ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਇਲਜਾਸ ਦਾ ਅੱਜ ਆਖਰੀ ਦਿਨ ਸੀ, ਜੋ ਕਿ ਹੰਗਾਮੇ ਭਰਪੂਰ ਰਿਹਾ। ਵਿਰੋਧੀ ਧਿਰਾਂ ਵਲੋਂ ਬੇਅਦਬੀ ਅਤੇ ਨਸ਼ਿਆਂ ਦੇ ਮਾਮਲੇ ‘ਤੇ ਕੈਪਟਨ ਅਮਰਿੰਦਰ ਸਰਕਾਰ ਨੂੰ ਘੇਰਿਆ ਅਤੇ ਕੈਪਟਨ ਨੇ ਵੀ ਵਿਰੋਧੀਆਂ ਦੇ ਸਵਾਲਾਂ ਦੇ ਤਿੱਖੇ ਜਵਾਬ ਦਿੱਤੇ। ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਅੱਜ …
Read More »Yearly Archives: 2019
ਪਰਗਟ ਸਿੰਘ ਨੇ ਖੇਡ ਵਿਭਾਗ ਦੀ ਖੋਲ੍ਹੀ ਪੋਲ
ਕਿਹਾ – ਸਰਕਾਰ ਕੋਲ ਖਿਡਾਰੀਆਂ ਲਈ ਨਿੱਕਰਾਂ ਖ਼ਰੀਦਣ ਵਾਸਤੇ ਵੀ ਪੈਸੇ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਵਿਧਾਨ ਸਭਾ ਵਿਚ ਕਾਂਗਰਸੀ ਵਿਧਾਇਕ ਤੇ ਮਸ਼ਹੂਰ ਹਾਕੀ ਖਿਡਾਰੀ ਪਦਮਸ਼੍ਰੀ ਪਰਗਟ ਸਿੰਘ ਨੇ ਪੰਜਾਬ ਦੇ ਖੇਡ ਵਿਭਾਗ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਪਰਗਟ ਸਿੰਘ ਨੇ ਖੇਡ ਮੰਤਰੀ ਰਾਣਾ ਗੁਰਮੀਤ ਸਿਘ ਸੋਢੀ ਨੂੰ ਕਹਿ ਦਿੱਤਾ …
Read More »ਕੈਪਟਨ ਅਮਰਿੰਦਰ ਨੇ ਬਰਗਾੜੀ ਮਾਮਲੇ ਸਬੰਧੀ ਦਿੱਤੇ ਸਖਤ ਨਿਰਦੇਸ਼
ਐਡਵੋਕੇਟ ਜਨਰਲ ਨੂੰ ਕਲੋਜ਼ਰ ਰਿਪੋਰਟ ਦਾ ਵਿਰੋਧ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਮਾਮਲੇ ‘ਤੇ ਸੀ.ਬੀ.ਆਈ. ਵਲੋਂ ਪੇਸ਼ ਕਲੋਜ਼ਰ ਰਿਪੋਰਟ ‘ਤੇ ਸਖਤ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁੱਲ ਨੰਦਾ ਨੂੰ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਦਾ ਡਟ ਕੇ ਵਿਰੋਧ …
Read More »ਦੋਰਾਹਾ ਨੇੜੇ ਭਿਆਨਕ ਸੜਕ ਹਾਦਸੇ ‘ਚ ਤਿੰਨ ਨੌਜਵਾਨਾਂ ਦੀ ਮੌਤ
ਉਤਰਾਖੰਡ ਵਿਚ ਵੀ ਦੋ ਸੜਕ ਹਾਦਸਿਆਂ ਵਿਚ 8 ਸਕੂਲੀ ਬੱਚਿਆਂ ਸਮੇਤ 15 ਵਿਅਕਤੀਆਂ ਦੀ ਗਈ ਜਾਨ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਵਿਚ ਪੈਂਦੇ ਦੋਰਾਹਾ ਨੇੜੇ ਅੱਜ ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਮੋਟਰ ਸਾਈਕਲ ‘ਤੇ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ ਸੋਹਣ ਸਿੰਘ ਵਾਸੀ ਪਟਿਆਲਾ, ਗਿਆਨ ਸਿੰਘ ਅਤੇ ਹਰਕੀਰਤ …
Read More »ਜੰਮੂ ਕਸ਼ਮੀਰ ਲਈ ਜਾਨ ਵੀ ਦੇ ਦਿਆਂਗੇ : ਅਮਿਤ ਸ਼ਾਹ
ਕਿਹਾ – ਅਬਦੁੱਲਾ ਆਪਣੀ ਮਰਜ਼ੀ ਨਾਲ ਬੈਠੇ ਹਨ ਘਰ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਵਿਚ ਅੱਜ ਜੰਮੂ ਕਸ਼ਮੀਰ ਦੇ ਪੁਠਰਗਠਨ ਸਬੰਧੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਿੱਲ ਪੇਸ਼ ਕੀਤਾ ਅਤੇ ਇਸ ‘ਤੇ ਚਰਚਾ ਹੋ ਰਹੀ ਹੈ। ਧਿਆਨ ਰਹੇ ਕਿ ਲੰਘੇ ਕੱਲ੍ਹ ਰਾਜ ਸਭਾ ਵਿਚ ਇਸ ਬਿੱਲ ਨੂੰ ਮਨਜੂਰੀ ਮਿਲ ਗਈ …
Read More »ਧਾਰਾ 370 ਖਤਮ ਕਰਨ ‘ਤੇ ਬੋਲੇ ਰਾਹੁਲ ਗਾਂਧੀ
ਕਿਹਾ – ਦੇਸ਼ ਲੋਕਾਂ ਨਾਲ ਬਣਦਾ ਹੈ, ਜ਼ਮੀਨ ਦੇ ਟੁਕੜੇ ਕਰਨ ਨਾਲ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਧਾਰਾ 370 ਹਟਾਉਣ ਦੇ ਮਾਮਲੇ ‘ਤੇ ਰਾਹੁਲ ਗਾਂਧੀ ਨੇ ਵੀ ਅੱਜ ਚੁੱਪੀ ਤੋੜੀ ਹੈ। ਉਨ੍ਹਾਂ ਕਿਹਾ ਕਿ ਕੌਮੀ ਏਕਤਾ ਦਾ ਮਤਲਬ, ਜੰਮੂ ਕਸ਼ਮੀਰ ਨੂੰ ਤੋੜਨਾ, ਚੁਣੇ ਗਏ ਆਗੂਆਂ ਨੂੰ ਜੇਲ੍ਹ ਵਿਚ …
Read More »ਭਾਰਤੀ ਫੌਜ ਨੇ ਪਾਕਿਸਤਾਨ ਨੂੰ ਸੰਭਲ ਕੇ ਰਹਿਣ ਦੀ ਦਿੱਤੀ ਚਿਤਾਵਨੀ
ਲੈਫਟੀਨੈਂਟ ਜਨਰਲ ਰਣਬੀਰ ਸਿੰਘ ਨੇ ਕੀਤੀ ਉਚ ਪੱਧਰੀ ਕੀਤੀ ਮੀਟਿੰਗ ਊਧਮਪੁਰ/ਬਿਊਰੋ ਨਿਊਜ਼ ਭਾਰਤੀ ਫ਼ੌਜ ਨੇ ਪਾਕਿਸਤਾਨ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਸੰਭਲ ਕੇ ਰਹੇ ਨਹੀਂ ਤਾਂ ਇਸ ਦੀ ਵੱਡੀ ਕੀਮਤ ਅਦਾ ਕਰਨੀ ਪੈ ਸਕਦੀ ਹੈ। ਧਿਆਨ ਰਹੇ ਕਿ ਕਸ਼ਮੀਰ ਵਿੱਚ ਹੋ ਰਹੀ ਸੰਵਿਧਾਨਕ ਤੇ ਭੂਗੋਲਿਕ ਰੱਦੋਬਦਲ ਤੋਂ ਬਾਅਦ ਪਾਕਿਸਤਾਨ …
Read More »ਪਾਕਿ ਫੌਜ ਕਸ਼ਮੀਰੀਆਂ ਲਈ ਕਿਸੇ ਵੀ ਹੱਦ ਤੱਕ ਜਾਣ ਲਈ ਤਿਆਰ : ਕਮਰ ਬਾਜਵਾ
ਫਵਾਦ ਚੌਧਰੀ ਨੇ ਵੀ ਦਿੱਤੀ ਜੰਗ ਦੀ ਧਮਕੀ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨੀ ਥਲ ਸੈਨਾ ਦੇ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਅੱਜ ਕਿਹਾ ਹੈ ਕਿ ਕਸ਼ਮੀਰੀਆਂ ਦੀ ਮਦਦ ਲਈ ਉਨ੍ਹਾਂ ਦੀ ਫੌਜ ‘ਕਿਸੇ ਵੀ ਹੱਦ ਤੱਕ ਜਾਣ’ ਲਈ ਤਿਆਰ ਹੈ। ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣ ਵਾਲੀ ਸੰਵਿਧਾਨ ਦੀ ਧਾਰਾ …
Read More »ਜੰਮੂ ਕਸ਼ਮੀਰ ‘ਚ ਧਾਰਾ 370 ਹਟਾਈ
ਹੁਣ ਜੰਮੂ ਕਸ਼ਮੀਰ ਤੇ ਲੱਦਾਖ ਹੋਣਗੇ ਵੱਖ-ਵੱਖ ਕੇਂਦਰ ਸ਼ਾਸ਼ਿਤ ਪ੍ਰਦੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਅੱਜ ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾ ਦਿੱਤੀ। ਹੁਣ ਜੰਮੂ ਕਸ਼ਮੀਰ ਅਤੇ ਲੱਦਾਖ ਵੱਖ-ਵੱਖ ਕੇਂਦਰ ਸਾਸ਼ਿਤ ਪ੍ਰਦੇਸ਼ ਹੋਣਗੇ। ਇਸ ਸਬੰਧੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਧਾਰਾ 370 ਹਟਾਉਣ ਲਈ ਰਾਜ ਸਭਾ ਵਿਚ ਮਤਾ …
Read More »ਧਾਰਾ 370 ਖਤਮ ਕਰਨ ਦੇ ਵਿਰੋਧ ‘ਚ ਪੀ.ਡੀ.ਪੀ. ਆਗੂਆਂ ਨੇ ਪਾੜੇ ਆਪਣੇ ਕੱਪੜੇ
ਗੁਲਾਮ ਨਬੀ ਅਜ਼ਾਦ ਨੇ ਇਸ ਦਿਨ ਨੂੰ ਦੇਸ਼ ਲਈ ਦੱਸਿਆ ਕਾਲਾ ਦਿਨ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਦੇ ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾਉਣ ਦੇ ਫੈਸਲੇ ਖਿਲਾਫ ਅੱਜ ਰਾਜ ਸਭਾ ਵਿਚ ਜੰਮ ਕੇ ਹੰਗਾਮਾ ਹੋਇਆ। ਸਰਕਾਰ ਦੇ ਇਸ ਫ਼ੈਸਲੇ ਦੇ ਵਿਰੋਧ ਵਿਚ ਪੀ. ਡੀ. ਪੀ. ਦੇ ਸੰਸਦ ਮੈਂਬਰ ਮੀਰ ਮੁਹੰਮਦ …
Read More »