ਇਕ ਨੌਜਵਾਨ ਦਿਲਰਾਜ ਸਿੰਘ ਦੀ ਹੋਈ ਮੌਤ ਤਲਵੰਡੀ ਸਾਬੋ/ਬਿਊਰੋ ਨਿਊਜ਼ ਬਠਿੰਡਾ ਦੇ ਤਲਵੰਡੀ ਸਾਬੋ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਧੀਨ ਚੱਲਦੇ ਗੁਰੂ ਕਾਸ਼ੀ ਕਾਲਜ ਵਿਚ ਪ੍ਰਧਾਨਗੀ ਨੂੰ ਲੈ ਕੇ ਦੋ ਧੜਿਆਂ ਵਿਚ ਵਿਵਾਦ ਹੋ ਗਿਆ। ਇਹ ਵਿਵਾਦ ਇੱਥੋਂ ਤੱਕ ਵਧ ਗਿਆ ਇਕ ਧੜੇ ਵਲੋਂ ਚਲਾਈ ਗੋਲੀ ਨਾਲ ਨੌਜਵਾਨ ਦਿਲਰਾਜ ਸਿੰਘ ਦੀ …
Read More »Yearly Archives: 2019
ਕੈਪਟਨ ਸਰਕਾਰ ਦੇ ਕਾਰਜਕਾਲ ਦੌਰਾਨ ਹਿਰਾਸਤੀ ਮੌਤਾਂ ਦੀ ਗਿਣਤੀ ਵਧੀ
ਭਗਵੰਤ ਮਾਨ ਨੇ ਕੀਤੀ ਜਾਂਚ ਦੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਰਕਾਰ ਦੇ ਮੌਜੂਦਾ ਸਵਾ ਦੋ ਸਾਲ ਦੇ ਕਾਰਜਕਾਲ ਦੌਰਾਨ ਪੁਲਿਸ ਹਿਰਾਸਤ ਵਿਚ ਡੇਢ ਦਰਜਨ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ …
Read More »ਪਾਕਿਸਤਾਨ ਦੇ ਅਜ਼ਾਦੀ ਦਿਹਾੜੇ ਮੌਕੇ ਬਾਰਡਰ ‘ਤੇ ਮਠਿਆਈਆਂ ਦਾ ਨਹੀਂ ਹੋਇਆ ਅਦਾਨ ਪ੍ਰਦਾਨ
ਈਦ ਮੌਕੇ ਵੀ ਪਾਕਿ ਰੇਂਜਰਾਂ ਨੇ ਨਹੀਂ ਲਈ ਬੀ.ਐਸ.ਐਫ. ਕੋਲੋਂ ਮਠਿਆਈ ਅੰਮ੍ਰਿਤਸਰ/ਬਿਊਰੋ ਨਿਊਜ਼ ਪਾਕਿਸਤਾਨ ਦਾ ਅਜ਼ਾਦੀ ਦਿਹਾੜਾ ਅੱਜ ਹੈ। ਂਿੲਸ ਮੌਕੇ ਅੱਜ ਬੀ. ਐੱਸ. ਐੱਫ. ਅਤੇ ਪਾਕਿ ਰੇਂਜਰਾਂ ਵਿਚਾਲੇ ਅਟਾਰੀ-ਵਾਹਗਾ ਸਰਹੱਦ ‘ਤੇ ਮਠਿਆਈਆਂ ਦਾ ਅਦਾਨ-ਪ੍ਰਦਾਨ ਨਹੀਂ ਹੋਇਆ। ਕੇਂਦਰ ਸਰਕਾਰ ਵਲੋਂ ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾਉਣ ਤੋਂ ਬਾਅਦ ਪਾਕਿਸਤਾਨ ਵਿਚ …
Read More »ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ ਅਲੀ ਨੇ ਦਿੱਤੀ ਧਮਕੀ
ਕਿਹਾ – ਭਾਰਤ ਤੇ ਪਾਕਿ ‘ਚ ਜੰਗ ਹੋਈ ਤਾਂ ਪੂਰੀ ਦੁਨੀਆ ਨੂੰ ਪਤਾ ਲੱਗੇਗਾ ਇਸਲਾਮਾਬਾਦ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚੋਂ ਧਾਰਾ 370 ਨੂੰ ਹਟਾਉਣ ਦੇ ਫੈਸਲੇ ਤੋਂ ਪਾਕਿਸਤਾਨ ਖ਼ਾਸਾ ਨਾਰਾਜ਼ ਹੈ। ਹੁਣ ਪਾਕਿਸਤਾਨੀ ਰਾਸ਼ਟਰਪਤੀ ਆਰਿਫ ਅਲਵੀ ਨੇ ਧਮਕੀ ਦਿੱਤੀ ਹੈ ਕਿ ਜੇ ਭਾਰਤ ਜੰਗ ਲੜਦਾ ਤਾਂ ਖ਼ੁਦ ਨੂੰ ਬਚਾਉਣ ਲਈ ਸਾਡੇ …
Read More »ਕੈਪਟਨ ਅਮਰਿੰਦਰ ਦਾ ਪਾਕਿਸਤਾਨੀ ਮੰਤਰੀ ਦੇ ਭੜਕਾਊ ਟਵੀਟ ‘ਤੇ ਜਵਾਬ
ਕਿਹਾ – ਸਾਡੀ ਫੌਜ ਅਨੁਸਾਸ਼ਿਤ ਅਤੇ ਦੇਸ਼ ਭਗਤ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਮੰਤਰੀ ਫਵਾਦ ਖਾਨ ਚੌਧਰੀ ਨੂੰ ਟਵੀਟ ਕਰਕੇ ਜਵਾਬ ਦਿੱਤਾ ਹੈ। ਚੌਧਰੀ ਨੇ ਲੰਘੇ ਕੱਲ੍ਹ ਟਵੀਟ ਕਰਕੇ ਪੰਜਾਬੀ ਫੌਜੀਆਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਸੀ। ਇਸਦੇ ਜਵਾਬ ਵਿਚ ਕੈਪਟਨ ਅਮਰਿੰਦਰ ਨੇ …
Read More »ਦਿੱਲੀ ‘ਚ ਰਵਿਦਾਸ ਭਾਈਚਾਰੇ ਨਾਲ ਸਬੰਧਤ ਮੰਦਰ ਢਾਹੁਣ ਦੇ ਵਿਰੋਧ ‘ਚ ਪੰਜਾਬ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ
ਨਰਿੰਦਰ ਮੋਦੀ ਦੇ ਫੂਕੇ ਪੁਤਲੇ ਅਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਹੋਈ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਸੁਪਰੀਮ ਕੋਰਟ ਦੇ ਹੁਕਮ’ਤੇ ਦੱਖਣੀ ਦਿੱਲੀ ਵਿਚ ਰਵਿਦਾਸ ਭਾਈਚਾਰੇ ਨਾਲ ਸਬੰਧਤ ਮੰਦਰ ਢਾਹੁਣ ਦੇ ਵਿਰੋਧ ਵਿਚ ਅੱਜ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ। ਪੂਰੇ ਪੰਜਾਬ ਦੇ ਸ਼ਹਿਰਾਂ ਵਿਚ ਬਜ਼ਾਰ ਤਕਰੀਬਨ ਬੰਦ ਹੀ ਰਹੇ, ਜਿੱਥੇ ਕੁਝ …
Read More »ਪੰਜਾਬ ਬੰਦ ਦੌਰਾਨ ਕਈ ਥਾਈਂ ਝੜਪਾਂ
ਕਾਂਗਰਸੀ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਧਰਨੇ ‘ਚ ਕੀਤੀ ਸ਼ਮੂਲੀਅਤ ਚੰਡੀਗੜ੍ਹ/ਬਿਊਰੋ ਨਿਊਜ਼ ਰਵਿਦਾਸ ਭਾਈਚਾਰੇ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦੌਰਾਨ ਕਈ ਥਾਈਂ ਝੜਪਾਂ ਵੀ ਹੋਈਆਂ। ਮੁਕੇਰੀਆਂ ਵਿਚ ਮਾਹੌਲ ਉਸ ਸਮੇਂ ਤਣਾਅ ਵਾਲਾ ਬਣ ਗਿਆ ਜਦੋਂ ਦੁਕਾਨਦਾਰਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਹੋ ਗਈ। ਦੁਕਾਨਦਾਰਾਂ ਨੇ ਪ੍ਰਦਰਸ਼ਨਕਾਰੀਆਂ ਦੇ ਮੋਟਰ ਸਾਈਕਲਾਂ …
Read More »ਹੈਰੋਇਨ ਸਮਗਲਿੰਗ ਕੇਸ ਵਿਚ ਫੜੇ ਥਾਣੇਦਾਰ ਨੇ ਗੋਲੀ ਮਾਰ ਕੀਤੀ ਖ਼ੁਦਕੁਸ਼ੀ
ਅੰਮ੍ਰਿਤਸਰ/ਬਿਊਰੋ ਨਿਊਜ਼ ਐੱਸ.ਟੀ.ਐਫ. ਵੱਲੋਂ ਨਸ਼ਿਆਂ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਦੋ ਥਾਣੇਦਾਰਾਂ ਵਿਚੋਂ ਇਕ ਨੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਸ਼ਨਾਖ਼ਤ ਏ.ਐਸ.ਆਈ. ਅਵਤਾਰ ਸਿੰਘ ਵਜੋਂ ਹੋਈ ਹੈ, ਜੋ ਕਿ ਅੰਮ੍ਰਿਤਸਰ ਵਿਚ ਪੈਂਦੇ ਥਾਣਾ ਘਰਿੰਡਾ ਵਿਖੇ ਤਾਇਨਾਤ ਸੀ। ਧਿਆਨ ਰਹੇ ਕਿ ਲੰਘੀ ਸ਼ਾਮ ਹੀ ਉਸ ਨੂੰ ਹੈਰੋਇਨ ਤਸਕਰੀ …
Read More »ਨਸ਼ਿਆਂਨੂੰ ਉਤਸ਼ਾਹਿਤ ਕਰਨ ਵਾਲੇ ਕਲਾਕਾਰਾਂ ਖ਼ਿਲਾਫ਼ ਪੰਜਾਬ ਸਰਕਾਰ ਚੁੱਕੇਗੀ ਸਖਤ ਕਦਮ
ਪੰਮੀ ਬਾਈ ਨੇ ਕਿਹਾ – ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਕਲਾਕਾਰਾਂ ਦਾ ਕਰੋ ਬਾਈਕਾਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ‘ਚ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਸਰਕਾਰ ਕੋਸ਼ਿਸ਼ ਤਾਂ ਕਰ ਰਹੀ ਹੈ ਪਰ ਨਸ਼ਿਆਂ ਦਾ ਰੁਝਾਨ ਹਾਲੇ ਵੀ ਲਗਾਤਾਰ ਜਾਰੀ ਹੈ। ਕੈਪਟਨ ਸਰਕਾਰ ਹੁਣ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਕਲਾਕਾਰਾਂ ਖਿਲਾਫ ਜਲਦ ਹੀ …
Read More »ਮੋਗਾ ‘ਚ ਇਕ ਹੋਰ ਨੌਜਵਾਨ ਚੜ੍ਹਿਆ ਨਸ਼ੇ ਦੀ ਭੇਟ
ਜਗਦੀਸ਼ ਨਾਮ ਦੇ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਨਾਲ ਹੋਈ ਮੌਤ ਮੋਗਾ/ਬਿਊਰੋ ਨਿਊਜ਼ ਪੰਜਾਬ ਵਿਚ ਨਸ਼ਾ ਨੌਜਵਾਨਾਂ ਦੀਆਂ ਜੜ੍ਹਾਂ ਵਿਚ ਬੈਠਦਾ ਜਾ ਰਿਹਾ ਹੈ। ਇਸਦੇ ਚੱਲਦਿਆਂ ਅੱਜ ਮੋਗਾ ਦੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਨਾਲ ਮੌਤ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਮੁਤਾਬਿਕ 28 ਸਾਲਾ ਜਗਦੀਸ਼ ਸ਼ਰਮਾ, …
Read More »