ਓਨਾਵ— ਓਨਾਵ ਗੈਂਗਰੇਪ ਮਾਮਲੇ ‘ਚ ਦਿੱਲੀ ਦੀ ਤੀਹ ਹਜ਼ਾਰੀ ਕੋਰਟ ਨੇ ਦੋਸ਼ੀ ਕੁਲਦੀਪ ਸਿੰਘ ਸੇਂਗਰ ਅਤੇ ਸ਼ਸ਼ੀ ਸਿੰਘ ਦੇ ਖਿਲਾਫ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਹੈ। ਜਾਣਕਾਰੀ ਦੇ ਮੁਤਾਬਕ 5 ਅਗਸਤ ਨੂੰ ਦੁਪਹਿਰ 12.30 ਵਜੇ ਤੋਂ ਪਹਿਲਾਂ ਕੋਰਟ ਪੇਸ਼ ਹੋਣ ਲਈ ਕਿਹਾ ਗਿਆ। ਦੱਸਦਈਏ ਕਿ ਇਸ ਮਾਮਲੇ ‘ਚ ਸੋਮਵਾਰ ਤੋਂ ਫਿਰ …
Read More »Yearly Archives: 2019
ਜੰਮੂ-ਕਸ਼ਮੀਰ ਤੋਂ ਪੰਜਾਬ ‘ਚ ਦਾਖਲ ਹੋ ਸਕਦੇ ਹਨ ਵੱਡੀ ਗਿਣਤੀ ‘ਚ ਅੱਤਵਾਦੀ
ਜਲੰਧਰ —ਘਾਟੀ ਦੀਆਂ ਸੜਕਾਂ ‘ਤੇ ਅੱਜ ਲੋਕ ਘੱਟ ਸੁਰੱਖਿਆ ਬਲਾਂ ਦੇ ਜਵਾਨ ਜ਼ਿਆਦਾ ਨਜ਼ਰ ਆ ਰਹੇ ਹਨ। ਜੋ ਲੋਕ ਨਜ਼ਰ ਆ ਰਹੇ ਹਨ ਉਹ ਸਹਿਮੇ ਹੋਏ ਹਨ ਅਤੇ ਇਸ ਗੱਲ ਨੂੰ ਲੈ ਕੇ ਬੇਚੈਨ ਹਨ ਕਿ ਕੁਝ ਵੱਡਾ ਵਾਪਰਨ ਵਾਲਾ ਹੈ। ਕੀ ਹੋਣ ਵਾਲਾ ਹੈ ਫਿਲਹਾਲ ਇਸ ‘ਤੇ ਸਸਪੈਂਸ ਬਰਕਰਾਰ …
Read More »ਰਾਜਨੀਤੀ ਤੋਂ ਸੰਨਿਆਸ ਲੈਣ ਦੀ ਤਿਆਰੀ ‘ਚ ਕੁਮਾਰਸਵਾਮੀ, ਕਿਹਾ ਗਲਤੀ ਨਾਲ ਬਣ ਗਿਆ CM
ਬੈਂਗਲੁਰੂ— ਕਰਨਾਟਕ ਦੇ ਸਾਬਕਾ ਮੁੱਖਮੰਤਰੀ ਅਤੇ ਜਨਤਾ ਦਲ ਸਕਿਊਲਰ ਦੇ ਨੇਤਾ ਐੱਚ.ਡੀ. ਕੁਮਾਰਸਵਾਮੀ ਨੇ ਸ਼ਨੀਵਾਰ ਨੂੰ ਕਿਹਾ ਕਿ ਮੈਂ ਰਾਜਨੀਤੀ ਤੋਂ ਦੂਰ ਜਾਣ ਦੇ ਬਾਰੇ ‘ਚ ਸੋਚ ਰਿਹਾ ਹਾਂ, ਮੈਂ ਰਾਜਨੀਤੀ ‘ਚ ਦੁਰਘਟਨਾਵਸ਼ ਆਇਆ ਸੀ, ਮੁੱਖਮੰਤਰੀ ਵੀ ਦੁਰਘਟਨਾਵਸ਼ ਬਣਿਆ, ਭਗਵਾਨ ਨੇ ਮੈਨੂੰ ਦੋ ਵਾਰ ਮੁੱਖਮੰਤਰੀ ਬਣਨ ਦਾ ਮੌਕਾ ਦਿੱਤਾ, ਮੈਂ …
Read More »ਬਾਦਲ-ਕੈਪਟਨ ਫ੍ਰੈਂਡਲੀ ਮੈਚ ‘ਤੇ ਕਾਂਗਰਸੀਆਂ ਨੇ ਵੀ ਲਾਈ ਮੋਹਰ : ਭਗਵੰਤ ਮਾਨ
ਚੰਡੀਗੜ੍ਹ,: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਕਾਂਗਰਸ ਵਿਧਾਇਕ ਦਲ ਦੀ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਬੈਠਕ ‘ਚ ਕਾਂਗਰਸੀ ਵਿਧਾਇਕਾਂ ਅਤੇ ਮੰਤਰੀਆਂ ਨੇ ਵੀ ਬਾਦਲ-ਕੈਪਟਨ ਫ੍ਰੈਂਡਲੀ ਮੈਚ ‘ਤੇ ਇਕ ਹੋਰ ਮੋਹਰ ਲਗਾ ਦਿੱਤੀ ਹੈ। …
Read More »ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ ਅੱਜ ਹੋਇਆ ਸ਼ੁਰੂ
ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ ਅਤੇ ਇਸ ਵਿਚ ਸਭ ਤੋਂ ਪਹਿਲਾਂ ਪਿਛਲੇ ਸਮੇਂ ਦੌਰਾਨ ਵਿੱਛੜੀਆਂ ਰੂਹਾਂ ਨੂੰ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ। ਜਿਨ੍ਹਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ, ਉਨ੍ਹਾਂ …
Read More »ਸੁਖਬੀਰ ਬਾਦਲ ਅਤੇ ਸੋਮ ਪ੍ਰਕਾਸ਼ ਹੋਏ ਪੰਜਾਬ ਸਰਕਾਰ ਦੇ ਡਿਫਾਲਟਰ
ਸਰਕਾਰੀ ਰਿਹਾਇਸ਼ ਨਹੀਂ ਕੀਤੀ ਖਾਲੀ, ਜਾਰੀ ਹੋਇਆ ਨੋਟਿਸ ਚੰਡੀਗੜ੍ਹ/ਬਿਊਰੋ ਨਿਊਜ਼ ਅਕਾਲੀ ਦਲ ਦੇ ਪ੍ਰਧਾਨ ਤੇ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਪੰਜਾਬ ਸਰਕਾਰ ਦੇ ਰਿਕਾਰਡ ਵਿਚ ਡਿਫਾਲਟਰ ਹੋ ਗਏ ਹਨ। ਇਨ੍ਹਾਂ ਨੇ ਅਜੇ ਤੱਕ ਸਰਕਾਰੀ ਰਿਹਾਇਸ਼ ਖਾਲੀ ਨਹੀਂ ਕੀਤੀ ਅਤੇ ਪ੍ਰਸ਼ਾਸਨਿਕ ਵਿਭਾਗ ਨੇ …
Read More »ਫਿਰੋਜ਼ਪੁਰ ਨੇੜੇ ਸਰਹੱਦ ਤੋਂ 22 ਕਰੋੜ ਰੁਪਏ ਦੀ ਹੈਰੋਇਨ ਬਰਾਮਦ
ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੀ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਨੂੰ ਅੱਜ ਵੱਡੀ ਸਫਲਤਾ ਹਾਸਲ ਹੋਈ ਹੈ। ਐਸ.ਟੀ.ਐਫ. ਨੇ ਫ਼ਿਰੋਜ਼ਪੁਰ ਦੇ ਸਰਹੱਦੀ ਇਲਾਕੇ ਵਿਚੋਂ 4 ਕਿਲੋ 510 ਗਰਾਮ ਹੈਰੋਇਨ ਬਰਾਮਦ ਕੀਤੀ ਹੈ। ਜਿਸ ਦੀ ਅੰਤਰਰਾਸ਼ਟਰੀ ਬਜ਼ਾਰ ਵਿਚ ਕੀਮਤ 22 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਸਬੰਧੀ ਐਸ.ਟੀ.ਐਫ. ਲੁਧਿਆਣਾਫਿਰੋਜ਼ਪੁਰ ਰੇਂਜ ਦੇ ਇੰਚਾਰਜ …
Read More »ਅਯੁੱਧਿਆ ਮਾਮਲੇ ‘ਤੇ ਸੁਪਰੀਮ ਕੋਰਟ 6 ਅਗਸਤ ਤੋਂ ਕਰੇਗੀ ਰੋਜ਼ਾਨਾ ਸੁਣਵਾਈ
ਵਿਚਕਾਰਲੇ ਪੈਨਲ ਦੀ ਰਿਪੋਰਟ ਤੋਂ ਸੁਪਰੀਮ ਕੋਰਟ ਨੂੰ ਨਹੀਂ ਹੋਈ ਤਸੱਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਅਯੁੱਧਿਆ ਦੇ ਰਾਮ ਮੰਦਰ ਜ਼ਮੀਨ ਵਿਵਾਦ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਲਿਆ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇਸ ਮਾਮਲੇ ਨੂੰ ਹੱਲ ਕਰਨ ਲਈ ਗਠਿਤ ਕੀਤਾ ਵਿਚਕਾਰਲਾ ਪੈਨਲ ਵੀ ਕਿਸੇ ਨਤੀਜੇ ‘ਤੇ …
Read More »ਜੰਮੂ ਕਸ਼ਮੀਰ ਦੇ ਸੋਪੀਆ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ‘ਚ ਮੁਕਾਬਲਾ
ਫੌਜ ਦਾ ਇਕ ਜਵਾਨ ਸ਼ਹੀਦ ਅਤੇ ਇਕ ਅੱਤਵਾਦੀ ਵੀ ਮਾਰਿਆ ਗਿਆ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਦੇ ਸ਼ੋਪੀਆ ਵਿਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਇਕ ਅੱਤਵਾਦੀ ਨੂੰ ਮਾਰ ਮੁਕਾਇਆ ਹੈ। ਕਰੀਬ 14 ਘੰਟੇ ਚੱਲੇ ਇਸ ਮੁਕਾਬਲੇ ਵਿਚ ਫੌਜ ਦਾ ਇਕ ਜਵਾਨ ਵੀ ਸ਼ਹੀਦ ਹੋ ਗਿਆ ਅਤੇ ਇਕ ਜਵਾਨ ਜ਼ਖ਼ਮੀ ਵੀ ਹੋਇਆ ਹੈ। …
Read More »ਕਮਸ਼ੀਰ ਮਸਲੇ ‘ਤੇ ਵਿਚੋਲਗੀ ਦਾ ਫੈਸਲਾ ਮੋਦੀ ਦੇ ਹੱਥ : ਡੋਨਾਲਡ ਟਰੰਪ
ਭਾਰਤੀ ਵਿਦੇਸ਼ ਮੰਤਰੀ ਜੈਸ਼ੰਕਰ ਬੋਲੇ ਇਸ ਮਾਮਲੇ ਬਾਰੇ ਸਿਰਫ ਪਾਕਿ ਨਾਲ ਹੋਵੇਗੀ ਗੱਲਬਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ 10 ਦਿਨ ਬਾਅਦ ਫਿਰ ਕਸ਼ਮੀਰ ਮਾਮਲੇ ‘ਤੇ ਵਿਚੋਲਗੀ ਨੂੰ ਲੈ ਕੇ ਬਿਆਨ ਦਿੱਤਾ ਹੈ। ਟਰੰਪ ਨੇ ਕਿਹਾ ਕਿ ਵਿਚੋਲਗੀ ਦਾ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥ ‘ਚ ਹੈ। ਉਨ੍ਹਾਂ …
Read More »