ਹਰਿਆਣਾ ਤੇ ਰਾਜਸਥਾਨ ਤੋਂ ਬਾਅਦ ਗੁਜਰਾਤ, ਕੇਰਲਾ, ਮਹਾਰਾਸ਼ਟਰ ਵਰਗੇ ਸੂਬਿਆਂ ਤੋਂ ਵੀ ਕੈਨੇਡਾ ‘ਚ ਲੋਕਾਂ ਦੀ ਵੱਡੀ ਗਿਣਤੀ ‘ਚ ਹੋਣ ਲੱਗੀ ਆਮਦ ਟੋਰਾਂਟੋ/ ਸਤਪਾਲ ਸਿੰਘ ਜੌਹਲ ਭਾਰਤ ਤੋਂ ਧਰਤੀ ਦੇ ਦੂਸਰੇ ਸਿਰੇ ‘ਤੇ ਪੈਂਦੇ ਦੇਸ਼ ਕੈਨੇਡਾ ਵੱਲ ਦਹਾਕਿਆਂ ਤੋਂ ਪੰਜਾਬੀਆਂ ਦੀ ਖਿੱਚ ਬਣੀ ਰਹੀ ਹੈ ਅਤੇ ਮੌਜੂਦਾ ਦੌਰ ਵਿਚ ਵੀ …
Read More »Yearly Archives: 2019
ਕੈਨੇਡਾ ਬਣਿਆ ਭਾਰਤੀਆਂ ਦੀ ਪਹਿਲੀ ਪਸੰਦ
51 ਫੀਸਦੀ ਲੋਕਾਂ ਨੂੰ ਮਿਲਿਆ ‘ਗਰੀਨ ਕਾਰਡ’ ਟੋਰਾਂਟੋ/ਬਿਊਰੋ ਨਿਊਜ਼ : ਵਿਦੇਸ਼ ਜਾਣ ਦੇ ਇਛੁਕ ਭਾਰਤੀਆਂ ਦੀ ਪਹਿਲੀ ਪਸੰਦ ਅਮਰੀਕਾ ਦੀ ਥਾਂ ਕੈਨੇਡਾ ਬਣ ਕੇ ਉਭਰ ਰਿਹਾ ਹੈ। ਕੈਨੇਡਾ ਦੀ ਸਥਾਈ ਨਾਗਰਿਕਤਾ ਹਾਸਲ ਕਰਨ ਵਿਚ ‘ਐਕਸਪ੍ਰੈਸ ਐਂਟਰੀ ਸਕੀਮ’ ਕਾਫੀ ਮੱਦਦਗਾਰ ਸਿੱਧ ਹੋ ਰਹੀ ਹੈ। ਸਾਲ 2018 ਵਿਚ 39,500 ਭਾਰਤੀ ਨਾਗਰਿਕਾਂ ਨੂੰ …
Read More »ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਹਿਮਦੀਆ ਮੁਸਲਿਮ ਭਾਈਚਾਰੇ ਦੀ ਕੀਤੀ ਸ਼ਲਾਘਾ
ਕਿਹਾ : ਕੈਨੇਡਾ ‘ਚ ਕਿਸੇ ਵੀ ਭਾਈਚਾਰੇ ਨਾਲ ਨਫ਼ਰਤ ਦੀ ਕੋਈ ਥਾਂ ਨਹੀਂ ਸਭ ਤੋਂ ਵੱਡੀ ਮੁਸਲਿਮ ਕਨਵੈਨਸ਼ਨ ਸਫਲਤਾ ਨਾਲ ਸੰਪੰਨ ਬਰੈਂਪਟਨ/ ਬਿਊਰੋ ਨਿਊਜ਼ : ਪੂਰੇ ਕੈਨੇਡਾ ਤੋਂ ਹਜ਼ਾਰਾਂ ਮੁਸਲਮਾਨਾਂ ਦੇ ਕੈਨੇਡਾ ਦੀ ਸਭ ਤੋਂ ਵੱਡੀ ਅਤੇ ਸਭ ਤੋਂ ਪੁਰਾਣੀ ਚੱਲ ਰਹੀ ਮੁਸਲਿਮ ਕਨਵੈਨਸ਼ਨ ‘ਚ ਹਿੱਸਾ ਲਿਆ। ਇਸ ਦੌਰਾਨ ਕਨਵੈਨਸ਼ਨ …
Read More »ਨਿਆਗਰਾ ਫਾਲਜ਼ ਦੇ ਝਰਨੇ ‘ਚ ਰੁੜ੍ਹੇ ਵਿਅਕਤੀ ਦੀ ਜਾਨ ਬਚੀ
ਮਾਂਟਰੀਅਲ : ਅਮਰੀਕਾ ਤੇ ਕੈਨੇਡਾ ਦੀ ਸਰਹੱਦ ‘ਤੇ ਸਥਿਤ ਇਹ ਝਰਨਾ ਦੁਨੀਆ ਦੇ ਸਭ ਤੋਂ ਸੋਹਣੇ ਝਰਨਿਆਂ ਵਿਚੋਂ ਇੱਕ ਹੈ, ਜਿਸ ਨੂੰ ਨਿਆਗਰਾ ਵਾਟਰਫਾਲਜ਼ ਕਿਹਾ ਜਾਂਦਾ ਹੈ। ਦੁਨੀਆ ਭਰ ‘ਚੋਂ ਆਉਣ ਵਾਲੇ ਸੈਲਾਨੀਆਂ ਲਈ ਵੀ ਇਹ ਖਿੱਚ ਦਾ ਕੇਂਦਰ ਹੈ ਕੈਨੇਡਾ ਅਮਰੀਕਾ ਘੁੰਮਣ ਆਏ ਸੈਲਾਨੀ ਇੱਕ ਬਾਰ ਜਰੂਰ ਇੱਥੇ ਸੈਰ …
Read More »ਪੀਲ ਖੇਤਰ ਦੀਆਂ ਰੁਜ਼ਗਾਰ ਸੇਵਾਵਾਂ ‘ਚ ਹੋਵੇਗਾ ਸੁਧਾਰ
ਉਨਟਾਰੀਓ ਸਰਕਾਰ ਨੇ ਪੀਲ ਸਮੇਤ ਤਿੰਨ ਖੇਤਰਾਂ ਲਈ ਕੀਤੇ ਐਲਾਨ ਬਰੈਂਪਟਨ/ਬਿਊਰੋ ਨਿਊਜ਼ : ਉਨਟਾਰੀਓ ਸਰਕਾਰ ਸਥਾਨਕ ਰੁਜ਼ਗਾਰ ਸੇਵਾਵਾਂ ਨੂੰ ਮਜ਼ਬੂਤ ਕਰਕੇ ਲੋਕਾਂ ਨੂੰ ਵਧੀਆ ਨੌਕਰੀਆਂ ਮੁਹੱਈਆ ਕਰਾਉਣ ਦੇ ਮੱਦੇਨਜ਼ਰ ਨਵੀਂ ਰੁਜ਼ਗਾਰ ਪ੍ਰਣਾਲੀ ਸ਼ੁਰੂ ਕਰੇਗੀ, ਜਿਹੜੀ ਸਥਾਨਕ ਭਾਈਚਾਰੇ ਦੀਆਂ ਲੋੜਾਂ, ਕਾਮਿਆਂ ਅਤੇ ਰੁਜ਼ਗਾਰਦਾਤਿਆਂ ਨੂੰ ਧਿਆਨ ਵਿੱਚ ਰੱਖੇਗੀ। ਇਸ ਨਾਲ ਜਿੱਥੇ ਨੌਕਰੀਆਂ …
Read More »ਕੈਨੇਡੀਅਨ ਮਿਲਟਰੀ ‘ਚ ਹਲਚਲ, ਲੈਫਟੀਨੈਂਟ ਜਨਰਲ ਵਿਨਿਕ ਨੇ ਅਚਾਨਕ ਦੇ ਦਿੱਤਾ ਅਸਤੀਫ਼ਾ
ਓਟਵਾ/ਬਿਊਰੋ ਨਿਊਜ਼ : ਕੈਨੇਡੀਅਨ ਮਿਲਟਰੀ ਦੇ ਸੈਕਿੰਡ ਇਨ ਕਮਾਂਡ ਲੈਫਟੀਨੈਂਟ ਜਨਰਲ ਪਾਲ ਵਿਨਿਕ ਵੱਲੋਂ ਅਚਾਨਕ ਹੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਵਿਨਿਕ ਨੇ ਆਖਿਆ ਕਿ ਉਨ੍ਹਾਂ ਵੱਲੋਂ ਕੈਨੇਡੀਅਨ ਆਰਮਡ ਫੋਰਸਿਜ਼ ਤੋਂ 38 ਸਾਲ ਦੀ ਸੇਵਾ ਤੋਂ ਬਾਅਦ ਸੇਵਾਮੁਕਤ ਹੋਣ ਦਾ ਫੈਸਲਾ ਕੀਤਾ ਗਿਆ ਸੀ। ਪਰ ਪਿਛਲੇ ਕੁੱਝ …
Read More »ਵਿੱਤ ਮੰਤਰੀ ਸੀਤਾਰਮਨ ਨੇ ਪੇਸ਼ ਕੀਤਾ ਮੋਦੀ ਸਰਕਾਰ ਦੀ ਦੂਜੀ ਪਾਰੀ ਦਾ ਪਹਿਲਾ ਬਜਟ
ਆਮ ਜਨਤਾ ਦਾ ਬੋਝਾ ਖਾਲੀ ਪੈਟਰੋਲ-ਡੀਜ਼ਲ ਮਹਿੰਗੇ, ਵਧੇਰੇ ਨਗਦੀ ਕਢਵਾਉਣੀ ਹੋਵੇਗੀ ਔਖੀ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੋਦੀ ਸਰਕਾਰ ਦੀ ਦੂਜੀ ਪਾਰੀ ਦਾ ਪਹਿਲਾ ਬਜਟ ਪੇਸ਼ ਕੀਤਾ। ਬਜਟ ਭਾਸ਼ਣ ਦੀ ਸ਼ੁਰੂਆਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਦੇਸ਼ ਨੂੰ ਮਜ਼ਬੂਤ ਬਣਾਉਣਾ ਹੈ। ਸੀਤਾਰਮਨ ਪੁਰਾਣੀ ਪਰੰਪਰਾ …
Read More »ਬੰਬੇ ਹਾਈਕੋਰਟ ‘ਚ ਮਾਲਿਆ ਦੀ ਪਟੀਸ਼ਨ ਖਾਰਜ
ਭਾਰਤੀ ਬੈਂਕਾਂ ਦਾ ਕਰਜਈ ਹੈ ਵਿਜੇ ਮਾਲਿਆ ਮੁੰਬਈ/ਬਿਊਰੋ ਨਿਊਜ਼ : ਵਿਜੇ ਮਾਲਿਆ ਨੂੰ ਬੰਬੇ ਹਾਈਕੋਰਟ ਤੋਂ ਅੱਜ ਵੱਡਾ ਝਟਕਾ ਮਿਲਿਆ ਹੈ। ਅਦਾਲਤ ਨੇ ਵਿਜੇ ਮਾਲਿਆ ਦੀ ਉਹ ਅਪੀਲ ਰੱਦ ਕਰ ਦਿੱਤੀ ਹੈ, ਜਿਸ ਵਿੱਚ ਉਸ ਨੇ ਆਪਣੀ ਜਾਇਦਾਦ ਵਿਰੁੱਧ ਕਿਸੇ ਕਾਨੂੰਨੀ ਕਾਰਵਾਈ ਉੱਤੇ ਰੋਕ ਦੀ ਮੰਗ ਕੀਤੀ ਸੀ। ਉਸ ਨੇ …
Read More »ਉਮੀਦਾਂ ‘ਤੇ ਭਾਰੂ ਨਾ ਹੋਵੇ ਡਰ ਦੀ ਸਿਆਸਤ: ਮਨਮੋਹਨ ਸਿੰਘ
ਜੈਪੁਰ/ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਰਾਜਸਥਾਨ ਦੇ ਵਿਧਾਇਕਾਂ ਨੂੰ ਲੋਕਾਂ ਵਿੱਚ ਆਪਣੇ ਪ੍ਰਤੀ ਭਰੋਸਾ ਪੈਦਾ ਕਰਨ ਦੀ ਨਸੀਹਤ ਦਿੱਤੀ ਹੈ। ਉਨ੍ਹਾਂ ਕਿਹਾ ਦੇਸ਼ ਦਾ ਭਲਾ ਇਸ ‘ਚ ਹੈ ਕਿ ਆਸ ਦੀ ਰਾਜਨੀਤੀ ਉੱਤੇ ਡਰ ਦੀ ਰਾਜਨੀਤੀ ਭਾਰੂ ਨਾ ਹੋਵੇ, ਇਸ ਵਾਸਤੇ ਉਹ ਲੋਕਾਂ ‘ਚ ਭਰੋਸਾ ਪੈਦਾ ਕਰਨ। …
Read More »ਬੱਚਿਆਂ ਦਾ ਜਿਨਸੀ ਸ਼ੋਸ਼ਣ ਕਰਨ ਵਾਲਿਆਂ ਨੂੰ ਮਿਲੇਗੀ ਮੌਤ ਦੀ ਸਜ਼ਾ
ਨਵੀਂ ਦਿੱਲੀ : ਬੱਚਿਆਂ ਨਾਲ ਵਧਦੀਆਂ ਜਿਨਸੀ ਸ਼ੋਸ਼ਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੇਂਦਰੀ ਕੈਬਨਿਟ ਨੇ ਪੋਕਸੋ ਕਾਨੂੰਨ ਨੂੰ ਹੋਰ ਸਖ਼ਤ ਕਰਨ ਲਈ ਇਸ ਵਿਚ ਸੋਧ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰਸਤਾਵਿਤ ਸੋਧਾਂ ਵਿਚ ਬੱਚਿਆਂ ਨਾਲ ਜਿਨਸੀ ਸ਼ੋਸ਼ਣ ਕਰਨ ਵਾਲਿਆਂ ਨੂੰ ਮੌਤ ਦੀ ਸਜ਼ਾ ਅਤੇ ਨਾਬਾਲਗਾਂ ਖ਼ਿਲਾਫ਼ ਹੋਰ ਅਪਰਾਧਾਂ …
Read More »