Breaking News
Home / 2019 (page 214)

Yearly Archives: 2019

ਪੰਜਾਬ ਸਰਕਾਰ ਨੇ ਕਿਸਾਨਾਂ ਦੀ ਮੁਫਤ ਬਿਜਲੀ ਦੀ ਸਹੂਲਤ ਬੰਦ ਕਰਨ ਦੀ ਕੀਤੀ ਤਿਆਰੀ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਕਿਸਾਨਾਂਨੂੰ ਮਿਲ ਰਹੀ ਮੁਫ਼ਤ ਬਿਜਲੀ ਦੀ ਸਹੂਲਤ ਹੁਣ ਬੰਦ ਹੋ ਜਾ ਰਹੀ ਹੈ ਅਤੇ ਇਹ ਸਹੂਲਤ ਹੁਣ ਕੁਝ ਕਿਸਾਨਾਂ ਤੱਕ ਹੀ ਸੀਮਤ ਰਹਿ ਜਾਵੇਗੀ। ਕੈਪਟਨ ਸਰਕਾਰ ਵੱਲੋਂ ਤਿਆਰ ਕੀਤੇ ਇਸ ਖਰੜੇ ਨੂੰ ਫਾਰਮ ਵਰਕਰਜ਼ ਕਮਿਸ਼ਨ ਨੇ ਵੀ ਪ੍ਰਵਾਨਗੀ ਦੇ ਦਿੱਤੀ ਹੈ।ਸਰਕਾਰ ਵੱਲੋਂ ਤਿਆਰ ਕੀਤੀ ਨਵੀਂ ਨੀਤੀ …

Read More »

ਸ਼ਹੀਦ ਊਧਮ ਸਿੰਘ ਨੂੰ ਸੁਨਾਮ ‘ਚ ਸ਼ਰਧਾਂਜਲੀਆਂ ਭੇਂਟ, ਕੈਪਟਨ ਅਮਰਿੰਦਰ ਰਹੇ ਗੈਰਹਾਜ਼ਰ

ਪਾਕਿਸਤਾਨ ‘ਚ ਵੀ ਸ਼ਹੀਦ ਊਧਮ ਸਿੰਘ ਨੂੰ ਕੀਤਾ ਗਿਆ ਯਾਦ ਸੰਗਰੂਰ/ਬਿਊਰੋ ਨਿਊਜ਼ ਜਲਿਆਂਵਾਲਾ ਬਾਗ ਵਿਚ ਬਰਤਾਨਵੀ ਸਾਮਰਾਜ ਵੱਲੋਂ ਕੀਤੇ ਗਏ ਕਤਲੇਆਮ ਦਾ ਬਦਲਾ ਲੈਣ ਵਾਲੇ ਸ਼ਹੀਦ ਊਧਮ ਸਿੰਘ ਨੂੰ ਅੱਜ ਸੁਨਾਮ ਵਿਚ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਪੰਜਾਬ ਸਰਕਾਰ ਵਲੋਂ ਕਰਵਾਏ ਇਸ ਸਮਾਗਮ ਵਿਚ ਕੈਪਟਨ ਅਮਰਿੰਦਰ ਸਿੰਘ ਗੈਰਹਾਜ਼ਰ ਰਹੇ ਅਤੇ ਉਨ੍ਹਾਂ …

Read More »

ਫਰੀਦਕੋਟ ‘ਚ ਸੇਵਾ ਮੁਕਤ ਅਧਿਆਪਕ ਦੇ ਘਰ ਲੱਗੀ ਅੱਗ

ਜਿਊਂਦਾ ਸੜ ਗਿਆ ਬਜ਼ੁਰਗ ਜੋੜਾ ਫਰੀਦਕੋਟ/ਬਿਊਰੋ ਨਿਊਜ਼ ਫਰੀਦਕੋਟ ਦੀ ਟੀਚਰ ਕਾਲੋਨੀ ਸਥਿਤ ਇਕ ਘਰ ਵਿਚ ਤੜਕੇ ਢਾਈ ਕੁ ਵਜੇ ਸ਼ੱਕੀ ਹਾਲਤ ਵਿਚ ਅੱਗ ਲੱਗਣ ਨਾਲ ਬਜ਼ੁਰਗ ਸੇਵਾਮੁਕਤ ਅਧਿਆਪਕ ਸੁਰਜੀਤ ਸਿੰਘ ਅਤੇ ਉਸ ਦੀ ਪਤਨੀ ਬਲਦੇਵ ਕੌਰ ਦੀ ਮੌਤ ਹੋ ਗਈ। ਦੋਵਾਂ ਦੀ ਉਮਰ ਲਗਭਗ 80 ਕੁ ਸਾਲ ਦੱਸੀ ਜਾਂਦੀ ਹੈ …

Read More »

ਕ੍ਰਿਕਟਰ ਹਰਭਜਨ ਸਿੰਘ ਦਾ ਨਾਮ ਰਾਜੀਵ ਗਾਂਧੀ ਖੇਡ ਰਤਨ ਦੀ ਸੂਚੀ ‘ਚੋਂ ਬਾਹਰ

ਪੰਜਾਬ ਸਰਕਾਰ ਨੇ ਹਰਭਜਨ ਦਾ ਨਾਮ ਭੇਜਣ ‘ਚ ਕੀਤੀ ਦੇਰੀ ਚੰਡੀਗੜ੍ਹ/ਬਿਊਰੋ ਨਿਊਜ਼ ਖੇਡ ਮੰਤਰਾਲੇ ਨੇ ਰਾਜੀਵ ਗਾਂਧੀ ਖੇਡ ਰਤਨ ਐਵਾਰਡ ਲਈ ਕ੍ਰਿਕਟਰ ਹਰਭਜਨ ਸਿੰਘ ਦਾ ਨਾਮ ਖਾਰਜ ਕਰ ਦਿੱਤਾ ਹੈ। ਇਸ ਦਾ ਕਾਰਨ ਪੰਜਾਬ ਦੇ ਖੇਡ ਮੰਤਰਾਲੇ ਵਲੋਂ ਅਪਲਾਈ ਕਰਨ ਵਿਚ ਕੀਤੀ ਗਈ ਦੇਰੀ ਦੱਸਿਆ ਗਿਆ। ਇਸ ਨੂੰ ਲੈ ਕੇ …

Read More »

ਪੰਜਾਬ ‘ਚ ਬੱਚੇ ਲਾਪਤਾ ਹੋਣ ਦੀਆਂ ਘਟਨਾਵਾਂ ਕਾਰਨ ਮਾਹੌਲ ਬਣਿਆ ਚਿੰਤਾ ਵਾਲਾ

ਬਠਿੰਡਾ ਤੋਂ 6ਵੀਂ ਦਾ ਵਿਦਿਆਰਥੀ ਲਾਪਤਾ ਬਠਿੰਡਾ/ਬਿਊਰੋ ਨਿਊਜ਼ ਪੰਜਾਬ ਵਿੱਚੋਂ ਲਗਾਤਾਰ ਵੱਖ-ਵੱਖ ਹਿੱਸਿਆਂ ਤੋਂ ਬੱਚਿਆਂ ਦੇ ਲਾਪਤਾ ਹੋਣ ਦੀਆਂ ਖ਼ਬਰਾਂ ਆ ਰਹੀਆਂ ਹਨ ਅਤੇ ਮਾਹੌਲ ਚਿੰਤਾ ਵਾਲਾ ਬਣਦਾ ਜਾ ਰਿਹਾ ਹੈ। ਪਿਛਲੇ ਦਿਨੀਂ ਰਾਜਪੁਰਾ ਦੇ ਨੇੜਲੇ ਪਿੰਡ ਖੇੜੀ ਗੰਡਿਆਂ ਤੋਂ ਦੋ ਬੱਚੇ ਗਾਇਬ ਹੋਏ ਸਨ, ਜਿਨ੍ਹਾਂ ਦਾ ਅਜੇ ਤੱਕ ਕੋਈ …

Read More »

ਦਿੱਲੀ ਵਿਚ ਕੇਜਰੀਵਾਲ ਸਰਕਾਰ ਨੇ ਬਿਜਲੀ ਦੀਆਂ ਕੀਮਤਾਂ ‘ਚ ਕੀਤੀ ਕਟੌਤੀ

ਨਵੀਆਂ ਦਰਾਂ ਭਲਕੇ 1 ਅਗਸਤ ਤੋਂ ਲਾਗੂ ਹੋਣਗੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਦਿੱਲੀ ਵਾਸੀਆਂ ਨੂੰ ਕੇਜਰੀਵਾਲ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ਹੁਣ ਦਿੱਲੀ ਬਿਜਲੀ ਰੈਗੂਲੇਟਰੀ ਕਮਿਸ਼ਨ (ਡੀ.ਈ.ਆਰ.ਸੀ.) ਨੇ ਬਿਜਲੀ ਦੇ ਫਿਕਸ ਚਾਰਜ ਵਿਚ ਕਟੌਤੀ ਕਰ ਦਿੱਤੀ ਹੈ। ਜਿਸ ਤਹਿਤ ਹੁਣ 2 ਕਿੱਲੋਵਾਟ ਤੱਕ ਦੇ ਬਿਜਲੀ ਕੁਨੈਕਸ਼ਨ ‘ਤੇ 20 ਰੁਪਏ …

Read More »

ਭਾਰਤੀ ਫੌਜ ਨੇ ਘੁਸਪੈਠ ਕਰ ਰਹੇ 3 ਅੱਤਵਾਦੀ ਮਾਰੇ

ਪਾਕਿ ਨੇ ਜੰਗਬੰਦੀ ਦੀ ਕੀਤੀ ਉਲੰਘਣਾ, 5 ਆਮ ਨਾਗਰਿਕ ਜ਼ਖ਼ਮੀ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਭਾਰਤੀ ਫੌਜ ਨੇ ਕੰਟਰੋਲ ਰੇਖਾ ਨੇੜੇ ਅੱਤਵਾਦੀਆਂ ਦੀ ਘੁਸਪੈਠ ਨੂੰ ਨਾਕਾਮ ਕਰ ਦਿੱਤਾ। ਸੁਰੱਖਿਆ ਬਲਾਂ ਨੇ ਲੰਘੀ ਰਾਤ ਬਾਂਦੀਪੋਰਾ ਜ਼ਿਲ੍ਹੇ ਦੇ ਗੁਰੇਜ ਸੈਕਟਰ ਵਿਚ ਮੁਕਾਬਲੇ ਵਿਚ 3 ਅੱਤਵਾਦੀਆਂ ਨੂੰ ਮਾਰ ਮੁਕਾਇਆ। ਇਸੇ ਦੌਰਾਨ ਪਾਕਿਸਤਾਨੀ ਫੌਜ …

Read More »

ਅੰਤਰਰਾਸ਼ਟਰੀ ਨਗਰ ਕੀਰਤਨ ‘ਚ ਸ਼ਾਮਲ ਹੋਣ ਲਈ 500 ਤੋਂ ਜ਼ਿਆਦਾ ਸ਼ਰਧਾਲੂਆਂ ਦਾ ਜਥਾ ਪਹੁੰਚਿਆ ਪਾਕਿਸਤਾਨ

ਸਿੱਖ ਸ਼ਰਧਾਲੂਆਂ ਦਾ ਹੋਇਆ ਨਿੱਘਾ ਸਵਾਗਤ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਆਉਂਦੀ 1 ਅਗਸਤ ਨੂੰ ਨਨਕਾਣਾ ਸਾਹਿਬ ਤੋਂ ਸਜਾਇਆ ਜਾ ਰਿਹਾ ਹੈ। ਇਸ ਨਗਰ ਕੀਰਤਨ ਵਿਚ ਸ਼ਾਮਲ ਹੋਣ ਲਈ 500 ਤੋਂ ਵੱਧ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਵਿਖੇ …

Read More »

ਫਰਜ਼ੀ ਟਰੈਵਲ ਏਜੰਟਾਂ ਦੀ ਚੁੰਗਲ ‘ਚ ਫਸਿਆ ਭਾਰਤ

ਪੰਜਾਬ ‘ਚ ਵੀ 76 ਟਰੈਵਲ ਏਜੰਟਾਂ ਦੇ ਨਾਮ ਆਏ ਸਾਹਮਣੇ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਦੇਸ਼ ਭੇਜਣ ਅਤੇ ਸਸਤੇ ਪੈਕੇਜ ਵਿਚ ਟੂਰ-ਟਰੈਵਲ ਦਾ ਲਾਲਚ ਦੇ ਕੇ ਆਮ ਜਨਤਾ ਨਾਲ ਧੋਖਾ ਕਰਨ ਵਾਲੇ ਫਰਜ਼ੀ ਏਜੰਟਾਂ ਦੀ ਭਰਮਾਰ ਹੋ ਚੁੱਕੀ ਹੈ। ਲੋਕਾਂ ਨੂੰ ਵੀ ਉਦੋਂ ਸਮਝ ਆਉਂਦੀ ਹੈ, ਜਦੋਂ ਉਨ੍ਹਾਂ ਨਾਲ ਧੋਖਾ ਹੋ ਚੁੱਕਾ …

Read More »

ਕੁੰਵਰ ਵਿਜੇ ਪ੍ਰਤਾਪ ਦੀ ਵਿਰੋਧੀਆਂ ਨੂੰ ਚਿਤਾਵਨੀ

ਕਿਹਾ – ਜੋ ਉਨ੍ਹਾਂ ਨਾਲ ਟਕਰਾਏਗਾ, ਉਹ ਚਕਨਾਚੂਰ ਹੋ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਫੇਸਬੁੱਕ ਜ਼ਰੀਏ ਆਪਣੇ ਵਿਰੋਧੀਆਂਨੂੰ ਚੇਤਾਵਨੀ ਦਿੱਤੀ ਹੈ ਕਿ ਜੋ ਵੀ ਉਨ੍ਹਾਂ ਨਾਲ ਟਕਰਾਉਣ ਦੀ ਕੋਸ਼ਿਸ਼ ਕਰਨਗੇ, ਉਹ ਚਕਨਾ-ਚੂਰ ਹੋ ਜਾਣਗੇ। ਆਈਜੀ …

Read More »