ਟੋਰਾਂਟੋ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨਾਲ ਸਬੰਧਿਤ ਸਾਰੇ ਵਿਦਿਆਰਥੀਆਂ, ਪ੍ਰੋਫੈਸਰਾਂ, ਕਰਮਚਾਰੀਆਂ ਅਤੇ ਅਧਿਕਾਰੀਆਂ ਜਾਂ ਪੀਏਯੂ ਨਾਲ ਸਬੰਧਤ ਸੱਜਣਾ ਨੂੰ ਸੂਚਨਾ ਦਿੱਤੀ ਜਾਂਦੀ ਹੈ ਕਿ ਪੀਏਯੂ ਦੀ ਸਲਾਨਾ ਪਿਕਨਿਕ ਮਿਤੀ 21 ਜੁਲਾਈ, 2019 ਦਿਨ ਐਤਵਾਰ ਨੂੰ ਟੈਰਾ-ਕੋਟਾ ਕੌਂਸਰਵੇਸ਼ਨ ਏਰੀਆ 14452 ਵਿਸਟਿਨ ਚਰਚਿਲ ਬੁਲੇਵਾਰਡ ਵਿਖੇ ਆਯੋਜਿਤ ਕੀਤੀ ਜਾ ਰਹੀ ਹੈ। ਇਹ …
Read More »Yearly Archives: 2019
ਬਲੂ ਓਕ ਸੀਨੀਅਰਜ਼ ਕਲੱਬ ਨੇ ਕੈਨੇਡਾ ਡੇਅ ਮਨਾਇਆ
ਬਰੈਂਪਟਨ : ਬਲੂ ਓਕ ਸੀਨੀਅਰਜ਼ ਕਲੱਬ ਬਰੈਂਪਟਨ ਵਲੋਂ 152ਵਾਂ ਕੈਨੇਡਾ ਡੇਅ ਮਿਤੀ 14 ਜੁਲਾਈ ਦਿਨ ਐਤਵਾਰ ਨੂੰ ਬਲੂ ਓਕ ਪਾਰਕ ਵਿਚ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਕਰਦਿਆਂ ਮਹਿੰਦਰਪਾਲ ਵਰਮਾ ਜਨਰਲ ਸੈਕਟਰੀ ਨੇ ਸਾਰੇ ਆਏ ਵੀਰਾਂ ਦਾ ਸਵਾਗਤ ਕੀਤਾ ਅਤੇ ਕੈਨੇਡਾ ਡੇਅ ਦੀਆਂ ਵਧਾਈਆਂ ਦਿੱਤੀਆਂ। ਸਭ ਤੋਂ …
Read More »ਫ਼ਿਲਮ ‘ਅਰਦਾਸ ਕਰਾਂ’ ਦੇ ਪ੍ਰੋਮੋਸ਼ਨ ਲਈ ਗਿੱਪੀ ਗਰੇਵਾਲ ਟੋਰਾਂਟੋ ਪੁੱਜੇ
ਟੋਰਾਂਟੋ : ਫ਼ਿਲਮ ‘ਅਰਦਾਸ ਕਰਾਂ’ ਦੇ ਪ੍ਰੋਮੋਸ਼ਨ ਦੇ ਸਿਲਸਲੇ ‘ਚ ਪੰਜਾਬੀ ਕਲਾਕਾਰ ਗਿੱਪੀ ਗਰੇਵਾਲ ਟੋਰਾਂਟੋ ਪਹੁੰਚ ਗਏ ਹਨ। ઠਪ੍ਰੈਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿੱਪੀ ਗਰੇਵਾਲ ਨੇ ਫਿਲਮ ਦੇ ਹਰ ਪਹਿਲੂਆਂ ਬਾਰੇ ਜਾਣੂ ਕਰਵਾਇਆ ਅਤੇ ਇਸ ਫਿਲਮ ਨਾਲ ਜੁੜੀਆਂ ਗੱਲਾਂ ਸਾਂਝੀਆਂ ਕੀਤੀਆਂ। ਗਿੱਪੀ ਨੇ ਦੱਸਿਆ ਕਿ ਫਿਲਮ ਅਰਦਾਸ ਨੂੰ …
Read More »‘ਵਿਭਿੰਨਤਾ ਵਿਚ ਏਕਤਾ’ ਦੇ ਨਾਅਰੇ ਨੂੰ ਬੁਲੰਦ ਕਰਦਾ ਹੈ ਕੈਰਾਬਰੈਮ : ਸੋਨੀਆ ਸਿੱਧੂ
ਕੈਰਾਬਰੈਮ ਦਾ ਉਦੇਸ਼ ਬਰੈਂਪਟਨ ਵਾਸੀਆਂ ਵਿਚਲੀ ਏਕਤਾ ਅਤੇ ਨੇੜਤਾ ਨੂੰ ਹੋਰ ਮਜ਼ਬੂਤ ਕਰਨਾ ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਸਾਊਥ ਦੀ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਨੇ ਪਿਛਲੇ ਦਿਨੀ 12-14 ਜੁਲਾਈ ਨੂੰ ਹੋਏ ਕੈਰਾਬਰੈਮ-2019 ਦੇ ਪਹਿਲੇ ਦਿਨ ਉਦਘਾਟਨੀ ਸਮਾਰੋਹ ਵਿਚ ਆਪਣੀ ਸ਼ਮੂਲੀਅਤ ਕੀਤੀ। ਇਸ ਤਿੰਨ-ਦਿਨਾਂ ਕੈਰਾਬਰੈਮ ਮੇਲੇ ਵਿਚ ਜੀ.ਟੀ.ਏ ਵਿਚ ਰਹਿੰਦੇ ਵੱਖ-ਵੱਖ ਸੱਭਿਆਚਾਰਕ …
Read More »ਥਰੋਨ ਡੇਲ ਸੀਨੀਅਰ ਕਲੱਬ ਨੇ ਕੈਨੇਡਾ ਡੇਅ ਮਨਾਇਆ
ਬਰੈਂਪਟਨ/ਬਿਊਰੋ ਨਿਊਜ਼ : ਥਰੋਨ ਡੇਲ ਸੀਨੀਅਰ ਕਲੱਬ ਵਲੋਂ ਦੂਜਾ ਕੈਨੇਡਾ ਡੇਅ ਸਫਲਤਾ ਪੂਰਵਕ ਢੰਗ ਨਾਲ ਮਨਾਇਆ ਗਿਆ। ਸਟੇਜ ਦੀ ਜ਼ਿੰਮੇਵਾਰੀ ਸਕੰਦਰ ਸਿੰਘ ਢਿੱਲੋਂ ਨੇ ਨਿਭਾਈ। ਛੋਟੀਆਂ ਬੱਚੀਆਂ ਨੇ ਗਿੱਧਾ ਪਾਇਆ ਅਤੇ ਲੇਡੀ ਸ਼ਿੰਗਰ ਨੇ ਗੀਤ ਗਾਏ। ਕੁਝ ਕਵੀਆਂ ਨੇ ਆਪਣੀਆਂ ਕਵਿਤਾਵਾਂ ਵੀ ਸੁਣਾਈਆਂ। ਰਾਜਨੀਤਕ ਮਹਿਮਾਨ ਗੁਰਬਖਸ਼ ਸਿੰਘ ਮੱਲ੍ਹੀ ਨੇ ਕੈਨੇਡਾ …
Read More »ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਸਲਾਨਾ ਪਿਕਨਿਕ 21 ਜੁਲਾਈ ਨੂੰ
ਬਰੈਂਪਟਨ/ਡਾ ਬਲਜਿੰਦਰ ਸਿੰਘ ਸੇਖੋਂ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਸਲਾਨਾ ਪਿਕਨਿਕ ਮਿਤੀ 21ਜੁਲਾਈ, 2019 ਦਿਨ ਐਤਵਾਰ ਨੂੰ ਟੈਰਾ-ਕੋਟਾ ਕੰਸਰਵੇਸ਼ਨ ਏਰੀਆ ਜੋ ਕੇ 14452 ਵਿੰਸਟਿਨ ਚਰਚਿਲ ਬੁਲੇਵਾਰਡ ਤੇ ਸਥਿਤ ਹੈ ਵਿਚ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ ਕੀਤੀ ਜਾ ਰਹੀ ਹੈ। ਯੂਨੀਵਰਸਿਟੀ ਨਾਲ ਸਬੰਧਿਤ ਸਾਰੇ ਵਿਦਿਆਰਥੀਆਂ, ਪ੍ਰੋਫੈਸਰਾਂ, ਕਰਮਚਾਰੀਆਂ, …
Read More »20 ਜੁਲਾਈ ਨੂੰ ਹੋਵੇਗਾ 45ਵਾਂ ਸ਼ਹੀਦ ਭਗਤ ਸਿੰਘ ਟੂਰਨਾਮੈਂਟ
ਗਿੱਲ ਹਰਦੀਪ, ਜੱਸੀ ਧੰਜਲ ਅਤੇ ਜਗਸੀਰ ਜੀਦਾ ਲਾਉਣਗੇ ਰੌਣਕਾਂ ਬਰੈਂਪਟਨ : ઑਦੇਸ਼ ਭਗਤ ਸਪੋਰਟਸ ਐਂਡ ਕਲਚਰਲ ਸੋਸਾਇਟੀ਼ ਵੱਲੋਂ 45ਵਾਂ ਸ਼ਹੀਦ ਭਗਤ ਸਿੰਘ ਟੂਰਨਾਮੈਂਟ ਇਸ ਸਨਿੱਚਰਵਾਰ, 20 ਜੁਲਾਈ ਨੂੰ ਮਾਲਟਨ ਦੀ Paul Coffey Park (ਵਾਇਲਡਵੁੱਡ ਪਾਰਕ, 3430 ਡੈਰੀ ਰੋਡ ਈਸਟ, ਮਾਲਟਨ) ਵਿੱਚ ਹੋਵੇਗਾ ਜਿਸ ਵਿੱਚ ਵੌਲੀਬਾਲ, ਫੁੱਟਬਾਲ (ਸੌਕਰ), ਬਾਸਕਟਬਾਲ, ਰੱਸਾ-ਕਸ਼ੀ, ਅਤੇ …
Read More »ਸ੍ਰੀ ਮੁਕਤਸਰ ਸਾਹਿਬ ਵਾਲਿਆਂ ਵਲੋਂ 21 ਜੁਲਾਈ ਨੂੰ ਮਨਾਈ ਜਾਵੇਗੀ ਸਲਾਨਾ ਪਿਕਨਿਕ
ਟੋਰਾਂਟੋ : ਹਰ ਸਾਲ ਦੀ ਤਰ੍ਹਾਂ ਇਸ ઠਸਾਲ ઠਵੀ, ਸ਼੍ਰੀ ਮੁਕਤਸਰ ਸਾਹਿਬ ਵਾਲ਼ਿਆਂ ਵੱਲੋਂ ਸਾਲਾਨਾ ਪਿਕਨਿਕ ਮਨਾਈ ਜਾ ਰਹੀ ਹੈ।ઠਇਹ ਪਿਕਨਿਕ ਗਲੈਨ ਹੈਫੀ ਪਾਰਕ ਕੈਲੇਡਾਨ ਵਿਖੇ 21 ਜੁਲਾਈ ਦਿਨ ਐਤਵਾਰ ઠਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ ਮਨਾਈ ਜਾਵੇਗੀ।ઠਸਾਰੇ ਇਲਾਕਾ ਨਿਵਾਸੀਆਂ ਨੂੰ ਬੇਨਤੀ ਹੈ ਕਿ ਹੁਮ ਹੁਮਾ ਕੇ ਪਹੁੰਚੋ …
Read More »ਜੇਮਜ਼ ਪੌਟਰ ਸੀਨੀਅਰਜ਼ ਕਲੱਬ ਵੱਲੋਂ ‘ਕੈਨੇਡਾ ਡੇਅ’ ਤੇ ਮਲਟੀਕਲਚਰਲ ਖੇਡ ਮੇਲਾ 21 ਜੁਲਾਈ ਨੂੰ ਮਨਾਇਆ ਜਾਏਗਾ
ਬਰੈਂਪਟਨ/ਡਾ. ਝੰਡ : ਜੇਮਜ਼ ਪੌਟਰ ਸੀਨੀਅਰਜ਼ ਕਲੱਬ ਦੇ ਪ੍ਰਧਾਨ ਪ੍ਰੀਤਮ ਸਿੰਘ ਸਰਾਂ ਤੋਂ ਪ੍ਰਾਪਤ ਸੂਚਨਾ ਅਨੁਸਾਰ ਇਸ ਕਲੱਬ ਵੱਲੋਂ ਹਰ ਸਾਲ ਦੀ ਤਰ੍ਹਾਂ ਕੈਨੇਡਾ ਡੇਅ ਅਤੇ ਮਲਟੀਕਲਚਰਲ ਖੇਡ ਮੇਲਾ 21 ਜੁਲਾਈ ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ। ਇਹ ਮੇਲਾ ‘ਡਮੱਟਾ ਪਾਰਕ’ ਜੋ ਕਿ ਜੇਮਜ਼ ਪੌਟਰ ਪਬਲਿਕ ਸਕੂਲ ਦੇ ਪਿਛਲੇ …
Read More »ਕੈਨੇਡਾ ‘ਚ ਧਾਰਮਿਕ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਬਰੈਂਪਟਨ ‘ਚ ਸੰਵਾਦઠ
ਬਰੈਂਪਟਨ : 19 ਜੁਲਾਈ ਦਿਨ ਸ਼ੁੱਕਰਵਾਰ ਨੂੰ ਬਰੈਂਪਟਨ ਵਿਚ 500 ਰੇ-ਲਾਅਸਨ ‘ਤੇ ਸਥਿਤ ਲਾਇਬ੍ਰੇਰੀ ‘ਚ ਸੰਵਾਦ ਕੀਤਾ ਜਾ ਰਿਹਾ ਹੈ, ਇਹ ਲਾਇਬ੍ਰੇਰੀ ਸ਼ੈਰੀਡਨ ਕਾਲਜ ਦੇ ਨੇੜੇ, ਮੈਕਲਾਘਐਨ ਅਤੇ ਰੇ-ਲਾਅਸਨ ਦੇ ਨਜ਼ਦੀਕ ਹੈ। ઠਧਾਰਮਿਕ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਅਤੇ ਕਮਿਊਨਟੀ ‘ਤੇ ਹਿੰਦੂ, ਮੁਸਲਿਮ, ਸਿੱਖ ਅਤੇ ਇਸਾਈ ਭਾਈਚਾਰੇ ਦੇ ਨਹੁੰ …
Read More »