ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਪੱਤਰਕਾਰ ਰਵੀਸ਼ ਕੁਮਾਰ ਨੂੰ ‘ਏਸ਼ੀਆ ਦਾ ਨੋਬੇਲ’ ਕਿਹਾ ਜਾਣ ਵਾਲਾ ਰੇਮਨ ਮੈਗਸੇਸੇ ਪੁਰਸਕਾਰ ਦਿੱਤਾ ਗਿਆ ਹੈ। ਖ਼ਬਰ ਟੀਵੀ ਚੈਨਲ ‘ਐੱਨਡੀਟੀਵੀ’ ਦੇ ਸੀਨੀਅਰ ਕਾਰਜਕਾਰੀ ਸੰਪਾਦਕ ਰਵੀਸ਼ (44) ਨੂੰ ਮਿਲੇ ਪੁਰਸਕਾਰ ਦੇ ਸੰਦਰਭ ਵਿਚ ਐਵਾਰਡ ਦੇਣ ਵਾਲੀ ਫਾਊਂਡੇਸ਼ਨ ਨੇ ਲਿਖਿਆ ਹੈ ਕਿ ਕੁਮਾਰ ਭਾਰਤ ਦੇ ਸਭ ਤੋਂ …
Read More »Yearly Archives: 2019
ਹੁਣ ਕਿਸੇ ਵੀ ਵਿਅਕਤੀ ਨੂੰ ਐਲਾਨਿਆ ਜਾ ਸਕੇਗਾ ਅੱਤਵਾਦੀ
ਸੰਸਦ ਵਲੋਂ ਅੱਤਵਾਦ ਵਿਰੋਧੀ ਕਾਨੂੰਨ ਵਿਚ ਸੋਧ ਮਨਜ਼ੂਰ ਨਵੀਂ ਦਿੱਲੀ : ਸੰਸਦ ਨੇ ਅੱਤਵਾਦ-ਵਿਰੋਧੀ ਕਾਨੂੰਨ ਵਿੱਚ ਸੋਧ ਪ੍ਰਵਾਨ ਕੀਤੀ ਹੈ, ਜਿਸ ਅਨੁਸਾਰ ਕੇਂਦਰ ਸਰਕਾਰ ਕਿਸੇ ਵਿਅਕਤੀ ਨੂੰ ਅੱਤਵਾਦੀ ਐਲਾਨ ਸਕਦੀ ਹੈ ਅਤੇ ਉਸ ਦੀਆਂ ਜਾਇਦਾਦਾਂ ਜ਼ਬਤ ਕਰ ਸਕਦੀ ਹੈ। ਲੋਕ ਸਭਾ ਵਲੋਂ ਲੰਘੀ 24 ਜੁਲਾਈ ਨੂੰ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ, …
Read More »ਸਾਊਦੀ ਅਰਬ ਦੀਆਂ ਮਹਿਲਾਵਾਂ ਦੇ ਹੱਕ ਵਿਚ ਹੋਇਆ ਇਤਿਹਾਸਕ ਫੈਸਲਾ
ਆਪਣੀ ਮਰਜ਼ੀ ਨਾਲ ਕਰ ਸਕਣਗੀਆਂ ਯਾਤਰਾ ਨਵੀਂ ਦਿੱਲੀ : ਸਾਊਦੀ ਅਰਬ ਦੀ ਸਰਕਾਰ ਨੇ ਮਹਿਲਾਵਾਂ ਦੇ ਹੱਕ ਵਿਚ ਇਤਿਹਾਸਕ ਫੈਸਲਾ ਸੁਣਾਇਆ ਹੈ। ਫੈਸਲੇ ਮੁਤਾਬਕ ਹੁਣ ਸਾਊਦੀ ਅਰਬ ਦੀਆਂ ਮਹਿਲਾਵਾਂ ਕਿਸੇ ਪੁਰਸ਼ ਗਾਰਡੀਅਨ ਦੀ ਇਜ਼ਾਜਤ ਦੇ ਬਿਨਾ ਵੀ ਵਿਦੇਸ਼ ਯਾਤਰਾ ਕਰ ਸਕਣਗੀਆਂ। ਮਹਿਲਾਵਾਂ ‘ਤੇ ਅਜਿਹੀ ਪਾਬੰਦੀ ਕਾਰਨ ਅੰਤਰਰਾਸ਼ਟਰੀ ਪੱਧਰ ‘ਤੇ ਸਾਊਦੀ …
Read More »ਜੰਮੂ ਕਸ਼ਮੀਰ : ਅਣਜਾਣੇ ਰਾਹਾਂ ਵੱਲ ਵਧਦੇ ਕਦਮ
ਹਮੀਰ ਸਿੰਘ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਐੱਨਡੀਏ ਸਰਕਾਰ ਦੀ ਸਲਾਹ ‘ਤੇ ਰਾਸ਼ਟਰਪਤੀ ਦੇ ਨੋਟੀਫਿਕੇਸ਼ਨ ਨਾਲ ਜੰਮੂ ਕਸ਼ਮੀਰ ਦਾ ਨਾ ਕੇਵਲ ਵਿਸ਼ੇਸ਼ ਰੁਤਬਾ ਖ਼ਤਮ ਹੋ ਗਿਆ ਬਲਕਿ ਇਸ ਨੂੰ ਸਾਧਾਰਨ ਰਾਜ ਵੀ ਨਹੀਂ ਰਹਿਣ ਦਿੱਤਾ ਗਿਆ। ਲਦਾਖ਼ ਹੁਣ ਚੰਡੀਗੜ੍ਹ ਵਾਂਗ ਕੇਂਦਰ ਸ਼ਾਸਿਤ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਖੇਤਰ ਦਿੱਲੀ ਵਾਂਗ …
Read More »ਨਫ਼ਰਤੀ ਭੀੜ ਤੰਤਰ ਅਤੇ ਸਰਕਾਰੀ ਬੇ-ਰੁਖੀ
ਗੁਰਮੀਤ ਸਿੰਘ ਪਲਾਹੀ ”ਦੇਸ਼ ਵਿੱਚ ਇਹ ਕੀ ਹੋ ਰਿਹਾ ਹੈ?” ਜਿਹੇ ਸਵਾਲ ਜੇਕਰ ਦੇਸ਼ ਦੀ ਸਰਬ-ਉੱਚ-ਅਦਾਲਤ ਦਾ ਸਰਬ-ਉੱਚ-ਜੱਜ ਕਰੇ ਤਾਂ ਗੱਲ ਸਮਝ ਤੋਂ ਬਾਹਰ ਨਹੀਂ ਰਹਿਣੀ ਚਾਹੀਦੀ ਕਿ ਦੇਸ਼ ਵਿੱਚ ਸਭ ਅੱਛਾ ਹੈ। ਦੇਸ਼ ‘ਚ ਚੌਧਰ ਦੇ ਭੁੱਖੇ ਕੁਝ ਲੋਕ ”ਬਾਕੀ ਸਭਨਾ” ਨੂੰ ਆਪਣੀ ਤਾਕਤ ਨਾਲ ਦਬਾਅ ਕੇ ਰੱਖਣਾ ਚਾਹੁੰਦੇ …
Read More »ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਹਟਾ ਭਾਜਪਾ ਨੇ ਆਪਣੀ ਪਿੱਠ ਥਾਪੜੀ ਪਰ ਉਠੇ ਸਵਾਲ
ਲੋਕ ਘਰਾਂ ‘ਚ ਕੈਦ-ਜੰਮੂ ਕਸ਼ਮੀਰ ‘ਅਜ਼ਾਦ’! ਨਵੀਂ ਦਿੱਲੀ/ਜੰਮੂ-ਕਸ਼ਮੀਰ : (ਦੀਪਕ ਸ਼ਰਮਾ ਚਨਾਰਥਲ) 70 ਸਾਲਾਂ ਬਾਅਦ ਜੰਮੂ ਕਸ਼ਮੀਰ ਤੋਂ ਵਿਸ਼ੇਸ਼ ਸੂਬੇ ਦਾ ਦਰਜਾ ਖੋਹ ਕੇ ਧਾਰਾ 370 ਨੂੰ ਖਤਮ ਕਰਕੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਨਵਾਂ ਇਤਿਹਾਸ ਸਿਰਜਦਿਆਂ ਦਾਅਵਾ ਕੀਤਾ ਕਿ ਅੱਜ ਜੰਮੂ-ਕਸ਼ਮੀਰ ਅਜ਼ਾਦ ਹੋ ਗਿਆ ਹੈ ਤੇ …
Read More »ਵਾਹਿਗੁਰੂ : ਚੋਰਾਂ ਨੇ ਤੇਰਾ ਘਰ ਵੀ ਨਾ ਛੱਡਿਆ
ਢਿੱਲੀ ਸੁਰੱਖਿਆ : ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਖੇ ਅੱਠ ਦਿਨਾਂ ਵਿਚ ਹੋਈਆਂ 146 ਚੋਰੀਆਂ ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰੂਨਗਰੀ ਅੰਮ੍ਰਿਤਸਰ ਦੇ ਵੱਖ-ਵੱਖ ਤੀਰਥ ਅਸਥਾਨਾਂ ਲਈ ਦੇਸ਼ ਵਿਦੇਸ਼ਾਂ ਤੋਂ ਲੱਖਾਂ ਸ਼ਰਧਾਲੂ ਰੋਜ਼ਾਨਾ ਇੱਥੇ ਆਉਂਦੇ ਹਨ। ਇਨ੍ਹਾਂ ਨੂੰ ਉਸ ਸਮੇਂ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ, ਜਦੋਂ ਉਨ੍ਹਾਂ ਦਾ …
Read More »ਸੁਸ਼ਮਾ ਸਵਰਾਜ ਦਾ ਦਿਹਾਂਤ
ਨਵੀਂ ਦਿੱਲੀ : ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਮੰਗਲਵਾਰ ਦੇਰ ਰਾਤ ਦੇਹਾਂਤ ਹੋ ਗਿਆ। ਉਨ੍ਹਾਂ ਨੇ ਦਿੱਲੀ ਦੇ ਏਮਜ਼ ਹਸਪਤਾਲ ਵਿਚ ਆਖਰੀ ਸਾਹ ਲਿਆ। ਸੁਸ਼ਮਾ ਸਵਰਾਜ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਬੁੱਧਵਾਰ ਨੂੰ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਸੁਸ਼ਮਾ ਸਵਰਾਜ ਸਿਹਤ ਕਾਰਨਾਂ …
Read More »ਸੁਪਰੀਮ ਕੋਰਟ ਨੇ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਨਾਲ ਜੁੜੇ ਇੱਕ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਣਵਾਈ ਦੌਰਾਨ ਅਦਾਲਤ ਨੇ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ। ਅਦਾਲਤ ਦਾ …
Read More »ਪਰਨੀਤ ਕੌਰ ਨਾਲ 23 ਲੱਖ ਦੀ ਠੱਗੀ
ਆਰੋਪੀ ਨੇ ਕਿਹਾ – ਤਨਖਾਹ ਪਾਉਣੀ ਹੈ, ਏਟੀਐਮ ਨੰਬਰ ਦੱਸੋ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਸੰਸਦ ਮੈਂਬਰ ਪਰਨੀਤ ਕੌਰ ਨਾਲ 23 ਲੱਖ ਰੁਪਏ ਦੀ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਅਤਾਉੱਲਾ ਅਨਸਾਰੀ ਨਾਮ ਦੇ ਵਿਅਕਤੀ ਨੇ ਝਾਰਖੰਡ ਤੋਂ ਪਰਨੀਤ ਕੌਰ …
Read More »