ਕਾਂਗਰਸ ਨੇ ਕੀਤਾ ਵਿਰੋਧ ਨਵੀਂ ਦਿੱਲੀ/ਬਿਊਰੋ ਨਿਊਜ਼ : ਜੱਲ੍ਹਿਆਂਵਾਲਾ ਬਾਗ਼ ਨੈਸ਼ਨਲ ਮੈਮੋਰੀਅਲ ਦਾ ਕਾਰ-ਵਿਹਾਰ ਚਲਾਉਂਦੇ ਟਰੱਸਟ ਵਿਚ ਸਥਾਈ ਮੈਂਬਰ ਵਜੋਂ ਸ਼ਾਮਲ ਕਾਂਗਰਸ ਪ੍ਰਧਾਨ ਨੂੰ ਹਟਾ ਕੇ ਸੰਸਥਾ ਨੂੰ ‘ਗੈਰਸਿਆਸੀ’ ਬਣਾਉਣ ਦੀ ਮੰਗ ਕਰਦਾ ਇਕ ਬਿੱਲ ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ। ਕਾਂਗਰਸ ਨੇ ਬਿੱਲ ਦਾ ਜ਼ੋਰਦਾਰ ਵਿਰੋਧ ਕੀਤਾ। ਸਭਿਆਚਾਰ ਮੰਤਰੀ …
Read More »Yearly Archives: 2019
ਜੈਪੁਰ ਨੂੰ ਮਿਲਿਆ ਯੂਨੈਸਕੋ ਵਿਸ਼ਵ ਵਿਰਾਸਤ ਦਾ ਦਰਜਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਖੁਸ਼ੀ ਦਾ ਪ੍ਰਗਟਾਵਾ ਨਵੀਂ ਦਿੱਲੀ/ਬਿਊਰੋ ਨਿਊਜ਼ : ਗੁਲਾਬੀ ਨਗਰੀ ਵਜੋਂ ਪ੍ਰਸਿੱਧ ਰਾਜਸਥਾਨ ਦੀ ਰਾਜਧਾਨੀ ਜੈਪੁਰ ਨੂੰ ਯੂਨੈਸਕੋ ਵਿਸ਼ਵ ਵਿਰਾਸਤੀ ਸਥਾਨਾਂ ਦੀ ਸੂਚੀ ਵਿਚ ਦਰਜ ਕਰ ਲਿਆ ਗਿਆ ਹੈ। ਯੂਨੈਸਕੋ ਨੇ ਸ਼ਨਿਚਰਵਾਰ ਨੂੰ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਯੂਨੈਸਕੋ ਦੀ ਵਿਸ਼ਵ ਵਿਰਾਸਤੀ ਕਮੇਟੀ ਨੇ ਅਜ਼ਰਬਾਇਜਾਨ …
Read More »ਕੇਜਰੀਵਾਲ ਅਤੇ ਸਿਸੋਦੀਆ ਨੂੰ ਅਦਾਲਤ ਨੇ ਮਾਣਹਾਨੀ ਮਾਮਲੇ ਵਿਚ ਜਾਰੀ ਕੀਤਾ ਸੰਮਨ
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖ਼ਿਲਾਫ਼ ਮਾਣਹਾਨੀ ਮਾਮਲੇ ਵਿਚ ਦਿੱਲੀ ਦੀ ਇੱਕ ਅਦਾਲਤ ਨੇ ਸੰਮਨ ਜਾਰੀ ਕੀਤਾ ਹੈ। ਭਾਰਤੀ ਜਨਤਾ ਪਾਰਟੀ ਦੇ ਆਗੂ ਵਿਜੇਂਦਰ ਗੁਪਤਾ ਅਤੇ ਉਨ੍ਹਾਂ ਦੇ ਗਵਾਹਾਂ ਦਾ ਬਿਆਨ ਅਦਾਲਤ ਵਿਚ ਦਰਜ ਕਰਵਾਇਆ ਗਿਆ। ਅਦਾਲਤ ਨੇ ਗਵਾਹਾਂ ਦੇ …
Read More »ਸਪਨਾ ਚੌਧਰੀ ਭਾਜਪਾ ‘ਚ ਸ਼ਾਮਲ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਜਪਾ ਨੇ ਕੌਮੀ ਰਾਜਧਾਨੀ ਦਿੱਲੀ ਵਿੱਚ ਐਤਵਾਰ ਨੂੰ ਉਘੀ ਹਰਿਆਣਵੀ ਗਾਇਕਾ ਸਪਨਾ ਚੌਧਰੀ ਨੂੰ ਪਾਰਟੀ ਵਿੱਚ ਸ਼ਾਮਲ ਕਰਦਿਆਂ ਮੈਂਬਰਸ਼ਿਪ ਮੁਹਿੰਮ ਦਾ ਆਗਾਜ਼ ਕੀਤਾ। ਸਪਨਾ ਪਾਰਟੀ ਦੇ ਸੀਨੀਅਰ ਮੈਂਬਰਾਂ ਦਿੱਲੀ ਯੂਨਿਟ ਦੇ ਪ੍ਰਧਾਨ ਮਨੋਜ ਤਿਵਾੜੀ ਅਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਮੌਜੂਦਗੀ …
Read More »ਨਸ਼ੇ ਨੇ ‘ਰੋਹਟੀ ਛੰਨਾ’ ਨੂੰ ਬਣਾਇਆ ਵਿਧਵਾਵਾਂ ਦਾ ਡੇਰਾ
ਪਿੰਡ ਦੇ ਬਹੁਤੇ ਮਰਦ ਖੁਦ ਨਸ਼ੇ ਦੀ ਭੇਂਟ ਚੜ੍ਹ ਕੇ ਜ਼ਿੰਦਗੀ ਨੂੰ ਕਹਿ ਗਏ ਅਲਵਿਦਾ ਨਾਭਾ : ਨਾਭਾ ਸ਼ਹਿਰ ਤੋਂ ਚਾਰ ਕਿਲੋਮੀਟਰ ਦੀ ਵਿੱਥ ‘ਤੇ ਰੋਹਟੀ ਛੰਨਾ ਨਾਮ ਦੇ ਪਿੰਡ ਵਿਚ 35 ਕੁ ਘਰ, ਕੇਵਲ ਇਲਾਕੇ ਹੀ ਨਹੀਂ ਸਗੋਂ ਪੰਜਾਬ ਦੇ ਵੱਡੇ ਹਿੱਸੇ ਵਿੱਚ ਨਫ਼ਰਤ ਦੇ ਪਾਤਰ ਵਜੋਂ ਦੇਖੇ ਜਾ …
Read More »ਪੰਜਾਬ ‘ਚ ਕਿਸਾਨ ਖ਼ੁਦਕੁਸ਼ੀਆਂ ਦੇ ਰੁਝਾਨ ‘ਤੇ ਹਾਈਕੋਰਟ ਦੀ ਗੰਭੀਰਤਾ
ਪੰਜਾਬ ‘ਚ ਲਗਾਤਾਰ ਹੋ ਰਹੀਆਂ ਕਿਸਾਨ ਅਤੇ ਖੇਤ ਮਜ਼ਦੂਰਾਂ ਦੀਆਂ ਖ਼ੁਦਕੁਸ਼ੀਆਂ ਦੇ ਰੁਝਾਨ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਹੈ ਕਿ ਪੰਦਰਾਂ ਦਿਨਾਂ ਦੇ ਅੰਦਰ ਸੂਬੇ ਦੀਆਂ ਤਿੰਨ ਯੂਨੀਵਰਸਿਟੀਆਂ ਵਲੋਂ ਕਿਸਾਨ-ਮਜ਼ਦੂਰ ਖ਼ੁਦਕੁਸ਼ੀਆਂ ਸਬੰਧੀ ਤਿਆਰ ਕੀਤੀਆਂ ਰਿਪੋਰਟਾਂ ਪੇਸ਼ ਕੀਤੀਆਂ ਜਾਣ। ਹਾਈਕੋਰਟ ਦਾ ਕਹਿਣਾ …
Read More »ਭਾਰਤ ਕ੍ਰਿਕਟ ਵਿਸ਼ਵ ਕੱਪ ਦੇ ਸੈਮੀਫਾਈਨਲ ਮੈਚ ‘ਚ ਹਾਰਿਆ
ਨਿਊਜ਼ੀਲੈਂਡ ਵਿਸ਼ਵ ਕੱਪ ਦੇ ਫਾਈਨਲ ‘ਚ ਮਾਨਚੈਸਟਰ/ਬਿਊਰੋ ਨਿਊਜ਼ : ਮਜ਼ਬੂਤ ਦਾਅਵੇਦਾਰ ਮੰਨੀ ਜਾਂਦੀ ਭਾਰਤੀ ਟੀਮ ਦਾ ਵਿਸ਼ਵ ਖ਼ਿਤਾਬ ਜਿੱਤਣ ਦਾ ਸੁਪਨਾ ਟੁੱਟ ਗਿਆ ਅਤੇ ਉਸ ਦਾ ਸਫ਼ਰ ਆਈਸੀਸੀ ਇੱਕ ਰੋਜ਼ਾ ਵਿਸ਼ਵ ਕੱਪ ਦੇ ਬੁੱਧਵਾਰ ਨੂੰ ਇੱਥੇ ਖੇਡੇ ਗਏ ਪਹਿਲੇ ਸੈਮੀ-ਫਾਈਨਲ ਵਿੱਚ ਹੀ ਖ਼ਤਮ ਹੋ ਗਿਆ। ਰਵਿੰਦਰ ਜਡੇਜਾ ਦੀ ਦਿਲਕਸ਼ ਪਾਰੀ …
Read More »ਕਿਸ਼ਤ ਚੌਥੀ
ਗੋਲਡ ਦਿਨਾਰ ਡਾਲਰ ਤੋਂ ਜ਼ਿਆਦਾ ਮਕਬੂਲ ਹੋ ਰਿਹਾ ਸੀ ਜੋਗਿੰਦਰ ਸਿੰਘ ਤੂਰ, 437-230-9681 ਕੀ ਇਹ ਹੁਣ ਵੀ ਸੱਚ ਨਹੀਂ? 2. ਅਮੈਰਿਕੀ ਡਾਲਰ ਦਾ ਵਪਾਰ ਦਾ ਮਾਧਿਅਮ ਬਨਣਾ, ਕੁਝ ਇਕ ਦੇਸ਼ਾਂ ਨੂੰ ਛੱਡ ਕੇ ਦੁਨੀਆ ਭਰ ਨੂੰ ਅਮੈਰਿਕਾ ਦੇ ਆਰਥਕ ਗੁਲਾਮ ਬਣਾ ਗਿਆ। ਬਰੈਟਨ ਵੁੱਡਜ਼ ਸਮਝੋਤੇ ਤੇ ਦਸਖਤ ਕਰਕੇ ਸ਼ੁਰੂ ਵਿੱਚ …
Read More »ਆਇਲਿਟਸ, ਮਜ਼ਬੂਰੀ-ਬਸ ਪਰਵਾਸ ਤੇ ਪੰਜਾਬ ਦੇ ਨੌਜਵਾਨ
ਗੁਰਮੀਤ ਸਿੰਘ ਪਲਾਹੀ ਪਰਵਾਸੀਆਂ ਦੇ ਵਿਦੇਸ਼ ਜਾਣ ਦਾ ਰੁਝਾਨ ਪੰਜਾਬ ਦੇ ਦੁਆਬੇ ਖਿੱਤੇ ਤੱਕ ਸੀਮਿਤ ਨਹੀਂ ਰਿਹਾ, ਹੁਣ ਤਾਂ ਪੂਰਾ ਪੰਜਾਬ ਇਸ ਰੁਝਾਨ ਦੀ ਲਪੇਟ ਵਿੱਚ ਆ ਚੁੱਕਾ ਹੈ। ਸ਼ਹਿਰੀ ਕੀ, ਪੇਂਡੂ ਕੀ, ਉੱਚਿਆਂ ਘਰਾਂ ਵਾਲੇ ਕੀ, ਮੱਧਮ ਵਰਗਾਂ ਵਾਲੇ ਕੀ, ਹੁਣ ਤਾਂ ਸਧਾਰਨ ਕਾਮੇ ਦੇ ਪੁੱਤਰ- ਧੀਆਂ ਵੀ ਅੰਗਰੇਜ਼ੀ …
Read More »ਮਰਿਆਦਾ ਦੀ ਉਲੰਘਣਾ : ਜਥੇਦਾਰ ਨੇ ਗੁਰਦੁਆਰਾ ਸਾਹਿਬ ਦੀ ਮੈਨੇਜਮੈਂਟ ਕਮੇਟੀ, ਰਾਗੀ ਅਤੇ ਗ੍ਰੰਥੀ ਤੋਂ 10 ਦਿਨਾਂ ‘ਚ ਮੰਗਿਆ ਸਪੱਸ਼ਟੀਕਰਨ
ਕੈਨੇਡਾ ‘ਚ ਆਨੰਦ ਕਾਰਜ ਲਈ ਲਾੜਾ-ਲਾੜੀ ਗੁਰੂ ਗ੍ਰੰਥ ਸਾਹਿਬ ਦੇ ਸਾਹਮਣੇ ਕੁਰਸੀਆਂ ‘ਤੇ ਬੈਠੇ, ਸ੍ਰੀ ਅਕਾਲ ਤਖਤ ਸਾਹਿਬ ਤੱਕ ਪਹੁੰਚਿਆ ਮਾਮਲਾ ਓਕਵੈਲ, ਅੰਮ੍ਰਿਤਸਰ/ਬਿਊਰੋ ਨਿਊਜ਼ : ਕੈਨੇਡਾ ਦੇ ਗੁਰਦੁਆਰਾ ਸਾਹਿਬ ਓਕਵੈਲ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਾਹਮਣੇ ਆਨੰਦ ਕਾਰਜ ਦੇ ਦੌਰਾਨ ਵਿਆਹੁਤਾ ਜੋੜੇ ਦੇ ਕੁਰਸੀ ‘ਤੇ ਬੈਠਣ ਦੇ ਮਾਮਲੇ …
Read More »