ਸਰਕਾਰ ਦਾ ਕਹਿਣਾ – ਇਹ ਪਾਬੰਦੀਆਂ ਸਾਰਿਆਂ ਦੇ ਹਿੱਤ ਵਿਚ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਕਾਂਗਰਸ ਆਗੂ ਤਹਿਸੀਨ ਪੂਨਾਵਾਲਾ ਦੀ ਅਰਜ਼ੀ ‘ਤੇ ਸੁਣਵਾਈ ਕੀਤੀ। ਪੂਨਾਵਾਲਾ ਨੇ ਜੰਮੂ ਕਸ਼ਮੀਰ ਵਿਚੋਂ ਕਰਫਿਊ ਹਟਾਉਣ, ਫੋਨ-ਇੰਟਰਨੈਟ ਅਤੇ ਨਿਊਜ਼ ਚੈਨਲਾਂ ‘ਤੇ ਲੱਗੀਆਂ ਪਾਬੰਦੀਆਂ ਖਤਮ ਕਰਨ ਦੀ ਮੰਗ ਕੀਤੀ ਸੀ। ਸੁਪਰੀਮ ਕੋਰਟ ਨੇ ਸੁਣਵਾਈ …
Read More »Yearly Archives: 2019
ਡਾ. ਮਨਮੋਹਨ ਸਿੰਘ ਨੇ ਰਾਜਸਥਾਨ ਤੋਂ ਰਾਜ ਸਭਾ ਮੈਂਬਰੀ ਲਈ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
ਅਸਾਮ ਤੋਂ ਲਗਾਤਾਰ ਪੰਜ ਵਾਰ ਰਹੇ ਹਨ ਰਾਜ ਸਭਾ ਮੈਂਬਰ ਜੈਪੁਰ/ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਰਾਜਸਥਾਨ ਤੋਂ ਦਾਖਲ ਕਰਵਾਇਆ ਹੈ। ਇਸ ਮੌਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਉਪ ਮੁੱਖ ਮੰਤਰੀ ਸਚਿਨ ਪਾਇਲਟ, ਕਾਂਗਰਸ ਦੇ ਸੂਬਾ ਇੰਚਾਰਜ ਅਵਿਨਾਸ਼ ਪਾਂਡੇ ਸਮੇਤ …
Read More »ਪਾਕਿਸਤਾਨ ਨੇ ਕੰਟਰੋਲ ‘ਤੇ ਆਪਣੀ ਫੌਜੀ ਤਾਕਤ ਵਧਾਈ
ਭਾਰਤੀ ਫੌਜ ਮੁਖੀ ਨੇ ਕਿਹਾ – ਪ੍ਰੇਸ਼ਾਨ ਨਾ ਹੋਵੇ, ਅਸੀਂ ਵੀ ਪੂਰੀ ਤਰ੍ਹਾਂ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਫੌਜ ਮੁਖੀ ਬਿਪਿਨ ਰਾਵਤ ਨੇ ਅੱਜ ਕਿਹਾ ਕਿ ਭਾਰਤੀ ਫੌਜ ਕਿਸੇ ਵੀ ਖਤਰੇ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਜੰਮੂ-ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨੇੜੇ ਪਿਛਲੇ …
Read More »ਹੁਣ ਕਾਮਨਵੈਲਥ ਖੇਡਾਂਵਿਚ ਕੁੜੀਆਂ ਵੀ ਖੇਡਣਗੀਆਂ ਕ੍ਰਿਕਟ
ਨਵੀਂ ਦਿੱਲੀ/ਬਿਊਰੋ ਨਿਊਜ਼ ਕੁੜੀਆਂ ਦੇ ਟੀ-20 ਕ੍ਰਿਕਟ ਫਾਰਮੈਟ ਨੂੰ ਹੁਣ ਕਾਮਨਵੈਲਥ ਖੇਡਾਂ ਵਿਚ ਸ਼ਾਮਿਲ ਕਰ ਲਿਆ ਗਿਆ ਹੈ। ਇਸ ਸਬੰਧੀ ਆਈ.ਸੀ.ਸੀ, ਇੰਗਲੈਂਡ ਤੇ ਵੇਲਜ਼ ਕ੍ਰਿਕਟ ਬੋਰਡ ਅਤੇ ਕਾਮਨਵੈਲਥ ਗੇਮਜ਼ ਫੈਡਰੇਸ਼ਨ ਵੱਲੋਂ ਸਾਂਝੇ ਤੌਰ ‘ਤੇ ਐਲਾਨ ਕੀਤਾ ਗਿਆ। ਜਿਸ ਤੋਂ ਬਾਅਦ ਹੁਣ ਬਰਮਿੰਘਮ 2022 ਕਾਮਨਵੈਲਥ ਖੇਡਾਂ ਵਿੱਚ ਕੁੜੀਆਂ ਟੀ-20 ਕ੍ਰਿਕਟ ਦੇ …
Read More »ਦਿੱਲੀ ‘ਚ ਰਵਿਦਾਸ ਮੰਦਰ ਢਾਹੁਣ ਤੋਂ ਬਾਅਦ ਪੰਜਾਬ ‘ਚ ਵੀ ਤਣਾਅ ਵਾਲਾ ਮਾਹੌਲ
ਥਾਂ-ਥਾਂ ਰੋਸ ਮੁਜ਼ਾਹਰੇ ਅਤੇ ਭਲਕੇ ਪੰਜਾਬ ਬੰਦ ਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਦੇ ਤੁਗਲਕਾਬਾਦ ਐਕਸਟੈਨਸ਼ਨ ਵਿਚ ਕਈ ਸਦੀਆਂ ਪੁਰਾਣੇ ਰਵਿਦਾਸ ਮੰਦਰ ਨੂੰ ਪਿਛਲੇ ਦਿਨੀਂ ਦਿੱਲੀ ਵਿਕਾਸ ਅਥਾਰਟੀ ਨੇ ਭਾਰੀ ਸੁਰੱਖਿਆ ਬਲਾਂ ਦੀ ਮੌਜੂਦਗੀ ਵਿਚ ਸੁਪਰੀਮ ਕੋਰਟ ਦੇ ਹੁਕਮਾਂ ਮਗਰੋਂ ਢਾਹ ਦਿੱਤਾ। ਸੁਪਰੀਮ ਕੋਰਟ ਦੇ ਜਸਟਿਸ ਏ.ਕੇ. ਮਿਸ਼ਰਾ ਦੀ ਅਗਵਾਈ ਵਾਲੇ …
Read More »ਜਾਖੜ ਨੇ ਰਵਿਦਾਸ ਭਾਈਚਾਰੇ ਦਾ ਸਾਥ ਦੇਣ ਦੀ ਕੀਤੀ ਗੱਲ
ਸੁਖਬੀਰ ਬਾਦਲ ਨੇ ਕਿਹਾ – ਰਵਿਦਾਸ ਮੰਦਰ ਦੀ ਮੁੜ ਉਸਾਰੀ ਦਾ ਖਰਚਾ ਸ਼੍ਰੋਮਣੀ ਅਕਾਲੀ ਦਲ ਚੁੱਕਣ ਲਈ ਤਿਆਰ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਵਿਚ ਰਵਿਦਾਸ ਮੰਦਰ ਢਾਹੇ ਜਾਣ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ ਅਤੇ ਇਸ ਨੂੰ ਹੁਣ ਰਾਜਨੀਤਕ ਰੰਗਤ ਮਿਲਣੀ ਵੀ ਸ਼ੁਰੂ ਹੋ ਗਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ …
Read More »ਚੰਡੀਗੜ੍ਹ ਦੇ ਇਲਾਂਤੇ ਮਾਲ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ
ਪੁਲਿਸ ਨੇ ਖਾਲੀ ਕਰਵਾਇਆ ਇਲਾਂਤੇ ਮਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੁਲਿਸ ਦੇ ਕੰਟਰੋਲ ਰੂਮ ਵਿਚ ਇੰਟਰਨੈਟ ਕਾਲ ਰਾਹੀਂ ਚੰਡੀਗੜ੍ਹ ਦੇ ਇਲਾਂਤੇ ਮਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਇਸਦੇ ਚੱਲਦਿਆਂ ਪੁਲਿਸ ਵਲੋਂ ਸਾਰਾ ਇਲਾਂਤੇ ਮਾਲ ਖਾਲੀ ਕਰਵਾ ਲਿਆ ਗਿਆ ਅਤੇ ਸਾਰੀਆਂ ਮੰਜ਼ਿਲਾਂ ਦੀ ਤਲਾਸ਼ੀ ਲਈ ਗਈ, ਪਰ ਕੋਈ ਬੰਬਨੁਮਾ ਚੀਜ਼ …
Read More »ਕਾਂਗਰਸੀਆਂ ਨੇ ਫੂਲਕਾ ਤੋਂ ਪਦਮਸ੍ਰੀ ਵਾਪਸ ਲੈਣ ਦੀ ਕੀਤੀ ਮੰਗ
ਫੂਲਕਾ ਨੇ ਕਿਹਾ – ਕੈਪਟਨ ਸਰਕਾਰ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਤੇ ਸੁਮੇਧ ਸੈਣੀ ਨੂੰ ਜੇਲ੍ਹ ਵਿਚ ਡੱਕੇ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਐਚ ਐਸ ਫੂਲਕਾ ਤੇ ਕਾਂਗਰਸੀਆਂ ਵਿਚਾਲੇ ਸ਼ਬਦੀ ਜੰਗ ਛਿੜ ਗਈ ਹੈ। ਪਿਛਲੇ ਦਿਨੀਂ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਸੁਖ ਸਰਕਾਰੀਆ ਅਤੇ …
Read More »ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਪ੍ਰਤਾਪ ਬਾਜਵਾ ਨੇ ਕੈਪਟਨ ਅਮਰਿੰਦਰ ਨੂੰ ਲਿਖੀ ਚਿੱਠੀ
ਪੰਜਾਬ ਸਰਕਾਰ ਨੂੰ ਇਸ ਪਾਸੇ ਤੁਰੰਤ ਧਿਆਨ ਦੇਣ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਸੀਨੀਅਰ ਕਾਂਗਰਸੀ ਆਗੂ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਜ਼ਿਲ੍ਹਾ ਪਠਾਨਕੋਟ ਵਿਚ ਹੋ ਰਹੀ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖੀ ਹੈ। ਬਾਜਵਾ ਨੇ ਗੈਰਕਾਨੂੰਨੀ ਮਾਈਨਿੰਗ ਕਰਨ ਵਾਲਿਆਂ …
Read More »ਸਾਧੂ ਦੇ ਭੇਸ ‘ਚ ਬੱਚਾ ਚੋਰੀ ਕਰਨ ਆਇਆ ਗਿਰੋਹ
ਲੋਕਾਂ ਨੇ ਫੜ ਕੇ ਚਾੜ੍ਹਿਆ ਕੁਟਾਪਾ, ਫਿਰ ਕੀਤਾ ਪੁਲਿਸ ਹਵਾਲੇ ਰੂਪਨਗਰ/ਬਿਊਰੋ ਨਿਊਜ਼ ਪੰਜਾਬ ਵਿਚ ਬੱਚੇ ਅਗਵਾ ਹੋਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਲੋਕ ਵੀ ਹੁਣ ਚੌਕੰਨੇ ਹੋ ਗਏ ਹਨ। ਇਸਦੇ ਚੱਲਦਿਆਂ ਰੋਪੜ ਵਿਚ ਅੱਜ ਬੱਚਾ ਅਗਵਾ ਕਰਨ ਦੀ ਕੋਸ਼ਿਸ਼ ਉਸ ਸਮੇਂ ਨਾਕਾਮਯਾਬ ਹੋ ਗਈ ਜਦੋਂ ਲੋਕਾਂ ਨੇ ਤਿੰਨ ਵਿਅਕਤੀਆਂ ਨੂੰ ਫੜ …
Read More »