ਨਿੱਜੀ ਸਕੂਲ ਖਿਲਾਫ ਲੋਕ ਆਏ ਸੜਕਾਂ ‘ਤੇ ਬਾਬਾ ਬਕਾਲਾ/ਬਿਊਰੋ ਨਿਊਜ਼ ਅੰਮ੍ਰਿਤਸਰ ਵਿਚ ਪੈਂਦੇ ਕਸਬਾ ਬਾਬਾ ਬਕਾਲਾ ਦੇ ਸੇਕਰਡ ਹਾਰਟ ਸਕੂਲ ਵਿਚ 8 ਸਾਲਾਂ ਦੀ ਵਿਦਿਆਰਥਣ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ। ਇਸ ਘਿਨਾਉਣੀ ਕਰਤੂਤ ਖਿਲਾਫ ਲੋਕ ਗੁੱਸੇ ਵਿਚ ਆ ਕੇ ਸੜਕਾਂ ‘ਤੇ ਆ ਗਏ। ਗੁੱਸੇ ਵਿਚ ਆਏ ਲੋਕਾਂ ਨੇ …
Read More »Yearly Archives: 2019
ਕੈਪਟਨ ਅਮਰਿੰਦਰ ਨੂੰ ਹਾਲੇ ਤੱਕ ਸਿਆਸੀ ਸਲਾਹਾਂ ਦੀ ਉਡੀਕ
ਨਵੇਂ ਬਣਾਏ ਸਿਆਸੀ ਸਲਾਹਕਾਰ ਅਜੇ ਤੱਕ ਨਹੀਂ ਬੈਠਦੇ ਦਫਤਰ ‘ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰਾਂ ਦਾ ਕਾਰਜਕਾਲ ਹਾਲੇ ਵੀ ਸ਼ੁਰੂ ਨਹੀਂ ਹੋਇਆ। ਇਨ੍ਹਾਂ ਰਾਜਨੀਤਕ ਸਲਾਹਕਾਰਾਂ ਦੀ ਦਫਤਰ ਉਡੀਕ ਕਰ ਰਹੇ ਹਨ। ਲੰਘੇ ਸਤੰਬਰ ਮਹੀਨੇ ਛੇ ਕਾਂਗਰਸੀ ਵਿਧਾਇਕ ਕੈਪਟਨ ਅਮਰਿੰਦਰ ਸਿੰਘ ਦੇ ਰਾਜਨੀਤਕ ਸਲਾਹਕਾਰ ਬਣਾਏ …
Read More »‘ਆਪ’ ਨੇ ਨਵਜੋਤ ਸਿੱਧੂ ਨੂੰ ਪਾਰਟੀ ‘ਚ ਆਉਣ ਦਾ ਦਿੱਤਾ ਸੱਦਾ
ਹਰਪਾਲ ਚੀਮਾ ਨੇ ਕਿਹਾ – ਕੈਪਟਨ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਲੁਧਿਆਣਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਨੇ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਵਿਚ ਆਉਣ ਦਾ ਸੱਦਾ ਦਿੱਤਾ ਹੈ। ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਤੇ ‘ਆਪ’ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਸਮਰਾਲਾ ‘ਚ ਕਿਹਾ ਕਿ ਜੇਕਰ …
Read More »ਸੁਖਬੀਰ ਬਾਦਲ ਮੁੜ ਪੰਜਾਂ ਸਾਲਾਂ ਸ਼੍ਰੋਮਣੀ ਅਕਾਲੀ ਦਲ ਦੇ ਬਣੇ ਪ੍ਰਧਾਨ
ਢੀਂਡਸਾ ਅਤੇ ਟਕਸਾਲੀਆਂ ਨੇ ਵੱਖਰੇ ਤੌਰ ‘ਤੇ ਮਨਾਇਆ ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਵਾਲੇ ਦਿਨ ਸੁਖਬੀਰ ਸਿੰਘ ਬਾਦਲ ਮੁੜ ਪੰਜਾਂ ਸਾਲਾਂ ਲਈ ਪਾਰਟੀ ਦੇ ਪ੍ਰਧਾਨ ਬਣ ਗਏ। ਇਹ ਸਮਾਗਮ ਅੰਮ੍ਰਿਤਸਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਇਆ ਅਤੇ ਸੁਖਬੀਰ ਦੇ ਮੁਕਾਬਲੇ …
Read More »‘ਸਾਡੀ ਪੰਚਾਇਤ, ਸਾਡੀ ਜ਼ਮੀਨ’ ਅੰਦੋਲਨ ਸ਼ੁਰੂ ਕਰਨਗੇ ਸਿਮਰਜੀਤ ਬੈਂਸ
ਕਾਂਗਰਸ ਅਤੇ ਅਕਾਲੀ ਦਲ ਦੀ ਕੀਤੀ ਤਿੱਖੀ ਆਲੋਚਨਾ ਚੰਡੀਗੜ੍ਹ/ਬਿਊਰੋ ਨਿਊਜ਼ 2ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵਲੋਂ ‘ਸਾਡੀ ਪੰਚਾਇਤ, ਸਾਡੀ ਜ਼ਮੀਨ’ ਨਾਮ ਦਾ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਬੈਂਸ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਵਿਚ ਦੱਸਿਆ ਕਿ ਖੰਨਾ ਦੇ ਪਬਦੀ ਪਿੰਡ ਤੋਂ ਆਉਂਦੀ 4 ਜਨਵਰੀ ਤੋਂ …
Read More »ਜਾਮੀਆ ਹਿੰਸਾ ਦੇ ਵਿਰੋਧ ‘ਚ ਇੰਡੀਆ ਗੇਟ ਵਿਖੇ ਧਰਨੇ ‘ਤੇ ਬੈਠੀ ਪ੍ਰਿਯੰਕਾ ਗਾਂਧੀ
ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰ ਰਹੇ ਵਿਦਿਆਰਥੀਆਂ ‘ਤੇ ਪੁਲਿਸ ਨੇ ਕੀਤਾ ਸੀ ਲਾਠੀਚਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿਚ ਭਾਰਤ ਵਿਚ ਲਗਾਤਾਰ ਪ੍ਰਦਰਸ਼ਨ ਹੋ ਰਹੇ ਹਨ। ਇਸਦੇ ਚੱਲਦਿਆਂ ਦਿੱਲੀ ਵਿਚ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਵਿਚ ਵੀ ਵਿਰੋਧ ਪ੍ਰਦਰਸ਼ਨ ਹੋਏ। ਇਸ ਤੋਂ ਬਾਅਦ ਦਿੱਲੀ ਪੁਲਿਸ ਨੇ ਯੂਨੀਵਰਸਿਟੀ …
Read More »ਨਾਗਰਿਕਤਾ ਸੋਧ ਕਾਨੂੰਨ ‘ਤੇ ਹਿੰਸਕ ਪ੍ਰਦਰਸ਼ਨ ਮੰਦਭਾਗਾ ਅਤੇ ਦੁਖਦਾਈ
ਮੋਦੀ ਨੇ ਕਿਹਾ – ਇਸ ਕਾਨੂੰਨ ਨਾਲ ਕਿਸੇ ਵੀ ਧਰਮ ਦਾ ਕੋਈ ਭਾਰਤੀ ਪ੍ਰਭਾਵਿਤ ਨਹੀਂ ਹੋਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਨਾਗਰਿਕਤਾ ਸੋਧ ਕਾਨੂੰਨ ‘ਤੇ ਹੋ ਰਹੇ ਵਿਰੋਧ ਪ੍ਰਦਰਸ਼ਨ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ, ”ਨਾਗਰਿਕਤਾ ਸੋਧ ਕਾਨੂੰਨ ‘ਤੇ ਹਿੰਸਕ ਵਿਰੋਧ-ਪ੍ਰਦਰਸ਼ਨ ਮੰਦਭਾਗਾ ਅਤੇ ਦੁਖਦਾਈ ਹੈ। ਚਰਚਾ ਅਤੇ ਬਹਿਸ ਲੋਕਤੰਤਰ …
Read More »ਸ਼੍ਰੋਮਣੀ ਅਕਾਲੀ ਦਲ ਤੋਂ ਬਾਦਲਾਂ ਦਾ ਕਬਜ਼ਾ ਛੁਡਾਉਣ ਲਈ ਸਰਗਰਮ ਹੋਏ ਵਿਰੋਧੀ
ਬਾਦਲ ਧੜੇ ਨੇ ਅੱਜ ਵੀ ਦਰਬਾਰ ਸਾਹਿਬ ਵਿਖੇ ਜੋੜੇ ਝਾੜਨ ਦੀ ਕੀਤੀ ਸੇਵਾ ਚੰਡੀਗੜ੍ਹ/ਬਿਊਰੋ ਨਿਊਜ਼ ਭਲਕੇ 14 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਹੈ ਅਤੇ ਇਸ ਸਬੰਧੀ ਸੁਖਬੀਰ ਬਾਦਲ ਨੇ ਲੰਘੇ ਕੱਲ੍ਹ ਅੰਮ੍ਰਿਤਸਰ ਵਿਖੇ ਅਖੰਡ ਪਾਠ ਸਾਹਿਬ ਵੀ ਸ਼ੁਰੂ ਕਰਵਾਇਆ ਹੈ, ਜਿਸਦੇ ਭਲਕੇ ਭੋਗ ਪਾਏ ਜਾਣੇ ਹਨ। ਕੱਲ੍ਹ …
Read More »ਪੰਜਾਬ ਸਰਕਾਰ ਸੂਬੇ ਵਿਚ ਨਹੀਂ ਲਾਗੂ ਕਰੇਗੀ ਨਾਗਰਿਕਤਾ ਸੋਧ ਬਿੱਲ
ਕੈਪਟਨ ਅਮਰਿੰਦਰ ਨੇ ਕਿਹਾ – ਕਾਂਗਰਸ ਦੇਸ਼ ਦੇ ਧਰਮ ਨਿਰਪੱਖ ਢਾਂਚੇ ਨੂੰ ਢਾਹ ਨਹੀਂ ਲੱਗਣ ਦੇਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਸੂਬੇ ਵਿਚ ਨਾਗਰਿਕਤਾ ਸੋਧ ਬਿੱਲ ਨੂੰ ਲਾਗੂ ਨਹੀਂ ਕਰੇਗੀ। ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਾਗਰਿਕਤਾ ਸੋਧ …
Read More »ਨਸ਼ਾ ਨਾ ਪੂਰਾ ਹੋਣ ਕਾਰਨ ਅੰਮ੍ਰਿਤਸਰ ‘ਚ ਨੌਜਵਾਨ ਦੀ ਹੋਈ ਮੌਤ
ਰੌਸ਼ਨ ਸਿੰਘ ਦੇ ਭਰਾ ਨੇ ਵੀ ਨਸ਼ਿਆਂ ਕਾਰਨ ਹੀ ਗਵਾਈ ਸੀ ਜਾਨ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਵਿਚ ਪੈਂਦੇ ਕਸਬਾ ਓਠੀਆਂ ਦੇ ਨੌਜਵਾਨ ਦੀ ਨਸ਼ਾ ਨਾ ਮਿਲਣ ਕਾਰਨ ਮੌਤ ਹੋ ਗਈ ਹੈ। ਕਸਬਾ ਓਠੀਆਂ ਦਾ ਰੌਸ਼ਨ ਸਿੰਘ, ਜੋ ਕਿ ਨਸ਼ਿਆਂ ਦਾ ਆਦੀ ਸੀ, ਉਸ ਨੂੰ ਨਸ਼ੇ ਦੀ ਤੋਟ ਆ ਗਈ ਅਤੇ ਇਸ …
Read More »