚ ਇਕ ਸਮਾਗਮ ਦੌਰਾਨ ਕਿਹਾ ਕਿ ਹੁਣ ਹਰਿਆਣਾ ਦੇ ਲੋਕ ਕਸ਼ਮੀਰ ਤੋਂ ਦੁਲਹਨ ਲਿਆ ਸਕਣਗੇ। ਉਨ੍ਹਾਂ ਦਾ …
Read More »ਜੰਮੂ ਕਸ਼ਮੀਰ ‘ਚ ਲੱਗੀਆਂ ਪਾਬੰਦੀਆਂ ਬਾਰੇ ਸੁਪਰੀਮ ਕੋਰਟ ਨੇ ਦਖਲ ਦੇਣ ਤੋਂ ਕੀਤਾ ਇਨਕਾਰ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਵਿਚ ਧਾਰਾ 370 ਹਟਾਏ ਜਾਣ ਤੋਂ ਬਾਅਦ ਉਥੇ ਲੱਗੀਆਂ ਪਾਬੰਦੀਆਂ ‘ਤੇ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਸੂਬੇ ਵਿਚ ਸਥਿਤੀ ਸੰਵੇਦਨਸ਼ੀਲ ਹੈ ਤੇ ਸਰਕਾਰ ‘ਤੇ ਭਰੋਸਾ ਕੀਤਾ ਜਾਣਾ ਚਾਹੀਦਾ ਹੈ। ਅਦਾਲਤ ਨੇ ਇਕ ਪਟੀਸ਼ਨ ਦੀ ਸੁਣਵਾਈ ਕਰਦੇ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੋ ਕੇ ਵਿਧਾਇਕ ਦੇਣ ਅਸਤੀਫੇ
ਬੇਅਦਬੀ ਮਾਮਲੇ ‘ਤੇ ਪਰਦਾ ਪਾਉਣ ਲਈ ਕੈਪਟਨ ਅਤੇ ਬਾਦਲਾਂ ਨੇ ਖੇਡੀ ਦੋਸਤਾਨਾ ਖੇਡ : ਫੂਲਕਾ ਚੰਡੀਗੜ੍ਹ/ਬਿਊਰੋ ਨਿਊਜ਼ : ਅਸਤੀਫ਼ਾ ਮਨਜ਼ੂਰ ਹੋਣ ਮਗਰੋਂ ਪੰਜਾਬ ਵਿਧਾਨ ਸਭਾ ਤੋਂ ਸੁਰਖਰੂ ਹੋਏ ਪਦਮਸ੍ਰੀ ਸੀਨੀਅਰ ਵਕੀਲ ਐੱਚਐੱਸ ਫੂਲਕਾ ਨੇ ਪੰਜਾਬ ਦੇ ਵਿਧਾਇਕਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਮਰਪਿਤ ਹੋ ਕੇ ਅਸਤੀਫ਼ਿਆਂ ਦੀ ਝੜੀ …
Read More »ਨਸ਼ੇ ਦੇ ਖਿਲਾਫ਼ ਪਲਾਨਿੰਗ : ਸੂਬੇ ਦੀਆਂ ਜੇਲ੍ਹਾਂ ‘ਚ 18 ਸੂਹੀਆ ਕੁੱਤਿਆਂ ਦੀ ਤਾਇਨਾਤੀ ਕਰੇਗੀ ਸਰਕਾਰ
ਕੈਦੀਆਂ ਨੂੰ ਨਸ਼ਾ ਸਪਲਾਈ ਰੋਕਣ ‘ਚ ਪੁਲਿਸ ਨਾਕਾਮ, ਹੁਣ ਸੂਹੀਆ ਕੁੱਤੇ ਕਰਨਗੇ ਜਾਂਚ ਚੰਡੀਗੜ੍ਹ : ਪੰਜਾਬ ਦੀਆਂ ਜੇਲ੍ਹਾਂ ‘ਚ ਕੈਦੀਆਂ ਨੂੰ ਨਸ਼ਾ ਸਪਲਾਈ ਹੋਣ ਦੇ ਮਾਮਲੇ ਰੁਕ ਨਹੀਂ ਰਹੇ। ਜੇਲ੍ਹ ਪੁਲਿਸ ਕਾਫ਼ੀ ਕੋਸ਼ਿਸ਼ ਕਰ ਚੁੱਕੀ ਹੈ ਪ੍ਰੰਤੂ ਰੋਕ ਨਹੀਂ ਲਗ ਰਹੀ। ਇਸ ਦਾ ਸਭ ਤੋਂ ਵੱਡਾ ਕਾਰਨ ਪੁਲਿਸ ਮੁਲਾਜ਼ਮਾਂ ਦੀ …
Read More »ਅਮਰਿੰਦਰ ਦਾ ਪਾਕਿ ਮੰਤਰੀ ਦੇ ਭੜਕਾਊ ਟਵੀਟ ‘ਤੇ ਜਵਾਬ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ – ਸਾਡੀ ਫੌਜ ਅਨੁਸਾਸ਼ਿਤ ਅਤੇ ਦੇਸ਼ ਭਗਤ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਮੰਤਰੀ ਫਵਾਦ ਖਾਨ ਚੌਧਰੀ ਨੂੰ ਟਵੀਟ ਕਰਕੇ ਜਵਾਬ ਦਿੱਤਾ ਹੈ। ਚੌਧਰੀ ਨੇ ਲੰਘੇ ਕੱਲ੍ਹ ਟਵੀਟ ਕਰਕੇ ਪੰਜਾਬੀ ਫੌਜੀਆਂ ਨੂੰ ਭੜਕਾਉਣ ਦੀ …
Read More »