ਬਰੈਂਪਟਨ : ਹੰਬਰਵੁੱਡ ਸੀਨੀਅਰ ਕਲੱਬ ਵਲੋਂ 2 ਜੁਲਾਈ ਨੂੰ ਕੈਨੇਡਾ ਦਾ ਸਥਾਪਨਾ ਦਿਵਸ ਮਨਾਇਆ ਗਿਆ। ਕਲੱਬ ਦੇ ਪ੍ਰਧਾਨ ਜੋਗਿੰਦਰ ਸਿੰਘ ਧਾਲੀਵਾਲ, ਚੇਅਰਮੈਨ ਬਚਿੱਤਰ ਸਿੰਘ ਰਾਏ, ਉਪ ਪ੍ਰਧਾਨ ਸਰਵਨ ਸਿੰਘ ਹੇਅਰ, ਗੁਰਮੀਤ ਸਿੰਘ ਬਾਗੀ, ਪਰੀਤਮ ਸਿੰਘ ਮਾਵੀ, ਸੰਪੂਰਨ ਸਿੰਘ ਸ਼ਾਹੀ, ਡੀਐਸਪੀ ਕਾਬਲ ਸਿੰਘ, ਸੰਤੋਖ ਸਿੰਘ ਉਪਲ, ਜੋਗਿੰਦਰ ਸਿੰਘ ਚੌਹਾਨ ਅਤੇ ਅਮਰਜੀਤ …
Read More »Yearly Archives: 2019
ਟਰੰਪ ਉਤਰੀ ਕੋਰੀਆ ਦੀ ਧਰਤੀ ‘ਤੇ ਪੈਰ ਰੱਖਣ ਵਾਲੇ ਪਹਿਲੇ ਅਮਰੀਕੀ ਰਾਸ਼ਟਰਪਤੀ
ਟਰੰਪ ਨੇ ਕਿਮ ਜੋਂਗ ਉਨ ਨੂੰ ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ ਪਨਮੁਨਜੋਮ/ਬਿਊਰੋ ਨਿਊਜ਼ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਐਤਵਾਰ ਨੂੰ ਇਤਿਹਾਸ ਸਿਰਜਦਿਆਂ ਉੱਤਰੀ ਕੋਰੀਆ ਦੀ ਧਰਤੀ ‘ਤੇ ਕਦਮ ਰੱਖੇ ਅਤੇ ਪਯੋਂਗਯੈਂਗ ਦੇ ਤਾਨਾਸ਼ਾਹ ਕਿਮ ਜੋਂਗ ਉਨ ਨਾਲ ਦੱਖਣੀ ਅਤੇ ਉੱਤਰੀ ਕੋਰੀਆ ਨੂੰ ਵੰਡਣ ਵਾਲੀ ਲਾਈਨ ‘ਤੇ ਮੁਲਾਕਾਤ …
Read More »ਪਰਿਵਾਰ ਨੂੰ ਕਤਲ ਕਰਨ ਵਾਲਾ ਜਵਾਈ ਅਮਰੀਕਾ ਪੁਲਿਸ ਵੱਲੋਂ ਗ੍ਰਿਫਤਾਰ
ਫਤਹਿਗੜ੍ਹ ਸਾਹਿਬ ਨਾਲ ਸਬੰਧਤ ਪੰਜਾਬੀ ਪਰਿਵਾਰ ਦੇ ਚਾਰ ਜੀਆਂ ਨੂੰ ਕੀਤਾ ਗਿਆ ਸੀ ਕਤਲ ਨਿਊਯਾਰਕ : ਅਮਰੀਕਾ ਰਹਿੰਦੇ ਭਾਰਤੀ ਮੂਲ ਦੇ ਪੰਜਾਬੀ ਗੁਰਪ੍ਰੀਤ ਸਿੰਘ ਖ਼ਿਲਾਫ਼ ਆਪਣੀ ਪਤਨੀ, ਸੱਸ-ਸਹੁਰੇ ਤੇ ਉਨ੍ਹਾਂ ਦੀ ਇਕ ਰਿਸ਼ਤੇਦਾਰ ਮਹਿਲਾ ਦੀ ਹੱਤਿਆ ਦੇ ਦੋਸ਼ ਆਇਦ ਕੀਤੇ ਗਏ ਹਨ। ਗੁਰਪ੍ਰੀਤ ਵੱਲੋਂ ਗੋਲੀਆਂ ਮਾਰ ਕੇ ਕੀਤੇ ਇਨ੍ਹਾਂ ਕਤਲਾਂ …
Read More »ਭਗੌੜੇ ਕਾਰੋਬਾਰੀ ਨੀਰਵ ਮੋਦੀ ‘ਤੇ ਸਿੰਗਾਪੁਰ ਵਿਚ ਕਾਰਵਾਈ, 44 ਕਰੋੜ ਰੁਪਏ ਦੀ ਜਾਇਦਾਦ ਜ਼ਬਤ
ਨਵੀਂ ਦਿੱਲੀ : ਪੰਜਾਬ ਨੈਸ਼ਨਲ ਬੈਂਕ ਘਪਲੇ ਦੇ ਮੁੱਖ ਮੁਲਜ਼ਮ ਅਤੇ ਭਗੌੜੇ ਕਾਰੋਬਾਰੀ ਨੀਰਵ ਮੋਦੀ ‘ਤੇ ਸਿੰਗਾਪੁਰ ਹਾਈਕੋਰਟ ਨੇ ਵੱਡੀ ਕਾਰਵਾਈ ਕੀਤੀ ਹੈ। ਹਾਈਕੋਰਟ ਨੇ ਨੀਰਵ ਮੋਦੀ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੇ ਹੁਕਮ ਦਿੱਤੇ ਹਨ। ਹਾਈਕੋਰਟ ਦੇ ਹੁਕਮ ਤੋਂ ਬਾਅਦ ਉਸ ਦੇ 44 ਕਰੋੜ ਰੁਪਏ ਤੋਂ ਵੱਧ ਦੀ ਕੀਮਤ …
Read More »ਜੀਂਦੋਵਾਲ (ਬੰਗਾ) ઠਨਿਵਾਸੀਆਂ ਵਲੋ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਯਾਦ ਵਿੱਚ ਧਾਰਮਿਕ ਸਮਾਗਮ 7 ਜੁਲਾਈ ਨੂੰ ਕਰਵਾਇਆ ਜਾਵੇਗਾ
ਟੋਰਾਂਟੋ : ਟੋਰਾਂਟੋ ਏਰੀਏ ਵਿਚ ਵਸਦੇ ਪਿੰਡ ਜੀਂਦੋਵਾਲ ਨਿਵਾਸੀਆਂ ਵਲੋਂ ਹਰ ਸਾਲ ਆਪਣੇ ਪਿੰਡ ਨਾਲ ਸਬੰਧਤ ਉਸ ਇਤਿਹਾਸਕ ਦਿਨ ਨੂੰ ਯਾਦ ਕੀਤਾ ਜਾਂਦਾ ਹੈ ਜਿਸ ਦਿਨ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਗੋਬਿੰਦ ਸਾਹਿਬ ਜੀ ਨੇ ਆਪਣੇ ਪਵਿੱਤਰ ਚਰਨ ਇਸ ਪਿੰਡ ਵਿਚ ਪਾਏ ਸਨ। ਕਰਤਾਰਪੁਰ ਦੀ ਜੰਗ ਜਿਤਣ ਤੋਂ ਬਾਅਦ ઠਕੀਰਤਪੁਰ …
Read More »ਪਿੰਡ ਬਿਲਗਾ ਤੇ ਇਲਾਕਾ ਨਿਵਾਸੀਆਂ ਵੱਲੋਂ ਗੁਰੂ ਅਰਜਨ ਦੇਵ ਜੀ ਦੇ ਵਿਆਹ ਦੀ ਖੁਸ਼ੀ ਵਿਚ ਆਖੰਡ ਪਾਠ
ਬਰੈਂਪਟਨ : ਪਿੰਡ ਬਿਲਗਾ ਅਤੇ ਇਲਾਕਾ ਨਿਵਾਸੀਆਂ ਵੱਲੋਂ ਹਰ ਸਾਲ ਵਾਂਗ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਵਿਆਹ ਦੀ ਖੁਸ਼ੀ ਵਿੱਚ ਆਖੰਡ ਪਾਠ ਕਰਵਾਏ ਜਾ ਰਹੇ ਹਨ। ਬਿਲਗਾ ਪਿੰਡ ਨੂੰ ਗੁਰੂਆਂ ਦੇ ਚਰਨਾਂ ਦੀ ਛੋਹ ਪ੍ਰਾਪਤ ਹੈ। ਆਖੰਡ ਪਾਠ ਦਾ ਆਰੰਭ ਦਿਨ ਸ਼ੁਕਰਵਾਰ 5 ਜੁਲਾਈ 2019 ਨੂੰ ਸਵੇਰੇ 10 ਵਜੇ …
Read More »ਕੈਨੇਡਾ ਡੇਅ ਮੌਕੇ ਬਲਜਿੰਦਰ ਸੇਖਾ ਨੇ ਮੋਤੀਆਂ ਨਾਲ ਗੁੰਦਿਆ ਕੈਨੇਡਾ ਦਾ ਝੰਡਾ
ਟੋਰਾਂਟੋ : ਕੈਨੇਡਾ ਦਾ 152ਵਾਂ ਦਿਵਸ ਸ਼ਾਨੋ ਸ਼ੌਕਤ ਨਾਲ ਮਨਾਇਆ ਗਿਆ। ਵੈਸੇ ਤਾਂ ਪੰਜਾਬੀਆਂ ਨੇ ਹਰ ਖੇਤਰ ਵਿੱਚ ਝੰਡੇ ਗੱਡੇ ਹਨ ਪਰ ਹੁਣ ਚਰਚਾ ਮੋਤੀਆਂ ਨਾਲ ਗੁੰਦੇ ਕੈਨੇਡਾ ਦੇ ਰਾਸ਼ਟਰੀ ਝੰਡੇ ਦੀ ਹੈ। ਇਸ ਮੌਕੇ ‘ਤੇ ਕੈਨੇਡਾ ਦੇ ਪੰਜਾਬੀ ਭਾਈਚਾਰੇ ਵਿੱਚ ਹਰ ਵਾਰ ਦੀ ਤਰ੍ਹਾਂ ਨਿਵੇਕਲਾ ਉਦਮ ਕਰਨ ਵਾਲੇ ਕਲਾਕਾਰ …
Read More »ਕ੍ਰਿਸਟੀ ਡੰਕਨ ਨੇ ਕੈਨੇਡਾ ਡੇਅ ਦੀਆਂ ਦਿੱਤੀਆਂ ਵਧਾਈਆਂ
ਟੋਰਾਂਟੋ : ਲੰਘੇ ਐਤਵਾਰ ਨੂੰ ਈਟੋਬੀਕੋਕ ਨਾਰਥ ਤੋਂ ਮੈਂਬਰ ਪਾਰਲੀਮੈਂਟ ਕ੍ਰਿਸਟੀ ਡੰਕਨ ਨੇ ਇਲਾਕੇ ਦੇ ਸਾਰੇ ਭਾਈਚਾਰਿਆਂ ਨੂੰ ਖਾਣੇ ‘ਤੇ ਸੱਦਾ ਦਿੱਤਾ ਅਤੇ ਕੈਨੇਡਾ ਡੇਅ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਬਹੁਤ ਅਦਬ ਨਾਲ ਫੋਟੋ ਕਰਵਾਈ ਜਿਸ ਵਿਚ ਸਜੇ ਪਾਸੇ ਏਸ਼ੀਅਨ ਹੰਬਰ ਵੁਡ ਸੀਨੀਅਰ ਕਲੱਬ ਦੇ ਪ੍ਰਧਾਨ ਸੁਲੱਖਣ ਸਿੰਘ ਅਟਵਾਲ, ਕੇਵਲ ਸਿੰਘ …
Read More »ਸੈਂਡਲਵੁੱਡ ਸੀਨੀਅਰ ਕਲੱਬ ਵਲੋਂ ਤਾਸ਼ ਦੇ ਮੁਕਾਬਲੇ
ਬਰੈਂਪਟਨ/ਡਾ. ਬਲਜਿੰਦਰ ਸਿੰਘ ਸੇਖੋਂ ਸੈਂਡਲਵੁੱਡ ਸੀਨੀਅਰ ਕਲੱਬ ਦੇ ਮੈਂਬਰਾਂ ਵਲੋਂ 3 ਅਗਸਤ 2019, ਦਿਨ ਸ਼ਨਿਚਰਵਾਰ ਨੂੰ ਕੈਸੀ ਕੈਂਬਲ ਕਮਿਊਨਿਟੀ ਸੈਂਟਰ, ਜੋ ਸੈਂਡਲਵੁੱਡ ਪਾਰਕਵੇ ਅਤੇ ਚਿੰਕੂਜ਼ੀ ਸੜਕ ਦੇ ਖੂੰਜੇ ਹੈ, ਵਿਖੇ ਸਵੇਰੇ 11 ਵਜੇ ਤਾਸ਼ (ਸਵੀਪ) ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਦੀਆਂ ਐਂਟਰੀਆ ਸਵੇਰੇ 10 ਤੋਂ 11 ਵਜੇ …
Read More »ਗੁਰਿੰਦਰ ਸਿੰਘ ਖਾਲਸਾ ਦੇ ਜੀਵਨ ‘ਤੇ ਬਣੀ ਲਘੂ ਫਿਲਮ ‘ਸਿੰਘ’ ਨੂੰ ਪੁਰਸਕਾਰ
ਵਾਸ਼ਿੰਗਟਨ/ਬਿਊਰੋ ਨਿਊਜ਼ : ਭਾਰਤੀ ਮੂਲ ਦੇ ਅਮਰੀਕੀ ਸਿੱਖ ਗੁਰਿੰਦਰ ਸਿੰਘ ਖ਼ਾਲਸਾ ਦੇ ਜੀਵਨ ‘ਤੇ ਬਣੀ ਲਘੂ ਫਿਲਮ ‘ਸਿੰਘ’ ਨੇ ਮੋਨਟਾਨਾ ਵਿਚ ਹੋਏ ‘ਕੋਵੇਲਿਟ ਇੰਟਰਨੈਸ਼ਨਲ ਫਿਲਮ ਫੈਸਟੀਵਲ’ ਵਿਚ ‘ਸ਼ਾਰਟ ਆਫ਼ ਦਿ ਯੀਅਰ’ ਪੁਰਸਕਾਰ ਜਿੱਤਿਆ ਹੈ। ਫਿਲਮ ‘ਸਿੰਘ’ ਗੁਰਿੰਦਰ ਸਿੰਘ ਖ਼ਾਲਸਾ ਦੇ ਜੀਵਨ ਦੀ ਉਸ ਘਟਨਾ ‘ਤੇ ਆਧਾਰਿਤ ਹੈ ਜਿਸ ਵਿਚ ਉਸ …
Read More »