Breaking News
Home / 2019 (page 236)

Yearly Archives: 2019

ਨਵਜੋਤ ਸਿੱਧੂ ਨੇ ਪੰਜਾਬ ਦੀ ਸਿਆਸਤ ਫਿਰ ਭਖਾਈ

ਰਾਹੁਲ ਤੋਂ ਬਾਅਦ ਕੈਪਟਨ ਨੂੰ ਵੀ ਭੇਜਿਆ ਅਸਤੀਫ਼ਾ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੀ ਸਿਆਸਤ ਨੂੰ ਇਕ ਵਾਰ ਫਿਰ ਭਖਾ ਦਿੱਤਾ ਹੈ। ਸਿੱਧੂ ਨੇ ਆਪਣਾ ਅਸਤੀਫਾ ਲੰਘੀ 10 ਜੂਨ ਨੂੰ ਹੀ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਸੀ, ਜਿਸ ਦੀ ਜਾਣਕਾਰੀ ਸਿੱਧੂ ਨੇ ਲੰਘੇ ਕੱਲ੍ਹ ਹੀ ਟਵੀਟ ਕਰਕੇ ਦਿੱਤੀ। …

Read More »

ਸਿੱਧੂ ਦੇ ਅਸਤੀਫ਼ੇ ‘ਤੇ ਕੈਪਟਨ ਅਮਰਿੰਦਰ ਨੇ ਕਿਹਾ

ਪਹਿਲਾਂ ਅਸਤੀਫ਼ਾ ਪੜ੍ਹਾਂਗਾ, ਫਿਰ ਫ਼ੈਸਲਾ ਕਰਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਵਲੋਂ ਪੰਜਾਬ ਕੈਬਨਿਟ ਤੋਂ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਪਹਿਲਾਂ ਸਿੱਧੂ ਦਾ ਅਸਤੀਫ਼ਾ ਪੜ੍ਹਨਗੇ ਅਤੇ ਫਿਰ ਫ਼ੈਸਲਾ ਕਰਨਗੇ। ਉਨ੍ਹਾਂ ਕਿਹਾ ਕਿ ਸਿੱਧੂ ਨਾਲ ਉਨ੍ਹਾਂ ਦਾ ਕੋਈ ਮਸਲਾ ਨਹੀਂ ਹੈ। …

Read More »

ਸਿਮਰਜੀਤ ਬੈਂਸ ਨੇ ਸਿੱਧੂ ਨੂੰ ਕੀਤੀ ਵੱਡੀ ਆਫਰ

ਕਿਹਾ – ਸਿੱਧੂ ਸਾਡੀ ਪਾਰਟੀ ‘ਚ ਆਉਣ, ਅਸੀਂ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕਰਾਂਗੇ ਕਪੂਰਥਲਾ/ਬਿਊਰੋ ਨਿਊਜ਼ ਨਵਜੋਤ ਸਿੱਧੂ ਵਲੋਂ ਮੁੱਖ ਮੰਤਰੀ ਨੂੰ ਭੇਜੇ ਗਏ ਅਸਤੀਫ਼ੇ ਨੂੰ ਅਧੂਰਾ ਦੱਸਦਿਆਂ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਸਿੱਧੂ ਨੂੰ ਕਾਂਗਰਸ ਪਾਰਟੀ ਤੋਂ ਵੀ ਅਸਤੀਫ਼ਾ ਦੇ ਦੇਣਾ ਚਾਹੀਦਾ …

Read More »

ਪੰਜਾਬ ਸਰਕਾਰ ਨੇ ‘ਲਾਲ ਬੱਤੀ’ ਤੋਂ ਪਾਬੰਦੀ ਹਟਾਉਣ ਬਾਰੇ ਦਿੱਤਾ ਸਪੱਸ਼ਟੀਕਰਨ

ਕਿਹਾ – ਹੁਣ ਇਹ ਪਾਬੰਦੀ ਪੂਰੇ ਦੇਸ਼ ‘ਚ ਹੋ ਗਈ ਹੈ ਲਾਗੂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਸਰਕਾਰੀ ਗੱਡੀਆਂ ‘ਤੇ ਲਾਲ ਬੱਤੀ ਤੋਂ ਪਾਬੰਦੀ ਹਟਾਏ ਜਾਣ ਸਬੰਧੀ ਆਪਣਾ ਸਪੱਸ਼ਟੀਕਰਨ ਦੇ ਦਿੱਤਾ ਹੈ। ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਅਫਸਰਾਂ ਦੀਆਂ ਗੱਡੀਆਂ ‘ਤੇ ਲਾਲ ਬੱਤੀਆਂ ਦੀ ਪਾਬੰਦੀ ਦੇ ਹੁਕਮ ਜ਼ਰੂਰ ਰੱਦ …

Read More »

ਸੋਲਨ ‘ਚ ਇਮਾਰਤ ਡਿੱਗਣ ਨਾਲ ਮ੍ਰਿਤਕਾਂ ਦੀ ਗਿਣਤੀ 14 ਤੱਕ ਪਹੁੰਚੀ

ਮ੍ਰਿਤਕਾਂ ਵਿਚ ਫੌਜ ਦੇ 13 ਜਵਾਨ ਸ਼ਿਮਲਾ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੇ ਸੋਲਨ ਸ਼ਹਿਰ ਦੇ ਕੁਮਾਰਹੱਟੀ ਵਿਚ ਇਮਾਰਤ ਢਹਿਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 14 ਹੋ ਗਈ ਹੈ। ਮ੍ਰਿਤਕਾਂ ਵਿਚ 13 ਫੌਜ ਦੇ ਜਵਾਨ ਅਤੇ 1 ਆਮ ਨਾਗਰਿਕ ਸ਼ਾਮਲ ਹੈ, ਜਦਕਿ 28 ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। …

Read More »

ਕਲਰਾਜ ਮਿਸ਼ਰਾ ਹਿਮਾਚਲ ਦੇ ਨਵੇਂ ਰਾਜਪਾਲ ਹੋਣਗੇ

ਆਚਾਰੀਆ ਦੇਵ ਵਰਤ ਗੁਜਾਰਾਤ ਦੇ ਰਾਜਪਾਲ ਬਣਾਏ ਗਏ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਕਲਰਾਜ ਮਿਸ਼ਰਾ ਨੂੰ ਹਿਮਾਚਲ ਦਾ ਨਵਾਂ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਕਲਰਾਜ ਮਿਸ਼ਰਾ ਨੇ ਹਾਲ ਹੀ ਵਿਚ ਹੋਈਆਂ ਲੋਕ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਸੀ। ਹਿਮਾਚਲ ਦੇ ਮੌਜੂਦਾ ਰਾਜਪਾਲ …

Read More »

ਕੈਪਟਨ ਅਮਰਿੰਦਰ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਕੀਤੀ ਮੁਲਾਕਾਤ

ਨਸ਼ਿਆਂ ਦੇ ਮੁੱਦੇ ‘ਤੇ 25 ਜੁਲਾਈ ਨੂੰ ਉਤਰੀ ਸੂਬਿਆਂ ਦੀ ਹੋਵੇਗੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੇ ਅੱਜ ਨਸ਼ਿਆਂ ਵਿਰੁੱਧ ਲੜੀ ਜਾ ਰਹੀ ਲੜਾਈ ‘ਤੇ ਚਰਚਾ ਕੀਤੀ। ਚੰਡੀਗੜ੍ਹ ‘ਚ ਹੋਈ ਮੁਲਾਕਾਤ ਦੌਰਾਨ ਕੈਪਟਨ ਅਮਰਿੰਦਰ ਅਤੇ ਮਨੋਹਰ ਲਾਲ ਖੱਟਰ ਨੇ ਆਉਣ ਵਾਲੀ 25 ਜੁਲਾਈ ਨੂੰ ਸਾਰੇ ਉੱਤਰੀ …

Read More »

10 ਰੁਪਏ ਫੀਸ ਭਰ ਕੇ ਪ੍ਰਕਾਸ਼ ਸਿੰਘ ਬਾਦਲ ਬਣੇ ਅਕਾਲੀ ਦਲ ਦੇ ਮੈਂਬਰ

ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੁੜਨ ਲਈ ਕੀਤੀ ਅਪੀਲ ਲੰਬੀ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ 10 ਰੁਪਏ ਦੀ ਫੀਸ ਭਰ ਕੇ ਅਕਾਲੀ ਦਲ (ਬਾਦਲ) ਦੀ ਮੈਂਬਰਸ਼ਿਪ ਹਾਸਲ ਕੀਤੀ। ਉਹ ਅੱਜ ਪਿੰਡ ਬਾਦਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਦਾ ਆਗਾਜ਼ ਕਰ …

Read More »

ਯੂਨਾਈਟਿਡ ਅਕਾਲੀ ਦਲ ਦੋਫਾੜ

ਭਾਈ ਮੋਹਕਮ ਸਿੰਘ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਬਰਗਾੜੀ ‘ਚ ਹੋਈ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਅਤੇ ਬਹਿਬਲ ਕਲਾਂ ਵਿਚ ਹੋਏ ਗੋਲੀਕਾਂਡ ਦੇ ਮਾਮਲਿਆਂ ਨੂੰ ਲੈ ਕੇ ਲੰਮਾ ਸਮਾਂ ਬਰਗਾੜੀ ‘ਚ ਮੋਰਚਾ ਲਗਾਇਆ ਗਿਆ। ਮੋਰਚੇ ਦੀ ਸਮਾਪਤੀ ਤੋਂ ਬਾਅਦ ਪੰਥਕ ਜਥੇਬੰਦੀਆਂ ਇਕਜੁੱਟ ਹੋਣ ਦੀ ਥਾਂ ਆਪਸੀ ਫੁੱਟ ਦਾ …

Read More »

ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਨਹੀਂ ਜਾਏਗੀ ਬਿਜਲੀ

ਸਰਕਾਰੀ ਸਕੂਲਾਂ ‘ਚ ਲੱਗਣਗੇ ਸੋਲਰ ਪਾਵਰ ਸਿਸਟਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਅੰਦਰ ਨਿਰਵਿਘਨ ਬਿਜਲੀ ਮੁਹੱਈਆ ਕਰਾਉਣ ਦਾ ਇੱਕ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ। ਕੈਪਟਨ ਸਰਕਾਰ ਵਲੋਂ ਪੰਜਾਬ ਦੇ ਸਮੁੱਚੇ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਹ ਸਰਕਾਰ …

Read More »