ਕਿਹਾ – ਮੈਂ ਹੁਣ ਕਾਂਗਰਸ ਦਾ ਪ੍ਰਧਾਨ ਨਹੀਂ ਨਵੀਂ ਦਿੱਲੀ : ਲੋਕ ਸਭਾ ਚੋਣਾਂ ਵਿੱਚ ਮਿਲੀ ਨਮੋਸ਼ੀਜਨਕ ਹਾਰ ਲਈ ‘ਕਾਂਗਰਸ ਪ੍ਰਧਾਨ’ ਵਜੋਂ ਜ਼ਿੰਮੇਵਾਰੀ ਲੈਂਦਿਆਂ ਰਾਹੁਲ ਗਾਂਧੀ ਅਧਿਕਾਰਤ ਤੌਰ ‘ਤੇ ਪ੍ਰਧਾਨਗੀ ਤੋਂ ਲਾਂਭੇ ਹੋ ਗਏ। ਰਾਹੁਲ ਪਿਛਲੇ ਕਈ ਦਿਨਾਂ ਤੋਂ ਅਹੁਦਾ ਛੱਡਣ ਲਈ ਬਜ਼ਿੱਦ ਸਨ, ਹਾਲਾਂਕਿ ਉਹ ਕਾਂਗਰਸ ਵਰਕਿੰਗ ਕਮੇਟੀ ਅੱਗੇ …
Read More »Yearly Archives: 2019
ਅਰਵਿੰਦ ਕੇਜਰੀਵਾਲ ਨੂੰ ਝਟਕਾ
ਕੁੱਟਮਾਰ ਮਾਮਲੇ ਵਿਚ ‘ਆਪ’ ਵਿਧਾਇਕ ਸੋਮਦੱਤ ਨੂੰ 6 ਮਹੀਨੇ ਦੀ ਸਜ਼ਾ ਨਵੀਂ ਦਿੱਲੀ : ਸਾਲ 2015 ਵਿਚ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਇਕ ਵਿਅਕਤੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਸੋਮਦੱਤ ਨੂੰ ਛੇ ਮਹੀਨੇ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਉਸ …
Read More »ਲੋਕ ਸਭਾ ਚੋਣਾਂ ਤੋਂ ਬਾਅਦ ਪ੍ਰਧਾਨ ਮੰਤਰੀ ਦੀ ਪਹਿਲੀ ‘ਮਨ ਕੀ ਬਾਤ’
ਪਾਣੀ ਬਚਾਉਣ ਲਈ ਜਨ ਮੁਹਿੰਮ ਬਣਾਉਣ ਦੀ ਲੋੜ : ਮੋਦੀ ਨਵੀਂ ਦਿੱਲੀ/ਬਿਊਰੋ ਨਿਊਜ਼ : ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਨੂੰ ਤਕਰੀਬਨ 3 ਮਹੀਨਿਆਂ ਦੇ ਵਕਫ਼ੇ ਬਾਅਦ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ (ਪ੍ਰੋਗਰਾਮ) ਨੂੰ ‘ਅਹਿਮ (ਮੈਂ) ਤੋਂ ਵਿਅਮ (ਹਮ)’ ਤੱਕ ਪਹੁੰਚਣ ਦਾ ਮੰਚ ਤਾਂ ਕਰਾਰ ਦਿੱਤਾ ਹੀ, ਨਾਲ …
Read More »ਧਰਤੀ ਹੇਠਲੇ ਪਾਣੀ ਦੀ ਦੁਰਵਰਤੋਂ ਕਰਨ ਦੇ ਮਾਮਲੇ ‘ਚ ਪੰਜਾਬ ਦਾ ਨੰਬਰ ਪਹਿਲਾ
ਨਵੀਂ ਦਿੱਲੀ : ਭਾਰਤ ਸਰਕਾਰ ਦੇ ਅੰਕੜੇ ਅਨੁਸਾਰ ਦੇਸ਼ ਦਾ ਧਰਤੀ ਹੇਠਲਾ ਪਾਣੀ 16 ਫ਼ੀਸਦੀ ਤਹਿਸੀਲਾਂ, ਮੰਡਲਾਂ ਤੇ ਬਲਾਕਾਂ ਵਿਚ ਬੇਹੱਦ ਖ਼ਰਾਬ ਹੋ ਚੁੱਕਾ ਹੈ, ਜਦੋਂਕਿ 4 ਫ਼ੀਸਦੀ ਵਿਚ ਪਾਣੀ ਗੰਭੀਰ ਪੱਧਰ ਤੱਕ ਹੇਠਾ ਜਾ ਚੁੱਕਾ ਹੈ। ਅੰਕੜੇ ਅਨੁਸਾਰ ਜੋ ਰਾਜ ਧਰਤੀ ਹੇਠਲੇ ਪਾਣੀ ਦੀ ਹੱਦ ਤੋਂ ਵੱਧ ਦੁਰਵਰਤੋਂ ਕਰ …
Read More »ਸੁਪਰੀਮ ਕੋਰਟ ਦੇ ਫੈਸਲੇ ਹੁਣ ਹਿੰਦੀ ਸਮੇਤ ਸੱਤ ਖੇਤਰੀ ਭਾਸ਼ਾਵਾਂ ਵਿਚ ਵੀ ਆਉਣਗੇ
ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਦੇ ਫੈਸਲੇ ਹੁਣ ਜਲਦੀ ਹੀ ਸੱਤ ਖੇਤਰੀ ਭਾਸ਼ਾਵਾਂ ਵਿਚ ਅਨੁਵਾਦ ਹੋ ਕੇ ਲੋਕਾਂ ਨੂੰ ਮਿਲਣ ਲੱਗਣਗੇ। ਸੁਪਰੀਮ ਕੋਰਟ ਦੇ ਫੈਸਲੇ ਇਸ ਦੀ ਵੈਬਸਾਈਟ ਉਤੇ ਹਿੰਦੀ, ਤੇਲਗੂ, ਆਸਾਮੀ, ਮਰਾਠੀ, ਕੰਨੜ, ਉੜੀਆ ਅਤੇ ਤਾਮਿਲ ਭਾਸ਼ਾਵਾਂ ਵਿੱਚ ਇਸ ਮਹੀਨੇ ਦੇ ਅਖ਼ੀਰ ਤੱਕ ਆ ਜਾਣਗੇ। ਪਿਛਲੇ ਸਾਲ ਚੀਫ ਜਸਟਿਸ …
Read More »ਬੈਂਕਾਂ ਦਾ ਕਰਜ਼ਾ ਨਾ ਦੇਣ ਵਾਲਿਆਂ ‘ਤੇ ਪਹਿਲੀ ਵਾਰ ਸੀਬੀਆਈ ਦੀ ਵੱਡੀ ਕਾਰਵਾਈ
ਚੰਡੀਗੜ੍ਹ ਤੇ ਲੁਧਿਆਣਾ ਸਮੇਤ ਭਾਰਤ ਦੇ 18 ਸ਼ਹਿਰਾਂ ‘ਚ 61 ਟਿਕਾਣਿਆਂ ‘ਤੇ ਛਾਪੇ 1,139 ਕਰੋੜ ਦਾ ਕਰਜ਼ਾ ਨਾ ਦੇਣ ਵਾਲਿਆਂ ‘ਤੇ 17 ਐਫਆਈਆਰ ਦਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਬੈਂਕਾਂ ਦਾ ਕਰਜ਼ਾ ਨਾ ਦੇਣ ਵਾਲਿਆਂ ਦੇ ਖਿਲਾਫ ਸੀਬੀਆਈ ਨੇ ਮੰਗਲਵਾਰ ਨੂੰ ਭਾਰਤ ਵਿਚ ਪਹਿਲੀ ਵਾਰ ਇਕ ਸਮੇਂ ਵੱਡੀ ਕਾਰਵਾਈ ਕੀਤੀ। 300 ਤੋਂ …
Read More »ਜੰਮੂ ਕਸ਼ਮੀਰ ਵਿਚ ਰਾਸ਼ਟਰਪਤੀ ਰਾਜ ਦੀ ਮਿਆਦ ਵਧਾਉਣ ਦਾ ਰਾਹ ਪੱਧਰਾ
ਸੰਵਿਧਾਨਕ ਮਤੇ ਨੂੰ ਰਾਜ ਸਭਾ ਵਿਚ ਵੀ ਮਿਲੀ ਪ੍ਰਵਾਨਗੀ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਜੰਮੂ ਕਸ਼ਮੀਰ ਵਿੱਚ ਰਾਸ਼ਟਰਪਤੀ ਰਾਜ ਦੀ ਮਿਆਦ ਛੇ ਮਹੀਨਿਆਂ ਲਈ ਅੱਗੇ ਵਧਾਏ ਜਾਣ ਸਬੰਧੀ ਪੇਸ਼ ਸੰਵਿਧਾਨਕ ਮਤੇ ਨੂੰ ਰਾਜ ਸਭਾ ਵਿੱਚ ਵੀ ਪ੍ਰਵਾਨਗੀ ਮਿਲ ਗਈ। ਇਸ ਦੌਰਾਨ ਉਪਰਲੇ ਸਦਨ ਨੇ ਜੰਮੂ ਕਸ਼ਮੀਰ ਰਾਖਵਾਂਕਰਨ ਐਕਟ …
Read More »ਦਿੱਲੀ ‘ਚ ਸਿੱਖ ਆਟੋ ਚਾਲਕ ਦੀ ਕੁੱਟਮਾਰ ਦਾ ਮਾਮਲਾ
10 ਪੁਲਿਸ ਮੁਲਾਜ਼ਮਾਂ ਕੋਲੋਂ ਹੋਵੇਗੀ ਪੁੱਛਗਿੱਛ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਹਾਈ ਕੋਰਟ ਨੂੰ ਦਿੱਲੀ ਪੁਲਿਸ ਨੇ ਦੱਸਿਆ ਕਿ ਮੁਖਰਜੀ ਨਗਰ ਥਾਣੇ ਨੇੜੇ ਪਿਛਲੇ ਮਹੀਨੇ ਸਿੱਖ ਆਟੋ ਚਾਲਕ ਸਰਬਜੀਤ ਸਿੰਘ ਅਤੇ ਉਸ ਦੇ ਨਾਬਾਲਗ ਪੁੱਤਰ ਦੀ ਕਥਿਤ ਤੌਰ ‘ਤੇ ਕੁੱਟਮਾਰ ਕਰਨ ਵਾਲੇ 10 ਪੁਲਿਸ ਮੁਲਾਜ਼ਮਾਂ ਨੂੰ ਲਾਈਨ ਹਾਜ਼ਰ ਕਰ ਦਿੱਤਾ …
Read More »13 ਪ੍ਰਾਈਵੇਟ ਬੈਂਕ ਜਿਨ੍ਹਾਂ ਦਾ ਕੌਮੀਕਰਨ ਨਹੀਂ ਕੀਤਾ ਗਿਆ
ਕਿਸ਼ਤ ਤੀਜੀ ਜੋਗਿੰਦਰ ਸਿੰਘ ਤੂਰ, 437-230-9681 ਇੰਡੀਆ ਵਿੱਚ ਵੀ 1898 ਵਿੱਚ, ਬੈਂਕ ਆਫ ਇੰਗਲੈਂਡ ਦੇ ਇੱਕ ਡਾਇਰੈਕਟਰ, ਸਰ ਐਡਵਰਡ ਹੰਬਰੋ, ਜੋ ਇੰਡੀਆਂ ਕਰੰਸੀ ਕਮੇਟੀ (Fowler Committee) ਦੇ ਵੀ ਮੈਂਬਰ ਸਨ, ਨੇ ਭਾਰਤ ਵਿੱਚ, ਬੈਂਕ ਆਫ ਇੰਗਲੈਂਡ ਦੀ ਤਰਜ ਤੇ ਇੱਕ ਸੈਂਟਰਲ ਬੈਂਕ, ਜਿਸ ਨੂੰ ਨੋਟ ਛਾਪਣ ਦਾ ਅਧਿਕਾਰ ਹੋਵੇ, ਬਨਾਉਣ …
Read More »ਨਵੇਂ ਨਾਅਰਿਆਂ ਦੇ ਅਰਥਾਂ ਦੇ ਅੰਗ-ਸੰਗ
ਜਗਤਾਰ ਸਿੰਘ ਸਤਾਰਵੀਂ ਲੋਕ ਸਭਾ ਦੇ ਸ਼ੁਰੂਆਤੀ ਦਿਨਾਂ ਨੇ ਬੜੇ ਸਪੱਸ਼ਟ ਅਤੇ ਉਭਰਵੇਂ ਸੰਕੇਤ ਦਿੱਤੇ ਹਨ ਕਿ ਦੁਨੀਆ ਦੀ ਸਭ ਤੋਂ ਵੱਡੀ ਜਮਹੂਰੀਅਤ ਵਜੋਂ ਜਾਣਿਆ ਜਾਂਦਾ ਹਿੰਦੋਸਤਾਨ ਲਗਾਤਾਰ ਦੂਜੀ ਵਾਰੀ ਮੁਲਕ ਦੀ ਰਾਜ ਸਤਾ ਉੱਤੇ ਕਾਬਜ਼ ਹੋਈ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਥੱਲੇ ਭਵਿੱਖ ਵਿਚ ਕਿਸ ਦਿਸ਼ਾ ਵੱਲ ਜਾ ਰਿਹਾ …
Read More »